ਖ਼ਬਰਾਂ
ਵਿਦੇਸ਼ਾਂ ਵਿਚੋਂ ਕਾਲੇ ਧਨ ਨੂੰ ਵਾਪਸ ਮੰਗਵਾਉਣ ਦੀ ਗੱਲ ਸ੍ਰੀ ਜੇਠ ਮਿਲਾਨੀ ਨੇ ਪਾਰਟੀ ਵਲਗਣਾ ਤੋਂ ਉੱਪਰ ਉੱਠਕੇ ਇਖਲਾਕੀ ਮਜ਼ਬੂਤੀ ਲਈ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦ ਦੇ ਵੱਡੀ ਗਿਣਤੀ ਵਿਚ ਸਿਆਸਤਦਾਨ, ਉਦਯੋਗਪਤੀਆਂ ਅਤੇ ਉੱਚ ਅਫ਼ਸਰਸ਼ਾਹੀ ਨੇ ਗੈਰ ਇਖ਼ਲਾਕੀ ਅਤੇ ਗੈਰ ਕਾਨੂੰਨੀ ਢੰਗਾਂ ਨਾਲ ਕਰੋੜਾਂ-ਅਰਬਾਂ ਰੁਪਏ ਦੇ ਧਨ-ਦੌਲਤ ਦੇ ਭੰਡਾਰ ਇਕੱਤਰ ਕਰਕੇ ਵਿਦੇਸ਼ੀ ਬੈਂਕਾ ਦੇ ਗੁਪਤ ਖਾਤਿਆਂ ਵਿਚ ਜਮ੍ਹਾ ਕਰਵਾ ਰੱਖੇ ਸਨ । … More
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ‘ਤੇ ਹਮਲੇ ਦੀ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਦੇ ਪਿੰਡ ਯੋਧਪੁਰ ਵਿਖੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ (ਨੂਰਮਹਿਲੀਏ) ਦੇ ਪੈਰੋਕਾਰਾਂ ਅਤੇ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਵੱਲੋਂ ਸਿੱਖ ਜਥੇਬੰਦੀਆਂ ‘ਤੇ ਸਿੱਧੀਆਂ ਗੋਲੀਆਂ ਚਲਾ ਕੇ ਕੀਤੇ ਹਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਰੜੇ ਸ਼ਬਦਾਂ … More
‘ਭਾਰਤ ਸਵੱਛ’ ਕਰਨ ਤੋਂ ਪਹਿਲਾਂ ਮੋਦੀ ਕੈਬਨਿਟ ਦੀ ਸਫਾਈ ਕਰੇ : ਜੇਠਮਲਾਨੀ
ਨਵੀਂ ਦਿੱਲੀ- ਐਨਡੀਏ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਪ੍ਰਸਿੱਧ ਵਕੀਲ ਜੇਠਮਲਾਨੀ ਨੇ ਕਾਲੇ ਧੰਨ ਦੇ ਮੁੱਦੇ ਤੇ ਵਿੱਤਮੰਤਰੀ ਅਰੁਣ ਜੇਟਲੀ ਅਤੇ ਅਟਾਰਨੀ ਜਨਰਲ ਮੁਕੁਲ ਰੋਹਤਗੀ ਤੇ ਆਰੋਪ ਲਗਾਉਂਦੇ ਹੋਏ ਕਿਹਾ ਹੈ ਕਿ ਦੋਵੇਂ ਮੋਦੀ ਨੂੰ ਗੁੰਮਰਾਹ ਕਰਦੇ ਹੋਏ ਬਲੈਕ ਮਨੀ … More
40 ਫੌਜੀਆਂ ਨੇ ਦਿੱਲੀ ਕਮੇਟੀ ਦੀ ਆਈ.ਟੀ.ਆਈ. ਤੋਂ ਲਈ ਟ੍ਰੇਨਿੰਗ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ਭਾਰਤੀ ਫੌਜ ਤੋਂ ਸੇਵਾ ਮੁਕਤ ਹੋਣ ਵਾਲੇ 40 ਫੌਜੀਆਂ ਨੂੰ ਅਦਾਰੇ ਤੋਂ 3 ਮਹੀਨੇ ਦੀ ਟ੍ਰੇਨਿੰਗ ਉਪਰੰਤ ਪ੍ਰਮਾਣ ਪੱਤਰ ਦਿੱਤੇ ਗਏ। ਆਈ.ਟੀ.ਆਈ. … More
ਗੁਰੂ ਕਾਸ਼ੀ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਲੇਖ ਮੁਕਾਬਲੇ
ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕੈਂਪਸ ਵਿੱਚ ਚੱਲ ਰਹੇ ਸਕੂਲ ਦੇ ਵਿਦਿਆਰਥੀਆˆ ਦੇ ਬੀਤੇ ਦਿਨੀਂ ਲੇਖ ਮੁਕਾਬਲੇ ਕਰਵਾਏ ਗਏ । ਇਸ ਮੌਕੇ ਲੇਖ ਰਚਨਾਵਾˆ ਦਾ ਮੁੱਖ ਵਿਸ਼ਾ ਵਾਤਾਵਰਨਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਪ੍ਰਤੀ ਚੇਤਨਤਾ ਰਿਹਾ । ਇਸ … More
ਇੰਡੀਅਨ ਕਲਚਰਲ ਐਸੋਸੀਏਸ਼ਨ ਸਾਂਦੇਫਿਊਰ(ਨਾਰਵੇ) ਨੇ ਲਾਈਆਂ ਦੀਵਾਲੀ ਤੇ ਰੌਣਕਾਂ
ਦਰਾਮਨ, (ਰੁਪਿੰਦਰ ਢਿੱਲੋ ਮੋਗਾ) – ਨਾਰਵੇ ਦੀ ਰਾਜਧਾਨੀ ਓਸਲੋ ਤੋਂ ਤਕਰੀਬਨ 110 ਕਿ ਮਿ ਦੂਰੀ ਤੇ ਸਥਿਤ ਸਾਂਦੇਫਿਊਰ ਸ਼ਹਿਰ ਚ ਵੱਸਦੇ ਭਾਰਤੀਆਂ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਸਾਂਝੇ ਤੌਰ ਤੇ ਇੱਕਠੇ ਹੋ ਦੀਵਾਲੀ ਦਾ ਪਵਿੱਤਰ ਤਿਉਹਾਰ ਧੂਮ ਧਾਮ ਨਾਲ ਮਨਾਇਆ।ਪਿੱਛਲੇ … More
ਸ਼੍ਰੋਮਣੀ ਕਮੇਟੀ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਸਿੱਖਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਮੰਗ ਪੱਤਰ ਸੌਂਪਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀਨਗਰ ਸਥਿਤ ਹੜ੍ਹ ਪੀੜਤ ਇਲਾਕੇ ਦੇ ਪ੍ਰਭਾਵਿਤ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਉਥੇ ਵੱਧ ਰਹੀ ਠੰਡ ਦੌਰਾਨ ਤੁਰੰਤ ਰਾਹਤ ਮੁਹੱਈਆ ਕਰਨ ਲਈ ਮੁੜ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਦਿਆਂ … More
ਲਕਸ਼ਮੀਕਾਂਤਾ ਚਾਵਲਾ ਨੂੰ ਕੋਈ ਹੱਕ ਨਹੀਂ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਕੌਮ ਦੇ ਮਸਲਿਆਂ ਵਿਚ ਦਖਲ ਅੰਦਾਜੀ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਜਦੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਸਿੱਖੀਂ ਪ੍ਰੰਪਰਾਵਾਂ ਅਤੇ ਨਿਯਮਾਂ ਦੇ ਆਦੇਸ਼ਾਂ ਅਨੁਸਾਰ ਬੀਜੇਪੀ ਦੇ ਸਾਬਕਾ ਸੰਸਦ ਮੈਂਬਰ ਸ. ਨਵਜੋਤ ਸਿੰਘ ਸਿੱਧੂ ਵੱਲੋ ਸਿੱਖੀਂ ਪ੍ਰੰਪਰਾਵਾਂ ਤੇ ਨਿਯਮਾਂ ਦੀ … More
ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰੂਦੁਆਰਾ ਪ੍ਰਿੰਟਿੰਗ ਪ੍ਰੈਸ ਵਿੱਚੋ ਛਪਵਾਏ ਗਰੀਟਿੰਗ ਕਾਰਡ- ਸਰਨਾ
ਅੰਮ੍ਰਿਤਸਰ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਦੀ ਗੁਰੂਦੁਆਰਾ ਪ੍ਰਿੰਟਿੰਗ ਪ੍ਰੈਸ ਦੀ ਦੁਰਵਰਤੋ ਕਰਨ ਦੇ ਦੋਸ਼ ਲਗਾਉਦਿਆ ਕਿਹਾ ਕਿ … More
1984 ਦੇ ਸ਼ਹੀਦਾਂ ਦੀ ਯਾਦਗਾਰੀ ਦਾ ਕੰਮ ਹੋਵੇਗਾ ਸ਼ੁਰੂ
ਨਵੀਂ ਦਿੱਲੀ :- ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਦਿੱਲੀ ਕਮੇਟੀ ਮੈਂਬਰ, ਵਿਧਾਇਕ, ਨਿਗਮ ਪਾਰਸ਼ਦ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੈਂਸ ਹਾਲ ਵਿਖੇ ਹੋਈ। ਜਿਸ ਵਿਚ ਜੀ.ਕੇ. ਨੇ … More






