ਖ਼ਬਰਾਂ
ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਕਾਲਜ ਵਿਖੇ ਵਿੱਤੀ ਮਾਮਲਿਆਂ ਸਬੰਧੀ ਵਰਕਸ਼ਾਪ
ਤਲਵੰਡੀ ਸਾਬੋ – ਗੁਰੂ ਗੋਬਿੰਦ ਸਿੰਘ ਕਾਲਜ ਆੱਫ ਐਜੂਕੇਸ਼ਨ, ਤਲਵੰਡੀ ਸਾਬੋ ਵਿਖੇ ਵਿੱਤੀ ਮਾਮਲਿਆਂ ਦੀ ਯੁਵਕ ਪੀੜ੍ਹੀ ਨੂੰ ਜਾਣਕਾਰੀ ਦੇਣ ਹਿਤ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਡਾ. ਆਨੰਦ ਬਾਂਸਲ (ਪ੍ਰੋ. ਕਾੱਮਰਸ ਵਿਭਾਗ, ਗੁਰੂ ਕਾਸ਼ੀ ਕਾਲਜ, ਤਲਵੰਡੀ ਸਾਬੋ) ਮੁੱਖ … More
ਮੋਦੀ ਨੇ ਨਰਵਸ ਹੋ ਕੇ ਯੂਐਨ ‘ਚ ਭਾਸ਼ਣ ਦੌਰਾਨ ਕੀਤੀਆਂ ਕਈ ਗਲਤੀਆਂ
ਨਿਊਯਾਰਕ –ਭਾਰਤ ਦੇ ਪ੍ਰਧਾਨਮੰਤਰੀ ਮੋਦੀ ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਨਰਵਸ ਹੋ ਕੇ ਬਹੁਤ ਸਾਰੀਆਂ ਗਲਤੀਆਂ ਕਰ ਗਏ, ਜਿਸ ਕਾਰਨ ਅੰਤਰਰਾਸ਼ਟਰੀ ਲੈਵਲ ਤੇ ਉਨ੍ਹਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਮਹਾਂਸਭਾ ਵਿੱਚ 12 ਸਾਲ ਬਾਅਦ ਹਿੰਦੀ ਵਿੱਚ … More
ਸ਼੍ਰੋਮਣੀ ਕਮੇਟੀ ਵੱਲੋਂ ਇਰਾਕ ‘ਚ ਬੰਦੀ ਵਿਅਕਤੀਆਂ ਦੇ ਪੀੜ੍ਹਤ ਪਰਿਵਾਰਾਂ ਨੂੰ 50-50 ਹਜ਼ਾਰ ਦੇ ਚੈੱਕ ਭੇਟ
ਅੰਮ੍ਰਿਤਸਰ :- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ੍ਰ: ਮਨਜੀਤ ਸਿੰਘ ਨੇ ਇਰਾਕ ਵਿੱਚ ਬੰਦੀ ੮ ਹੋਰ ਪੀੜ੍ਹਤ ਪਰਿਵਾਰਾਂ ਨੂੰ ੫੦-੫੦ ਹਜ਼ਾਰ ਦੇ ਚੈਕ ਤਕਸੀਮ ਕੀਤੇ।ਜਿਨ੍ਹਾਂ ਵਿੱਚ ਪ੍ਰਦੇਸੀ ਰਾਮ, ਸ. ਦਿਲਾਵਰ … More
ਕਲਿੰਟਨ ਦੀ ਬੇਟੀ ਚੇਲਸੀ ਨੇ ਇੱਕ ਬੱਚੀ ਨੂੰ ਜਨਮ ਦਿੱਤਾ
ਨਿਊਯਾਰਕ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਦੀ ਧੀ ਚੇਲਸੀ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਹੈ। ਚੇਲਸੀ ਨੇ ਇਸ ਖੁਸ਼ੀ ਨੂੰ ਜਾਹਿਰ ਕਰਦੇ ਹੋਏ ਆਪਣੇ ਫੇਸਬੁੱਕ ਪੇਜ ਤੇ ਲਿਖਿਆ ਹੈ ਕਿ ਆਪਣੀ ਬੇਟੀ ਚਾਰਲੋਟ ਕਲਿੰਟਨ ਮੇਜਵਿੰਸਕੀ ਦੇ ਜਨਮ … More
ਕਿਸਾਨ ਦਾ ਘਰ ਸਵੈ ਸਹਾਇਤਾ ਸਮੂਹ ਵਾਂਗ ਹੋਣਾ ਚਾਹੀਦਾ ਹੈ-ਬੀਬੀ ਹਰਸਿਮਰਤ ਬਾਦਲ
ਲੁਧਿਆਣਾ – ਹਰ ਇਕ ਕਿਸਾਨ ਦਾ ਘਰ ਸਵੈ ਸਹਾਇਤਾ ਸਮੂਹ ਦੇ ਵਾਂਗ ਹੋਣਾ ਚਾਹੀਦਾ ਹੈ ਜਿਥੇ ਕਿ ਭੋਜਨ ਪਦਾਰਥਾਂ ਦੀ ਪੈਦਾਵਾਰ, ਪ੍ਰੋਸੈਸਿੰਗ ਮੰਡੀਕਰਨ ਦੇ ਵਿਚ ਹਰ ਇਕ ਜੀਅ ਭਾਗ ਲਵੇ ਅਤੇ ਪ੍ਰੋਸੈਸਿੰਗ ਕਰਨ ਉਪਰੰਤ ਇਹਨਾਂ ਖਾਦ ਪਦਾਰਥਾਂ ਦੀ ਵਿਕਰੀ ਵੀ … More
ਸ. ਗੰਗਾ ਸਿੰਘ ਢਿੱਲੋਂ ਕੌਮਾਂਤਰੀ ਪੱਧਰ ਉਤੇ “ਖਾਲਿਸਤਾਨ” ਦੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਪੈਰਵੀਂ ਕਰਦੇ ਸਨ, ਕੌਮ ਨੂੰ ਅਸਹਿ ਘਾਟਾ ਪਿਆ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਗੰਗਾ ਸਿੰਘ ਢਿੱਲੋਂ ਜੋ ਕਿ ਸਾਡੇ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰ ਬਸੀ ਪਠਾਣਾਂ ਦੇ ਨਿਵਾਸੀ ਸਨ । ਜਿਨ੍ਹਾਂ ਦਾ ਮੇਰੇ ਬਾਪੂ ਜੀ ਕਰਨਲ ਸ. ਜੋਗਿੰਦਰ ਸਿੰਘ ਮਾਨ, ਸਾਬਕਾ ਸਪੀਕਰ ਪੰਜਾਬ ਨਾਲ ਆਪਣੇ ਬੱਚਿਆਂ ਵਰਗਾਂ ਵਿਵਹਾਰ ਸੀ … More
ਕਸ਼ਮੀਰ ਮਸਲਾ ਵੋਟਿੰਗ ਦੁਆਰਾ ਹਲ ਹੋਣਾ ਚਾਹੀਦਾ : ਸ਼ਰੀਫ਼
ਨਿਊਯਾਰਕ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਇੱਕ ਵਾਰ ਫਿਰ ਕਸ਼ਮੀਰ ਰਾਗ ਅਲਾਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਪ੍ਰਸਤਾਵ ਦੇ ਆਧਾਰ ਤੇ ਕਸ਼ਮੀਰ ਮੁੱਦੇ ਦਾ ਹਲ ਹੋਣਾ ਜਰੂਰੀ ਹੈ। … More
ਸ੍ਰੀਨਗਰ ਦੇ ਡੀ.ਸੀ. ਨੂੰ ਦਿੱਲੀ ਕਮੇਟੀ ਵਫ਼ਦ ਨੇ ਮੰਗ ਪੱਤਰ ਸੌਂਪ ਸਿੱਖ ਪਰਿਵਾਰਾਂ ਦੀ ਮਦਦ ਕਰਨ ਲਈ ਆਖਿਆ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦੀ ਸਾਰ ਲੈਣ ਅਤੇ ਫੋਰੀ ਤੌਰ ਤੇ ਛੇਤੀ ਹੀ ਰਾਸ਼ਨ ਪਹੁੰਚਾਉਣ ਦੇ ਮਕਸਦ ਨਾਲ ਦੌਰਾ ਕਰਨ ਗਏ ਵਫਦ ਨੇ ਅੱਜ ਸ੍ਰੀਨਗਰ ਜ਼ਿਲੇ ਦੇ ਕਲੈਕਟਰ ਫਾਰੂਕੀ ਨਾਲ … More
ਇੰਡੀਆ ਗੇਟ ਸਕੂਲ ਦੇ ਵਿਦਿਆਰਥੀਆਂ ਨੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਦਿੱਲੀ ਕਮੇਟੀ ਨੂੰ ਦਿੱਤੀ ਮਾਲੀ ਸਹਾਇਤਾ
ਨਵੀਂ ਦਿੱਲੀ :- ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ 2 ਲੱਖ ਰੁਪਏ ਦਾ ਚੈਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸੌਂਪਿਆਂ ਗਿਆ। … More
ਖੇਡ ਭਾਵਨਾ ਅਤੇ ਸਖ਼ਤ ਮਿਹਨਤ ਕਾਮਯਾਬੀ ਦੀ ਕੁੰਜੀ –ਡਾ. ਸੰਧੂ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜ਼ੀਕਲ ਐਜੂਕੇਸ਼ਨ ਕਾਲਜ ਵੱਲੋਂ ਬਾਸਕਟਬਾਲ ਦਾ ਇੰਟਰਾਮਿਊਰਲ ਕਰਵਾਇਆ ਗਿਆ । ਜਿਸ ਵਿਚ ਫਿਜ਼ੀਕਲ ਐਜੂਕੇਸ਼ਨ ਕਾਲਜ ਦੇ ਵਿਦਿਆਰਥੀ/ ਵਿਦਿਆਰਥਣਾਂ ਨੇ ਹਿੱਸਾ ਲਿਆ । ਇਸ ਇੰਟਰਾਮਿਊਰਲ ਦਾ ਆਰੰਭ ਡੀਨ ਸਟੂਡੈਂਟਸ ਫੈੱਲਫੇਅਰ ਡਾ. ਧਰੁਵ … More









