ਖ਼ਬਰਾਂ
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰੈਸਟੋਰੈਂਟ ‘ਸਾਲਟ ਐਂਡ ਪੈਪਰ’ ਦਾ ਸ਼ੁਭ ਮਹੂਰਤ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਕਾਲਜ ਆੱਫ਼ ਕਾਮਰਸ ਐਂਡ ਮੈਨੇਜਮੈਂਟ ਦੇ ਹੋਟਲ ਮੈਨੇਜਮੈਂਟ ਡਿਪਾਰਟਮੈਂਟ ਵੱਲੋਂ ਰੈਸਟੋਰੈਂਟ ‘ਸਾਲਟ ਐਂਡ ਪੈਪਰ’ ਦੀ ਸਥਾਪਨਾ ਕੀਤੀ ਗਈ । ਵਿਦਿਆਰਥੀਆਂ ਵੱਲੋਂ ਚਲਾਏ ਜਾ ਰਹੇ ਇਸ ਰੈਸਟੋਰੈਂਟ ਦਾ ਸ਼ੁਭ ਮਹੂਰਤ ਯੂਨੀਵਰਸਿਟੀ ਦੇ ਰਜਿਸਟਰਾਰ … More
ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 7 ਜਨਵਰੀ ਨੂੰ ਮਨਾਇਆ ਜਾਵੇ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਫੈਸਲੇ ਅਨੁਸਾਰ ਸਮੁੱਚਾ ਸੰਸਾਰ ੭ ਜਨਵਰੀ ੨੦੧੫ (੨੩ ਪੋਹ) ਨੂੰ … More
1990 ਵਿਚ ਦੀ ਮੋਗਾ ਕਾਨਫਰੰਸ ਵਿਚ ਬਾਦਲ ਦਲ ਨੇ “ਕੌਮੀ ਏਜੰਡੇ ਅਤੇ ਪਹਿਚਾਣ” ਦਾ ਭੋਗ ਪਾ ਕੇ ਪੰਜਾਬੀ ਪਾਰਟੀ ਬਣਾਉਣ ਦੀ ਵੱਡੀ ਗੁਸਤਾਖੀ ਕੀਤੀ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਜਮਾਤ ਆਪਣੇ ਕੌਮੀ ਏਜੰਡੇ ਅਤੇ ਸਿੱਖ ਕੌਮ ਦੀ ਵੱਖਰੀ ਅਤੇ ਅਣਖੀਲੀ ਪਹਿਚਾਣ ਨੂੰ ਅਲਵਿਦਾ ਕਹਿਕੇ ਲੰਮਾ ਸਮਾਂ ਕਤਈ ਨਹੀਂ ਚੱਲ ਸਕਦੀ ।ਜੇਕਰ ਇੰਝ ਕਹਿ ਲਿਆ ਜਾਵੇ ਕਿ ਕੌਮੀ ਏਜੰਡੇ ਅਤੇ ਵੱਖਰੀ ਅਣਖ਼ੀਲੀ … More
ਦਿੱਲੀ ਕਮੇਟੀ ਵੱਲੋਂ ਭਾਰਤ ਸਰਕਾਰ ਤੋਂ ਸੱਜਣ ਅਤੇ ਟਾਈਟਲਰ ਨੂੰ ਮਿਲੀ ਸੁਰੱਖਿਆ ਛਤੱਰੀ ਹਟਾਉਣ ਦੀ ਮੰਗ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਭਾਰਤ ਸਰਕਾਰ ਤੋਂ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਤੇ ਸਜੱਣ ਕੁਮਾਰ ਨੂੰ ਮਿਲੀ ਸੁਰੱਖਿਆ ਛੱਤਰੀ ਹਟਾਉਣ ਦੀ ਮੰਗ ਕਰਣ ਦੇ ਨਾਲ ਹੀ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਆਯੋਜਿਤ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਸੰਸਥਾ ਦੇ ਇਸ ਅੱਠਵੇਂ ਖੂਨਦਾਨ ਕੈਂਪ ਦਾ ਉਦਘਾਟਨ ਸ੍ਰ. ਜੀਤਮਹਿੰਦਰ ਸਿੰਘ ਸਿੱਧੂ, ਐੱਮ. ਐੱਲ. ਏ. ਹਲਕਾ ਤਲਵੰਡੀ ਸਾਬੋ ਨੇ ਆਪਣੇ ਕਰ ਕਮਲਾਂ ਨਾਲ ਵਿਦਿਆਰਥੀਆਂ ਨੂੰ ਅਸ਼ੀਰਵਾਦ … More
ਸਰਕਾਰਾਂ ਵਲੋਂ ਸ਼ਹੀਦ ਸਰਾਭਾ ਨੂੰ ਸ਼ਹੀਦ ਮੰਨਣਾ ਤਾਂ ਦੂਰ, ਸ਼੍ਰੋਮਣੀ ਕਮੇਟੀ ਸਿੱਖ ਵੀ ਨਹੀਂ ਮੰਨਦੀ : ਡਾ:ਰਾਣੂ
ਜੋਧਾਂ – ਸ਼ਹੀਦ ਕਰਤਾਰ ਸਿੰਘ ਸਰਾਭਾ ਦੀ 99 ਵੀ ਬਰਸੀ ਮੋਕੇ ਪਿੰਡ ਸਰਾਭਾ (ਲੁਧਿਆਣਾ) ਉਨ੍ਹਾ ਦੇ ਜੱਦੀ ਘਰ ਤੋਂ ਸ਼ਹੀਦ ਸਰਾਭਾ ਜੀ ਨੂੰ ਕੌਮੀ ਸ਼ਹੀਦ ਦਾ ਦਰਜਾ ਦਵਾਉਣ ਲਈ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਵਿਸ਼ਾਲ ਰੈਲੀ … More
ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀ. ਸੈਕੰ. ਸਕੂਲ ਸ਼ਿਮਲਾਪੁਰੀ ਦੀ ਸਹਿ-ਅਕਾਦਮਿਕ ਮੁਕਾਬਲਿਆਂ ਵਿੱਚ ਵੀ ਬੱਲੇ-ਬੱਲੇ
ਲਵਲੀ, ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਖੇਤਰ ਪੱਧਰ ਤੇ ਸਹਿ-ਅਕਾਦਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ.ਸੈਕੰ ਸਕੂਲ, ਸ਼ਿਮਲਾਪੁਰੀ, ਲੁਧਿਆਣਾ ਦੇ ਵਿਦਿਆਰਥੀਆਂ ਨੇ ਇਸ ਵਾਰ ਫਿਰ ਇੰਨ੍ਹਾਂ ਮੁਕਾਬਲਿਆਂ ਵਿੱਚ … More
ਜਲਦ ਹੀ ਪੰਜਾਬੀ ਫਿਲਮਾਂ ਵਿੱਚ ਨਜ਼ਰ ਆਏਗੀ ਮਹਿਕ ਗੁਪਤਾ
ਚੰਡੀਗੜ੍ਹ : ਮਾਂ ਪਿਓ ਦੀ ਦੁਆ ਨੂੰ ਤਾਂ ਰੱਬ ਵੀ ਨਹੀਂ ਟਾਲ ਸਕਦਾ। ਇਸੇ ਗੱਲ ਨੂੰ ਆਪਣੇ ਸੰਸਕਾਰਾਂ ਵਿਚ ਪਿਰੋਏ ਮਹਿਕ ਗੁਪਤਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ। ਇਹ ਮਾਂ ਬਾਪ ਦੇ ਆਸ਼ੀਰਵਾਦ ਦਾ ਹੀ ਫਲ ਸੀ ਕਿ ਪੜ੍ਹਾਈ ਪੂਰੀ … More
ਬਾਦਲ ਅਤੇ ਸੈਟਰ ਹਕੂਮਤ ਸਿਰਸੇ ਵਾਲੇ ਸਾਧ ਨੂੰ ਸਹਿ ਦੇ ਕੇ ਇਥੋਂ ਦੇ ਮਾਹੌਲ ਨੂੰ ਵਿਸਫੋਟਕ ਨਾ ਬਣਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਇਨਸਾਨੀਅਤ ਅਤੇ ਮਨੁੱਖਤਾ ਵਾਲੀ ਵਿਸ਼ਾਲਤਾ ਭਰੀ ਸੋਚ ਅਧੀਨ ਸਿੱਖ ਕੌਮ ਸਰਬੱਤ ਦਾ ਭਲਾ ਚਾਹੁੰਣ ਦੀ ਹਾਮੀ ਹੈ । ਲੇਕਿਨ ਸੈਟਰ ਦੀਆਂ ਹਕੂਮਤਾਂ, ਉਸ ਦੀਆਂ ਖੂਫੀਆ ਏਜੰਸੀਆਂ, ਆਈ.ਬੀ. ਅਤੇ ਰਾਅ ਤੇ ਪੰਜਾਬ ਦੀ ਬਾਦਲ ਹਕੂਮਤ ਦੀ ਸਹਿ ਉਤੇ … More
ਭਾਰਤੀ ਸਾਈਕਲਿੰਗ ਟੀਮ ਕਰੇਗੀ ਉਲੰਪਿਕ ਵਾਸਤੇ ਕੁਆਲੀਫਾਈ : ਜੀ.ਕੇ.
ਨਵੀਂ ਦਿੱਲੀ :- ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਦੇ ਚੈਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ 2016 ਦੇ ਰੀਓ ਉਲੰਪਿਕ ਨੂੰ ਕੁਆਲੀਫਾਈ ਕਰਨ ਵਾਸਤੇ ਕਰਵਾਈ ਜਾ ਰਹੀ “ਟ੍ਰੈਕ ਏਸ਼ੀਆ ਕੱਪ … More






