ਖ਼ਬਰਾਂ

DSC_1779.resized

ਮਲਟੀਮੀਡੀਆ ਅਜਾਇਬਘਰ ਦਿੱਲੀ ਕਮੇਟੀ ਵੱਲੋਂ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬਘੇਲ ਸਿੰਘ ਜਿਨ੍ਹਾਂ ਨੇ 1783 ‘ਚ ਦਿੱਲੀ ਫਤਿਹ ਕਰਦੇ ਹੋਏ ਅਜ਼ਾਦੀ ਦੀ ਪਹਿਲੀ ਖੁਸ਼ਬੂ ਦਾ ਅਹਿਸਾਸ ਦੇਸ਼ ਵਾਸੀਆਂ ਨੂੰ ਕਰਵਾਇਆ ਸੀ, ਉਨ੍ਹਾਂ ਦੀ ਯਾਦ ‘ਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਵਿਰਾਸਤੀ … More »

ਭਾਰਤ | Leave a comment
 

ਜਥੇਦਾਰ ਅਵਤਾਰ ਸਿੰਘ ਨੇ ਸਹਾਰਨਪੁਰ ਵਿਖੇ ਗੁਰਦੁਆਰਾ ਸਿੰਘ ਸਭਾ ਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕੀਤੀ

ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਿੰਘ ਸਭਾ ਥਾਣਾ ਕੁਤਬਸ਼ੇਰ ਏਰੀਆ ਸਹਾਰਨਪੁਰ ਉੱਪਰ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਪਥਰਾਵ ਅਤੇ ਸਿੱਖ ਭਾਈਚਾਰੇ ਦੀਆਂ ਦੁਕਾਨਾਂ ਨੂੰ ਅੱਗ ਲਗਾ ਕੇ ਮਾਲੀ ਨੁਕਸਾਨ ਦੀ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦਿਆਂ … More »

ਪੰਜਾਬ | Leave a comment
photo-796.resized

ਗੁਰਦੁਆਰਾ ਨਾਢਾ ਸਾਹਿਬ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ

ਅੰਮ੍ਰਿਤਸਰ:- ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ (ਹਰਿਆਣਾ) ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕੀਤਾ ਗਿਆ। ਨਾਢਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ।ਬਲਵਿੰਦਰ ਸਿੰਘ ਜੌੜਾਸਿੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਚੜ੍ਹਦੀ … More »

ਪੰਜਾਬ | Leave a comment
CM1_2.resized

ਮੁੱਖਮੰਤਰੀ ਰਾਵਤ ਨੇ ਉਤਰਾਖੰਡ ‘ਚ ਬੀਜੇਪੀ ਨੂੰ ਦਿੱਤਾ ਕਰਾਰਾ ਝੱਟਕਾ

ਨਵੀਂ ਦਿੱਲੀ – ਉਤਰਾਖੰਡ ਵਿੱਚ ਹਾਲ ਹੀ ਵਿੱਚ ਵਿਧਾਨਸਭਾ ਦੀਆਂ ਤਿੰਨ ਸੀਟਾਂ ਤੇ ਹੋਈ ਉਪ ਚੋਣ ਵਿੱਚ ਬੀਜੇਪੀ ਨੂੰ ਬੁਰੀ ਤਰ੍ਹਾਂ ਨਾਲ ਹਾਰ ਹੋਈ ਹੈ। ਇਨ੍ਹਾਂ ਸਾਰੀਆਂ ਸੀਟਾਂ ਤੇ ਕਾਂਗਰਸ ਨੇ ਜਿੱਤ ਪ੍ਰਾਪਤ ਕੀਤੀ ਹੈ। ਅੱਜ ਤੋਂ ਦੋ ਮਹੀਨੇ ਪਹਿਲਾਂ … More »

ਭਾਰਤ, ਮੁਖੱ ਖ਼ਬਰਾਂ | Leave a comment
 

ਅਕਾਲੀ ਦਲ ਵਲੋਂ ਬੁਲਾਈ ਪੰਥਕ ਕਾਨਫ਼ਰੰਸ ਗ਼ੈਰ-ਸੰਵਿਧਾਨਿਕ ਅਤੇ ਗੁੰਮਰਾਹਕੁਨ: ਫੂਲਕਾ

ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਹਨ – ਇੱਕ ਸੰਵਿਧਾਨ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅਤੇ ਦੂਜਾ ਸੰਵਿਧਾਨ ਹੈ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਚੋਣਾਂ ਲਈ। ਜੋ ਸੰਵਿਧਾਨ ਚੋਣ ਕਮਿਸ਼ਨ ਨੂੁੰ ਦਿੱਤਾ ਗਿਆ ਹੈ। ਦੋ ਸੰਵਿਧਾਨ … More »

ਪੰਜਾਬ | Leave a comment
ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਪ੍ਰਮੁੱਖ ਸਕੱਤਰ ਸਿੱਖਿਆ ਸ੍ਰੀਮਤੀ ਅੰਜਲੀ ਭਾਵੜਾ ਅਤੇ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਰਾਕੇਸ਼ ਵਰਮਾ ਦੀ ਹਾਜ਼ਰੀ ਵਿੱਚ ਐਨ.ਐਸ.ਡੀ.ਸੀ. ਦੇ ਸੀ.ਈ.ਓ. ਸ੍ਰੀ ਅਤੁਲ ਭਟਨਾਗਰ ਅਤੇ ਡੀ.ਜੀ.ਐਸ.ਈ. ਸ੍ਰੀ ਜੀ.ਕੇ.ਸਿੰਘ ਐਮ.ਓ.ਯੂ. ਸਹੀਬੰਦ ਕਰਦੇ ਹੋਏ

ਪੰਜਾਬ ਸਰਕਾਰ ਵੱਲੋਂ 100 ਸਕੂਲਾਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਸ਼ੁਰੂਆਤ

ਚੰਡੀਗੜ੍ਹ,(ਪ੍ਰੀਤੀ ਸ਼ਰਮਾ) – ਸੂਬੇ ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਅਤੇ ਸਕੂਲੀ ਪੱਧਰ ’ਤੇ ਪੇਸ਼ੇਵਾਰ ਸਿੱਖਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਨੇ 100 ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਵੋਕੇਸ਼ਨਲ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ … More »

ਪੰਜਾਬ | Leave a comment
 

ਮ੍ਰਿਤਕਾ ਦੇ ਰਿਸ਼ਤੇਦਾਰਾਂ ਅਤੇ ਐਕਟਿਵ ਐਂਟੀ ਕਰਪਸ਼ਨ ਗਰੁਪ ਨੇ ਅਰੋੜਾ ਹਸਪਤਾਲ ਦੇ ਬਾਹਰ ਅਰਥੀ ਰੱਖ ਕੇ ਕੀਤਾ ਮੁਜਾਹਰਾ

ਲੁਧਿਆਣਾ, (ਪ੍ਰੀਤੀ ਸ਼ਰਮਾ) – ਅਰੋੜਾ ਹਸਪਤਾਲ  ਦੇ ਡਾਕਟਰਾਂ ਦੀ ਲਾਪਰਵਾਹੀ  ਦੇ ਚਲਦੇ ਇਲਾਜ  ਦੇ ਦੌਰਾਨ ਮੌਤ ਦੇ ਆਗੋਸ਼ ਵਿੱਚ ਗਈ ਮਹਿਲਾ ਜੋਤੀ  ਦੇ ਪਾਰਿਵਾਰਿਕ ਮੈਂਬਰਾਂ ਅਤੇ ਐਕਟਿਵ ਏੰਟੀ ਕਰਪਸ਼ਨ ਗਰੁਪ  ਦੇ ਮੈਬਰਾਂ ਨੇ ਸਤਪਾਲ ਗੁਸਾਈਂ ਦੀ ਅਗਵਾਈ ਹੇਠ ਮ੍ਰਿਤਕਾ  ਦੀ ਅਰਥੀ … More »

ਪੰਜਾਬ | Leave a comment
 

ਪੰਥਕ ਨਹੀਂ, ਬਾਦਲ ਵਲੋਂ ਬੁਲਾਇਆ ਗਿਆ ਪੰਜਾਬ ਸਰਕਾਰ ਦਾ ਸੰਮੇਲਨ ਹੈ

ਦਿੱਲੀ: ਸ: ਪਰਮਜੀਤ ਸਿੰਘ ਸਰਨਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਸਾਬਕਾ ਪ੍ਰਧਾਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਦੇ ਨਾਂ ਇਕ ਬਿਆਨ ਵਿਚ ਅੰਮ੍ਰਿਤਸਰ ਵਿਖੇ ਪ੍ਰਕਾਸ਼ ਸਿੰਘ ਬਾਦਲ ਵਲੋਂ ਬੁਲਾਏ ਗਏ ਸੰਮੇਲਨ ਨੂੰ ਪੰਥਕ ਕਹਿਣ ਤੋਂ ਇਤਰਾਜ਼ ਉਠਾਇਆ । … More »

ਭਾਰਤ | Leave a comment
DSC_1681.resized

ਬਾਲਾ ਪ੍ਰੀਤਮ ਜੀ ਦਾ ਪ੍ਰਕਾਸ਼ ਪੁਰਬ ਅਤੇ ਇੰਡੀਆ ਗੇਟ ਸਕੂਲ ਦਾ ਸਥਾਪਨਾ ਦਿਵਸ

ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸਕੂਲ ਦੀ ਸਥਾਪਨਾ ਦੇ 50ਵੇਂ ਵਰ੍ਹੇ ਦੇ ਸਫ਼ਰ ਵਿਚ ਸਫਲਤਾ ਪੂਰਵਕ ਪ੍ਰਵੇਸ਼ ਕਰਨ ਅਤੇ … More »

ਭਾਰਤ | Leave a comment
10290702_761607197207105_7231252094574731137_n.resized

ਹੁੱਡਾ ਨੇ ਬਣਾਈ 41 ਮੈਂਬਰੀ ਐਚਐਸਜੀਐਮਸੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪਾਏ ਜਾ ਰਹੇ ਦਬਾਅ ਅਤੇ ਧਮਕੀਆਂ ਦੀ ਪ੍ਰਵਾਹ ਨਾਂ ਕਰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦਾ ਗਠਨ ਕਰਕੇ ਉਸ ਦੇ 41 ਮੈਂਬਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ। ਐਨਡੀਏ … More »

ਭਾਰਤ | Leave a comment