ਖ਼ਬਰਾਂ

kisan mela concl 7.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਕਿਸਾਨ ਮੇਲਾ ਮੁਕੰਮਲ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਆਯੋਜਿਤ ਦੋ ਰੋਜ਼ਾ ਕਿਸਾਨ ਮੇਲਾ ਅੱਜ ਮੁਕੰਮਲ ਹੋਇਆ। ਇਸ ਕਿਸਾਨ ਮੇਲੇ ਵਿੱਚ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਕਿਸਾਨਾਂ ਨੇ ਵਧ ਚੜ੍ਹ ਕੇ ਭਾਗ ਲਿਆ। ਸਮਾਪਤੀ ਸਮਾਰੋਹ ਵਿੱਚ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨਵੀਂ ਦਿੱਲੀ ਦੇ … More »

ਖੇਤੀਬਾੜੀ | Leave a comment
final_bstSnapshot_182521.resized

ਤਲਵਾਰ ਤੋਂ ਤਾਕਤਵਰ ਹੈ ਕਲਮ – ਫੂਲਕਾ

ਲੁਧਿਆਣਾ – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸ. ਹਰਵਿੰਦਰ ਸਿੰਘ ਫੂਲਕਾ ਜੀ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਪਣੀ ਵਿੱਦਿਆ ਪੂਰੀ ਕਰਕੇ ਸਮਾਜ ਸੇਵਾ ਲਈ ਜਾ … More »

ਪੰਜਾਬ | Leave a comment
 

ਹੁਕਮਰਾਨ ਗਠ-ਜੋੜ ਨੂੰ ਭਾਂਝ ਦੇਣ ਲਈ ਸਾਰੀਆਂ ਹਮਖਿਆਲ ਪਾਰਟੀਆਂ ਸਿਮਰਪ੍ਰਤਾਪ ਬਰਨਾਲਾ ਦਾ ਸਾਥ ਦੇਣ

ਚੰਡੀਗੜ : ਧੂਰੀ ਜਿਮਨੀ ਚੋਣ ਵਿਚ ਜਿੱਥੇ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੋਬਿੰਦ ਸਿੰਘ ਲੋਂਗੋਵਾਲ ਸਾਬਕਾ ਮੰਤਰੀ ਨੂੰ ਉਮੀਦਵਾਰ ਐਲਾਨੀਆ ਗਿਆ ਹੈ ਅਤੇ ਦੂਸਰੇ ਪਾਸੇ ਸਾਬਕਾ ਗਵਰਨਰ ਅਤੇ ਸਾਬਕਾ ਮੁੱਖ-ਮੰਤਰੀ ਸ.ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਸ.ਸਿਮਰ ਪ੍ਰਤਾਪ ਸਿੰਘ ਨੂੰ … More »

ਪੰਜਾਬ | Leave a comment
 

ਪ੍ਰਾਈਵੇਟ ਸਕੂਲਾਂ ਵੱਲੋਂ ਨਜ਼ਾਇਜ ਫੀਸਾਂ ਦੇ ਵਾਧੇ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਮਿਲੇ ਮਾਪੇ

ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲ ਕੇ ਪ੍ਰਾਈਵੇਟ ਸਕੂਲ ਸਮਾਲ ਵੰਡਰ ਫੇਜ਼ 7 ਅਤੇ ਸਮਾਰਟ ਵੰਡਰ ਸੈਕਟਰ 71 ਦੇ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਪਿੱਛਲੇ 5 ਸਾਲਾਂ ਵਿੱਚ ਨਜਾਇਜ ਵਧੀਆਂ ਫੀਸਾਂ ਦੇ ਸੰਬੰਧ ਵਿੱਚ ਇੰਨਕੁਆਰੀ ਲਈ ਦਰਖਾਸਤ ਦਿੱਤੀ ਗਈ। ਜਿਸ … More »

ਪੰਜਾਬ | Leave a comment
photo, lal quila.resized

ਦਿੱਲੀ ਕਮੇਟੀ ਵੱਲੋਂ ਦਿੱਲੀ ਫਤਹਿ ਦਿਹਾੜੇ ਨੂੰ ਕੌਮੀ ਦਿਹਾੜਾ ਐਲਾਨਣ ਦੀ ਮੰਗ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਨੇ ਲਾਲ ਕਿਲੇ ਤੇ ਸਿੰਘਾ ਵੱਲੋਂ 1783 ‘ਚ ਕੀਤੀ ਗਈ ਫਤਹਿ ਨੂੰ ਕੌਮੀ ਦਿਹਾੜੇ ਵਜੋਂ ਐਲਾਨਣ ਦੀ ਮੰਗ ਕਰਦੇ ਹੋਏ ਇਸ ਦਿਹਾੜੇ ਨੂੰ ਹਰ ਸਾਲ ਮਨਾਉਣ ਦਾ ਵੀ ਦਾਅਵਾ ਕੀਤਾ ਹੈ। ਭਾਰਤ ਦੀ … More »

ਭਾਰਤ | Leave a comment
kml 6.resized

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਕੀਤਾ ਉਦਘਾਟਨ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਹਰ ਸਾਲ ਮਾਰਚ ਮਹੀਨੇ ਵਿੱਚ ਲਗਾਇਆ ਜਾਂਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਧੂਮ ਧੜੱਕੇ ਨਾਲ ਆਰੰਭ ਹੋਇਆ। ਕਿਸਾਨ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਮਾਨਯੋਗ ਖੇਤੀਬਾੜੀ ਮੰਤਰੀ ਅਤੇ ਐਨ ਆਰ ਆਈ ਅਫੇਅਰਜ਼ ਪੰਜਾਬ ਜਥੇਦਾਰ ਤੋਤਾ … More »

ਪੰਜਾਬ | Leave a comment
DSCN8926.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨੌਕਰੀ ਮੇਲਾ ਆਯੋਜਿਤ

ਤਲਵੰਡੀ ਸਾਬੋ : ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵੱਲੋਂ ਲਘੂ ਨੌਕਰੀ ਮੇਲਾ ਆਯੋਜਿਤ ਕਰਵਾਇਆ ਗਆਿ। ਜਿਸ ਵਿਚ ਮਾਲਵਾ ਇਲਾਕੇ ਦੇ ਵੱਖ-ਵੱਖ ਕਾਲਜਾਂ ਦੇ ਕੰਪਿਉਟਰ ਐਪਲੀਕੇਸ਼ਨਜ਼ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਹਿੱਸਾ ਲਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਟ੍ਰੇਨਿੰਗ ਅਤੇ ਪਲੇਸਮੈਂਟ … More »

ਪੰਜਾਬ | Leave a comment
 

ਕਾਹਨੂੰਵਾਨ ਵਿਚ ਤੇਜਾਬੀ ਹਮਲੇ ਦੀ ਸ਼ਿਕਾਰ ਰਾਜਵਿੰਦਰ ਕੌਰ ਦੇ ਇਲਾਜ ਦਾ ਖ਼ਰਚਾ ਪੰਜਾਬ ਸਰਕਾਰ ਚੁੱਕੇ:ਗੁਮਟਾਲਾ

ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ,ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਲਿਥਾਕੁਮਾਰਾਮੰਗਲਮ, ਪੰਜਾਬ ਮਨੁਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ  ਜਸਟਿਸ ਜਗਦੀਸ਼ ਭਲਾ ਅਤੇ ਪੰਜਾਬ ਮਹਿਲਾ ਕਮਿਸ਼ਨ ਦੇ ਮੈਂਬਰ ਸੈਕਟਰੀ ਹਿੰਮਤ ਸਿੰਘ … More »

ਪੰਜਾਬ | Leave a comment
14265_Varanasi_Dehradun_Express_-_Sleeper_coach.resized

ਰਾਏਬਰੇਲੀ ਰੇਲ ਹਾਦਸੇ ‘ਚ 31 ਲੋਕਾਂ ਦੀ ਮੌਤ

ਲਖਨਊ – ਉਤਰਪ੍ਰਦੇਸ਼ ਦੇ ਰਾਏਬਰੇਲੀ ਵਿੱਚ ਹੋਈ ਰੇਲ ਦੁਰਘਟਨਾ ਵਿੱਚ ਘੱਟ ਤੋਂ ਘੱਟ 31 ਲੋਕ ਮਾਰੇ ਗਏ ਹਨ ਅਤੇ 200 ਤੋਂ ਵੱਧ ਜਖਮੀ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਰੇਨ ਡਰਾਈਵਰ ਦੁਆਰਾ ਇੱਕਦਮ ਬਰੇਕ ਲਗਾਏ ਜਾਣ ਤੇ … More »

ਭਾਰਤ | Leave a comment
 

ਲੱਖਾਂ ਰੁਪਏ ਦੇ ਬਿਜਲੀ ਚੋਰ ਭ੍ਰਿਸ਼ਟ ਅਧਿਕਾਰੀਆਂ ਦੀ ਸ਼ਹਿ ਤੇ ਕਰ ਰਹੇ ਹਨ ਮੌਜ

ਬਰਨਾਲਾ, (ਅਕੇਸ਼ ਕੁਮਾਰ) – ਬਿਜਲੀ ਵਿਭਾਗ ਵੱਲੋਂ ਬਿਜਲੀ ਚੋਰੀ ਰੋਕਣ ਦੇ ਦਾਅਵੇ ਤਾਂ ਮਹਿਜ ਦਿਖਾਵਾ ਬਣ ਕੇ ਰਹਿ ਗਏ ਹਨ। ਹੁਣ ਤਾਂ ਵਿਭਾਗ ਵੱਲੋਂ ਆਰ ਟੀ ਆਈ ਵਿੱਚ ਵੀ ਗਲਤ ਸੂਚਨਾ ਦੇ ਕੇ ਬਿਜਲੀ ਚੋਰਾਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ … More »

ਪੰਜਾਬ | Leave a comment