ਖ਼ਬਰਾਂ
ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ – ਚੌਥੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More
ਖਾਕੀ ਨਿੱਕਰਾਂ ਪਹਿਨਕੇ ਪਰੇਡ ਕਰਨ ਵਾਲਿਆਂ ਨੂੰ ਸਿੱਖ ਕੌਮ ਪੰਜਾਬ ਦਾ ਅਮਨ ਅਤੇ ਸ਼ਾਂਤੀ ਭੰਗ ਕਰਨ ਦੀ ਕਦੀ ਵੀ ਇਜ਼ਾਜਤ ਨਹੀਂ ਦੇਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – ਦੋ ਦਿਨ ਪਹਿਲਾ ਜੈਤੋਂ ਅਤੇ ਬਰਨਾਲਾ ਵਿਖੇ ਆਰ.ਐਸ.ਐਸ. ਅਤੇ ਬੀਜੇਪੀ ਨੇ ਖਾਕੀ ਨਿੱਕਰਾਂ ਪਾ ਕੇ ਨਜ਼ਾਇਜ ਹਥਿਆਰਾਂ ਅਤੇ ਅਸਲੇ ਸਮੇਤ ਬਜ਼ਾਰ ਵਿਚ ਮਾਰਚ ਕੀਤੇ ਹਨ । ਇਹ ਸਿੱਖ ਕੌਮ ਦੀ ਬਹੁਤ ਵੱਡੀ ਤੋਹੀਨ ਹੈ । ਸਿੱਖ ਕੌਮ … More
ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ-ਚਾਂਦੀ ਦੇ ਭਾਅ ਡਿੱਗੇ
ਨਵੀਂ ਦਿੱਲੀ – ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦਰਜ਼ ਕੀਤੀ ਗਈ ਹੈ। ਇਸ ਸਾਲ ਦੀਵਾਲੀ ਤੇ ਸੋਨਾ ਖੀਦਣ ਵਾਲਿਆਂ ਲਈ ਸੁਨਿਹਿਰੀ ਮੌਕਾ ਹੈ। ਸੋਨੇ ਦੀਆਂ ਕੀਮਤਾਂ ਪਿੱਛਲੇ 15 ਮਹੀਨਿਆਂ ਦੇ ਸੱਭ ਤੋਂ ਹੇਠਲੇ ਪੱਧਰ ਤੇ ਪਹੁੰਚ … More
ਪੁਣੇ ‘ਚ ਰੈਲੀ ਦੌਰਾਨ ਕੇਂਦਰੀ ਮੰਤਰੀ ਗੜਕਰੀ ਤੇ ਜੁੱਤੇ ਨਾਲ ਹਮਲਾ
ਪੁਣੇ- ਬੀਜੇਪੀ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਮੰਤਰੀ ਨਿਤਿਨ ਗੜਕਰੀ ਤੇ ਸੋਮਵਾਰ ਨੂੰ ਇੱਕ ਵਿਅਕਤੀ ਨੇ ਉਸ ਸਮੇਂ ਜੁੱਤੇ ਨਾਲ ਹਮਲਾ ਕਰ ਦਿੱਤਾ ਜਦੋਂ ਉਹ ਉਥੇ ਇੱਕ ਚੋਣ ਸੱਭਾ ਨੂੰ ਸੰਬੋਧਨ ਕਰਨ ਜਾ ਰਹੇ ਸਨ। ਅਜੇ ਤੱਕ ਇਹ ਪਤਾ ਨਹੀਂ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ੮ ਅਕਤੂਬਰ ਨੂੰ ਹਵਾਈ ਜ਼ਹਾਜ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ੮ ਅਕਤੂਬਰ ਨੂੰ ਦੁਪਹਿਰ ੧੨ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਲੱਖਣ ਨਗਰ ਕੀਰਤਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ … More
ਮਹਾਂਰਾਸ਼ਟਰ ‘ਚ ਗੁਰਦੁਆਰੇ ਦੀ ਭੰਨ-ਤੋੜ ਕਰਨੀ ਸ਼ਰਮਨਾਕ ਕਾਰਾ – ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਾਗਪੁਰ ‘ਚ ਦੋ ਧੜਿਆਂ ਵਿੱਚ ਹੋਈ ਲੜਾਈ ਤੇ ਪੰਚਸ਼ੀਲ ਨਗਰ ਦੇ ਗੁਰਦੁਆਰਾ ਸਾਹਿਬ ਦੀ ਭੰਨ ਤੋੜ ਕਰਨ ਨੂੰ ਸ਼ਰਮਨਾਕ ਕਾਰਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਭ ਦੇ ਸਾਂਝੇ … More
ਗੁਰੂ ਪਿਆਰਾ ਪਰਿਵਾਰ ਪ੍ਰਿਖਿਆ ਦੇ ਜੇਤੂਆਂ ਨੂੰ ਦਿੱਲੀ ਕਮੇਟੀ ਵਲੋਂ ਇਨਾਮ ਤਕਸੀਮ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀ ਜਪੁਜੀ ਸਾਹਿਬ ਦੀ ਬਾਣੀ ਦੇ ਸਟੀਕ ਦੀ ਇਕ ਪਰਿਵਾਰ ਦੇ ਦੋ ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਗਈ ਗੁਰੂ ਪਿਆਰਾ ਪਰਿਵਾਰ ਪ੍ਰਿਖਿਆਂ ਦੇ ਜੇਤੂਆਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਨਮਾਨਿਤ ਕੀਤਾ … More
ਜੀ.ਕੇ. ਨੇ ਕੈਨੇਡਾ ਵਿਖੇ ਖਾਲਸਾ ਸਕੂਲ ਦਾ ਕੀਤਾ ਉਦਘਾਟਨ
ਨਵੀਂ ਦਿੱਲੀ : ਨਿਜੀ ਯਾਤਰਾ ਤੇ ਕੈਨੇਡਾ ਦੇ ਦੌਰੇ ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਤਨਾਮ ਐਜੂਕੇਸ਼ਨ ਸੋਸਾਇਟੀ ਵੱਲੋਂ ਉਸਾਰੇ ਗਏ ਖਾਲਸਾ ਸੈਕੇਂਡਰੀ ਸਕੂਲ, ਸਰੇ, ਬ੍ਰਿਟੀਸ਼ ਕੋਲੰਬੀਆ ਦਾ ਉਦਘਾਟਨ … More
ਢੀਂਡਸਾ ਨੇ ਦੁਸ਼ਹਿਰੇ ਦੇ ਸ਼ੁਭ ਮੌਕੇ ਤੇ ਲਕਸ਼ਮੀ ਨਰਾਇਣ ਮੰਦਿਰ ਵਿਖੇ ਸ਼ਿਰਕਤ ਕੀਤੀ
ਮੋਹਾਲੀ- ਸੁਖਦੇਵ ਸਿੰਘ ਢੀਂਡਸਾ ਮੈਂਬਰ ਪਾਰਲੀਮੈਂਟ ਰਾਜ ਸਭਾ ਸਾਬਕਾ ਮੰਤਰੀ ਭਾਰਤ ਸਰਕਾਰ ਸੀਨੀਅਰ ਅਕਾਲੀ ਆਗੂ ਦੁਸ਼ਹਿਰੇ ਦੇ ਸ਼ੁਭ ਮੌਕੇ ਤੇ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਵਿਖੇ ਸ਼ਿਰਕਤ ਕੀਤੀ। ਸ੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ
ਤਲਵੰਡੀ ਸਾਬੋ – ਯੂਨੀਵਰਸਿਟੀ ਕਾਲਜ ਆੱਫ ਬੇਸਿਕ ਸਾਇੰਸਜ਼ ਐਂਡ ਹਿਊਮੈਨਿਟੀਜ਼ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦਾ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ । ਜਿਸ ਦਾ ਸ਼ੁੱਭ ਆਰੰਭ ਰਜਿਸਟਰਾਰ ਸ੍ਰੀ ਸਤੀਸ਼ ਗੋਸਵਾਮੀ ਨੇ ਸ਼ਮ੍ਹਾਂ ਰੌਸਨ ਕਰਦਿਆਂ ਕੀਤਾ । ਇਸ ਮੌਕੇ ਡਾਇਰੈਕਟਰ … More








