ਖ਼ਬਰਾਂ

535804_227938843989437_674225479_n.resized

ਮੁੰਬਈ ਦੇ ਠਾਣੇ ਜਿਲ੍ਹੇ ‘ਚ 4.51 ਲੱਖ ਵੋਟਰ ਹੋਏ ਲਾਪਤਾ!

ਨਵੀਂ ਮੁੰਬਈ – ਠਾਣੇ ਜਿਲ੍ਹੇ ਵਿੱਚ 4 ਲੱਖ 51 ਹਜ਼ਾਰ ਵੋਟਰਾਂ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ। ਇਸ ਜਿਲ੍ਹੇ ਵਿੱਚ ਕੁਲ 59 ਲੱਖ 1732 ਵੋਟਰ ਹਨ। ਲਾਪਤਾ ਵੋਟਰਾਂ ਦੁਆਰਾ ਦਿੱਤੇ ਗਏ ਐਡਰੈਸ ਜਾਂ ਤਾਂ ਗਲਤ ਮਿਲੇ ਤੇ ਜਾਂ ਕੋਈ ਵੀ … More »

ਭਾਰਤ | Leave a comment
n-2(1).resized

ਮੁਸਲਮਾਨ/ ਸਿੱਖਾਂ ਨੇ ਪਾਕਿਸਤਾਨ ‘ਚ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤਿ ਗੁਰਪੁਰਬ ਪਿਆਰ ਤੇ ਸ਼ਰਧਾ ਨਾਲ ਮਨਾਇਆ

ਨਾਰੋਵਾਲ, ਪਾਕਿਸਤਾਨ, (ਜਨਮ ਸਿੰਘ) – ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਾਰੋਵਾਲ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਜੋਤੀ-ਜੋਤਿ ਸਮਾਉਣ ਦਾ ਗੁਰਪੁਰਬ ਬੜੇ ਪਿਆਰ ‘ਤੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਇਕ ਵਿਸ਼ੇਸ਼ ਸੈਮੀਨਾਰ ‘ਗੁਰੂ … More »

ਅੰਤਰਰਾਸ਼ਟਰੀ | Leave a comment
 

ਆਰ.ਐਸ.ਐਸ. ਦੱਸੇ ਕਿ ਜੋ ਅਮਲ ਭਾਰਤ ਵਿਚ ਅਸੱਭਿਅਕ ਅਤੇ ਅਧਰਮੀ ਹਨ, ਉਹ ਅਮਰੀਕਾ ਵਿਚ ਸੱਭਿਅਕ ਤੇ ਧਰਮੀ ਕਿਵੇ ਹਨ ? : ਮਾਨ

ਫ਼ਤਹਿਗੜ੍ਹ ਸਾਹਿਬ – “ਜਿਸ ਨੇ 2000 ਮੁਸਲਮਾਨਾਂ ਦਾ ਕਤਲੇਆਮ ਕੀਤਾ ਹੋਵੇ, 60,000 ਜਿ਼ੰਮੀਦਾਰ ਸਿੱਖ ਪਰਿਵਾਰਾਂ ਨੂੰ ਬੇਜ਼ਮੀਨੀ ਅਤੇ ਬੇਘਰ ਕਰਕੇ ਘੋਰ ਜ਼ਬਰ-ਜੁਲਮ ਕੀਤਾ ਹੋਵੇ, ਉਹ ਕੌਮਾਂਤਰੀ ਪੱਧਰ ਉਤੇ ਜਾਂ ਉਸ ਪਰਮਾਤਮਾਂ ਨੂੰ ਖੁਸ਼ ਕਰਨ ਲਈ ਕਿੰਨ੍ਹੇ ਵੀ ਪਾਖੰਡਬਾਜ਼ੀ ਕਿਉਂ ਨਾ … More »

ਪੰਜਾਬ | Leave a comment
DSC_0091.resized

ਕਾਨਪੁਰ ਦੀ ਸੰਗਤ ਵੱਲੋਂ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਦਿੱਲੀ ਕਮੇਟੀ ਨੂੰ ਸੌਂਪੀ 7 ਟਨ ਰਾਹਤ ਸਾਮਗ੍ਰੀ

ਨਵੀਂ ਦਿੱਲੀ :- ਗੁਰਦੁਆਰਾ ਭਾਈ ਬੰਨੋ ਸਾਹਿਬ ਕਾਨਪੁਰ ਦੇ ਪ੍ਰਬੰਧਕਾਂ ਵੱਲੋਂ ਲਗਭਗ 7 ਟਨ ਰਾਹਤ ਸਾਮਗ੍ਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਚਲਾਏ ਜਾ ਰਹੇ ਕਾਰਜਾਂ ‘ਚ ਹਿੱਸਾ ਪਾਉਣ ਦੇ ਮਕਸਦ ਨਾਲ … More »

ਭਾਰਤ | Leave a comment
PHOTO, PMO,2..resized

1984 ਸਿੱਖ ਕਤਲੇਆਮ ਦੇ ਮਸਲਿਆਂ ‘ਚ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਕੀਤੀ ਮੰਗ

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫ਼ਤਰ ‘ਚ ਰਾਜਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ 1984 ਸਿੱਖ ਕਤਲੇਆਮ ਨਾਲ ਸਬੰਧਿਤ ਕੁਝ ਖਾਸ ਮਸਲਿਆਂ ਤੇ ਵਿਸ਼ੇਸ਼ … More »

ਭਾਰਤ | Leave a comment
B ed.resized

ਗੁਰੂ ਗੋਬਿੰਦ ਸਿੰਘ ਕਾਲਜ ਆੱਫ ਐਜੂਕੇਸ਼ਨ ਵੱਲੋਂ ਦੋ ਰੋਜ਼ਾ ਵਿੱਦਿਅਕ ਟੂਰ ਆਯੋਜਿਤ

ਤਲਵੰਡੀ ਸਾਬੋ – ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ, ਤਲਵੰਡੀ ਸਾਬੋ  ਵੱਲੋਂ ਦੋ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 160 ਦੇ ਕਰੀਬ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ । ਟੂਰ ਵਾਲੀਆਂ ਤਿੰਨ ਬੱਸਾਂ ਨੂੰ ਡਾਇਰੈਕਟਰ ਫਾਇਨਾਂਸ ਡਾ. ਨਰਿੰਦਰ ਸਿੰਘ … More »

ਪੰਜਾਬ | Leave a comment
25-09-14.2.resized

ਗਵਰਨਰ ਜੰਮੂ-ਕਸ਼ਮੀਰ ਨੇ ਜਥੇਦਾਰ ਅਵਤਾਰ ਸਿੰਘ ਨੂੰ ਸਿੱਖਾਂ ਦੀ ਸਹਾਇਤਾ ਲਈ ਭਰੋਸਾ ਦਿੱਤਾ

ਅੰਮ੍ਰਿਤਸਰ – ਜੰਮੂ-ਕਸ਼ਮੀਰ ਵਿੱਚ ਆਏ ਹੜ੍ਹਾਂ ਦੇ ਪਾਣੀ ਕਾਰਨ ਬੇਘਰ ਹੋਏ ਜੰਮੂ-ਕਸ਼ਮੀਰ ਦੇ ਸਿੱਖ ਪ੍ਰੀਵਾਰਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਗਵਰਨਰ ਹਾਊਸ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਗਵਰਨਰ … More »

ਪੰਜਾਬ | Leave a comment
vote-india_19502620131019.resized

ਮਹਾਂਰਾਸ਼ਟਰ ‘ਚ ਵੱਧ ਸੀਟਾਂ ਦੀ ਲਾਲਸਾ ਨੇ ਤੋੜੇ ਪੁਰਾਣੇ ਗਠਬੰਧਨ

ਮੁੰਬਈ – ਮਹਾਂਰਾਸ਼ਟਰ ਵਿਧਾਨਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ-ਵੰਡਾਈ ਨੂੰ ਲੈ ਕੇ ਦੋ ਪੁਰਾਣੇ ਗਠਬੰਧਨ ਟੁੱਟ ਗਏ ਹਨ। ਜਿੱਥੇ ਬੀਜੇਪੀ ਨੇ ਸਿ਼ਵਸੈਨਾ ਦੇ ਨਾਲ ਆਪਣਾ 25 ਸਾਲ ਪੁਰਾਣਾ ਸਬੰਧ ਸਮਾਪਤ ਕਰ ਲਿਆ ਹੈ, ਉਥੇ ਐਨਸੀਪੀ ਨੇ ਵੀ ਕਾਂਗਰਸ ਨਾਲ ਆਪਣਾ … More »

ਭਾਰਤ | Leave a comment
 

ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ‘ਚ ਚਲਾਈ ਜਾ ਰਹੀ ਵਿਕਾਸ ਦੇ ਕਾਰਜਾਂ ਦੀ ਲਹਿਰ

ਨਵੀਂ ਦਿੱਲੀ:- ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਨਿਗਮ ਪਾਰਸ਼ਦ ਡਿੰਪਲ ਚੱਡਾ ਵੱਲੋਂ ਆਪਣੇ ਹਲਕੇ ‘ਚ ਲਗਭਗ 50 ਲੱਖ ਦੀ ਲਾਗਤ ਨਾਲ  ਨਵੀਂ ਆਰ.ਐਮ.ਸੀ. ਸੜਕ ਬਨਾਉਣ ਦਾ ਉਦਘਾਟਨ ਕੀਤਾ ਗਿਆ। ਸਥਾਨਕ ਨਿਵਾਸੀਆਂ ਦੀ ਮੌਜੂਦਗੀ ‘ਚ ਚੱਡਾ ਵੱਲੋਂ ਪੀਪਲ … More »

ਭਾਰਤ | Leave a comment
photo, taxi union.resized

ਟੈਕਸੀ ਡਰਾਇਵਰਾਂ ਦੀਆਂ ਮੁਸ਼ਕਿਲਾਂ ਨੂੰ ਹਲ ਕਰਨ ਦਾ ਦਿੱਲੀ ਕਮੇਟੀ ਨੇ ਦਿੱਤਾ ਭਰੋਸਾ

ਨਵੀਂ ਦਿੱਲੀ:- ਰਾਜਧਾਨੀ ਟੂਰਿਸਟ ਡਰਾਇਵਰ ਯੂਨੀਅਨ ਦੇ ਵਫਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭੁਪਿੰਦਰ ਸਿੰਘ ਭੁੱਲਰ ਦੀ ਅਗੁਵਾਈ ਹੇਠ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੁੂੰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਬਾਹਰ ਟੈਕਸੀਆਂ ਅਤੇ ਟੂਰਿਸਟ ਬੱਸਾਂ … More »

ਭਾਰਤ | Leave a comment