ਖ਼ਬਰਾਂ

 

ਅਨੰਦਪੁਰ ਸਾਹਿਬ ਨੂੰ ਧਾਰਮਿਕ ਟੂਰਿਸਟ ਹਬ ਵਜੋਂ ਵਿਕਸਿਤ ਕੀਤਾ ਜਾਵੇ – ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ 350ਵੇਂ ਸਾਲ ਦੇ ਜਸ਼ਨਾਂ ਮੌਕੇ ਧਾਰਮਿਕ ਟੂਰਿਸਟ ਹਬ ਵਜੋਂ ਵਿਕਸਿਤ ਕਰਨ ਦੀ ਮੰਗ ਕੀਤੀ ਹੈ। ਅੱਜ ਇਥੇ … More »

ਪੰਜਾਬ | Leave a comment
 

ਨਾਨਕਸ਼ਾਹੀ ਕੈਲੰਡਰ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ : ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਹੁਕਮ ਦੀ ਪਾਲਣਾ ਕਰਦਿਆਂ ਹੋਇਆਂ ਗੁਰਬਾਣੀ ਦੇ ਇਤਿਹਾਸਕ … More »

ਪੰਜਾਬ | Leave a comment
 

ਮਜੀਠੀਏ ਨੂੰ ਬਚਾਉਣ ਲਈ ਅਕਾਲੀਆਂ ਨੇ ਕਿਸਾਨਾਂ ਦੇ ਹਿੱਤਾਂ ਦਾ ਘਾਣ ਕੀਤਾ– ਐੱਚ.ਐੱਸ. ਫੂਲਕਾ

ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਅਕਾਲੀ ਕਿਸਾਨ ਵਿਰੋਧੀ ਕਠੋਰ ਭੂਮੀ ਅਧਿਗ੍ਰਹਣ ਬਿਲ ਨੂੰ ਸਹਿਯੋਗ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਐੱਚ.ਐੱਸ. ਫੂਲਕਾ ਨੇ ਇਸ ਬਿਲ ਦੇ ਲੋਕ ਸਭਾ ਵਿੱਚ ਪਾਸ ਹੋਣ ਦੀ ਨਿੰਦਾ ਕੀਤੀ … More »

ਪੰਜਾਬ | Leave a comment
 

ਸ੍ਰ.ਸ਼ਾਮ ਸਿੰਘ ਦੀ ਪ੍ਰਧਾਨਗੀ ਹੇਠ ਪੀ.ਐਸ.ਜੀ.ਪੀ.ਸੀ ਨੇ ਨਾਨਕਸ਼ਾਹੀ ਕੈਲੰਡਰ ਸਬੰਧੀ ਇੱਕ ਹੰਗਾਮੀ ਮੀਟਿੰਗ ਕੀਤੀ

ਲਾਹੌਰ, (ਗੁਰੂ ਜੋਗਾ ਸਿੰਘ)- ਸ੍ਰੀ ਅੰਮਿਤ੍ਰਸਰ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਹੱਲ ਲਈ ਬਣਾਈ ਕਮੇਟੀ ਦੇ ਬਾਰੇ ਪੀ.ਐਸ.ਜੀ.ਪੀ.ਸੀ ਵੱਲੋਂ ਵੀ ਇਕ ਹੰਗਾਮੀ ਇਕੱਤਰਤਾ ਕੀਤੀ ਗਈ।ਜਿਸ ਤੋਂ ਬਾਅਦ ਸ੍ਰ.ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More »

ਅੰਤਰਰਾਸ਼ਟਰੀ | Leave a comment
 

ਮੁਫ਼ਤੀ ਹਕੂਮਤ ਵੱਲੋਂ ਮਸੱਰਤ ਆਲਮ ਨੂੰ ਰਿਹਾਅ ਕਰਨ ਦੇ ਮਾਮਲੇ ਉੱਤੇ ਵਿਰੋਧੀ ਜਮਾਤਾਂ ਅਤੇ ਮੁਤੱਸਵੀਆਂ ਵੱਲੋਂ ਰੋਲਾ ਪਾਉਣਾ ਗੈਰ-ਦਲੀਲ : ਮਾਨ

ਚੰਡੀਗੜ੍ਹ – “ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫ਼ਤੀ ਮੁਹੰਮਦ ਸਈਅਤ ਵੱਲੋਂ ਜੇਕਰ ਚਾਰ ਸਾਲ ਤੋਂ ਗੈਰ-ਕਾਨੂੰਨੀ ਤਰੀਕੇ ਬੰਦੀ ਬਣਾਏ ਗਏ ਜ਼ਹਾਦੀ ਆਗੂ ਮਸੱਰਤ ਆਲਮ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਤਾਂ ਇਸ ਵਿਚ ਕੋਈ ਵੀ ਗੈਰ ਕਾਨੂੰਨੀ ਜਾਂ ਗੈਰ ਸਮਾਜਿਕ … More »

ਪੰਜਾਬ | Leave a comment
athletic meet 6.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਸਲਾਨਾ 49ਵੀਂ ਐਥਲੈਟਿਕ ਮੀਟ ਆਰੰਭ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਸਲਾਨਾ 49ਵੀਂ ਐਥਲੈਟਿਕ ਮੀਟ ਅੱਜ ਪੂਰੇ ਸਾਨੋ ਸ਼ੌਕਤ ਨਾਲ ਰਸਮੀ ਤੌਰ ਤੇ ਆਰੰਭ ਹੋਈ । ਯੂਨੀਵਰਸਿਟੀ ਦੇ ਐਥਲੈਟਿਕ ਟਰੈਕ ਵਿੱਚ ਆਯੋਜਿਤ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ … More »

ਖੇਤੀਬਾੜੀ | Leave a comment
prem singh chandu majra ..(1).resized

ਬੇ ਮੌਸਮੀ ਬਾਰਸ਼ਾਂ ਕਾਰਨ ਫਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ :- ਪ੍ਰੋ. ਚੰਦੂ ਮਾਜਰਾ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਬੇਮੌਸਮੀ ਬਾਰਸ਼ ਦੁਆਰਾ ਫਸਲਾਂ ਦੀ ਹੋਈ ਤਬਾਹੀ ਕਾਰਨ ਮੁਆਵਜ਼ੇ ਦੀ ਮੰਗ ਕੀਤੀ ਹੈ। ਅੱਜ ਲੋਕ ਸਭਾ ਅੰਦਰ … More »

ਪੰਜਾਬ | Leave a comment
 

ਸ਼ਹਿਰ ਵਿੱਚ ਵਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਬਹੁਤ ਹੀ ਸ਼ਰਮਨਾਕ – ਫੂਲਕਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਹਰਵਿੰਦਰ ਸਿੰਘ ਫੂਲਕਾ ਨੇ ਸ਼ਹਿਰ ਵਿੱਚ ਵਾਪਰੀਆਂ ਦੋ ਬਲਾਤਕਾਰ ਦੀਆਂ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਸਰਕਾਰ ਲਈ ਸ਼ਰਮਨਾਕ ਦੱਸਿਆ ਹੈ। ਸੰਘਣੀ ਆਬਾਦੀ ਵਾਲੇ ਇਲਾਕੇ ਵਿਕਾਸ ਨਗਰ, ਪੱਖੋਵਾਲ ਰੋਡ ਤੇ … More »

ਪੰਜਾਬ | Leave a comment
1.resized

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ. ਕਰਤਾਰ ਸਿੰਘ ਟੱਕਰ ਦੀ ਤਸਵੀਰ ਲਗਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਕਰਤਾਰ ਸਿੰਘ ਟੱਕਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਗਈ।ਜਿਸ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਜਗਤਾਰ … More »

ਪੰਜਾਬ | Leave a comment
 

ਲੇਸਲੀ ਉਡਵਿਨ ਵੱਲੋਂ ਨਿਰਦੇਸਿ਼ਤ ਕੀਤੀ ਗਈ ਫਿ਼ਲਮ “ਇੰਡੀਅਜ਼ ਡਾਟਰ” ਉੱਤੇ ਪਾਬੰਦੀ ਲਗਾਕੇ ਹਿੰਦ ਨੇ ਬੁਰਾਈਆਂ ਨੂੰ ਉਤਸਾਹਿਤ ਕਰਨ ਦੀ ਗਲਤੀ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ -“ਬਰਤਾਨੀਆ ਦੀ ਵੱਖ-ਵੱਖ ਸਮਾਜਿਕ ਵਿਸਿ਼ਆਂ ਉਤੇ ਫਿ਼ਲਮ ਨਿਰਦੇਸਿ਼ਤ ਕਰਨ ਵਾਲੀ ਡਾਇਰੈਕਟਰ ਬੀਬੀ ਲੇਸਲੀ ਉਡਵਿਨ ਵੱਲੋਂ ਜੋ ਹਿੰਦ ਵਿਚ ਬੀਬੀਆਂ ਨਾਲ ਹੋਣ ਵਾਲੇ ਜ਼ਬਰ-ਜਿ਼ਨਾਹ ਦੇ ਗੈਰ-ਕਾਨੂੰਨੀ ਅਤੇ ਗੈਰ-ਇਨਸਾਨੀ ਅਮਲਾਂ ਦੀ ਸੱਚਾਈ ਨੂੰ ਦਰਸਾਉਦੀ ਹੋਈ ਫਿ਼ਲਮ “ਇੰਡੀਅਜ਼ ਡਾਟਰ” ਬਣਾਈ ਗਈ … More »

ਪੰਜਾਬ | Leave a comment