ਖ਼ਬਰਾਂ

IMG_20150308_110802.resized

ਆਪ ਮਹਿਲਾ ਵਲੰਟੀਅਰਜ਼ ਨੇ ਤੰਬਾਕੂ-ਵਿਰੋਧੀ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਮਨੁੱਖੀ ਲੜੀ ਬਣਾਈ

ਲੁਧਿਆਣਾ – ਆਮ ਆਦਮੀ ਪਾਰਟੀ ਲੁਧਿਆਣਾ ਦੀਆਂ ਮਹਿਲਾ ਵਲੰਟੀਅਰਜ਼ ਨੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਡਿਪਟੀ ਕਮਿਸ਼ਨਰ ਦਫਤਰ ਤੋਂ ਲੈ ਕੇ ਭਾਈ ਬਾਲਾ ਚੌਂਕ ਤੱਕ ਇੱਕ ਮਨੁੱਖੀ ਲੜੀ ਬਣਾਈ। ਆਮ ਆਦਮੀ ਪਾਰਟੀ ਦੀਆਂ ਸਿਗਨੇਚਰ ਟੋਪੀਆਂ ਪਾ ਕੇ ਅਤੇ … More »

ਪੰਜਾਬ | Leave a comment
1(9).resized

ਨਨਕਾਣਾ ਸਾਹਿਬ ਵਿਖੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ

ਨਨਕਾਣਾ ਸਾਹਿਬ, (ਗੁਰੂ ਜੋਗਾ ਸਿੰਘ)- ਹੋਲੇ ਮਹੱਲੇ ਦੇ ਇਤਿਹਾਸਕ ਦਿਨ ਉਪਰ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਹੋਲੇ ਮਹੱਲੇ ਦੀ ਖੁਸ਼ੀ ਵਿਚ ਅੰਮ੍ਰਿਤ ਵੇਲੇ ਵਿਸ਼ੇਸ਼ ਦੀਵਾਨ ਸਜਾਏ ਗਏ। ਗਿਆਨੀ ਜਨਮ ਸਿੰਘ ਜੀ ਨੇ ਹੋਲਾ ਮਹੱਲਾ ਦਾ ਇਤਿਹਾਸ ਸੰਗਤਾਂ ਨਾਲ … More »

ਅੰਤਰਰਾਸ਼ਟਰੀ | Leave a comment
11046721_1791011281123891_6954363524493271409_n.resized

ਮੁਫ਼ਤੀ ਨੇ ਹੁਰੀਅਤ ਦੇ ਵੱਖਵਾਦੀ ਨੇਤਾ ਨੂੰ ਕੀਤਾ ਰਿਹਾ

ਸ੍ਰੀਨਗਰ – ਜਮੂੰ-ਕਸ਼ਮੀਰ ਦੀ ਮੁਫ਼ਤੀ ਸਰਕਾਰ ਨੇ ਆਪਣੀ ਸਹਿਯੋਗੀ ਪਾਰਟੀ ਬੀਜੇਪੀ ਦੇ ਵਿਰੋਧੀ ਤੇਵਰਾਂ ਦੀ ਪ੍ਰਵਾਹ ਨਾਂ ਕਰਦਿਆਂ ਹੋਇਆਂ ਰਾਜ ਦੀਆਂ ਜੇਲ੍ਹਾਂ ਵਿੱਚ ਬੰਦ ਵੱਖਵਾਦੀਆਂ ਨੂੰ ਰਿਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੀਡੀਪੀ ਸਰਕਾਰ ਨੇ ਹੁਰੀਅਤ ਦੇ ਵੱਖਵਾਦੀ ਨੇਤਾ ਰਹੇ … More »

ਭਾਰਤ | Leave a comment
GKUW1.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਤਲਵੰਡੀ ਸਾਬੋ-ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵੂਮੈਨ ਕਲੱਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।  ‘ਵਰਸਿਟੀ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਇਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਨੂੰ ਵਧਾਇਆ। ਵੂਮੈੱਨ ਸੈੱਲ ਦੇ ਪ੍ਰਧਾਨ … More »

ਪੰਜਾਬ | Leave a comment
1980110_736153929837959_1533012874646470518_o.resized

ਵੀ.ਵੀ.ਆਈ.ਪੀ. ਕਲਚਰ ਖਤਮ ਕਰਨ ਅਤੇ ਨਸ਼ਿਆਂ ਦੇ ਖਿਲਾਫ ਸ. ਫੂਲਕਾ ਵਲੋਂ ਵਿਸ਼ਾਲ ਸਾਇਕਲ ਰੈਲੀ ਅਤੇ ਰੋਡ ਸ਼ੋਅ ਕੱਢਿਆ ਗਿਆ

ਲੁਧਿਆਣਾ – ਆਮ ਆਦਮੀ ਪਾਰਟੀ ਲੁਧਿਆਣਾ ਵਲੋਂ ਆਪ ਦੇ ਪ੍ਰਵਕਤਾ ਸ. ਹਰਵਿੰਦਰ ਸਿੰਘ ਫੂਲਕਾ ਦੀ ਅਗਵਾਈ ਹੇਠ ਇੱਕ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ ਅਤੇ ਹਲਕਾ ਦਾਖਾ ਦੇ ਪਿੰਡਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਹ ਰੈਲੀ ਪਿੰਡ ਜਾਂਗਪੁਰ ਤੋਂ ਸ਼ੁਰੂ ਹੋਈ, … More »

ਪੰਜਾਬ | Leave a comment
photo hola mohala.resized

ਸਿੱਖਾਂ ਦੀਆਂ ਕੁਰਬਾਨੀਆਂ ਨੂੰ ਸਰਕਾਰਾਂ ਨੇ ਅਣਗੋਲੇ ਕੀਤਾ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਵੱਲੋਂ ਕਰਵਾਏ ਗਏ ਹੋਲਾ ਮਹੱਲਾ ਸਮਾਗਮਾਂ ਦੌਰਾਨ ਬੇਬਾਕ ਹੋ ਕੇ ਸਰਕਾਰਾਂ ਤੇ ਸਿੱਖ ਕੌਮ ਦੀਆਂ ਕੁਰਬਾਨੀਆਂ ਬਾਰੇ ਸੁਨਣ ਲਈ ਨਹੀਂ ਤਿਆਰ ਹੋਣ ਦਾ … More »

ਭਾਰਤ | Leave a comment
PHOTO LANGAR HALL, 1.resized

ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਲੰਗਰ ਹਾਲ ਦਾ ਨਾਂ

ਨਵੀਂ ਦਿੱਲੀ – ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ ਜੀ-ਰੰਘਰੇਟਾ ਗੁਰੁੂ ਕਾ ਬੇਟਾ) ਦੇ ਨਾਂ ਤੇ  ਸ੍ਰੀ ਗੁਰੁੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸ਼ਹੀਦੀ ਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਲੰਗਰ ਹਾਲ ਦਾ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More »

ਭਾਰਤ | Leave a comment
 

ਚੌਧਰੀ ਚੋਟਾਲਾ ਅਤੇ ਉਸਦੇ ਹੋਰ ਸਾਥੀਆਂ ਨੂੰ 10-10 ਸਾਲ ਦੀ ਕੈਦ ਅਫਸੋਸ ਜਨਕ

ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਮੇਸ਼ਾਂ ਚਾਹੁੰਦਾ ਰਿਹਾ ਹੈ ਕਿ ਚੌਧਰੀ ਸ੍ਰੀ ਓਮ ਪ੍ਰਕਾਸ਼ ਚੋਟਾਲਾ ਹਰਿਆਣੇ ਦੀ ਪੂਰੀ ਤਰ੍ਹਾਂ ਦੇਖ-ਭਾਲ ਕਰਨਗੇ ਅਤੇ ਹਰਿਆਣਾ ਸਾਡਾ ਗੁਆਂਢੀ ਸੂਬਾ ਹੋਣ ਦੇ ਨਾਤੇ ਇਹ ਸਿੱਖ ਕੌਮ ਜੋ ਕਿ ਹਰਿਆਣੇ ਵਿਚ ਘੱਟ ਗਿਣਤੀ … More »

ਪੰਜਾਬ | Leave a comment
Defense.gov_News_Photo_031103-D-2987S-069.resized

ਭਾਰਤੀ ਮੱਛਿਆਰਿਆਂ ਨੂੰ ਗੋਲੀ ਮਾਰ ਦੇਵੋ – ਪੀਐਮ ਵਿਕਰਮਸਿੰਘੇ

ਨਵੀਂ ਦਿੱਲੀ – ਸ੍ਰੀ ਲੰਕਾ ਦੇ ਪ੍ਰਧਾਨਮੰਤਰੀ ਰਾਨਿਲ ਵਿਕਰਮਸਿੰਘੇ ਨੇ ਭਾਰਤ ਦੇ ਖਿਲਾਫ਼ ਇਤਰਾਜ਼ਯੋਗ ਬਿਆਨ ਦੇ ਕੇ ਮੋਦੀ ਸਰਕਾਰ ਨੂੰ ਝਟਕਾ ਦਿੱਤਾ ਹੈ।ਸ੍ਰੀ ਲੰਕਾ ਦੇ ਪ੍ਰਧਾਨਮੰਤਰੀ ਨੇ ਭਾਰਤੀ ਮਛਿਆਰਿਆਂ ਨੂੰ ਗੋਲੀ ਮਾਰਨ ਦੀ ਗੱਲ ਕੀਤੀ ਹੈ। ਇਹ ਬਿਆਨ ਮੋਦੀ ਦੇ … More »

ਭਾਰਤ | Leave a comment
unnamed.resized

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਬੀ ਸੀ ਕੈਨੇਡਾ ‘ਚ ਵੀ ਕਰੇਗੀ : ਜਥੇਦਾਰ ਅਵਤਾਰ ਸਿੰਘ

ਕਟਾਣਾ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੈਕਸ਼ਨ 85, 87, ਟਰੱਸਟ ਤੇ ਅਮਲਾ … More »

ਪੰਜਾਬ | Leave a comment