ਖ਼ਬਰਾਂ
ਪਾਕਿਸਤਾਨੀ ਸੈਨਾ ਵੱਲੋਂ ਕੀਤੀ ਗਈ ਫਾਇਰਿੰਗ ‘ਚ ਇੱਕ ਜਵਾਨ ਸ਼ਹੀਦ
ਸ੍ਰੀਨਗਰ- ਪਾਕਿਸਤਾਨੀ ਸੈਨਾ ਨੇ ਸੀਜ਼ਫਾਇਰ ਦਾ ਉਲੰਘਣ ਕਰਦੇ ਹੋਏ ਰਜ਼ੌਰੀ ਅਤੇ ਪੁੰਛ ਸੈਕਟਰਾਂ ਵਿੱਚ ਸ਼ੁਕਰਵਾਰ ਸਵੇਰੇ ਲਾਈਨ ਆਫ਼ ਕੰਟਰੋਲ ਤੇ ਸਥਿਤ ਭਾਰਤੀ ਚੌਂਕੀਆਂ ਤੇ ਗੋਲੀਬਾਰੀ ਕੀਤੀ। ਭਾਰਤੀ ਸੈਨਿਕਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ। ਇਸ ਗੋਲੀਬਾਰੀ ਦੌਰਾਨ ਭਾਰਤ ਦਾ ਇੱਕ ਜਵਾਨ … More
ਜਥੇਦਾਰ ਅਵਤਾਰ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੀ ਘਟਨਾ ਦੀ ਪੜਤਾਲ ਲਈ 5 ਮੈਂਬਰੀ ਕਮੇਟੀ ਗਠਿਤ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੇ ਸਮੇਂ ਵਾਪਰੀ ਹਿੰਸਕ ਘਟਨਾ ਦੀ ਮੁਕੰਮਲ ਜਾਂਚ ਪੜਤਾਲ ਲਈ 5 ਮੈਂਬਰੀ ਕਮੇਟੀ ਗਠਿਤ ਕੀਤੀ ਹੈ। … More
ਹੜ੍ਹਾਂ ਅਤੇ ਸੇਮ ਦੀ ਰੋਕਥਾਮ ਲਈ ਸੇਮ ਨਾਲਿਆਂ ਦੀ ਸਫਾਈ ਜੰਗੀ ਪੱਧਰ ਤੇ ਜਾਰੀ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸੇਮ ਦੀ ਸਮੱਸਿਆ ਨਾਲ ਨੱਜਿਠਣ ਅਤੇ ਮੌਨਸੂਨ ਦੌਰਾਨ ਹੜ੍ਹ ਵਰਗੇ ਹਲਾਤ ਪੈਦਾ ਹੋਣ ਤੋਂ ਰੋਕਣ ਲਈ ਸਰਕਾਰ ਵੱਲੋਂ ਜ਼ਿਲ੍ਹੇ ਦੇ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਜੰਗੀ ਪੱਧਰ ਤੇ … More
ਬਾਲ ਮਜ਼ਦੂਰੀ ਦੇ ਖਾਤਮੇ ਲਈ ਲੱਭਿਆ ਜਾਵੇ ਠੋਸ ਹੱਲ : ਢੋਸੀਵਾਲ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਸਮੇਂ-ਸਮੇਂ ਉਪਰ ਸਮਾਜਿਕ ਬੁਰਾਈਆਂ ਅਤੇ ਹੋਰ ਅਲਾਮਤਾਂ ਵਿਰੁੱਧ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਮੁਹਿੰਮਾਂ ਵਿੱਢੀਆਂ ਜਾਂਦੀਆਂ ਹਨ, ਪਰ ਇਨ੍ਹਾਂ ਵਿਚੋਂ ਜ਼ਿਆਦਾਤਰ ਦਾ ਕੋਈ ਸਾਰਥਿਕ ਨਤੀਜਾ ਨਹੀਂ ਨਿੱਕਲਦਾ ਸਗੋਂ ਇਹ ਰਸਮੀ ਕਾਰਵਾਈ ਬਣ ਕੇ ਰਹਿ … More
ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਲਾਕ ਪੱਧਰ ਤੇ ਨੋਡਲ ਅਫ਼ਸਰ ਤਾਇਨਾਤ ਹੋਣਗੇ ‑ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਕਣਕ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾੜਨ ਦੀ ਬਜਾਏ ਇਸਦੇ ਕੁਦਰਤ ਪੱਖੀ ਨਿਪਟਾਰੇ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਿਆਂ ਆਧੁਨਿਕ ਮਸ਼ੀਨਾਂ ਤੇ ਮੰਗ ਅਨੁਸਾਰ ਕਿਸਾਨਾਂ ਨੂੰ ਸਬਸਿਡੀ ਉਪਲਬੱਧ ਕਰਵਾਈ ਜਾਵੇਗੀ। ਇਹ ਜਾਣਕਾਰੀ ਅੱਜ … More
ਸੰਤ ਭਿੰਡਰਾਂਵਾਲਿਆਂ ਨੂੰ “ਚੰਬਲ ਦੇ ਡਾਕੂ” ਕਹਿਣ ਵਾਲਿਆਂ ਵਿਚ ਹਰੀ ਸਿੰਘ ਜੀਰਾ, ਤੋਤਾ ਸਿੰਘ ਅਤੇ ਸੁੱਚਾ ਸਿੰਘ ਛੋਟੇਪੁਰ ਸਨ : ਮਾਨ
ਚੰਡੀਗੜ੍ਹ – “ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਕਿੰਨ੍ਹੇ ਕੁ ਪੰਥ ਪ੍ਰਸਤ ਅਤੇ ਸਿੱਖ ਕੌਮ ਦੀ ਬਿਹਤਰੀ ਕਰਨ ਵਾਲੇ ਹਨ, ਉਹ ਇਸ ਗੱਲ ਤੋ ਹੀ ਸਪੱਸਟ ਹੋ ਜਾਂਦਾ ਹੈ ਕਿ ਬੀਤੇ ਦਿਨੀ ਸ. ਬਾਦਲ ਵੱਲੋ ਆਪਣੀ ਕੈਬਨਿਟ ਵਿਚ … More
ਵਿਰੋਧੀ ਧਿਰ ਨੇ ਉਠਾਈ ਵੀਕੇ ਸਿੰਘ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ- ਸੈਨਾ ਮੁੱਖੀ ਦੀ ਨਿਯੁਕਤੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਖੁਦ ਹੀ ਫਸਦੀ ਨਜ਼ਰ ਆ ਰਹੀ ਹੈ।ਦੇਸ਼ ਦੇ ਨਵੇਂ ਆਰਮੀ ਚੀਫ਼ ਲੈਫ਼ਟੀਨੈਂਟ ਜਨਰਲ ਦਲਬੀਰ ਸਿੰਘ ਸੁਹਾਗ ਦੀ ਨਿਯੁਕਤੀ ਦਾ ਮਾਮਲਾ ਰਾਜਨੀਤਕ ਰੰਗ ਲੈ ਰਿਹਾ ਹੈ।ਵਿਰੋਧੀ ਧਿਰ ਵੱਲੋਂ ਵੀਕੇ ਸਿੰਘ … More
ਬਾਦਲ ਨੇ ਆਪਣੇ ਮੰਤਰੀਮੰਡਲ ‘ਚ 3 ਨਵੇਂ ਮੰਤਰੀ ਕੀਤੇ ਸ਼ਾਮਿਲ
ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਬਾਦਲ ਨੇ ਆਪਣੇ ਮੰਤਰੀਮੰਡਲ ਦਾ ਵਿਸਤਾਰ ਕਰਦੇ ਹੋਏ ਇਸ ਵਿੱਚ ਸੋਹਣ ਸਿੰਘ ਠੰਡਲ,ਤੋਤਾ ਸਿੰਘ ਅਤੇ ਦਲਜੀਤ ਸਿੰਘ ਚੀਮਾ ਨੂੰ ਕੈਬਨਿਟ ਮੰਤਰੀ ਦੇ ਤੌਰ ਤੇ ਸ਼ਾਮਿਲ ਕੀਤਾ ਹੈ। ਰਾਜਪਾਲ ਸਿ਼ਵਰਾਜ ਪਾਟਿਲ ਨੇ ਇਨ੍ਹਾਂ ਤਿੰਨਾਂ ਨਵੇਂ ਮੰਤਰੀਆਂ ਨੂੰ … More
ਦਿੱਲੀ ਕਮੇਟੀ ਵੱਲੋਂ ਅਗਲੇ ਸਾਲ ਹੋਰ ਵੱਡੇ ਪੱਧਰ ਤੇ ਕੰਮ ਕਰਨ ਦਾ ਦਿੱਤਾ ਗਿਆ ਭਰੋਸਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਇਆ ਗਿਆ ਭਵਿੱਖ ਸਲਾਹ ਮੇਲਾ 2014 ਆਪਣੀਆਂ ਅਮਿਟ ਯਾਦਾਂ ਨੂੰ ਛੱਡਦਾ ਹੋਇਆ ਸਮਾਪਤ ਹੋ ਗਿਆ। ਦਿੱਲੀ ਕਮੇਟੀ ਵੱਲੋਂ ਸਿੱਖਿਆਂ ਨੂੰ ਆਪਣੇ ਐਜੰਡੇ ‘ਚ ਸਭ ਤੋਂ ਅੱਗੇ ਰੱਖਣ ਤੋਂ ਬਾਅਦ ਸ਼ੁਰੂ ਹੋਏ … More
ਮੱਕੜ ਨੇ ਕੇਂਦਰ ਨੂੰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਗੱਡੀ ਨਾਂ ਮੁਹੱਈਆ ਕਰਾਉਣ ਲਈ ਲਿਖਿਆ ਪੱਤਰ, ਸਿੱਖ ਸੰਗਤਾਂ ਵਿੱਚ ਰੋਸ
ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਵੱਲੋਂ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ 16 ਜੂਨ … More






