ਖ਼ਬਰਾਂ
ਅੰਮ੍ਰਿਤਸਰ ਦੇ ਸਥਾਪਨਾ ਦਿਵਸ ਤੇ ਚੇਤਨਾ ਰੈਲੀ ਕੱਢੀ ਗਈ
ਅੰਮ੍ਰਿਤਸਰ ਦੇ 437ਵੇਂ ਸਥਾਪਨਾ ਦਿਵਸ ਦੇ ਮੌਕੇ ਸ਼ਹਿਰ ਦੇ ਨਾਗਰਿਕਾਂ ਵੱਲੋਂ ਇੱਕ ਭਾਰੀ ਇਕੱਠ ਦੇ ਰੂਪ ਵਿੱਚ ਚੇਤਨਾ ਰੈਲੀ ਕੱਢੀ ਗਈ। ਇਹ ਰੈਲੀ ਸ੍ਰੀ ਦਰਬਾਰ ਸਾਹਿਬ ਤੋਂ ਚੱਲ ਕੇ ਇਤਿਹਾਸਿਕ ਰਾਮ ਬਾਗ ਤੱਕ ਚੱਲੀ। ਰੈਲੀ ਦੀ ਅਰੰਭਤਾ ਦੀ ਅਰਦਾਸ ਅਤੇ … More
ਇਰਾਕ ‘ਚ ਆਈਐਸਆਈਐਸ ਨੇ ਕੀਤਾ ਨਵੇਂ ਦੇਸ਼ ਦਾ ਐਲਾਨ
ਬਗਦਾਦ- ਇਰਾਕ ਵਿੱਚ ਸੁਰੱਖਿਆ ਬਲਾਂ ਨੂੰ ਪਛਾੜ ਕੇ ਲਗਾਤਾਰ ਅੱਗੇ ਵੱਧ ਰਹੇ ਅੱਤਵਾਦੀ ਸੰਗਠਨ ਦ ਇਸਲਾਮਿਕ ਸਟੇਟ ਆਫ਼ ਇਰਾਕ ਐਂਡ ਸੀਰੀਆ ( ਆਈਐਸਆਈਐਸ) ਨੇ ਇਰਾਕ ਅਤੇ ਸੀਰੀਆ ਦੇ ਕਬਜੇ ਵਾਲੇ ਖੇਤਰ ਨੂੰ ਵੱਖਰਾ ਇਸਲਾਮੀ ਦੇਸ਼ ਐਲਾਨ ਕਰ ਦਿੱਤਾ ਹੈ। ਆਈਐਸਆਈਐਸ … More
ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋਂ ਸ਼ਾਨਦਾਰ 9 ਵਾਂ ਖੇਡ ਮੇਲਾ ਕਰਵਾਇਆ ਗਿਆ
ਓਸਲੋ,(ਰੁਪਿੰਦਰ ਢਿੱਲੋ ਮੋਗਾ) –ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋਂ ਇਸ ਸਾਲ ਵੀ ਸ਼ਾਨਦਾਰ ਖੇਡ ਮੇਲੇ ਦਾ ਆਯੋਜਨ ਨਾਰਵੇ ਦੀ ਰਾਜਧਾਨੀ ਓਸਲੋ ਵਿਖੇ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ।ਫੈਡਰੇਸ਼ਨ ਵੱਲੋਂ ਕਰਾਏ ਗਏ ਇਸ ਖੇਡ ਮੇਲੇ ਦਾ ਮੁੱਖ ਉਦੇਸ਼ ਨਾਰਵੇ ਵਿੱਚ ਜੰਮੇ ਭਾਰਤੀ ਮੂਲ … More
‘ਬਾਦਲ ਨੂੰ ਪਤਾ ਹੈ ਉਸ ਦੇ ਆਪਣੇ ਹੀ ਨਸ਼ੇ ਵੇਚ ਰਹੇ ਹਨ’ : ਕੈਪਟਨ
ਅੰਮ੍ਰਿਤਸਰ – ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਕੈਪਟਨ ਨੇ ਕਿਹਾ ਕਿ ਮੁੱਖਮੰਤਰੀ ਬਾਦਲ ਦੋ ਸਾਲਾਂ ਵਿੱਚ ਨਸ਼ਾ ਖਤਮ ਕਰਨ ਦੀ ਗੱਲ ਕਰ ਰਹੇ ਹਨ, ਉਹ ਪਿੱਛਲੇ 10 ਸਾਲਾਂ ਤੋਂ ਕਿੱਥੇ … More
ਮੰਗੋਲਪੁਰੀ ਕਲੌਨੀ ਤੋਂ ਦਿੱਲੀ ਕਮੇਟੀ ਦੀ “ਪਨੀਰੀ ਸੰਭਾਲ ਯੋਜਨਾ” ਸ਼ੁਰੂ
ਨਵੀਂ ਦਿੱਲੀ : – ਆਰਥਿਕ ਅਤੇ ਵਿਦਿਅਕ ਪੱਖੋ ਸਿੱਖਿਆ ਪ੍ਰਾਪਤ ਕਰਨ ‘ਚ ਅਸਮਰਥ ਰਹੇ ਬੱਚਿਆਂ ਨੂੰ ਆਪਣੇ ਪੈਰਾਂ ਤੇ ਖੜਾ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਨੀਰੀ ਸੰਭਾਲ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਕਮੇਟੀ ਦੇ ਪ੍ਰਧਾਨ ਮਨਜੀਤ … More
ਕਰਾਟੇ ਪ੍ਰਤਿਯੋਗਿਤਾ ਦੌਰਾਨ ਸਿੱਖ ਰੈਫ੍ਰੀ ਨੂੰ ਦਸਤਾਰ ਉਤਾਰਣ ਦੇ ਆਦੇਸ਼ ਤੇ ਦਿੱਲੀ ਕਮੇਟੀ ਨੇ ਇਤਰਾਜ਼ ਜਤਾਇਆ
ਨਵੀਂ ਦਿੱਲੀ : – ਤਾਲਕਟੋਰਾ ਸਟੇਡਿਅਮ ‘ਚ ਚਲ ਰਹੀ ਸਾਉਥ ੲੇਸ਼ੀਅਨ ਕਰਾਟੇ ਚੈਂਪਿਅਨਸ਼ਿਪ ਦੌਰਾਨ ਸਿੱਖ ਰੈਫ੍ਰੀ ਜਸਪਾਲ ਸਿੰਘ ਨੂੰ ਸਿਰ ਤੇ ਦਸਤਾਰ ਸਜਾਉਣ ਕਾਰਨ ਰੈਫ੍ਰੀ ਦੇ ਤੌਰ ਤੇ ਉਨ੍ਹਾਂ ਦੀ ਸੇਵਾ ਤੇ ਰੋਕ ਲਗਾਉਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਦਿੱਲੀ ਕਮੇਟੀ ‘ਚ ਭ੍ਰਿਸ਼ਟਾਚਾਰ ਅਤੇ ਔਰਤਾਂ ਨਾਲ ਛੇੜਛਾੜ ਦੇ ਵੱਧਦੇ ਮਾਮਲੇ ਵੇਖਦੇ ਹੋਏ ਅਹੁਦੇਦਾਰ ਅਸਤੀਫਾ ਦੇਣ
ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਤੇ ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਪ੍ਰਬੰਧਕਾਂ ਤੇ ਗੁਰੂ ਦੀ ਗੋਲਕ ਨੂੰ ਲੁੱਟਣ ਦੇ ਲੱਗਦੇ ਦੋਸ਼ਾਂ … More
ਪਟਨਾ ਸਾਹਿਬ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਗੈਰ ਕਾਨੂੰਨੀ ਨਹੀਂ :- ਸਿਰਸਾ
ਨਵੀਂ ਦਿੱਲੀ : – ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਕਮੇਟੀ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਲਈ ਗਈ ਮੀਟਿੰਗ ਨੂੰ ਠੀਕ ਠਹਿਰਾਉਂਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ … More
ਸਬ-ਕਮੇਟੀ ਨੇ ੬ ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਵਾਪਰੀ ਹਿੰਸਕ ਘਟਨਾ ਦੀ ਜਾਂਚ ਕੀਤੀ
ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜੂਨ ੧੯੮੪ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ੬ ਜੂਨ ਨੂੰ ਕਰਵਾਏ … More
ਜਥੇਦਾਰ ਅਵਤਾਰ ਸਿੰਘ ਨੇ ਹਰਿਆਣਾ ਗੁਰਦੁਆਰਾ ਕਮੇਟੀ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
ਅੰਮ੍ਰਿਤਸਰ: – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ:ਪ੍ਰ:ਕਮੇਟੀ ਨੇ ਅੱਜ ਨਵੀਂ ਦਿੱਲੀ ਵਿਖੇ ਸ.ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਦਲਮੇਘ ਸਿੰਘ ਸਕੱਤਰ ਤੇ ਸਮੂਹ ਹਰਿਆਣਾ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ … More






