ਖ਼ਬਰਾਂ

ispgr.resized

ਡਾ. ਢਿੱਲੋਂ ਨੂੰ ਕੌਮਾਂਤਰੀ ਪੱਧਰ ਤੇ ਸਨਮਾਨਤ ਕੀਤਾ ਗਿਆ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੂੰ ਕੌਮਾਂਤਰੀ ਸੋਸਾਇਟੀ ਇੰਡੀਅਨ ਸੋਸਾਇਟੀ ਆਫ਼ ਪਲਾਂਟ ਜੈਨੇਟਿਕਸ ਰਿਸੋਰਸਿਸ, ਨੈਸ਼ਨਲ ਬਿਓਰੋ ਆਫ ਪਲਾਂਟ ਜੈਨੇਟਿਕ ਰਿਸੋਰਸ ਵੱਲੋਂ ਨਵੀਂ ਦਿੱਲੀ ਵਿਖੇ 5 ਮਾਰਚ, 2015 ਨੂੰ ਸਨਮਾਨਿਤ ਕੀਤਾ ਗਿਆ । ਇਹ … More »

ਪੰਜਾਬ | Leave a comment
DSC_0155.resized

ਦਿੱਲੀ ਫਤਹਿ ’ਤੇ ਦਿੱਲੀ ਕਮੇਟੀ ਵੱਲੋਂ ਜਰਨੈਲੀ ਮਾਰਚ ਅਤੇ ਵਿਰਾਸਤੀ ਮੇਲੇ ਦਾ ਉਪਰਾਲਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾ ਰਹੇ 232ਵੇਂ ਦਿੱਲੀ ਫਤਹਿ ਦਿਵਸ ਸਬੰਧੀ ਲੜੀਵਾਰ ਪ੍ਰੋਗਰਾਮਾਂ ਦੀ ਕੜ੍ਹੀ ’ਚ ਪਹਿਲੇ ਦਿਨ ਗੁਰਮਤਿ ਸਮਾਗਮ ਤੋਂ ਬਾਅਦ ਦੂਜੇ ਦਿਨ ਖਾਲਸਾਈ ਫੌਜਾਂ ਵੱਲੋਂ ਜਰਨੈਲੀ ਫਤਹਿ ਮਾਰਚ ਅਤੇ ਵਿਰਾਸਤੀ ਮੇਲਾ ਲੱਖਾਂ … More »

ਭਾਰਤ | Leave a comment
photo News pir sahib. 1.resized

ਨਨਕਾਣਾ ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ

ਨਨਕਾਣਾ ਸਾਹਿਬ, (ਗੁਰੂ ਜੋਗਾ ਸਿੰਘ) – ਪੀਰ ਬੁੱਧੂ ਸ਼ਾਹ ਦੀ ਕੁਰਬਾਨੀ ਅਤੇ ਗੰਗੂ ਅਤੇ ਹੋਰਨਾਂ ਦੀ ਲੂਣਹਰਾਮੀ ਵਿਸ਼ੇ ‘ਤੇ ਗੁਰਦੁਆਰਾ ਬਾਲ ਲੀਲਾ, ਸ੍ਰੀ ਨਨਕਣਾ ਵਿਖੇ ਸੈਮੀਨਾਰ ਪੀਰ ਬੁੱਧੂ ਸਾਹ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਰੱਖਿਆ ਗਿਆ। ਸੱਭ ਤੋਂ ਪਹਿਲਾਂ … More »

ਅੰਤਰਰਾਸ਼ਟਰੀ | Leave a comment
1280px-Indian_Ministry_of_Defence-1.resized

ਚੀਨ-ਪਾਕਿਸਤਾਨ ਤੋਂ ਜਾਸੂਸੀ ਦਾ ਖਤਰਾ : ਡੀਫੈਂਸ ਮਨਿਸਟਰੀ

ਨਵੀਂ ਦਿੱਲੀ – ਡੀਫੈਂਸ ਮਨਿਸਟਰੀ ਨੇ ਭਾਰਤ ਦੇ ਰੱਖਿਆ ਮਾਮਲਿਆਂ ਸਬੰਧੀ ਗਵਾਂਢੀ ਦੇਸ਼ਾਂ ਵੱਲੋਂ ਜਾਸੂਸੀ ਦੇ ਖਤਰਿਆਂ ਨੂੰ ਭਾਂਪਦੇ ਹੋਏ ਇੱਕ ਵਾਰ ਫਿਰ ਸਾਵਧਾਨ ਕੀਤਾ ਹੈ। ਚੀਨ ਅਤੇ ਪਾਕਿਸਤਾਨ ਵੱਲੋਂ ਕਿਸੇ ਵਿਅਕਤੀ ਜਾਂ ਸਾਈਬਰ ਸੁਰੱਖਿਆ ਵਿੱਚ ਸੇਂਧ ਲਗਾ ਕੇ ਸੂਚਨਾਵਾਂ … More »

ਭਾਰਤ | Leave a comment
 

ਐਸਜੀਪੀਸੀ ਨੇ ਬਾਦਲ ਦੇ ਇਸ਼ਾਰੇ ਤੇ ਐਲ.ਪੀ.ਜੀ. ਗੈਸ ਤੇ ਸਬਸਿਡੀ ਮੰਗਕੇ ਸਿੱਖ ਕੌਮ ਦਾ ਸਿਰ ਨੀਵਾਂ ਕੀਤਾ : ਮਾਨ

ਫ਼ਤਹਿਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਭਾਰਤ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਰਿੰਦਰ ਮੋਦੀ ਜੋ ਪੰਜਾਬ ਦੇ ਦੌਰੇ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਫਿ਼ਰੋਜ਼ਪੁਰ ਦੇ ਦੌਰੇ ਤੇ ਜਾ … More »

ਪੰਜਾਬ | Leave a comment
22 March 2015 photo a.resized

ਔਰਤ ਅਜੇ ਵੀ ਕਾਇਨਾਤ ਦਾ ਸੁੰਦਰ ਸਰੂਪ ਹੈ-ਤੇਜਿੰਦਰ ਕੌਰ ਧਾਲੀਵਾਲ

ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ‘ਅਜੋਕੀ ਨਾਰੀ-ਦਸ਼ਾ, ਦਿਸ਼ਾ ਤੇ ਸਮੱਸਿਆਵਾਂ’ ਵਿਸ਼ੇ ’ਤੇ ਕਰਵਾਏ ਗਏ ਰਾਸ਼ਟਰੀ ਸੈਮੀਨਾਰ ਅਤੇ ਕਵੀ ਦਰਬਾਰ ਸਮੇਂ ਪ੍ਰਧਾਨਗੀ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ … More »

ਪੰਜਾਬ | Leave a comment
SAMSUNG CSC

ਗੁਰੁ ਘਰ ਓਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ

ਓਸਲੋ,(ਰੁਪਿੰਦਰ ਢਿੱਲੋ ਮੋਗਾ) – ਪਿੱਛਲੇ ਦਿਨੀ ਸਿੱਖ ਯੂਥ ਨਾਰਵੇ ਤੇ  ਗੁਰੁ ਘਰ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ  ਸਦਕਾ  ਓਸਲੋ ਗੁਰੁ ਘਰ ਵਿੱਖੇ  ਸਿੱਖ  ਵਾਤਾਵਰਣ ਦਿਵਸ ਮਨਾਇਆ ਗਿਆ।ਸੱਤਵੇ  ਸਿੱਖ  ਗੁਰੁ ਸ੍ਰੀ ਗੁਰੁ ਹਰ ਰਾਏ ਜੀ  ਵੀ ਲੋਕਾਂ  ਨੂੰ ਜਿੱਥੇ ਗੁਰੁ  … More »

ਅੰਤਰਰਾਸ਼ਟਰੀ | Leave a comment
kisan mela concl 7.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਕਿਸਾਨ ਮੇਲਾ ਮੁਕੰਮਲ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਆਯੋਜਿਤ ਦੋ ਰੋਜ਼ਾ ਕਿਸਾਨ ਮੇਲਾ ਅੱਜ ਮੁਕੰਮਲ ਹੋਇਆ। ਇਸ ਕਿਸਾਨ ਮੇਲੇ ਵਿੱਚ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਕਿਸਾਨਾਂ ਨੇ ਵਧ ਚੜ੍ਹ ਕੇ ਭਾਗ ਲਿਆ। ਸਮਾਪਤੀ ਸਮਾਰੋਹ ਵਿੱਚ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਨਵੀਂ ਦਿੱਲੀ ਦੇ … More »

ਖੇਤੀਬਾੜੀ | Leave a comment
final_bstSnapshot_182521.resized

ਤਲਵਾਰ ਤੋਂ ਤਾਕਤਵਰ ਹੈ ਕਲਮ – ਫੂਲਕਾ

ਲੁਧਿਆਣਾ – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸ. ਹਰਵਿੰਦਰ ਸਿੰਘ ਫੂਲਕਾ ਜੀ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਪਣੀ ਵਿੱਦਿਆ ਪੂਰੀ ਕਰਕੇ ਸਮਾਜ ਸੇਵਾ ਲਈ ਜਾ … More »

ਪੰਜਾਬ | Leave a comment
 

ਹੁਕਮਰਾਨ ਗਠ-ਜੋੜ ਨੂੰ ਭਾਂਝ ਦੇਣ ਲਈ ਸਾਰੀਆਂ ਹਮਖਿਆਲ ਪਾਰਟੀਆਂ ਸਿਮਰਪ੍ਰਤਾਪ ਬਰਨਾਲਾ ਦਾ ਸਾਥ ਦੇਣ

ਚੰਡੀਗੜ : ਧੂਰੀ ਜਿਮਨੀ ਚੋਣ ਵਿਚ ਜਿੱਥੇ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੋਬਿੰਦ ਸਿੰਘ ਲੋਂਗੋਵਾਲ ਸਾਬਕਾ ਮੰਤਰੀ ਨੂੰ ਉਮੀਦਵਾਰ ਐਲਾਨੀਆ ਗਿਆ ਹੈ ਅਤੇ ਦੂਸਰੇ ਪਾਸੇ ਸਾਬਕਾ ਗਵਰਨਰ ਅਤੇ ਸਾਬਕਾ ਮੁੱਖ-ਮੰਤਰੀ ਸ.ਸੁਰਜੀਤ ਸਿੰਘ ਬਰਨਾਲਾ ਦੇ ਪੋਤਰੇ ਸ.ਸਿਮਰ ਪ੍ਰਤਾਪ ਸਿੰਘ ਨੂੰ … More »

ਪੰਜਾਬ | Leave a comment