ਖ਼ਬਰਾਂ
ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿੱਲੀ ਕਮੇਟੀ ਕਰੇਗੀ ਉਪਰਾਲੇ
ਨਵੀਂ ਦਿੱਲੀ : ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਨ-ਸਤਿਕਾਰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਵਿਕਾਸ ਕਮੇਟੀ ਦੀ ਇਕ ਵਿਸ਼ੇਸ਼ ਇਕਤਰੱਤਾ 20 ਅਗਸਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ … More
ਸਹਿਜਧਾਰੀ ਵੋਟਾਂ ਦੀ ਪ੍ਰੋੜਤਾ ਕਰਨਾ ਵਡੇਰੇ ਪੰਥਕ ਹਿੱਤਾਂ ਲਈ ਨੁਕਸਾਨਦਾਇਕ
ਨਵੀਂ ਦਿੱਲੀ : ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਅਤੇ ਸਹਿਜਧਾਰੀ ਸਿੱਖਾਂ ਨੂੰ ਵੋਟਾਂ ਦਾ ਅਧਿਕਾਰ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਲੜੇ ਜਾ ਰਹੇ ਕੇਸਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ … More
ਸਹਾਰਨਪੁਰ ਦੰਗਿਆਂ ਲਈ ਬੀਜੇਪੀ ਸਾਂਸਦ ਰਾਘਵ ਜਿੰਮੇਵਾਰ
ਲਖਨਊ – ਉਤਰਪ੍ਰਦੇਸ਼ ਦੇ ਸ਼ਹਿਰ ਸਹਾਰਨਪੁਰ ਵਿੱਚ ਪਿੱਛਲੇ ਦਿਨੀਂ ਹੋਏ ਦੰਗਿਆਂ ਦੀ ਜਾਂਚ ਲਈ ਮੁੱਖਮੰਤਰੀ ਅਖਿਲੇਸ਼ ਯਾਦਵ ਵੱਲੋਂ ਬਣਾਈ ਗਈ ਕਮੇਟੀ ਦੀ ਰਿਪੋਰਟ ਸਾਹਮਣੇ ਆਉਣ ਨਾਲ ਬੀਜੇਪੀ ਦਾ ਨਕਾਬ ਉਤਰ ਗਿਆ ਹੈ। ਇਸ ਰਿਪੋਰਟ ਅਨੁਸਾਰ ਸਹਾਰਨਪੁਰ ਵਿੱਚ ਦੰਗੇ ਭੜਕਾਉਣ ਵਿੱਚ … More
ਇਮਰਾਨ ਤੇ ਕਾਦਰੀ ਵੱਲੋਂ ਪੀਐਮ ਸ਼ਰੀਫ਼ ਨੂੰ ਵਿਰੋਧ ਪ੍ਰਦਰਸ਼ਨ ਦੀ ਧਮਕੀ
ਇਸਲਾਮਾਬਾਦ – ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁੱਖੀ ਇਮਰਾਨ ਖਾਨ ਨੇ ਕਿਹਾ ਹੈ ਕਿ ਜਦੋਂ ਤੱਕ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਅਸਤੀਫਾ ਨਹੀਂ ਦੇ ਦਿੰਦੇ ਤੱਦ ਤੱਕ ਉਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਇਮਰਨ ਖਾਨ ਨੇ ਇਸਲਾਮਾਬਾਦ ਦੇ ਆਬਪਾਰਾ ਦੇ ਏਰੀਏ ਵਿੱਚ ਵਿਰੋਧ … More
ਬਾਦਲ-ਬੀਜੇਪੀ ਸਰਕਾਰ ਵੱਲੋਂ ਅਮਰੀਕ ਸਿੰਘ ਨੰਗਲ ਨੂੰ ਚੁੱਕਣਾ ਅਤੇ ਈ.ਟੀ.ਟੀ. ਅਧਿਆਪਕਾਂ ਉਤੇ ਲਾਠੀਚਾਰਜ ਕਰਨਾ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਬਹੁਤ ਦੁੱਖ ਅਤੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜੋ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਦਲੀਏ ਮੁਤੱਸਵੀ ਸਿੱਖ ਵਿਰੋਧੀ ਜਮਾਤ ਬੀਜੇਪੀ ਨਾਲ ਪਤੀ-ਪਤਨੀ ਦਾ ਰਿਸਤਾ ਰੱਖਦੇ ਹਨ, ਉਹ ਆਰ.ਐਸ.ਐਸ. ਦੇ ਮੁੱਖੀ ਭਗਵਤ ਵੱਲੋ ਸਿੱਖ ਕੌਮ … More
ਸਿਰੋਪੇ ਤੇ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ- ਸਰਨਾ
ਨਵੀ ਦਿੱਲੀ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸਿੱਖ ਪੰਥ ਵਿੱਚ ਸਿਰੋਪਾ ਕਿਸੇ ਵਿਸ਼ੇਸ਼ ਪੰਥਕ ਪ੍ਰਾਪਤੀ ਕਰਨ ਵਾਲੇ ਵਿਅਕਤੀ ਨੂੰ ਹੀ ਦਿੱਤਾ ਜਾ ਸਕਦਾ ਹੈ ਜਦ ਕਿ ਪਟਿਆਲਾ ਅਤੇ ਤਲਵੰਡੀ ਸਾਬੋ ਦੀ … More
ਅਥਲੈਟਿਕ ਮੀਟ ਦਾ ਹੋਇਆ ਸਮਾਪਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਚਕਾਰ ਕਰਵਾਈ ਗਈ ਇੰਟਰ ਜੀ.ਐਚ.ਪੀ.ਐਸ. ਅਥਲੈਟਿਕ ਮੀਟ ਦਾ ਅੱਜ ਸਮਾਪਨ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਕਰਨ ਵੇਲ੍ਹੇ ਜੇਤੂ ਖਿਡਾਰੀਆਂ ਨੂੰ … More
ਤਿਲਕ ਨਗਰ ਸਕੂਲ ਨੇ ਮਨਾਇਆ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਕੀਰਤਨ, ਕਵਿਤਾ ਪਾਠ … More
ਮਠਾਰੂ ਨੇ ਬੰਗਲਾ ਸਾਹਿਬ ਹਸਪਤਾਲ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ਗੁਰਮਿੰਦਰ ਸਿੰਘ ਮਠਾਰੂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ। ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋੜੀਂਦੀਆਂ ਕਮੀਆਂ ਨੂੰ ਦੂਰ … More
ਚੋਣਾਂ ‘ਚ ਹੋਈ ਘੱਪਲੇਬਾਜ਼ੀ ਦੀ ਜਾਂਚ ਹੋਵੇਗੀ : ਨਵਾਜ਼ ਸ਼ਰੀਫ
ਇਸਲਾਮਾਬਾਦ – ਪਾਕਿਸਤਾਨ ਵਿੱਚ ਪਿੱਛਲੇ ਸਾਲ ਹੋਈਆਂ ਚੋਣਾਂ ਵਿੱਚ ਵਿਰੋਧੀ ਧਿਰ ਵੱਲੋਂ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਤੇ ਘੱਪਲੇਬਾਜ਼ੀ ਦੇ ਆਰੋਪ ਲਗਾਏ ਜਾ ਰਹੇ ਹਨ। ਪ੍ਰਧਾਨਮੰਤਰੀ ਸ਼ਰੀਫ਼ ਨੇ ਇਨ੍ਹਾਂ ਆਰੋਪਾਂ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਗਠਿਤ ਕਰਨ ਦਾ ਐਲਾਨ ਕੀਤਾ ਹੈ। … More







