ਖ਼ਬਰਾਂ

makkar.resized.resized.resized

ਕੇਂਦਰ ਸਰਕਾਰ ਸਿੱਖਾਂ ਬਾਰੇ ਬਣੀ ਕਾਲੀ ਸੂਚੀ ਖਤਮ ਕਰੇ -ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ – ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨੇ ਆਪਣੇ ਦੇਸ਼ ਸਮੇਤ ਦੁਨੀਆਂ ਦੇ ਹੋਰ ਵੀ ਬਹੁਤ ਸਾਰੇ ਵੱਡੇ ਦੇਸ਼ਾਂ ਦੀ ਰਾਸ਼ਟਰੀ ਏਕਤਾ,ਅਖੰਡਤਾ ਦੀ ਰੱਖਵਾਲੀ ਕਰਦਿਆਂ ਦੁਸ਼ਮਣ ਫੌਜਾਂ ਨਾਲ ਲੋਹਾ ਲਿਆ ਤੇ ਸ਼ਹਾਦਤਾਂ ਦੇ ਜਾਮ ਪੀਤੇ ਸਨ।ਇਸ ਦੀ ਮਿਸਾਲ … More »

ਪੰਜਾਬ | Leave a comment
156002_334140780105209_5851588411788119190_n.resized

ਪੀਐਮ ਸ਼ਰੀਫ਼ 3000 ਹਜ਼ਾਰ ਅੱਤਵਾਦੀਆਂ ਨੂੰ 48 ਘੰਟੇ ‘ਚ ਫਾਂਸੀ ਦੇਣ : ਆਰਮੀ ਚੀਫ਼

ਇਸਲਾਮਾਬਾਦ- ਪਿਸ਼ਾਵਰ ਦੇ ਆਰਮੀ ਸਕੂ਼ਲ ‘ਚ ਤਾਲਿਬਾਨ ਅੱਤਵਾਦੀਆਂ ਵੱਲੋਂ ਮਸੂਮਾਂ ਦੀਆਂ ਜਿੰਦਗੀਆਂ ਨਾਲ ਕੀਤੇ ਗਏ ਘਿਨੌਣੇ ਕਾਂਡ ਤੋਂ ਬਾਅਦ ਪਾਕਿਸਤਾਨੀ ਸੈਨਾ ਮੁੱਖੀ ਜਨਰਲ ਰਾਹੀਲ ਸ਼ਰੀਫ਼ ਨੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੂੰ ਕਿਹਾ ਹੈ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ 3 ਹਜ਼ਾਰ … More »

ਅੰਤਰਰਾਸ਼ਟਰੀ | Leave a comment
 

ਬੇਸ਼ੱਕ ਜਥੇਦਾਰ ਨੰਦਗੜ੍ਹ ਦੀ ਸੁਰੱਖਿਆ ਵਾਪਸ ਲੈਕੇ, ਮੱਕੜ ਅਤੇ ਬਾਦਲ ਨੇ ਸ਼ਰਮਨਾਕ ਖੇਡ-ਖੇਡੀ ਹੈ ਪਰ ਹੁਣ ਸਿੱਖ ਕੌਮ ਉਹਨਾਂ ਦੀ ਸੁਰੱਖਿਆ ਕਰੇਗੀ : ਮਾਨ

ਫ਼ਤਹਿਗੜ੍ਹ ਸਾਹਿਬ -“ਬੀਜੇਪੀ ਅਤੇ ਆਰ.ਐਸ.ਐਸ. ਦੇ ਗੁਲਾਮ ਬਣੇ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਅਵਤਾਰ ਸਿੰਘ ਮੱਕੜ ਰਾਹੀ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪੁਲਿਸ ਸੁਰੱਖਿਆ ਵਾਪਸ ਲੈਕੇ ਉਹਨਾਂ ਦੀ ਸਖਸ਼ੀਅਤ ਨੂੰ ਅਤਿ ਸ਼ਰਮਨਾਕ ਢੰਗਾਂ ਰਾਹੀ ਜ਼ਲੀਲ … More »

ਪੰਜਾਬ | Leave a comment
 

ਜੇ ਘਰ ਵਾਪਸੀ ਦੀ ਗੱਲ ਹੈ ਤਾਂ ਸਾਰੇ ਹਿੰਦੂਆਂ ਨੂੰ ਬੋਧੀ ਬਣ ਜਾਣਾ ਚਾਹੀਦੈ : ਡਾ. ਦਿਲਗੀਰ

ਕੋਟਕਪੂਰਾ, (ਗੁਰਿੰਦਰ ਸਿੰਘ) – ਆਰ.ਐਸ.ਐਸ., ਭਾਰਤੀ ਜਨਤਾ ਪਾਰਟੀ ਤੇ ਇਸ ਦੇ ਸਹਿਯੋਗੀ ਦਲਾਂ ਤੇ ਟੋਲਿਆਂ ਵੱਲੋਂ ਚਲਾਈ ਜਾ ਰਹੀ ਫ਼ਿਰਕੂ ਲਹਿਰ ਨੇ ਮੁਸਲਮਾਨਾਂ, ਈਸਾਈਆਂ ਅਤੇ ਸਿੱਖਾਂ ਵਿਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ। ਪਹਿਲਾਂ ਤਾਂ ਧਰਮ ਬਦਲੀ ਅਤੇ ਫਿਰ … More »

ਪੰਜਾਬ | Leave a comment
human chain.resized

ਪਾਕਿਸਤਾਨ ‘ਚ ਮਾਰੇ ਗਏ ਬੱਚਿਆਂ ਦੀ ਯਾਦ ‘ਚ ਸਕੁੂਲੀ ਬੱਚਿਆਂ ਨੇ ਬਨਾਈ ਮਨੁੱਖੀ ਕੜੀ

ਨਵੀਂ ਦਿੱਲੀ :- ਬੀਤੇ ਦਿਨੀ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਦੇ ਆਰਮੀ ਪਬਲਿਕ ਸਕੂਲ ‘ਚ ਦਹਿਸ਼ਤਗਰਦਾ ਵੱਲੋਂ ਮਾਰੇ ਗਏ 132 ਨਿਰਦੋਸ਼ ਬੱਚਿਆਂ ਦੀ ਯਾਦ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਮਨੁੱਖੀ ਕੜੀ ਅੱਜ … More »

ਭਾਰਤ | Leave a comment
karsewa.resized

ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਸੰਬਧੀ ਕਾਰਸੇਵਾ ਸ਼ੁਰੂ

ਨਵੀਂ ਦਿੱਲੀ :- ਗੁਰਦੁਆਰਾ ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਅਤੇ ਆਲੇ ਦੁਆਲੇ ਦੇ ਸੁੰਦਰੀਕਰਨ ਦੇ ਕਾਰਜਾਂ ਦੀ ਕਾਰਸੇਵਾ ਦੀ ਆਰੰਭਤਾ ਅੱਜ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਪਾਸੋ ਅਰਦਾਸ ਉਪਰੰਤ ਕੀਤੀ ਗਈ। ਬਾਬਾ ਬਚਨ … More »

ਭਾਰਤ | Leave a comment
 

ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ 11 ਜਨਵਰੀ ਨੂੰ ਜਨਤਕ ਥਾਵਾਂ ’ਤੇ ਵੰਡੀ ਜਾਵੇਗੀ ਦੋ ਵਰਕੀ

ਲੁਧਿਆਣਾ – ਮਾਂ ਬੋਲੀ ਪੰਜਾਬੀ ਨੂੰ ਸਮਾਜ ਤੇ ਸਰਕਾਰੀ ਦਫ਼ਤਰਾਂ ਵਿਚ ਲਾਗੂ ਕਰਵਾਉਣ, ਸਰਕਾਰ ਵਲੋਂ ਬਣਾਏ ਗਏ ਪੰਜਾਬੀ ਭਾਸ਼ਾ ਐਕਟ 2008 ਦੀ ਪੁਣ-ਛਾਣ ਕਰਦੀ ਅਤੇ ਮਾਤ ਭਾਸ਼ਾ ਦੀ ਦਿਸ਼ਾ ਤੇ ਦਸ਼ਾ ਨਿਰਧਾਰਤ ਕਰਦੀ ਦੋ ਵਰਕੀ 11 ਜਨਵਰੀ 2015 ਨੂੰ ਪੂਰੇ … More »

ਪੰਜਾਬ | Leave a comment
17-12-2014-11.resized

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਹੀਦ ਭਾਈ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਹੀਦ ਭਾਈ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਜਿਨ੍ਹਾਂ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ … More »

ਪੰਜਾਬ | Leave a comment
peshwar.resized

ਸਿੱਖ ਸੰਗਤ ਨਨਕਾਣਾ ਸਾਹਿਬ ਵੱਲੋਂ ਪਿਸ਼ਾਵਰ ‘ਚ ਫ਼ੌਜੀ ਸਕੂਲ ‘ਤੇ ਅੱਤਵਾਦੀ ਹਮਲੇ ਦੀ ਨਿੰਦਾ

ਨਨਕਾਣਾ ਸਾਹਿਬ, (ਗੁਰੂ ਜੋਗਾ ਸਿੰਘ) – ਪਿਸ਼ਾਵਰ ‘ਚ ਫ਼ੌਜੀ ਸਕੂਲ ‘ਤੇ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਪੂਰਾ ਪਾਕਿਸਤਾਨ ਸੋਗ ‘ਚ ਡੁੱਬਿਆ ਹੋਇਆ ਹੈ ਅਤੇ ਸਾਰੇ ਸ਼ਹਿਰਾਂ ‘ਚ ਸੱਨਾਟਾ ਪਸਰਿਆ ਹੋਇਆ ਹੈ ਤੇ ਲੋਕਾਂ ਦੀਆਂ ਅੱਖਾਂ ‘ਚੋਂ ਦਰਦ ਵਹਿ ਰਿਹਾ ਹੈ। … More »

ਅੰਤਰਰਾਸ਼ਟਰੀ | Leave a comment
994323_10153557134230621_1714573916_n.resized

22 ਤੋਂ ਬਾਅਦ ਤੀਸਰੇ ਮੋਰਚੇ ਤੇ ਹੋਵੇਗਾ ਧਮਾਕਾ : ਮੁਲਾਇਮ ਯਾਦਵ

ਨਵੀਂ ਦਿੱਲੀ- ਸਪਾ ਮੁੱਖੀ ਮੁਲਾਇਮ ਸਿੰਘ ਯਾਦਵ ਨੇ 22 ਦਿਸੰਬਰ ਤੋਂ ਬਾਅਦ ਤੀਸਰੇ ਮੋਰਚੇ ਤੇ ਵੱਡਾ ਧਮਾਕਾ ਕਰਨ ਦੇ ਸੰਕੇਤ ਦਿੱਤੇ ਹਨ। ਜੰਤਰ-ਮੰਤਰ ਤੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਵਿੱਚ ਤੀਸਰੇ ਮੋਰਚੇ ਵਿੱਚ ਸ਼ਾਮਿਲ ਹੋਣ ਲਈ ਹੋਰ ਵੀ ਕਈ ਨੇਤਾ … More »

ਭਾਰਤ | Leave a comment