ਖ਼ਬਰਾਂ

unnamed111111.resized

ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ – ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪੁਰਾਤਨ ਚੱਲੀ ਆ ਰਹੀ ਪੰਥਕ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ-ਕੀਆਂ ਲਾਡਲੀਆਂ ਫੌਜਾਂ (ਨਿਹੰਗ ਸਿੰਘ ਦਲਾਂ ਦੇ ਮੁਖੀਆਂ) ਨੂੰ ਸਨਮਾਨਿਤ ਕੀਤਾ। ਸ੍ਰੀ … More »

ਪੰਜਾਬ | Leave a comment
Centre_Block_-_Parliament_Hill.resized

ਕਨੇਡਾ ਦੀ ਸੰਸਦ ‘ਚ ਹੋਈ ਗੋਲੀਬਾਰੀ ਦੌਰਾਨ ਦੋ ਮਾਰੇ ਗਏ

ਓਟਾਵਾ – ਕਨੇਡਾ ਦੀ ਸੰਸਦ ਦੇ ਅੰਦਰ ਤੇ ਬਾਹਰ ਕੁਝ ਬੰਦੂਕਧਾਰੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਇੱਕ ਜਖਮੀ ਸੈਨਿਕ ਦੀ ਮੌਤ ਹੋ ਗਈ ਹੈ।ਸੁਰੱਖਿਆ ਕਰਮਚਾਰੀਆਂ ਨੇ ਗੋਲੀਬਾਰੀ ਤੋਂ ਬਾਅਦ ਜਲਦੀ ਹੀ ਪ੍ਰਧਾਨਮੰਤਰੀ ਸਟੀਫਨ ਹਾਰਪਰ ਨੂੰ ਸੁਰੱਖਿਅਤ ਬਾਹਰ ਕੱਢ … More »

ਅੰਤਰਰਾਸ਼ਟਰੀ | Leave a comment
makkar.resized

ਆਸਥਾ ਦੇ ਅਸਥਾਨ ਨੂੰ ਬੰਦ ਕਰਨ ਦੀ ਬਜਾਏ ਬੈਲਜੀਅਮ ਸਰਕਾਰ ਆਪਣੀ ਸਰਹੱਦ ਸੀਲ ਕਰੇ: ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ-ਬੈਲਜੀਅਮ ਸਰਕਾਰ ਵੱਲੋਂ ਬਰੱਸਲਜ਼ ਦੇ ਗੁਰਦੁਆਰਾ ਸਾਹਿਬ ਨੂੰ ਇਹ ਕਹਿ ਕੇ ਬੰਦ ਕਰਨਾ ਕਿ ਇਥੇ ਨਜਾਇਜ਼ ਵਿਅਕਤੀ ਆ ਕੇ ਠਹਿਰਦੇ ਤੇ ਲੰਗਰ ਛੱਕਦੇ ਹਨ ਵਾਲੇ ਫੈਸਲੇ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਤਿ ਮੰਦਭਾਗਾ ਕਰਾਰ ਦੇਂਦਿਆਂ … More »

ਪੰਜਾਬ | Leave a comment
dr b s dhillon (h).resized.resized

ਨੈਸ਼ਨਲ ਅਕੈਡਮੀ ਵੱਲੋਂ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬੀ.ਐਸ. ਢਿੱਲੋਂ ਠਏਪੈਕਸ ਐਵਾਰਡ ਨਾਲ ਸਨਮਾਨਿਤ

ਲੁਧਿਆਣਾ – ਕੌਮੀ ਪੱਧਰ ਦੀ ਖੇਤੀ ਵਿਗਿਆਨ ਸੰਸਥਾ ਠਨਾਸੂ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੂੰ ਖੇਤੀਬਾੜੀ ਖੋਜ ਅਤੇ ਵਿਕਾਸ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਲਈ ਮਾਣਮੱਤੇ ਡਾ. ਬੀ.ਪੀ. ਪਾਲ ਯਾਦਗਾਰੀ ਐਵਾਰਡ ਲਈ … More »

ਪੰਜਾਬ | Leave a comment
IMG-20141020-WA0001.resized

ਬਾਦਲ ਸਰਕਾਰ ਜੰਗ-ਏ-ਆਜ਼ਾਦੀ ਦੀ ਯਾਦਗਾਰ ਦੇ ਨਾਲ ਹੀ ਸਿੱਖ ਕੌਮ ਦੇ ਹੀਰੋਜ਼ ਭਿੰਡਰਾਂਵਾਲਿਆਂ ਅਤੇ ਹੋਰਨਾਂ ਦੀ ਯਾਦਗਾਰ ਵੀ ਕਾਇਮ ਕਰੇ : ਮਾਨ

ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਜੰਗ-ਏ-ਆਜ਼ਾਦੀ ਦਾ ਸ੍ਰੀ ਕਰਤਾਰਪੁਰ ਵਿਖੇ ਨੀਂਹ-ਪੱਥਰ ਰੱਖਕੇ ਅਤੇ ਸਿੱਖ ਕੌਮ ਦੇ 20ਵੀਂ ਸਦੀਂ ਦੀ ਪਹਿਲੀ ਜੰਗ ਦੇ ਕੌਮੀ ਨਾਇਕਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਹੋਰਨਾਂ ਨੂੰ ਭੁੱਲਾਕੇ ਸਾਬਤ ਕਰ … More »

ਪੰਜਾਬ | Leave a comment
DSC_1693.resized

40 ਟਨ ਰਾਹਤ ਸਾਮਗ੍ਰੀ ਨਾਲ ਲੱਦੇ 7 ਟ੍ਰਕਾਂ ਨੂੰ ਦਿੱਲੀ ਕਮੇਟੀ ਨੇ ਕਸ਼ਮੀਰ ਭੇਜਿਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਅਤੇ ਕਸ਼ਮੀਰ ‘ਚ ਬੀਤੇ ਦਿਨੀ ਆਏ ਹੜ੍ਹ ਕਾਰਣ ਪ੍ਰਭਾਵਿਤ ਹੋਏ ਲੋਕਾਂ ਤੱਕ ਅੱਜ ਰਾਸ਼ਨ, ਭਾਂਡੇ ਅਤੇ ਰੋਜ਼ਾਨਾ ਜ਼ਰੂਰਤ ਦੀਆਂ ਵਸਤੂਆਂ ਨਾਲ ਲੱਦੇ 7 ਟ੍ਰਕ ਲਗਭਗ 40 ਟਨ ਰਾਹਤ ਸਾਮਗ੍ਰੀ ਨਾਲ … More »

ਪੰਜਾਬ | Leave a comment
IMG-20141020-WA0007.resized

ਬਾਬਾ ਬੁੱਢਾ ਸਾਹਿਬ ਜੀ ਦੇ 508ਵੇਂ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਕੱਲ – ਮਜੀਠੀਆ

ਕੱਥੂਨੰਗਲ/ ਅੰਮ੍ਰਿਤਸਰ – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ 508ਵਾਂ ਜਨਮ ਦਿਹਾੜੇ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਸਬੰਧੀ … More »

ਪੰਜਾਬ | Leave a comment
 

36ਵਾਂ ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲਾ ਸੰਪਨ

ਲੁਧਿਆਣਾ : ਪ੍ਰੋ. ਮੋਹਨ ਸਿੰਘ ਮੈਮੋਰੀਅਲ ਫ਼ਾਊਡੇਂਸ਼ਨ ਵਲੋਂ ਕੁਲਵੰਤ ਸਿੰਘ ਲਹਿਰੀ ਨੂੰ ਸਮਰਪਿਤ 36ਵਾਂ ਪ੍ਰੋ. ਮੋਹਨ ਸਿੰਘ ਮੇਲਾ ਅੱਜ ਅਗਲੇ ਵਰ੍ਹੇ ਫਿਰ ਮਿਲਣ ਦੇ ਵਾਅਦੇ ਨਾਲ ਯਾਦਾਂ ਬਿਖੇਰਦਾ ਹੋਇਆ ਸੰਪਨ ਹੋ ਗਿਆ। ਮੇਅਰ ਸ. ਹਰਚਰਨ ਸਿੰਘ ਗੋਹਲਵੜੀਆ, ਉ¤ਘੇ ਸਮਾਜਸੇਵੀ ਸ਼ੀ … More »

ਪੰਜਾਬ | Leave a comment
001. Dancing_Diwali2014.resized

ਟਾਊਨਸ਼ਿਪ ਆੱਫ ਲੈਂਗਲੀ ਦੀ ਸ਼ਾਨਦਾਰ ਦੀਵਾਲੀ

ਲੈਂਗਲੀ, ਬੀ. ਸੀ.- ਸ਼ਨਿੱਚਰਵਾਰ 1.00 ਵਜੇ ਤੋਂ 3.00 ਵਜੇ ਤੱਕ ਮਿਊਰੀਅਲ ਆਰਨਾਸਨ ਲਾਇਬ੍ਰੇਰੀ ਅਤੇ ਟਾਊਨਸ਼ਿਪ ਆੱਫ ਲੈਂਗਲੀ ਵੱਲੋਂ ਆਪਣਾ ਗਿਆਰਵਾਂ ਸਾਲਾਨਾ ਦੀਵਾਲੀ ਦਾ ਤਿਉਹਾਰ ਬੜੇ ਚਾਵਾਂ,ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਖੁਸ਼ੀ ਦੇ ਮੌਕੇ ਦਾ ਅਨੰਦ ਮਾਨਣ ਲਈ … More »

ਅੰਤਰਰਾਸ਼ਟਰੀ | Leave a comment
5(2).resized

ਲੋਜਪਾ ਦੇ ਸੰਸਦੀ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਚਿਰਾਗ ਪਾਸਵਾਨ ਪੁੱਜੇ ਬਠਿੰਡਾ

ਬਠਿੰਡਾ-ਲੋਕ ਜਨਸ਼ਕਤੀ ਪਾਰਟੀ ਦੇ ਸੰਸਦੀ ਬੋਰਡ ਦੇ ਚੇਅਰਮੈਨ  ਅਤੇ ਮੈਂਬਰ ਪਾਰਲੀਮੈਂਟ  ਚਿਰਾਗ ਪਾਸਵਾਨ ਜੋ ਕਿ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ  ਦੇ ਹੋਣਹਾਰ ਪੁੱਤਰ ਲੋਕ ਜਨ ਸ਼ਕਤੀ ਪਾਰਟੀ ਨੂੰ ਜਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਪੰਜਾਬ ਦੌਰੇ ਦੋਰਾਨ ਬਠਿੰਡਾ ਵਿੱਚ ਵਿਸ਼ਾਲ … More »

ਪੰਜਾਬ | Leave a comment