ਖ਼ਬਰਾਂ

BhaiSawinderSingh-Kirtan.resized

ਮੈਰੀਲੈਂਡ ਦੇ ਗਵਰਨਰ ਦਫ਼ਤਰ ਵੱਲੋਂ ਨਾਨਕਸ਼ਾਹੀ ਨਵੇਂ ਸਾਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸਿੱਖ ਸੰਗਤਾਂ ਨਾਲ ਸ਼ਮੂਲੀਅਤ

ਮੈਰੀਲੈਂਡ/ਵਰਜੀਨੀਆ,( ਸਮੀਪ ਸਿੰਘ ਗੁਮਟਾਲਾ) – ਮੈਰੀਲੈਂਡ ਅਤੇ ਵਰਜੀਨੀਆ ਵਿਖੇ ਤਿੰਨ ਦਿਨਾਂ ਸਾਲਾਨਾ ‘ਬਸੰਤ ਕੀਰਤਨ ਦਰਬਾਰ’ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ, ਜਿੱਥੇ ਸਿੱਖ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ … More »

ਅੰਤਰਰਾਸ਼ਟਰੀ | Leave a comment
Screenshot_2026-03-22_23-53-08.resized

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਲਾਲਜੀਤ ਭੁੱਲਰ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ (ਪੀਐਸਡਬਲਯੂਸੀ) ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਮੌਤ ਤੋਂ ਬਾਅਦ ‘ਆਪ’ ਸਰਕਾਰ ਦੀ ਤਿੱਖੀ ਨਿੰਦਾ … More »

ਪੰਜਾਬ | Leave a comment
Screenshot_2023-06-13_18-50-12.resized

ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025’ ਸਬੰਧੀ ਸ਼੍ਰੋਮਣੀ ਕਮੇਟੀ ਦੁਆਰਾ ਪੰਜਾਬ ਸਰਕਾਰ ਤੋਂ ਮੰਗੀਆਂ ਜਾਣਕਾਰੀਆਂ ਮੁਹੱਈਆ ਨਾ ਕਰਵਾਉਣ ’ਤੇ ਸਵਾਲ ਚੁੱਕੇ ਹਨ। … More »

ਪੰਜਾਬ | Leave a comment
GridArt_20260319_172532131.resized

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਭਾਰਤੀ ਐੱਬੇਸੀ ਮੂਹਰੇ ਭਾਰੀ ਰੋਸ-ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੀ ਆਜ਼ਾਦੀ ਲਈ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਹਾੜੇ ਨੂੰ 990 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਵਿਸ਼ਾਲ ਖਾਲਿਸਤਾਨ ਫਰੀਡਮ ਰੈਲੀ ਨਿਕਾਲੀ ਅਤੇ ਨਾਲ ਨਾਲ ਭਾਰਤੀ ਐੱਬੇਸੀ ਮੂਹਰੇ ਭਾਰੀ ਰੋਸ ਪ੍ਰਦਰਸ਼ਨ … More »

ਅੰਤਰਰਾਸ਼ਟਰੀ | Leave a comment
7fe5a32f-3131-45e4-a531-a5c68653eb81.resized

ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰਾ ਬਹਾਨੇ ਨਾ ਬਣਾਉਣ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ – ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਗੱਲ ਪੰਜਾਬ ਦੀ ਬੈਨਰ ਹੇਠ ਹੋਏ ਵਿਸ਼ਾਲ ਸਮਾਗਮ ਵਿੱਚ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਇਹ ਉਹ ਵਿਦਿਆਰਥੀ ਤੇ ਵਿਦਿਆਰਥਣਾ ਸਨ ਜਿਹੜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ … More »

ਪੰਜਾਬ | Leave a comment
1002371376.resized

ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ, ਨਸ਼ਿਆਂ, ਬੇਅਦਬੀਆਂ ਅਤੇ ਸਿੱਖ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਕਾਰਨ ਆਮ ਪਾਰਟੀ ਵਿੱਚ ਬਗ਼ਾਵਤ

ਅੰਮ੍ਰਿਤਸਰ – ਅੱਜ ਪ੍ਰੈਸ ਕਲੱਬ ਅੰਮ੍ਰਿਤਸਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ‘ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ … More »

ਪੰਜਾਬ | Leave a comment
Half size(33).resized

ਜਦੋਂ ਚੋਣ ਕਮਿਸਨ ਇੰਡੀਆ ਵੱਲੋ 4 ਸੂਬਿਆਂ ਦੀਆਂ ਅਸੈਬਲੀ ਦੀਆਂ ਚੋਣਾਂ ਕਰਵਾਉਣ ਦੇ ਨਾਲ ਜਿਮਨੀ ਚੋਣਾਂ ਦਾ ਐਲਾਨ ਹੋਏ ਹਨ, ਤਾਂ ਪੰਜਾਬ ਦੀ ਖਡੂਰ ਸਾਹਿਬ ਸੰਬੰਧੀ ਕਿਉਂ ਨਹੀਂ ? : ਮਾਨ

ਫ਼ਤਹਿਗੜ੍ਹ ਸਾਹਿਬ – “ਚੋਣ ਕਮਿਸਨ ਇੰਡੀਆ ਵੱਲੋ ਅਸਾਮ, ਬੰਗਾਲ, ਪਾਡੂਚਰੀ, ਤਾਮਿਲਨਾਡੂ, ਕੇਰਲਾ ਦੀਆਂ ਅਸੈਬਲੀ ਚੋਣਾਂ ਸੰਬੰਧੀ 23 ਅਪ੍ਰੈਲ ਤੋ 29 ਅਪ੍ਰੈਲ ਤੱਕ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਵੱਖ-ਵੱਖ ਸੂਬਿਆਂ ਦੀਆਂ ਜਿਮਨੀ ਚੋਣਾਂ ਦੇ ਐਲਾਨ … More »

ਪੰਜਾਬ | Leave a comment
IMG-20260315-WA0017.resized

ਭਾਈ ਨਿੱਝਰ ਦੇ ਕਤਲ ਵਿਚ ਸ਼ਕੀ ਭਾਰਤੀ ਰਾਜਦੁਤਾਂ ਦੇ ਬਿਲਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਮੇਨ ਗੇਟ ਉੱਪਰ ਲਗਾਏ ਗਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਥੇਦਾਰ ਸ਼ਹੀਦ ਹਰਦੀਪ ਸਿੰਘ ਨਿਝੱਰ ਨੂੰ ਸ਼ਹੀਦ ਕਰਨ ਵਾਲੇ ਸ਼ਕੀ ਭਾਰਤੀ ਰਾਜਦੁਤ ਦੀਆਂ ਤਸਵੀਰਾਂ ਵਾਲੇ ਵੱਡੇ ਵੱਡੇ ਬਿੱਲ ਬੋਰਡ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕਨੇਡਾ ਦੇ ਦੋਨੋਂ ਪਾਸੇ ਦੇ ਮੇਨ ਗੇਟ ਉੱਪਰ ਲਗਾ ਦਿੱਤੇ ਗਏ … More »

ਅੰਤਰਰਾਸ਼ਟਰੀ | Leave a comment
IMG-20260315-WA0005.resized

ਸਿੱਖ ਭਾਈਚਾਰੇ ਵਿਰੁੱਧ “ਸਰਹੱਦਾਂ ਤੋਂ ਪਰੇ, ਭਾਰਤੀ ਅੰਤਰ-ਰਾਸ਼ਟਰੀ ਦਮਨ” ਰਿਪੋਰਟ ਜੇਨੇਵਾ ਪ੍ਰੈਸ ਕਲੱਬ ਵਿਖੇ ਕੀਤੀ ਗਈ ਜਾਰੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) – ਪਿਛਲੇ ਹਫ਼ਤੇ ਰਿਪੋਰਟ “ਸਰਹੱਦਾਂ ਤੋਂ ਪਰੇ, ਸਿੱਖ ਡਾਇਸਪੋਰਾ ਵਿਰੁੱਧ ਭਾਰਤੀ ਅੰਤਰ-ਰਾਸ਼ਟਰੀ ਦਮਨ” ਜੇਨੇਵਾ ਪ੍ਰੈਸ ਕਲੱਬ ਵਿਖੇ ਜਾਰੀ ਕੀਤੀ ਗਈ ਸੀ। ਇਹ ਰਿਪੋਰਟ ਇੰਟਰਕੌਂਟੀਨੈਂਟਲ ਹੋਟਲ ਵਿਖੇ ਭਾਰਤੀ ਅੰਤਰ-ਰਾਸ਼ਟਰੀ ਦਮਨ ਦਾ ਮੁਕਾਬਲਾ, ਸਿੱਖ ਵਿਰੋਧ ਅਤੇ ਸੰਯੁਕਤ ਰਾਸ਼ਟਰ … More »

ਭਾਰਤ | Leave a comment
us-rss-ban-news.resized

ਅਮਰੀਕੀ ਧਾਰਮਿਕ ਆਜ਼ਾਦੀ ਕਮਿਸ਼ਨ ਨੇ ਟਰੰਪ ਪ੍ਰਸ਼ਾਸਨ ਨੂੰ ਭਾਰਤ ਦੇ ਆਰਐਸਐਸ ਅਤੇ ਰਾਅ ‘ਤੇ ਪਾਬੰਦੀ ਲਗਾਉਣ ਦੀ ਕੀਤੀ ਸਿਫਾਰਸ਼

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਜ ਅਮਰੀਕਾ ਦੇ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਅਤੇ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਦੀ … More »

ਅੰਤਰਰਾਸ਼ਟਰੀ | Leave a comment