ਖ਼ਬਰਾਂ

Sirsa Ji Photo.resized

ਸੁਖਬੀਰ ਬਾਦਲ ਨੇ ਵਿਕਾਸ ਦੇ ਨਾਮ ’ਤੇ ਸਿਰਸਾ ਲਈ ਮੰਗੀਆਂ ਵੋਟਾਂ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੀ ਹਿਮਾਇਤ ’ਚ ਚੋਖੰਡੀ ਚੌਂਕ ਵਿਖੇ ਵਿਸ਼ਾਲ ਜਨਸਭਾ ਨੂੰ ਸੰਬੋਧਿਤ … More »

ਭਾਰਤ | Leave a comment
Daduwal Photo.resized

ਬਾਬਾ ਦਾਦੂਵਾਲ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਮਰਥਨ

ਨਵੀਂ ਦਿੱਲੀ : ਪੰਥਕ ਸੇਵਾ ਲਹਿਰ ਦੇ ਮੁੱਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਦਿੱਲੀ ਇਕਾਈ ਪ੍ਰਧਾਨ ਮਨਜੀਤ ਸਿੰਘ ਜੀ।ਕੇ। ਨਾਲ ਮੁਲਾਕਾਤ ਕੀਤੀ। ਬਾਬਾ ਦਾਦੂਵਾਲ ਨੂੰ ਅਕਾਲੀ ਦਲ ਦਫਤਰ … More »

ਭਾਰਤ | Leave a comment
 

ਸ਼੍ਰੋਮਣੀ ਕਮੇਟੀ ਨੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ – ਭਗਤ ਰਵਿਦਾਸ ਜੀ ਨੇ ਆਪਣੇ ਸਮੇਂ ‘ਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ … More »

ਪੰਜਾਬ | Leave a comment
 

ਅਪਰਾਧਿਕ ਅਤੇ ਗੈਰ ਇਖ਼ਲਾਕੀ ਕੇਸਾਂ ਵਿਚ ਉਲਝੀ ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਸਿਆਸੀ ਸਰਗਰਮੀਆਂ ‘ਤੇ ਰੋਕ ਲੱਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਇਕ ਪਾਸੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਉਤੇ ਆਪਣੀ ਧੀ ਤੇ ਉਸਦੇ ਪੇਟ ਵਿਚ ਪਲ ਰਹੇ ਬੱਚੇ ਨੂੰ ਖ਼ਤਮ ਕਰ ਦੇਣ ਦੇ ਦੋਸ਼ਾਂ ਅਧੀਨ ਅਦਾਲਤਾਂ ਵਿਚ ਕੇਸ ਚੱਲ ਰਹੇ ਹਨ ਅਤੇ ਬਿਕਰਮ ਸਿੰਘ ਮਜੀਠੀਆ ਵਜ਼ੀਰ ਪੰਜਾਬ … More »

ਪੰਜਾਬ | Leave a comment
 

ਦਿੱਲੀ ਦੇ ਵੋਟਰ ਧਰਮ ਨਿਰਪੱਖਤਾ ‘ਤੇ ਪਹਿਰਾ ਦੇ ਕੇ ਵਿਧਾਨ ਸਭਾ ਚੋਣਾਂ ਵਿੱਚ ਫਿਰਕਾਪ੍ਰਸਤ ਸ਼ਕਤੀਆਂ ਨੂੰ ਭਾਂਜ ਦੇਣਗੇ- ਸਰਨਾ

ਨਵੀਂ ਦਿੱਲੀ 3 ਫਰਵਰੀ () ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿਲੀ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਭਾਰਤੀ ਸੰਵਿਧਾਨ ਲੋਕਤੰਤਰ ਦਾ ਲਖਾਇਕ ਹੈ ਅਤੇ ਹਰੇਕ ਵਿਅਕਤੀ ਨੂੰ ਆਪਣੇ ”ਮੱਤਦਾਨ” ਕਿਸੇ ਵੀ ਉਮੀਦਵਾਰ ਦੇ ਹੱਕ … More »

ਭਾਰਤ | Leave a comment
Shunty Ji.resized

ਮਹੇਸ਼ ਸ਼ਰਮਾ ਨੇ ਮੋਦੀ ਦੇ ਕਾਰਜਾਂ ’ਤੇ ਸ਼ੰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ

ਨਵੀਂ ਦਿੱਲੀ : ਕੇਂਦਰੀ ਸੰਸਕ੍ਰਿਤੀ ਅਤੇ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਨੇ ਸ਼ਾਹਦਰਾ ਦੇ ਬਾਬੂ ਰਾਮ ਸਕੂਲ ਚੌਂਕ ’ਤੇ ਚੋਣ ਸਭਾ ਦੌਰਾਨ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਤਿੰਦਰ ਸਿੰਘ ਸ਼ੰਟੀ ਦੇ ਹੱਕ ’ਚ … More »

ਭਾਰਤ | Leave a comment
Kalkaji Photo.resized

ਦਿੱਲੀ ’ਚ ਵਿਕਾਸ ਦੀ ਲਹਿਰ ਚਲਾਉਣ ਲਈ ਭਾਜਪਾ ਸਰਕਾਰ ਜ਼ਰੂਰੀ – ਸੁਖਬੀਰ ਬਾਦਲ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਲਕਾਜੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਕਾਲਕਾਜੀ ਹਲਕੇ ਵਿਖੇ … More »

ਭਾਰਤ | Leave a comment
 

ਅੰਮ੍ਰਿਤਸਰ ਤੋਂ ਅੰਤਰ- ਰਾਸ਼ਟਰੀ ਹਵਾਈ ਉਡਾਣਾਂ ਬੰਦ ਕਰਨ ਦੀ ਨਿਖੇਧੀ

ਅੰਮ੍ਰਿਤਸਰ – ਆਉਂਦੀ 15 ਜੂਨ 2015 ਤੋਂ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਅੰਤਰ- ਰਾਸ਼ਟਰੀ ਉਡਾਣਾਂ ਬੰਦ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਹਵਾਈ ਅਡੇ ਤੋਂ ਚਲਾਉਣ ਦੇ ਫੈਸਲੇ ਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਮੰਗ … More »

ਪੰਜਾਬ | Leave a comment
800px-Kiran_Bedi_at_the_SWIM_Conference.resized.resized

ਕਿਰਨ ਬੇਦੀ ਦੇ ਚੋਣ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ – ਭਾਜਪਾ ਦੀ ਮੁੱਖਮੰਤਰੀ ਦੇ ਅਹੁਦੇ ਦੀ ਉਮੀਦਵਾਰ ਕਿਰਨ ਬੇਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕ੍ਰਿਸ਼ਨਾ ਨਗਰ ਸਥਿਤ ਚੋਣ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੁਣ ਸ਼ਬਦੀ ਜੰਗ ਹਿੰਸਕ … More »

ਭਾਰਤ | Leave a comment
 

ਮਾਨਸਰੋਵਰ ਅਤੇ ਕੈਲਾਸ ਪਰਬਤ ਦਾ ਲਾਂਘਾ ਲੈਣਾ ਤਾਂ ਠੀਕ, ਪਰ ਸਿੱਖ ਕੌਮ ਦੇ ਪਾਕਿਸਤਾਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਲਈ ਕੋਈ ਅਮਲ ਨਾ ਕਰਨਾ ਮੰਦਭਾਵਨਾ ਵਾਲੀ ਸੋਚ : ਮਾਨ

ਫ਼ਤਹਿਗੜ੍ਹ ਸਾਹਿਬ – ਭਾਰਤ ਦੀ ਵਿਦੇਸ਼ ਵਜ਼ੀਰ ਬੀਬੀ ਸੁਸ਼ਮਾ ਸ਼ਿਵਰਾਜ ਜੋ ਅੱਜ-ਕੱਲ੍ਹ ਚੀਨ ਦਾ ਦੌਰਾ ਕਰ ਰਹੇ ਹਨ । ਕਿਉਂ ਕਰਕੇ ਹਿੰਦੂ ਰਾਸ਼ਟਰ ਦੀ ਭਾਰਤ ਵਿਚ ਹਕੂਮਤ ਹੈ, ਇਸੇ ਕਰਕੇ ਉਹਨਾਂ ਨੇ ਚੀਨ ਨਾਲ ਕੋਈ ਖਾਸ ਵਿਦੇਸ਼ੀ ਮਾਮਲਿਆਂ ਦੀ ਗੱਲ … More »

ਪੰਜਾਬ | Leave a comment