ਖ਼ਬਰਾਂ

 

ਜੇਕਰ ਭੌਂ ਪ੍ਰਾਪਤੀ ਬਿਲ ਵਾਪਿਸ ਨਾ ਲਿਆ ਗਿਆ, ਤਾਂ ਮੁਕੰਮਲ ਤੌਰ ਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਜਾਵੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਮੋਦੀ ਹਕੂਮਤ ਵੱਲੋਂ ਜੋ ਜਿ਼ੰਮੀਦਾਰਾਂ ਦੀਆਂ ਜ਼ਮੀਨਾਂ ਉਹਨਾਂ ਦੀ ਪ੍ਰਵਾਨਗੀ ਤੋ ਬਿਨ੍ਹਾਂ ਜ਼ਬਰੀ ਖੋਹਣ ਤੇ ਪ੍ਰਾਪਤ ਕਰਨ ਲਈ ਭੌ ਪ੍ਰਾਪਤੀ ਬਿਲ ਲਿਆਂਦਾ ਜਾ ਰਿਹਾ ਹੈ, ਉਸ ਵਿਰੁੱਧ ਕੇਵਲ ਪੰਜਾਬ ਵਿਚ ਹੀ ਨਹੀਂ, ਸਮੁੱਚੇ ਹਿੰਦ ਵਿਚ ਬਹੁਤ ਵੱਡੇ … More »

ਪੰਜਾਬ | Leave a comment
group 2.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕਿਸਾਨ ਮੇਲੇ ਮੌਕੇ ਪੰਜ ਅਗਾਂਹਵਧੂ ਕਿਸਾਨ ਸਨਮਾਨਿਤ ਕੀਤੇ ਜਾਣਗੇ

ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ ਰੋਜ਼ਾ ਕਿਸਾਨ ਮੇਲੇ ਮੌਕੇ ਪੰਜਾਬ ਦੇ ਪੰਜ ਅਗਾਂਹਵਧੂ ਕਿਸਾਨਾਂ ਨੂੰ ਖੇਤੀਬਾੜੀ ਦੇ ਵੱਖ ਵੱਖ ਖੇਤਰਾਂ ਅਹਿਮ ਯੋਗਦਾਨ ਪਾਉਣ ਸਦਕਾ 20 ਮਾਰਚ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਨਮਾਨ ਤਹਿਤ ਸਨਮਾਨਿਤ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ … More »

ਖੇਤੀਬਾੜੀ | Leave a comment
Dr. B S dhillon, Vice-Chancellor.resized

ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਲਈ ਖੇਤੀ ਵੰਨ-ਸੁਵੰਨਤਾ ਜ਼ਰੂਰੀ

ਕਿਸੇ ਵੀ ਖੇਤਰ ਦਾ ਫ਼ਸਲੀ ਰੁਝਾਨ ਉਥੋਂ ਦੇ ਕੁਦਰਤੀ ਸੋਮਿਆਂ, ਸਮਾਜਿਕ-ਆਰਥਿਕ ਸਥਿਤੀਆਂ ਅਤੇ ਸਰਕਾਰੀ ਨੀਤੀਆਂ ਤੇ ਅਧਾਰਿਤ ਹੁੰਦਾ ਹੈ । ਜੇਕਰ ਪੰਜਾਬ ਦੇ ਫ਼ਸਲੀ ਚੱਕਰ ਵੱਲ ਝਾਤ ਮਾਰੀਏ ਤਾਂ ਇਥੋਂ ਦਾ ਕਣਕ-ਝੋਨੇ ਦਾ ਫ਼ਸਲੀ ਚੱਕਰ ਵੀ ਇਨਾਂ ਸਥਿਤੀਆਂ ਦੀ ਹੀ … More »

ਖੇਤੀਬਾੜੀ | Leave a comment
 

ਬਜਟ ਦਿਸ਼ਾਹੀਣ ਤੇ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ – ਫੂਲਕਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਐੱਚ.ਐੱਸ. ਫੂਲਕਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਬਜਟ 2015-16 ਬਿਲਕੁਲ ਉਦੇਸ਼ਹੀਣ ਤੇ ਨਿਰਾਸ਼ਾਜਨਕ ਹੈ। ਇਹ ਕਿਸੇ ਵੀ ਠੋਸ ਯੋਜਨਾ ਤੋਂ ਬਿਨ੍ਹਾਂ ਅਤੇ ਰਾਜ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ … More »

ਪੰਜਾਬ | Leave a comment
IMG-20150314-WA0003.resized

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਰਸ ਮੇਲੇ ਦੀਆਂ ਰੌਣਕਾਂ ਨੂੰ ਕੀਤਾ ਦੂਣ ਸਵਾਇਆ

ਤਲਵੰਡੀ ਸਾਬੋ : ਮਾਲਵੇ ਦੇ ਲੋਕਾਂ ਦੀ ਜਿੰਦ ਜਾਨ ਬਣ ਚੁੱਕੇ ਬਠਿੰਡੇ ਦੇ ਸਰਸ ਮੇਲੇ ਦੇ ਅਖੀਰੀ ਦਿਨਾਂ ਤੱਕ ਲੱਖਾਂ ਲੋਕਾਂ ਨੇ ਮੇਲੇ ਦਾ ਆਨੰਦ ਮਾਣਿਆ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੱਖ-ਵੱਖ ਪਹਿਰਾਵਿਆਂ, ਖਾਣ-ਪੀਣ ਅਤੇ ਕਲਾ ਕ੍ਰਿਤੀ ਦੀਆਂ ਸਟਾਲਾਂ ਨੇ … More »

ਪੰਜਾਬ | Leave a comment
photo, bangla sahib, 1.resized

ਪਾਕਿਸਤਾਨ ਦੇ ਵਪਾਰੀਆਂ ਦੇ ਵਫਦ ਨੇ ਬੰਗਲਾ ਸਾਹਿਬ ਮੱਥਾ ਟੇਕਿਆ

ਨਵੀਂ ਦਿੱਲੀ : ਪਾਕਿਸਤਾਨ ਦੇ ਉੱਘੇ ਵਪਾਰੀਆਂ ਦੇ ਇਕ ਵਫਦ ਨੇ ਦਿੱਲੀ ਫੇਰੀ ਦੌਰਾਨ ਇਥੇ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣਾ ਆਕਿਦਾ ਗੁਰੁੂ ਚਰਣਾ ‘ਚ ਭੇਂਟ ਕੀਤਾ। ਭਾਰਤ ਦੌਰੇ ਦੇ ਸਾਰਕ ਦੇਸ਼ਾਂ ਦੀ ਮੀਟਿੰਗ ‘ਚ ਹਿੱਸਾ … More »

ਭਾਰਤ | Leave a comment
 

ਧੂਰੀ ਜਿ਼ਮਨੀ ਚੋਣ ਵਿੱਚ ਜਥੇਦਾਰ ਕਾਲਾਬੂਲਾ ਦੇ ਹੱਕ ਚ ਕੈਨੇਡਾ ਵਿੱਚ ਜੰਗੀ ਪੱਧਰ ਤੇ ਚੋਣ ਮੁਹਿੰਮ ਸ਼ੁਰੂ

ਟਰਾਂਟੋ,ਪੀਡੀ ਬਿਊਰੋ:-ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਯੂਨਿਟ ਵਲੋਂ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਹੱਕ ਵਿੱਚ ਜੰਗੀ ਪੱਧਰ ਤੇ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਕੈਨੇਡਾ ਈਸਟ ਦੇ ਸਕੱਤਰ ਜਗਦੇਵ ਸਿੰਘ ਤੂਰ ਨੇ ਕਿਹਾ ਕਿ ਧੂਰੀ ਦੀ ਜਿ਼ਮਨੀ ਚੋਣ ਅਕਾਲੀ ਦਲ ਅੰਮ੍ਰਿਤਸਰ … More »

ਅੰਤਰਰਾਸ਼ਟਰੀ | Leave a comment
manjit singh g. k.(1).resized

ਗੁਰਦੁਆਰਾ ਵਾਰਡਾਂ ਦੀ ਹਦਬੰਦੀ ਤੇ ਦਿੱਲੀ ਕਮੇਟੀ ਨੇ ਲਿੱਖਿਆ ਪੱਤਰ

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਾਰਡਾਂ ਦੀ ਨਵੀਂ ਹੋਈ ਹਦਬੰਦੀ ਤੇ ਕਮੇਟੀ ਵੱਲੋਂ ਗੁਰਦੁਆਰਾ ਇਲੈਕਸ਼ਨ ਦੇ ਡਾਇਰੈਕਟਰ ਤੋਂ ਕੁਝ ਤੱਥਾਂ ਦੀ ਮੰਗ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ … More »

ਭਾਰਤ | Leave a comment
holla mahla smagam.resized

ਤਰਾਈ ਦੇ ਸਿੱਖਾਂ ਦੀ ਸਿੱਖੀ ਸੰਭਾਲ ਅਤੇ ਮਿਹਨਤ ਸ਼ਲਾਘਾਯੋਗ

ਨਵੀਂ ਦਿੱਲੀ : ਉਤਰਾਖੰਡ ਦੇ ਕਾਸ਼ੀਪੁਰ ਵਿਖੇ ਹੋਏ ਹੋਲਾ ਮਹੱਲਾ ਸਮਾਗਮਾਂ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਰਾਈ ਦੇ ਇਲਾਕੇ ‘ਚ ਵਸਦੇ ਸਿੱਖਾਂ ਵੱਲੋਂ ਬੰਜਰ ਜ਼ਮੀਨਾਂ ਨੂੰ ਉਪਜਾਉ ਬਨਾਉਣ ਦੇ ਨਾਲ ਹੀ ਸਿੱਖੀ ਨੂੰ ਸੰਭਾਲਣ ਵਾਸਤੇ ਕੀਤੀਆਂ ਜਾ ਰਹੀਆਂ … More »

ਭਾਰਤ | Leave a comment
 

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਦਾ ਕ੍ਰਿਪਾਨ ਸਬੰਧੀ ਦਿੱਤਾ ਬਿਆਨ ਸ਼ਲਾਘਾਯੋਗ: ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਸ੍ਰੀ ਜੌਹਨ ਕੀ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਅੱਗੇ ਤੋਂ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਵੱਲੋਂ ਨਿਊਜ਼ੀਲੈਂਡ ਦੀ … More »

ਪੰਜਾਬ | Leave a comment