ਖ਼ਬਰਾਂ
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪਹਿਲਾ ਡਿਗਰੀ ਵੰਡ ਸਮਾਰੋਹ ਆਯੋਜਿਤ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਬੀਤੇ ਦਿਨੀਂ ਪਹਿਲੇ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਪਿਛਲੇ ਸਾਲਾਂ ਦੌਰਾਨ ਆਪਣੀ ਸਿੱਖਿਆ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ। ਸਮਾਗਮ ਦੀ ਪ੍ਰਧਾਨਗੀ ਡਾ. … More
ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਨੇ ਸਿਰਸਾ ਵੱਲੋਂ ਗੁਰੂ ਸਾਹਿਬ ਦੀ ਘੋਰ ਬੇਅਦਬੀ ਕੀਤੇ ਜਾਣ ਤੇ ਜੀ.ਕੇ. ਨੂੰ ਦਿੱਤਾ ਰੋਸ ਪੱਤਰ
ਮਨਜਿੰਦਰ ਸਿੰਘ ਸਿਰਸਾ ਵੱਲੋਂ ਫਤਿਹ ਦਿਵਸ ਤੇ ਗੁਰੂ ਗਰੰਥ ਸਾਹਿਬ ਮਹਾਰਾਜ ਦੀ ਘੋਰ ਬੇਅਦਬੀ ਦਾ ਰੋਸ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਕਾਰਕੂਨਾਂ ਵੱਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਆਪਣਾ ਰੋਸ ਪੱਤਰ ਦਿੱਤਾ ਜਿਸ … More
ਸੀ.ਬੀ.ਆਈ. ਨੇ ਟਾਈਟਲਰ ਨੂੰ ਕਲੀਨਚਿਟ ਦੇਕੇ ਇਨਸਾਫ ਦੀ ਭਰੁੂਣ ਹਤਿਆ ਕੀਤੀ :- ਜੀ.ਕੇ.
ਨਵੀਂ ਦਿੱਲੀ :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਸੀ.ਬੀ.ਆਈ. ਵੱਲੋਂ 1984 ਸਿੱਖ ਕਤਲੇਆਮ ਦੇ ਇਕ ਮੁਕਦਮੇ ‘ਚ ਕਲੀਨਚਿੱਟ ਦੇਣ ਤੇ ਤਿਖਾ ਵਿਰੋਧ ਜਤਾਉਂਦੇ ਹੋਏ ਇਸ ਕਤਲੇਆਮ ਦੌਰਾਨ ਹਜ਼ਾਰਾਂ ਸਿੱਖਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਦਿੱਲੀ … More
ਡਾ. ਢਿੱਲੋਂ ਨੂੰ ਕੌਮਾਂਤਰੀ ਪੱਧਰ ਤੇ ਸਨਮਾਨਤ ਕੀਤਾ ਗਿਆ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੂੰ ਕੌਮਾਂਤਰੀ ਸੋਸਾਇਟੀ ਇੰਡੀਅਨ ਸੋਸਾਇਟੀ ਆਫ਼ ਪਲਾਂਟ ਜੈਨੇਟਿਕਸ ਰਿਸੋਰਸਿਸ, ਨੈਸ਼ਨਲ ਬਿਓਰੋ ਆਫ ਪਲਾਂਟ ਜੈਨੇਟਿਕ ਰਿਸੋਰਸ ਵੱਲੋਂ ਨਵੀਂ ਦਿੱਲੀ ਵਿਖੇ 5 ਮਾਰਚ, 2015 ਨੂੰ ਸਨਮਾਨਿਤ ਕੀਤਾ ਗਿਆ । ਇਹ … More
ਦਿੱਲੀ ਫਤਹਿ ’ਤੇ ਦਿੱਲੀ ਕਮੇਟੀ ਵੱਲੋਂ ਜਰਨੈਲੀ ਮਾਰਚ ਅਤੇ ਵਿਰਾਸਤੀ ਮੇਲੇ ਦਾ ਉਪਰਾਲਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾ ਰਹੇ 232ਵੇਂ ਦਿੱਲੀ ਫਤਹਿ ਦਿਵਸ ਸਬੰਧੀ ਲੜੀਵਾਰ ਪ੍ਰੋਗਰਾਮਾਂ ਦੀ ਕੜ੍ਹੀ ’ਚ ਪਹਿਲੇ ਦਿਨ ਗੁਰਮਤਿ ਸਮਾਗਮ ਤੋਂ ਬਾਅਦ ਦੂਜੇ ਦਿਨ ਖਾਲਸਾਈ ਫੌਜਾਂ ਵੱਲੋਂ ਜਰਨੈਲੀ ਫਤਹਿ ਮਾਰਚ ਅਤੇ ਵਿਰਾਸਤੀ ਮੇਲਾ ਲੱਖਾਂ … More
ਨਨਕਾਣਾ ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਨਨਕਾਣਾ ਸਾਹਿਬ, (ਗੁਰੂ ਜੋਗਾ ਸਿੰਘ) – ਪੀਰ ਬੁੱਧੂ ਸ਼ਾਹ ਦੀ ਕੁਰਬਾਨੀ ਅਤੇ ਗੰਗੂ ਅਤੇ ਹੋਰਨਾਂ ਦੀ ਲੂਣਹਰਾਮੀ ਵਿਸ਼ੇ ‘ਤੇ ਗੁਰਦੁਆਰਾ ਬਾਲ ਲੀਲਾ, ਸ੍ਰੀ ਨਨਕਣਾ ਵਿਖੇ ਸੈਮੀਨਾਰ ਪੀਰ ਬੁੱਧੂ ਸਾਹ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਰੱਖਿਆ ਗਿਆ। ਸੱਭ ਤੋਂ ਪਹਿਲਾਂ … More
ਚੀਨ-ਪਾਕਿਸਤਾਨ ਤੋਂ ਜਾਸੂਸੀ ਦਾ ਖਤਰਾ : ਡੀਫੈਂਸ ਮਨਿਸਟਰੀ
ਨਵੀਂ ਦਿੱਲੀ – ਡੀਫੈਂਸ ਮਨਿਸਟਰੀ ਨੇ ਭਾਰਤ ਦੇ ਰੱਖਿਆ ਮਾਮਲਿਆਂ ਸਬੰਧੀ ਗਵਾਂਢੀ ਦੇਸ਼ਾਂ ਵੱਲੋਂ ਜਾਸੂਸੀ ਦੇ ਖਤਰਿਆਂ ਨੂੰ ਭਾਂਪਦੇ ਹੋਏ ਇੱਕ ਵਾਰ ਫਿਰ ਸਾਵਧਾਨ ਕੀਤਾ ਹੈ। ਚੀਨ ਅਤੇ ਪਾਕਿਸਤਾਨ ਵੱਲੋਂ ਕਿਸੇ ਵਿਅਕਤੀ ਜਾਂ ਸਾਈਬਰ ਸੁਰੱਖਿਆ ਵਿੱਚ ਸੇਂਧ ਲਗਾ ਕੇ ਸੂਚਨਾਵਾਂ … More
ਐਸਜੀਪੀਸੀ ਨੇ ਬਾਦਲ ਦੇ ਇਸ਼ਾਰੇ ਤੇ ਐਲ.ਪੀ.ਜੀ. ਗੈਸ ਤੇ ਸਬਸਿਡੀ ਮੰਗਕੇ ਸਿੱਖ ਕੌਮ ਦਾ ਸਿਰ ਨੀਵਾਂ ਕੀਤਾ : ਮਾਨ
ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਭਾਰਤ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਰਿੰਦਰ ਮੋਦੀ ਜੋ ਪੰਜਾਬ ਦੇ ਦੌਰੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਫਿ਼ਰੋਜ਼ਪੁਰ ਦੇ ਦੌਰੇ ਤੇ ਜਾ … More
ਔਰਤ ਅਜੇ ਵੀ ਕਾਇਨਾਤ ਦਾ ਸੁੰਦਰ ਸਰੂਪ ਹੈ-ਤੇਜਿੰਦਰ ਕੌਰ ਧਾਲੀਵਾਲ
ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ‘ਅਜੋਕੀ ਨਾਰੀ-ਦਸ਼ਾ, ਦਿਸ਼ਾ ਤੇ ਸਮੱਸਿਆਵਾਂ’ ਵਿਸ਼ੇ ’ਤੇ ਕਰਵਾਏ ਗਏ ਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਸਮੇਂ ਪ੍ਰਧਾਨਗੀ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ … More
ਗੁਰੁ ਘਰ ਓਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ
ਓਸਲੋ,(ਰੁਪਿੰਦਰ ਢਿੱਲੋ ਮੋਗਾ) – ਪਿੱਛਲੇ ਦਿਨੀ ਸਿੱਖ ਯੂਥ ਨਾਰਵੇ ਤੇ ਗੁਰੁ ਘਰ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਓਸਲੋ ਗੁਰੁ ਘਰ ਵਿੱਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ।ਸੱਤਵੇ ਸਿੱਖ ਗੁਰੁ ਸ੍ਰੀ ਗੁਰੁ ਹਰ ਰਾਏ ਜੀ ਵੀ ਲੋਕਾਂ ਨੂੰ ਜਿੱਥੇ ਗੁਰੁ … More








