ਖ਼ਬਰਾਂ
ਸੰਘ ਮੁੱਖੀ ਭਾਗਵਤ ਨੂੰ ਦੂਸਰੇ ਧਰਮਾਂ ਵਿੱਚ ਦਖਲਅੰਦਾਜੀ ਕਰਨ ਦਾ ਕੋਈ ਹੱਕ ਨਹੀਂ
ਨਵੀ ਦਿੱਲੀ – ਸਿੱਖ ਵਿਰੋਧੀ ਜਮਾਤ ਆਰ.ਐਸ.ਐਸ. ਮੁੱਖੀ ਸ੍ਰੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਕਹਿਣ ਦਾ ਕੜਾ ਨੋਟਿਸ਼ ਲੈਦਿਆ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਦਮਨਦੀਪ ਸਿੰਘ ਨੇ ਭਾਗਵਤ ਨੂੰ ਸਲਾਹ ਦਿੱਤੀ ਕਿ ਉਸ ਦਾ ਦਿਮਾਗ ਖਰਾਬ … More
ਸਿੱਖ ਹਿੰਦੂ ਨਹੀ ਸਗੋਂ ਵੱਖਰੀ ਤੇ ਅੱਡਰੀ ਕੌਮ ਹਨ-ਸਰਨਾ
ਨਵੀਂ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ।ਐਸ।ਐਸ ਮੁੱਖੀ ਸ੍ਰੀ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਇਸ ਨੂੰ ਹਿੰਦੂ … More
ਐਸਜੀਪੀਸੀ ਅਧਿਕਾਰੀਆਂ ਨਾਲ ਬਦਸਲੂਕੀ ਕਰਕੇ ਗੁਰਦੁਆਰਾ ਸਾਹਿਬ ਤੇ ਜਬਰੀ ਕਬਜਾ ਕੀਤਾ- ਜਥੇ:ਅਵਤਾਰ ਸਿੰਘ
ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਵੱਲੋਂ ਹਰਿਆਣਾ ਦੇ ਗੁਰਦੁਆਰੇ ਤੇ ਜਬਰੀ ਕਬਜਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁੱਡਾ ਦੀ ਕਾਂਗਰਸ ਸਰਕਾਰ ਦੀ … More
ਗਿਆਨੀ ਗੁਰਬਚਨ ਸਿੰਘ ਜੀ ਨੇ ਗੁਰਦੁਆਰਿਆਂ ਤੇ ਕਬਜ਼ਾ ਕਰਨ ਦੀ ਨਿਖੇਧੀ ਕੀਤੀ
ਅੱਜ ਮਿਤੀ 6-8-14 ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਅੱਜ ਆਪੋ-ਧਾਪੀ ਬਣੇ ਚੌਧਰੀਆਂ ਵੱਲੋਂ ਕੁਝ ਸੰਗਤਾਂ ਨੂੰ ਗੁੰਮਰਾਹ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ਾਂ ‘ਜਿਸ ਵਿਚ … More
ਜਸਟਿਸ ਦਵੇ ਵੱਲੋਂ ਦਿੱਤੇ ਗਏ ਮੁਤੱਸਵੀ ਬਿਆਨ ਉਪਰੰਤ, ਉਸ ਨੂੰ ਬਰਖਾਸਤ ਕੀਤਾ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜਸਟਿਸ ਏ.ਆਰ.ਦਵੇ ਵੱਲੋਂ ਨਿਆਪਾਲਿਕਾ ਦੀ ਨਿਰਪੱਖਤਾ ਦੀ ਕਾਨੂੰਨੀ ਸੋਚ ਅਤੇ ਨਿਯਮਾਂ ਦੀਆਂ ਧੱਜੀਆਂ ਉਡਾਉਦੇ ਹੋਏ ਫਿਰਕੂ ਸੋਚ ਅਧੀਨ ਜੋ ਬੀਤੇ ਕੱਲ੍ਹ ਕਿਹਾ ਗਿਆ ਸੀ ਕਿ ਜੇਕਰ ਉਸਦੀ ਹਕੂਮਤ ਹੋਵੇ ਤਾਂ ਉਹ ਪਹਿਲੀ ਜਮਾਤ ਤੋ ਹੀ ਬੱਚਿਆਂ ਨੂੰ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪਾਵਰ ਲਿਫਟਿੰਗ ਦੇ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀ ਦਵਿੰਦਰ ਸਿੰਘ ਨੇ ਪੰਜਾਬ ਪਾਵਰ ਲਿਫਟਿੰਗ ਵੱਲੋਂ ਆਯੋਜਿਤ ਚੈਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ । ਦਵਿੰਦਰ ਸਿੰਘ ਨੇ ਇਹ ਤਗਮਾ 74 ਕਿਲੋ ਦੌਰਾਨ ਦੀ ਸ਼੍ਰੇਣੀ ਵਿੱਚੋਂ ਹਾਸਲ ਕੀਤਾ । ਇਹ ਮੁਕਾਬਲਾ ਪਟਿਆਲਾ … More
ਪੰਥ ਰਤਨ ਬਾਬਾ ਹਰਬੰਸ ਸਿੰਘ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ
ਨਵੀਂ ਦਿੱਲੀ : ਸੇਵਾ ਦੇ ਪੁੰਜ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਯਾਦ ‘ਚ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਬਾਬਾ ਬਚਨ ਸਿੰਘ ਜੀ ਕਾਰਸੇਵਾ … More
ਚੀਨ ‘ਚ ਆਏ ਭੂਚਾਲ ਨਾਲ 367 ਲੋਕਾਂ ਦੀ ਮੌਤ
ਪੇਚਿੰਗ – ਚੀਨ ਦੇ ਦੱਖਣ-ਪੱਛਮੀ ਸੂਬੇ ਯੂਨਾਨ ਵਿੱਚ 6.3 ਦੀ ਗਤੀ ਨਾਲ ਆਏ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਚੀਨ ਦੀ ਇੱਕ ਨਿਊਜ ਏਜੰਸੀ ਅਨੁਸਾਰ ਇਸ ਭੂਚਾਲ ਨੇ ਹੁਣ ਤੱਕ 367 ਲੋਕਾਂ ਦੀ ਜਾਨ ਲੈ ਲਈ ਹੈ। ਚੀਨ ਵਿੱਚ … More
ਕਾਂਗਰਸ ਦੀ ਗੁਰਦੁਆਰਿਆਂ ਤੇ ਕਾਬਜ ਹੋਣ ਵਾਲੀ ਯੋਜਨਾ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ-ਸੁਖਬੀਰ
ਅੰਮ੍ਰਿਤਸਰ,(ਪ੍ਰੀਤੀ ਸ਼ਰਮਾ) – ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋ ਗੁਰਦੁਆਰਿਆਂ ਤੇ ਕਾਬਜ ਹੋਣ ਵਾਲੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।ਹਰਿਆਣਾ ਗੁਰਦੁਆਰਾ ਮੈਨਜੇਮੈਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ … More
ਯੂ.ਪੀ.ਸਰਕਾਰ ਸਹਾਰਨਪੁਰ ਦੇ ਸਿੱਖਾਂ ਦੇ ਹਰ ਪ੍ਰਕਾਰ ਦੇ ਹੋਏ ਨੁਕਸਾਨ ਦੀ ਪੂਰਤੀ ਕਰੇਗੀ-ਸਰਨਾ
ਨਵੀ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਨੇ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮੁਲਾਇਮ ਸਿੰਘ ਯਾਦਵ ਨਾਲ ਮਿਲ ਕੇ ਸਹਾਰਨਪੁਰ ਵਿੱਚ ਹੋਏ … More






