ਖ਼ਬਰਾਂ

The Prime Minister, Dr. Manmohan Singh meeting the President of the Republic of Liberia, Ms. Ellen Johnson Sirleaf, in New Delhi on September 11, 2013.

ਡਾ. ਮਨਮੋਹਨ ਸਿੰਘ ਨੂੰ ਜਾਪਾਨ ਦੇ ਸੱਭ ਤੋਂ ਵੱਡੇ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਨਵੀਂ ਦਿੱਲੀ – ਭਾਰਤ ਦੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਜਾਪਾਨ ਦੇ ਸੱਭ ਤੋਂ ਵੱਡੇ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇਹ ਸਨਮਾਨ ਡਾ: ਮਨਮੋਹਨ ਸਿੰਘ ਨੂੰ ਭਾਰਤ-ਜਾਪਾਨ ਦੇ ਸਬੰਧਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਦਿੱਤਾ ਜਾ ਰਿਹਾ ਹੈ। ਜਾਪਾਨ ਨੇ … More »

ਭਾਰਤ | Leave a comment
Pakistan_side_of_the_Wagah_Border.resized.resized

ਪਾਕਿਸਤਾਨ ਦੇ ਵਾਹਘਾ ਬਾਰਡਰ ਤੇ ਹੋਏ ਬੰਬ ਧਮਾਕੇ ‘ਚ 55 ਲੋਕਾਂ ਦੀ ਮੌਤ

ਲਾਹੌਰ – ਪਾਕਿਸਤਾਨ ‘ਚ ਸਥਿਤ ਵਾਹਘਾ ਬਾਰਡਰ ਤੇ ਐਤਵਾਰ ਸ਼ਾਮ ਨੂੰ ਫਲੈਗ ਹੋਸਟਿੰਗ ਸੈਰੇਮਨੀ ਦੌਰਾਨ ਹੋਏ ਬੰਬ ਬਲਾਸਟ ਨਾਲ 55 ਲੋਕਾਂ ਦੀ ਮੌਤ ਹੋ ਗਈ ਅਤੇ 200 ਤੋਂ ਵੱਧ ਲੋਕ ਜਖਮੀ ਹੋ ਗਏ। ਮਰਨ ਵਾਲਿਆਂ ਵਿੱਚ ਔਰਤਾਂ, ਬੱਚੇ ਅਤੇ ਦੋ … More »

ਅੰਤਰਰਾਸ਼ਟਰੀ | Leave a comment
 

ਨਵ ਪੰਜਾਬ ਦਿਵਸ ਮੌਕੇ ਮੋਹਨ ਸਿੰਘ ਫਾਉਂਡੇਸ਼ਨ ਵੱਲੋਂ ਵਿਸ਼ਵ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਸਨਮਾਨਿਤ

ਲੁਧਿਆਣਾ : ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਵੱਲੋਂ ਕੈਨੇਡਾ ਵਸਦੇ ਵਿਸ਼ਵ ਪ੍ਰਸਿੱਧ ਪੰਜਾਬੀ ਚਿੱਤਰਕਾਰ ਸ: ਜਰਨੈਲ ਸਿੰਘ ਨੂੰ ਸਨਮਾਨਿਤ ਕਰਦਿਆਂ ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਚੇਅਰਮੈਨ ਸ: ਜਗਦੇਵ ਸਿੰਘ ਜੱਸੋਵਾਲ ਦਾ ਕਹਿਣਾ ਹੈ ਕਿ ਪੰਜਾਬੀ ਸੂਬਾ ਮੋਰਚੇ ਵਿੱਚ ਅਸੀਂ … More »

ਪੰਜਾਬ | Leave a comment
DSC_0135.resized

ਦਿੱਲੀ ਕਮੇਟੀ ਵੱਲੋਂ 1984 ਦੀ ਯਾਦਗਾਰ ਦੇ ਨਿਰਮਾਣ ਕਾਰਜਾਂ ਦੀ ਕੀਤੀ ਗਈ ਸ਼ੁਰੂਆਤ

ਨਵੀਂ ਦਿੱਲੀ : ਨਵੰਬਰ 1984 ‘ਚ ਮਾਰੇ ਗਏ ਨਿਰਦੋਸ਼ ਸਿੱਖਾਂ ਅਤੇ ਉਦੋ  ਸਿੱਖਾਂ ਨੂੰ ਬਚਾਉਣ ਵਾਲੇ ਲੋਕਾਂ ਨੂੰ ਸਮਰਪਤਿ “ਨਵੰਬਰ 1984 ਸਿੱਖ ਕਤਲੇਆਮ ਯਾਦਗਾਰ” ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ … More »

ਭਾਰਤ | Leave a comment
Hrithik_and_Suzanne_Roshan_at_the_New_York_premiere_of_'Kites'.resized

ਰਿਤਿਕ ਅਤੇ ਸੁਜੈਨ ਵਿਆਹ ਦੇ ਬੰਧਨ ਤੋਂ ਹੋਏ ਆਜ਼ਾਦ

ਮੁੰਬਈ- ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਰਿਤਿਕ ਰੌਸ਼ਨ ਅਤੇ ਸੁਜੈਨ ਖਾਨ ਨੂੰ ਸ਼ਨਿਚਰਵਾਰ ਨੂੰ ਬਾਂਦਰਾ ਦੀ ਇੱਕ ਅਦਾਲਤ ਤੋਂ ਤਲਾਕ ਮਿਲ ਗਿਆ ਹੈ। ਰਿਤਿਕ ਨੇ ਪਿੱਛਲੇ ਸਾਲ ਹੀ ਇਹ ਮੰਨ ਲਿਆ ਸੀ ਕਿ ਉਸ ਦੀ ਸੁਜੈਨ ਨਾਲ ਸ਼ਾਦੀ ਸਮਾਪਤ ਹੋ ਰਹੀ … More »

ਫ਼ਿਲਮਾਂ | Leave a comment
sikh-riot-3.resized

1984 ਦੇ ਦੰਗਿਆਂ ‘ਚ ਮਾਰੇ ਗਏ ਸਿੱਖਾਂ ਨੂੰ ਸਰਕਾਰ ਵੱਲੋਂ 5-5 ਲੱਖ ਰੁਪੈ ਦਿੱਤੇ ਜਾਣਗੇ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ 1984 ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦੇਸ਼ ਭਰ ਵਿੱਚ ਸਿੱਖਾਂ ਵਿਰੁੱਧ ਦੰਗਿਆਂ ਵਿੱਚ ਮਾਰੇ ਗਏ 3,325 ਲੋਕਾਂ ਦੇ ਪਰੀਵਾਰ ਵਾਲਿਆਂ ਨੂੰ … More »

ਭਾਰਤ | Leave a comment
youth fest.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਯੁਵਕ ਮੇਲਾ ਧੂਮ ਧੜੱਕੇ ਨਾਲ ਸ਼ੁਰੂ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਅੰਤਰ ਕਾਲਜ ਯੁਵਕ ਮੇਲਾ 2014-15 ਅੱਜ ਧੂਮ ਧੜ¤ਕੇ ਨਾਲ ਸ਼ੁਰੂ ਹੋਇਆ । ਹਫ਼ਤਾ ਰੋਜ਼ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਕਰਦਿਆਂ ਡਾ. (ਸ੍ਰੀਮਤੀ) ਰਵਿੰਦਰ ਕੌਰ ਧਾਲੀਵਾਲ, ਨਿਰਦੇਸ਼ਕ ਵਿਦਿਆਰਥੀ ਭਲਾਈ, ਪੀ.ਏ.ਯੂ. ਨੇ ਕਿਹਾ ਕਿ … More »

ਪੰਜਾਬ | Leave a comment
DSC_1823.resized

ਰਕਾਬਗੰਜ ਸਾਹਿਬ ਵਿਖੇ 1984 ਦੇ ਯਾਦਗਾਰ ਦੀ ਉਸਾਰੀ ਕਾਰਜਾਂ ਦੀ 1 ਨਵੰਬਰ ਨੂੰ ਹੋਵੇਗੀ ਸ਼ੁਰੂਆਤ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੀ 30ਵੀਂ ਬਰਸੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਇਸ ਕਤਲੇਆਮ ਦੇ ਦੌਰਾਨ ਮਾਰੇ ਗਏ ਨਿਰਦੋਸ਼ ਸਿੱਖਾਂ ਅਤੇ ਸਿੱਖਾਂ ਦੀ ਜਾਨ-ਮਾਲ ਦੀ ਰੱਖਿਆਂ ਵੇਲ੍ਹੇ ਆਪਣੀ ਜਾਨ ਗਵਾਉਣ ਵਾਲੇ ਲੋਕਾਂ … More »

ਭਾਰਤ | Leave a comment
1280px-World_Bank_building_at_Washington.resized

ਕਾਰੋਬਾਰ ਸਬੰਧੀ ਆਸਾਨੀ ਦੀ ਰੈਕਿੰਗ ‘ਚ ਭਾਰਤ ਹੋਰ ਵੀ ਹੇਠਾਂ ਖਿਸਕਿਆ

ਵਾਸ਼ਿੰਗਟਨ – ਵਰਲਡ ਬੈਂਕ ਨੇ ਕਾਰੋਬਾਰ ਕਰਨ ਵਿੱਚ ਆਸਾਨੀ ਦੇ ਲਿਹਾਜ਼ ਨਾਲ ਆਪਣੀ 189 ਦੇਸ਼ਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਭਾਰਤ ਨੂੰ 142ਵੇਂ ਸਥਾਨ ਤੇ ਰੱਖਿਆ ਗਿਆ ਹੈ। ਇਸ ਨਵੀਂ ਸੂਚੀ ਵਿੱਚ ਭਾਰਤ ਪਿੱਛਲੇ ਸਾਲ ਦੀ ਤੁਲਣਾ … More »

ਅੰਤਰਰਾਸ਼ਟਰੀ | Leave a comment
 

ਸੋਸ਼ਲ ਸਾਈਟ ਤੇ ਸਿੱਖ ਗੁਰੂ ਸਾਹਿਬਾਨ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ

ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਸਾਈਟ ‘ਤੇ ਸਿੱਖ ਗੁਰੂ ਸਾਹਿਬਾਨ ਦਾ ਮਜ਼ਾਕ ਉਡਾਉਣ ਵਾਲੇ ਜਲੰਧਰ ਜ਼ਿਲ੍ਹੇ ‘ਚ ਕੁਲਾਰ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। … More »

ਪੰਜਾਬ | Leave a comment