ਖ਼ਬਰਾਂ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਡੀ ਕ੍ਰਿਪਾਨ ‘ਤੇ ਪਾਬੰਦੀ ਨਹੀਂ -ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਕ੍ਰਿਪਾਨ ਉਪਰ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ 24 ਜੂਨ ਨੂੰ ਪ੍ਰਬੰਧਕੀ ਬਲਾਕ … More
ਲੋਜਪਾ ਦੀ ਟੀਮ ਨੇ ਕੇਬੀਸੀ ਭੱਠੇ ਦੇ ਮਜਦੂਰਾਂ ਦੇ ਦੁਖੜੇ ਸੁਣੇ ਅਤੇ ਐਸਐਸਪੀ ਬਠਿੰਡਾ ਨੂੰ ਜਾਣਕਾਰੀ ਦਿੱਤੀ
ਬਠਿੰਡਾ- ਲੋਕ ਜਨਸ਼ਕਤੀ ਪਾਰਟੀ ਦੇ ਟ੍ਰੇਡ ਯੂਨੀਅਨ , ਜਨਸ਼ਕਤੀ ਮਜਦੂਰ ਸਭਾ ਦੇ ਪ੍ਰਧਾਨ ਬੋਹੜ ਸਿੰਘ ਘਾਰੂ, ਬਲਜਿੰਦਰ ਸਿੰਘ ਘੋਨੀਵਾਲਾ, ਬੂਟਾ ਸਿੰਘ , ਬੋਹੜ ਸਿੰਘ ਲੱਧੜ ਮਿੱਠੂ ਸਿੰਘ ਸਰਪੰਚ ਜਿਲ੍ਹਾਂ ਪ੍ਰਧਾਨ ਬਠਿੰਡਾ ਲੋਜਪਾ ਅੱਜ ਸੰਗਤ ਜੱਸਵਾਲੀ ਰੋਡ ਤੇ ਸਥਿਤ ਕੇਬੀਸੀ ਭੱਠੇ … More
ਸਵਿਟਜ਼ਰਲੈਂਡ ਦੀ ਨਾਮੀ ਯੂਨੀਵਰਸਿਟੀ ਤੋਂ ਵਿਗਿਆਨੀ ਨੇ ਪੀ.ਏ.ਯੂ. ਦਾ ਦੌਰਾ ਕੀਤਾ
ਲੁਧਿਆਣਾ – ਸਵਿਟਜ਼ਰਲੈਂਡ ਦੀ ਜੂਰਿਕ ਯੂਨੀਵਰਸਿਟੀ ਦੇ ਸਾਇੰਸਦਾਨ ਡਾ. ਪੀਟਰ ਮਾਰਟੀ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ । ਆਪਣੀ ਇਸ ਫੇਰੀ ਦੌਰਾਨ ਉਹਨਾਂ ਵਿਸ਼ੇਸ਼ ਤੌਰ ਤੇ ਯੂਨੀਵਰਿਸਿਟੀ ਦੇ ਨਿਰਦੇਸ਼ਕ ਖੋਜ ਡਾ. ਸਤਬੀਰ ਸਿੰਘ ਗੋਸਲ ਅਤੇ ਹੋਰ ਅਧਿਕਾਰੀਆਂ ਦੇ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਕਦਾਚਿਤ ਇਜ਼ਾਜਤ ਨਹੀਂ ਦਿੱਤੀ ਜਾਵੇਗੀ
ਅੰਮ੍ਰਿਤਸਰ :- ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋ ਉਥੋਂ ਦੇ ਇਤਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਤਜਵੀਜ਼ ਦਾ ਤਿੱਖਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ … More
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦੇ ਦਾਖਲਾ ਟੈਸਟ ਨੂੰ ਮਾਨਤਾ ਦੇਣਾ ਪ੍ਰਸ਼ੰਸਾਯੋਗ- ‘ਬੇਦੀ’
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ.ਦਿਲਜੀਤ ਸਿੰਘ ‘ਬੇਦੀ’ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਸ ਫੈਸਲੇ ਦੀ ਪ੍ਰਸੰਸਾ ਕੀਤੀ ਹੈ ਜਿਸ ਵਿੱਚ ਪੀ.ਐਚ.ਡੀ. ਦੇ ਦਾਖਲਾ ਟੈਸਟ ਸਮੇਂ ਵਿਦਿਆਰਥੀਆਂ ਨੂੰ ਪੰਜਾਬੀ ਮਾਧਿਅਮ ਅਪਨਾਉਣ ਦੀ ਆਗਿਆ ਦੇ ਦਿੱਤੀ … More
ਮਿਊਂਸੀਪਲ ਕਰਮਚਾਰੀ ਦਲ ਵਲੋਂ ਨਿਗਮ ਕਮਿਸ਼ਨਰ ਨੂੰ ਦਿੱਤਾ ਗਿਆ ਮੰਗ ਪੱਤਰ
ਲੁਧਿਆਣਾ : ਮਿਊਂਸੀਪਲ ਕਰਮਚਾਰੀ ਦਲ ਵਲੋਂ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਲਈ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਚੇਅਰਮੈਨ ਵਿਜੈ ਦਾਨਵ, ਵਾਈਸ ਚੇਅਰਮੈਨ ਚੌਧਰੀ ਯਸ਼ਪਾਲ , ਨਰੇਸ਼ ਧੀਂਗਾਨ ਤੇ ਪ੍ਰਧਾਨ ਲਛਮਣ ਦਾਵ੍ਰਿੜ ਦੀ ਅਗਵਾਈ ਵਿਚ ਇਕ ਮੰਗ ਪੱਤਰ ਦਿੱਤਾ … More
ਮੱਕੜ ਵੱਲੋਂ ਪਟਨਾ ਸਾਹਿਬ ਵਿਖੇ ਕੀਤੀ ਮੀਟਿੰਗ ਨੂੰ ਹਰਵਿੰਦਰ ਸਿੰਘ ਸਰਨਾ ਨੇ ਕੀਤਾ ਰੱਦ
ਨਵੀ ਦਿੱਲੀ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਪਟਨਾ ਸਾਹਿਬ ਕਮੇਟੀ ਦੀ ਮੀਟਿੰਗ ਮੁਲਤਵੀ ਹੋਣ ਦੇ ਬਾਵਜੂਦ ਵੀ ਸ਼ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਗੁਰੂਦੁਆਰਾ ਪ੍ਰਬੰਧਕ ਕਮੇਟੀਆ ਬਣਾਈਆਂ ਜਾਣ-ਸਰਨਾ
ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਫਤਵਾ ਦਿੰਦਿਆ ਕਿਹਾ ਕਿ ਸਿਰਫ ਹਰਿਆਣਾ ਕਮੇਟੀ ਹੀ ਵੱਖਰੀ ਕਮੇਟੀ ਨਹੀ ਬਣਾਈ ਜਾਣੀ ਚਾਹੀਦੀ ਸਗੋਂ ਜਿਥੇ ਜਿਥੇ ਵੀ ਸਿੱਖ … More
ਖੂਨੀ ਸੰਘਰਸ਼ ਦੇ ਚੱਲਦੇ ਇਰਾਕ ਪਹੁੰਚੇ ਜਾਨ ਕੇਰੀ
ਵਾਸ਼ਿੰਗਟਨ- ਅਮਰੀਕਾ ਦੇ ਵਿਦੇਸ਼ਮੰਤਰੀ ਜਾਨ ਕੇਰੀ ਇਰਾਕ ਵਿੱਚ ਚੱਲ ਰਹੇ ਸੰਘਰਸ਼ ਸਬੰਧੀ ਸਲਾਹ ਮਸ਼ਵਰਾ ਕਰਨ ਲਈ ਇਰਾਕ ਪਹੁੰਚ ਗਏ ਹਨ।ਅੱਤਵਾਦੀ ਸੰਗਠਨ ਆਈਐਸਆਈਐਸ ਨੇ ਇਰਾਕ ਦੇ ਕਈ ਵੱਡੇ ਕਸਬਿਆਂ ਤੇ ਕਬਜ਼ਾ ਕਰ ਲਿਆ ਹੈ। ਤੇਲ ਅਫ਼ਾਰ ਹਵਾਈ ਅੱਡਾ ਵੀ ਇਸ ਸਮੇਂ … More
ਰੇਲਵੇ ‘ਚ 100% ਐਫਡੀਆਈ ਦੀ ਤਿਆਰੀ ‘ਚ ਕੇਂਦਰ ਸਰਕਾਰ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਭਾਰਤੀ ਰੇਲ ਖਾਸ ਕਰਕੇ ਮਾਲਗੱਡੀਆਂ ਅਤੇ ਹਾਈ-ਸਪੀਡ ਟਰੇਨਾਂ ਦੇ ਇੰਫਰਾਸਟਰਕਚਰ ਨੂੰ ਬੇਹਤਰ ਬਣਾਉਣ ਲਈ ਵਿਦੇਸ਼ੀ ਨਿਵੇਸ਼ (ਐਫ਼ਡੀਆਈ) ਦੀ ਇਜ਼ਾਜ਼ਤ ਦੇਣ ਦੀ ਤਿਆਰੀ ਕਰ ਲਈ ਹੈ। ਰੇਲਵੇ ਵਿੱਚ 100% ਐਫ਼ਡੀਆਈ ਦੀ ਪ੍ਰਵਾਨਗੀ ਦਿੱਤੀ ਜਾ ਸਕਦੀ … More





