ਖ਼ਬਰਾਂ
ਸਵਿਸ ਬੈਂਕਾਂ ‘ਚ 40% ਵੱਧਿਆ ਭਾਰਤੀਆਂ ਦਾ ਕਾਲਾ ਧੰਨ
ਨਵੀਂ ਦਿੱਲੀ- ਸਵਿਟਜਰਲੈਂਡ ਦੇ ਕੇਂਦਰੀ ਬੈਂਕਾਂ ਵਿੱਚ ਭਾਰਤੀਆਂ ਦੁਆਰਾ ਜਮ੍ਹਾਂ ਕੀਤਾ ਗਿਆ ਧੰਨ ਸਾਲ 2013 ਵਿੱਚ 2.03 ਬਿਲੀਅਨ ਸਵਿਸ ਫਰੈਂਕ ਜੋ ਕਿ ਭਾਰਤੀ ਕਰੰਸੀ ਵਿੱਚ 14,000 ਰੁਪੈ ਹੈ। ਸਵਿਟਜ਼ਰਲੈਂਡ ਦੀ ਕੇਂਦਰੀ ਬੈਂਕ ਦੁਆਰਾ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਅਨੁਸਾਰ 2012 … More
ਤਰਨ ਤਾਰਨ ਜ਼ਿਲ੍ਹੇ ਵਿਚੋਂ ਖਡੂਰ ਸਾਹਿਬ ਕਾਲਜ ਦੇ ਦੋ ਵਿਦਿਆਰਥੀ ਮੈਰਿਟ ਸੂਚੀ ‘ਚ
ਖਡੂਰ ਸਾਹਿਬ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ. ਅਤੇ ਬੀ.ਐਸ.ਸੀ. (ਇਕਨਾਮਿਕਸ) ਭਾਗ ਤੀਜਾ ਦੇ ਐਲਾਨੇ ਨਤੀਜਿਆਂ ਵਿਚ ਕਾਰ ਸੇਵਾ ਖਡੂਰ ਸਾਹਿਬ ਅਧੀਨ ਚਲਦੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਨੇ ਤਰਨ ਤਾਰਨ ਜ਼ਿਲ੍ਹੇ ਵਿਚੋਂ ਬੇਹਤਰੀਨ ਕਾਰਗੁਜ਼ਾਰੀ ਦਿਖਾਈ ਹੈ ਅਤੇ ਇਸ … More
ਮੁੱਖ ਮੰਤਰੀ ਬਾਦਲ ਦੀ ਅਗੁਵਾਈ ਹੇਠ ਵਫਦ ਨੇ ਇਰਾਕ ਮਸਲੇ ਤੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਇਰਾਕ ‘ਚ ਫਸੇ ਭਾਰਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਕ ਵਫਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗੁਵਾਈ ਹੇਠ ਅੱਜ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵਿਦੇਸ਼ ਮੰਤਰਾਲੇ ਦੇ ਦਫ਼ਤਰ ‘ਚ ਮਿਲਿਆ। ਇਸ … More
ਇਰਾਕ ਦੀ ਬਾਗੀ ਜਥੇਬੰਦੀ ਆਈ.ਐਸ.ਆਈ.ਐਸ. 40 ਪੰਜਾਬੀ ਸਿੱਖਾਂ ਨੂੰ ਤੁਰੰਤ ਰਿਹਾਅ ਕਰਨ ਦੇ ਉਦਮ ਕਰੇ : ਮਾਨ
ਚੰਡੀਗੜ੍ਹ – “ਇਰਾਕ ਵਿਚ ਦੋ ਮੁਸਲਿਮ ਫਿਰਕਿਆ ਸੀਆ ਅਤੇ ਸੁੰਨੀ ਵਿਚਕਾਰ ਚੱਲ ਰਹੇ ਗ੍ਰਹਿ ਯੁੱਧ ਦੇ ਕਾਰਨ ਜੋ ਗੰਭੀਰ ਸਥਿਤੀ ਬਣ ਚੁੱਕੀ ਹੈ ਅਤੇ ਮਨੁੱਖਤਾ ਦਾ ਘਾਣ ਹੋ ਰਿਹਾ ਹੈ, ਉਸ ਉਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਦਾ … More
ਦੀਨ ਦਇਆਲ ਹਸਪਤਾਲ ਦੇ ਵੱਡੇ ਡਾਕਟਰ ਭਾਈ ਹਵਾਰਾ ਦਾ ਮੁਆਇਨਾ ਕਰਨਗੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨਾਲ ਮੁਲਾਕਾਤ ਕਰਕੇ ਆਏ ਭਾਈ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਭਾਈ ਹਵਾਰਾ ਦੀ ਸੇਹਤ ਅਗੇ ਨਾਲੋਂ ਕਾਫੀ ਢਿੱਲੀ ਹੋ ਗਈ ਹੈ । ਉਨ੍ਹਾਂ ਦਸਿਆ … More
ਹਰਿਆਣੇ ਦੀਆਂ ਸਿੱਖ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ‘ਚ ਜਥੇਦਾਰ ਅਵਤਾਰ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਹਰਿਆਣੇ ਦੀਆਂ ਸਿੱਖ ਸੰਗਤਾਂ ਨੂੰ ਜ਼ੋਰਦਾਰ ਸੱਦਾ ਦਿੰਦਿਆਂ ਹੋਇਆਂ ਕਿਹਾ ਕਿ ਰਾਜ ਦੇ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਇਸ਼ਾਰੇ ਉਪਰ ਉਸਦੇ ਹੱਥ ਠੋਕਿਆਂ ਵੱਲੋਂ ੬ ਜੁਲਾਈ … More
60 ਫੀਸਦੀ ਸਿੱਖ ਗੁਰਧਾਮਾਂ ਦੀ ਸੇਵਾ ਕਰਨ ਵਾਲੇ ਪਾਕਿਸਤਾਨ ਦੇ ਸਿੱਖਾਂ ਨੂੰ ਅੱਖੋ ਪਰੋਖੇ ਨਹੀ ਕੀਤਾ ਜਾ ਸਕਦਾ-ਸਰਨਾ
ਅੰਮ੍ਰਿਤਸਰ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਨਨਕਾਣਾ ਸਾਹਿਬ ਸਮੇਤ 60 ਫੀਸਦੀ ਸਿੱਖ ਗੁਰਧਾਮ ਪਾਕਿਸਤਾਨ ਵਿੱਚ ਹਨ ਜਿਹਨਾਂ ਦੀ ਸੇਵਾ ਸੰਭਾਲ ਦਾ ਕਾਰਜ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਰਦੀ … More
ਦਰਾਮਨ ਟੈਕਸੀ ਨਾਰਵੇ ਵੱਲੋਂ ਸੌ ਸਾਲਾ ਸਥਾਪਨਾ ਦਿਵਸ ਮਨਾਇਆ ਗਿਆ
ਦਰਾਮਨ,(ਰੁਪਿੰਦਰ ਢਿੱਲੋ ਮੋਗਾ) – ਜਿੱਥੇ ਕਿ ਫਰਾਂਸ ਵਰਗੇ ਮੁੱਲਕ ਚ ਪਗੜੀ ਮਸਲੇ ਕਰਕੇ ਸਿੱਖਾਂ ਨੂੰ ਕਾਫੀ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਯੌਰਪ ਦੇ ਹੀ ਮੁੱਲਕ ਨਾਰਵੇ ਜੋ ਕਿ ਦੁਨੀਆਂ ਦੇ ਵਿਕਸਿਤ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਇੱਥੇ ਇਨਸਾਨ ਦੀ ਬਰਾਬਰਤਾ … More
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਯਾਤਰੂਆਂ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ
ਅੰਮ੍ਰਿਤਸਰ - ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਵੱਲੋਂ ਰੁੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆ ਰਹੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੇ ਪ੍ਰਬੰਧ ਨਾ ਕਰਨ ਸਬੰਧੀ ਲਗਾਈ ਖਬਰ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ.ਦਲਮੇਘ ਸਿੰਘ ਸਕੱਤਰ ਤੇ … More
ਹੁੱਡਾ ਦੀਆਂ ਘੁੰਣਤਰਬਾਜੀਆਂ ਨੂੰ ਬੂਰ ਨਹੀਂ ਪੈਣ ਦਿਆਂਗੇ – ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ - ਰੋਹਤਕ ਵਿੱਚ ਗੁਰਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਦੀ ਯਾਦ ਨੂੰ ਸਮਰਪਿਤ ਆਯੋਜਿਤ ਮਹਾਨ ਗੁਰਮਤਿ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਹਰਿਆਣਾ ਰਾਜ ਦੀਆਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ … More






