ਖ਼ਬਰਾਂ
ਬ੍ਰਿਟੇਨ ਤੋਂ ਕੇਰੇਨ ਐਮਾ ਵਾਈਟ ਸਿੱਖਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਕੇਂਦਰੀ ਸਿੱਖ ਅਜਾਇਬਘਰ ਪਹੁੰਚੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬਘਰ ‘ਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਨ ਲਈ ਬ੍ਰਿਟੇਨ ਦੇ ਥੈਟਫ਼ੋਰਡ ਪੁਰਾਤਨ ਅਜਾਇਬਘਰ ਤੋਂ ਕੇਰੇਨ ਐਮਾ ਵਾਈਟ ਪਹੁੰਚੀ।ਉਨ੍ਹਾਂ ਨੂੰ ਸ। ਇਕਬਾਲ ਸਿੰਘ ਐਡੀਸ਼ਨਲ ਮੈਨੇਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ … More
ਸਾਕਾ ਨਨਕਾਣਾ ਸਾਹਿਬ ਦੇ ਮੌਕੇ ‘ਤੇ ਸ਼ਹੀਦੀ ਅਸਥਾਨ ਸ਼ਹੀਦ ਭਾਈ ਦਲੀਪ ਸਿੰਘ ਵਰਿਆਮ ਸਿੰਘ ਵਿਖੇ, ਸਿੱਖ ਲਾਇਬਰੇਰੀ ਅਤੇ ਸ਼ਹੀਦੀ ਅਸਥਾਨ ਦਾ ਉਦਘਾਟਨ
ਸ੍ਰੀ ਨਨਕਾਣਾ ਸਾਹਿਬ, (ਗੁਰੂ ਜੋਗਾ ਸਿੰਘ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਨਕਾਣਾ ਸਾਹਿਬ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜਨਮ ਅਸਥਾਨ ਵਿੱਖੇ ‘ਸਾਕਾ ਨਨਕਾਣਾ’ ਦੀ ਯਾਦ ਵਿੱਚ ਸ਼ਹੀਦੀ ਅਸਥਾਨ ਵਾਲੇ ਅਸਥਾਨ ‘ਤੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ … More
ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ-ਤਾਰਨ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਉਦਘਾਟਨ ਕੀਤਾ
ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ-ਤਾਰਨ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਉਦਘਾਟਨ ਕੀਤਾ। ਪ੍ਰਬੰਧਕੀ ਬਲਾਕ ਦਾ ਉਦਘਾਟਨ ਕਰਦੇ ਸਮੇਂ ਸੰਤ ਬਾਬਾ ਜਗਤਾਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਨੂੰ ਪ੍ਰਬੰਧਕੀ … More
ਨਤੀਸ਼ ਕੁਮਾਰ ਫਿਰ ਬਣੇ ਬਿਹਾਰ ਦੇ ਮੁੱਖਮੰਤਰੀ
ਪਟਨਾ- ਜਦਯੂ ਮੁੱਖੀ ਨਤੀਸ਼ ਕੁਮਾਰ ਨੇ ਐਤਵਾਰ ਨੂੰ ਚੌਥੀ ਵਾਰ ਬਿਹਾਰ ਦੇ ਮੁੱਖਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ। ਉਨ੍ਹਾਂ ਦੇ ਨਾਲ 22 ਹੋਰ ਮੈਂਬਰਾਂ ਨੇ ਵੀ ਮੰਤਰੀ ਦੇ ਤੌਰ ਤੇ ਸਹੁੰ ਚੁੱਕੀ। ਨਤੀਸ਼ ਕੁਮਾਰ ਬਿਹਾਰ ਦੇ 34ਵੇਂ ਮੁੱਖਮੰਤਰੀ ਬਣੇ। ਉਹ … More
ਭਾਰਤ ਨੇ ਸਾਊਥ ਅਫ਼ਰੀਕਾ ਨੂੰ 130 ਰਨਾਂ ਨਾਲ ਹਰਾਇਆ
ਮੈਲਬਰਨ- ਭਾਰਤ ਨੇ ਵਰਲਡ ਕੱਪ ਵਿੱਚ ਸਾਊਥ ਅਫ਼ਰੀਕਾ ਤੇ ਪਹਿਲੀ ਜਿੱਤ ਪ੍ਰਾਪਤ ਕਰਦੇ ਹੋਏ 130 ਰਨਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਦੀ ਕਵਾਟਰ ਫਾਂਈਨਲ ਵਿੱਚ ਸੀਟ ਪੱਕੀ ਹੋ ਗਈ ਹੈ। ਵਰਲੱਡ ਕੱਪ ਵਿੱਚ ਟੀਮ ਇੰਡੀਆ ਦੀ ਇਹ ਦੂਸਰੀ … More
ਬੀਜੇਪੀ ਨੇਤਾ ਸ੍ਰ. ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ ਸਵਾਗਤ
ਓਸਲੋ,(ਰੁਪਿੰਦਰ ਢਿੱਲੋ ਮੋਗਾ) – ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਵਿੰਗ ਆਲ ਇੰਡੀਆ ਸੈਕਟਰੀ ਸ੍ਰ. ਸੁਖਮਿੰਦਰ ਸਿੰਘ ਗਰੇਵਾਲ ਜੋ ਇਹਨੀ ਦਿਨੀ ਯਰੌਪ ਟੂਰ ਤੇ ਹਨ ਦਾ ਓਸਲੋ ਦੇ ਏਅਰ ਪੋਰਟ ਪਹੁੰਚਣ ਤੇ ਇੰਡੀਅਨ ਨਾਰਵੀਜੀਅਨ ਸੰਸਥਾ ਦੇ ਸ੍ਰ. ਗੁਰਿੰਦਰ ਸਿੰਘ ਪਲਾਹਾ … More
ਸ. ਫੂਲਕਾ ਨੇ ਸਾਇਕਲਿੰਗ ਨੂੰ ਬੜ੍ਹਾਵਾ ਦੇਣ ਲਈ ਕਲੀਨ ਐਂਡ ਗਰੀਨ ਲੁਧਿਆਣਾ ਮੁਹਿੰਮ ਦੇ ਤਹਿਤ ਸਾਇਕਲ ਰੈਲੀ ਦੀ ਅਗਵਾਈ ਕੀਤੀ।
ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵਿੱਚ ਸਾਇਕਲ ਚਲਾਉਣ ਦੀ ਪ੍ਰਵਿਰਤੀ ਨੂੰ ਸ਼ਹਿਰ ਵਾਸੀਆਂ ਵਿੱਚ ਬੜ੍ਹਾਵਾ ਦੇਣ ਦੇ ਮਕਸਦ ਨਾਲ ਇੱਕ ਸਾਇਕਲ ਰੈਲੀ ਕੱਢੀ, ਜੋ ਕਿ ਆਪ ਦੇ ਸੀਨੀਅਰ ਆਗੂ ਸ. ਹਰਵਿੰਦਰ ਸਿੰਘ ਫੂਲਕਾ ਦੀ ਅਗਵਾਈ ਵਿੱਚ ਕੱਢੀ ਗਈ। ਸ. ਫੂਲਕਾ … More
ਗੁਰੂਆਂ ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ –ਡਾ. ਸੁਰਜੀਤ ਪਾਤਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ 21 ਫ਼ਰਵਰੀ 2015, ਦਿਨ ਸ਼ੁੱਕਰਵਾਰ ਬਾਅਦ ਦੁਪਹਿਰ 3 ਵਜੇ ਇਕ ਵਿਸ਼ੇਸ਼ ਸਮਾਗਮ ਪੰਜਾਬੀ ਭਵਨ ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਸੁਰਜੀਤ ਪਾਤਰ ਜੀ ਨੇ … More
ਬਿੰਦਰਾ ਦੇ ਖਿਲਾਫ ਅਕਾਲੀ ਦਲ ਅਤੇ ਕਮੇਟੀ ਦੀ ਛਵੀ ਨੂੰ ਖਰਾਬ ਕਰਨ ਦੇ ਦੋਸ਼ਾਂ ‘ਚ ਮੁਕਦਮਾ ਦਰਜ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਖਿਲਾਫ ਬੀਤੇ ਕਈ ਦਿਨਾਂ ਤੋਂ ਪੋਸਟਰਬਾਜ਼ੀ ਕਰ ਰਹੇ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਗਗਨਦੀਪ ਸਿੰਘ ਬਿੰਦਰਾ ਤੇ ਕਮੇਟੀ ਵੱਲੋਂ … More
ਬਿਹਾਰ ਦੀ ਰਾਜਨੀਤੀ ‘ਚ ਨਵਾਂ ਮੋੜ, ਮਾਂਝੀ ਨੇ ਦਿੱਤਾ ਅਸਤੀਫ਼ਾ
ਪਟਨਾ – ਪਟਨਾ ਵਿਧਾਨਸਭਾ ਵਿੱਚ ਬਹੁਮੱਤ ਸਾਬਿਤ ਕਰਨ ਤੋਂ ਪਹਿਲਾਂ ਹੀ ਬਿਹਾਰ ਦੇ ਮੁੱਖਮੰਤਰੀ ਜੀਤਨ ਰਾਮ ਮਾਂਝੀ ਨੇ ਰਾਜਭਵਨ ਜਾ ਕੇ ਅਸਤੀਫਾ ਦੇ ਦਿੱਤਾ ਹੈ। ਮਾਂਝੀ ਦੇ ਅਸਤੀਫ਼ੇ ਨਾਲ ਨਤੀਸ਼ ਖੇਮੇ ਵਿੱਚ ਜਸ਼ਨ ਦਾ ਮਾਹੌਲ ਹੈ ਅਤੇ ਭਾਜਪਾ ਨੂੰ ਜਬਰਦਸਤ … More









