ਖ਼ਬਰਾਂ
ਬਰਤਾਨਵੀ ਉਪ ਪ੍ਰਧਾਨ ਮੰਤਰੀ ਨੇ ਗੁਰਦੁਆਰਾ ਬੰਗਲਾ ਸਾਹਿਬ ਟੇਕਿਆ ਮੱਥਾ
ਨਵੀਂ ਦਿੱਲੀ : ਬਰਤਾਨੀਆਂ ਦੇ ਉਪ ਪ੍ਰਧਾਨ ਮੰਤਰੀ ਨੀਕੋਲਸ ਵੀਲੀਅਮ ਪੀਟਰ ਕਲੀਗ ਨੇ ਅੱਜ ਇਕ ਉੱਚ ਪੱਧਰੀ ਵਫ਼ਦ ਦੇ ਨਾਲ ਇਥੇ ਦੇ ਇਤਿਹਾਸਿਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਆਪਣਾ ਆਕਿਦਾ ਭੇਂਟ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ … More
ਬਿਹਾਰ ‘ਚ ਲਾਲੂ-ਨਤੀਸ਼ ਗਠਬੰਧਨ ਰਿਹਾ ਬੀਜੇਪੀ ਤੇ ਭਾਰੀ
ਪਟਨਾ – ਬਿਹਾਰ ਦੀ ਜਨਤਾ ਨੇ ਲਾਲੂ ਪ੍ਰਸਾਦ ਯਾਦਵ ਅਤੇ ਨਤੀਸ਼ ਕੁਮਾਰ ਦੀ ਜੋੜੀ ਨੂੰ ਤਹਿ ਦਿਲੋਂ ਸਵੀਕਾਰ ਕਰਦੇ ਹੋਏ ਬੀਜੇਪੀ ਨੂੰ ਕਰਾਰਾ ਝੱਟਕਾ ਦਿੱਤਾ ਹੈ। ਹਾਲ ਹੀ ਵਿੱਚ ਬਿਹਾਰ ਵਿਧਾਨਸਭਾ ਦੀਆਂ ਹੋਈਆਂ ੳਪ ਚੋਣਾਂ ਦੀਆਂ 10 ਸੀਟਾਂ ਵਿੱਚੋਂ 6 … More
ਪਾਕਿ ਸੈਨਿਕਾਂ ਵੱਲੋਂ 40 ਸਰਹੱਦੀ ਚੌਂਕੀਆਂ ਤੇ ਗੋਲੀਬਾਰੀ
ਜੰਮੂ – ਪਾਕਿਸਤਾਨੀ ਸੈਨਾ ਨੇ ਸੋਮਵਾਰ ਨੂੰ ਫਿਰ ਯੁਧਬੰਦੀ ਨਿਯਮਾਂ ਦਾ ਉਲੰਘਣ ਕਰਦੇ ਹੋਏ ਗੋਲੀਬਾਰੀ ਕੀਤੀ ਹੈ। ਜੰਮੂ ਅਤੇ ਸਾਂਬਾ ਸੈਕਟਰ ਵਿੱਚ ਕੌਮਾਂਤਰੀ ਸਰਹੱਦ ਨਾਲ ਲਗਦੇ 24 ਪਿੰਡਾਂ ਅਤੇ 40 ਸਰਹੱਦੀ ਚੌਂਕੀਆਂ ਤੇ ਭਾਰੀ ਗੋਲੀਬਾਰੀ ਦੌਰਾਨ ਤਿੰਨ ਲੋਕ ਜਖਮੀ ਹੋਏ … More
ਮਹਾਰਾਣੀ ਪਰਨੀਤ ਕੌਰ ਪਟਿਆਲਾ ਤੋਂ ਜੇਤੂ ਕਰਾਰ
ਚੰਡੀਗੜ੍ਹ- ਕਾਂਗਰਸ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਨੇ ਪਟਿਆਲਾ ਹਲਕੇ ਤੋਂ ਪੰਜਾਬ ਵਿਧਾਨਸਭਾ ਦੀ ਉਪਚੋਣ ਜਿੱਤ ਲਈ ਹੈ। ਇਸ ਸੀਟ ਤੇ 21 ਅਗੱਸਤ ਨੂੰ ਵੋਟਿੰਗ ਹੋਈ ਸੀ। ਇਹ ਸੀਟ ਕੈਪਟਨ ਅਮਰਿੰਦਰ ਸਿੰਘ ਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਬਣ ਜਾਣ ਤੇ ਖਾਲੀ … More
ਇੰਡੀਆ ਗੇਟ ਸਕੂਲ ਵੱਲੋਂ ਮਨਾਇਆ ਗਿਆ ਅਜ਼ਾਦੀ ਦਿਹਾੜਾ
ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਅਜ਼ਾਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਸਕੂਲੀ ਬੱਚਿਆਂ ਵੱਲੋਂ ਕੌਮੀ ਗੀਤ, ਨ੍ਰਿਤ ਅਤੇ ਨਾਟਕ ਆਦਿਕ ਦੀ ਪੇਸ਼ਕਾਰੀ ਕਰਦੇ ਹੋਏ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੂੱਲ ਭੇਟ ਕੀਤੇ ਗਏ। ਅਜ਼ਾਦੀ ਦੀ … More
ਪੰਜਾਬੀ ਫਿਲਮ ‘ਕੌਮ ਦੇ ਹੀਰੇ’ ਤੇ ਲਗੀ ਪਾਬੰਦੀ
ਨਵੀਂ ਦਿੱਲੀ- 22 ਅਗੱਸਤ ਸ਼ੁਕਰਵਾਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਕੌਮ ਦੇ ਹੀਰੇ’ ਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਗ੍ਰਹਿ ਵਿਭਾਗ ਦੇ ਇਤਰਾਜ਼ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਇਸ ਫਿਲਮ ਤੇ ਪਾਬੰਦੀ ਲਗਾ ਦਿੱਤੀ … More
ਭਾਗਵਤ ਦਾ ਬਿਆਨ ਭਾਰਤ ਦੀ ਤੌਹੀਨ ਕਰਨ ਵਾਲਾ : ਜਥੇਦਾਰ ਅਵਤਾਰ ਸਿੰਘ
ਅੰਮਿ੍ਰਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੰਘ ਮੁਖੀ ਮੋਹਨ ਭਾਗਵਤ ਵੱਲੋਂ ਘੱਟ ਗਿਣਤੀ ਕੌਮਾਂ ਖਿਲਾਫ ਦਿੱਤੇ ਜਾ ਰਹੇ ਬਿਆਨਾਂ ਨੂੰ ਬਹੁ-ਧਰਮੀ ਦੇਸ਼ ਭਾਰਤ ਦੀ ਤੌਹੀਨ ਕਰਨ ਵਾਲਾ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ … More
ਮੋਹਨ ਭਾਗਵਤ ਨੂੰ ਸਿੱਖ ਧਰਮ ਬਾਰੇ ਕੋਈ ਗਿਆਨ ਨਹੀਂ ਹੈ : ਗਿਆਨੀ ਗੁਰਬਚਨ ਸਿੰਘ
ਸ੍ਰੀ ਅੰਮ੍ਰਿਤਸਰ – ਅੱਜ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਸਿੱਖ ਧਰਮ ਇੱਕ ਵੱਖਰਾ ਧਰਮ ਹੈ। ਇਸਦੇ ਰਸਮੋ-ਰਿਵਾਜ, ਵਿਆਹ-ਸ਼ਾਦੀਆਂ ਦੂਜੇ ਧਰਮਾਂ ਨਾਲੋਂ ਬਿਲਕੁਲ ਵੱਖਰੇ ਹਨ। ਸਿੱਖ ਧਰਮ ਇੱਕ ਨਿਆਰਾ ਧਰਮ … More
ਗਿਆਨੀ ਇਕਬਾਲ ਸਿੰਘ ਆਰ.ਐਸ.ਐਸ ਦਾ ਪੱਕਾ ਕਾਰਕੁੰਨ- ਸਰਨਾ
ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਤਖਤ ਸ੍ਰੀ ਸਾਹਿਬ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਬਰਖਾਸਤ ਕੀਤੇ ਗਏ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਪੰਥ ਵਿਰੋਧੀ ਸੋਚ ਦੀ ਬਿੱਲੀ ਪੂਰੀ ਤਰ੍ਹਾਂ ਥੈਲਿਉ ਬਾਹਰ ਆ … More
ਰੂਹ ਨੂੰ ਕੰਬਾਉਣ ਵਾਲੀ ਹੈ ਜੇਮਜ਼ ਫੋਲੇ ਦੀ ਹੱਤਿਆ : ਓਬਾਮਾ
ਵਾਸ਼ਿੰਗਟਨ – ਇਰਾਕ ਵਿੱਚ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵੱਲੋਂ ਅਮਰੀਕੀ ਪੱਤਰਕਾਰ ਜੇਮਜ਼ ਫੋਲੇ ਦਾ ‘ਸਿਰ ਕਲਮ’ ਕੀਤੇ ਜਾਣ ਦੀ ਅਮਰੀਕਾ, ਫਰਾਂਸ, ਬ੍ਰਿਟੇਨ ਅਤੇ ਹੋਰ ਕਈ ਦੇਸ਼ਾਂ ਵੱਲੋਂ ਸਖਤ ਨਿੰਦਿਆ ਕੀਤੀ ਜਾ ਰਹੀ ਹੈ। ਅਮਰੀਕਾ ਨੇ ਫੋਲੇ ਦੀ ਹੱਤਿਆ ਦੀ ਵੀਡੀਓ … More









