ਖ਼ਬਰਾਂ
ਲਾਸ ਵੇਗਸ ‘ਚ ਹੋਈ ਗੋਲੀਬਾਰੀ ਦੌਰਾਨ 5 ਲੋਕਾਂ ਦੀ ਮੌਤ
ਲਾਸ ਵੇਗਸ – ਅਮਰੀਕਾ ਦੇ ਸ਼ਹਿਰ ਲਾਸ ਵੇਗਸ ਵਿੱਚ ਦੋ ਬੰਦੂਕਧਾਰੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਦੋ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੋਵਾਂ ਹਮਲਾਵਰਾਂ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। … More
ਦਿੱਲੀ ਕਮੇਟੀ ਨੇ 500 ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ
ਨਵੀਂ ਦਿੱਲੀ : – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 12 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 12ਵੀਂ ਜਮਾਤ ਦੇ ਨਤੀਜਿਆਂ ‘ਚ 90% ਤੋਂ ਵੱਧ ਨੰਬਰ ਲੈਣ ਵਾਲੇ 500 ਵਿਦਿਆਰਥੀਆਂ ਨੂੰ ਇਕ ਵਿਸ਼ੇਸ਼ ਸਮਾਗਮ ਦੌਰਾਨ ਅਕੈਡਮਿਕ ਐਕਸੀਲੈਂਸ ਅਵਾਰਡ … More
ਤਿਹਾੜ ਜੇਲ ਵਿਚ ਬੰਦ ਸਿੰਘਾਂ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਰਤੇ ਭਾਣੇ ਦੀ ਸਖਤ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਭਾਈ ਪਰਮਜੀਤ ਸਿੰਘ ਭਿਉਰਾ, ਕੁਲਵਿੰਦਰ ਸਿੰਘ ਖਾਨਪੁਰੀ ਅਤੇ ਭਾਈ ਬਲਜੀਤ ਸਿੰਘ ਭਾਉ ਨਾਲ ਮੁਲਾਕਾਤ ਕਰਕੇ ਆਏ ਭਾਈ ਪਰਮਜੀਤ ਸਿੰਘ ਦੇ ਭਰਾਤਾ ਭਾਈ ਜਰਨੈਲ ਸਿੰਘ ਰਾਹੀ ਅਜ ਸ਼੍ਰੀ ਅਕਾਲ … More
ਘੱਲੂਘਾਰੇ ਦੇ ਸ਼ਹੀਦੀ ਸਮਾਗਮ ਦੌਰਾਨ ਹੋਈ ਹਿੰਸਕ ਝੜਪ
ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਸਾਹਿਬ ਤੇ ਬਲਿਊ ਸਟਾਰ ਅਪਰੇਸ਼ਨ ਵਿੱਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਰੱਖੇ ਗਏ ਅਖੰਡਪਾਠ ਦੇ ਭੋਗ ਤੋਂ ਤੁਰੰਤ ਬਾਅਦ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੀ ਐਸਜੀਪੀਸੀ ਟਾਸਕ ਫੋਰਸ ਅਤੇ ਸਿ਼ਰੋਮਣੀ ਅਕਾਲੀ … More
ਧਰਮੀ ਫੌਜੀਆਂ ਨੂੰ ਉਹਨਾਂ ਦੇ ਹੱਕ ਦਿਵਾਏ ਜਾਣ- ਸਰਨਾ
ਨਵੀ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਕੇਂਦਰ ਵਿੱਚ ਉਹਨਾਂ … More
ਸਮਾਗਮ ਦੀ ਸਮਾਪਤੀ ਉਪਰੰਤ ਹੁੱਲੜਬਾਜੀ ਕਰਵਾਉਣ ਲਈ ਮਾਨ, ਅਜਨਾਲਾ ਤੇ ਹੋਰ ਹੁੱਲੜਬਾਜੀ ਵਾਲੇ ਲੋਕ ਮੁੱਖ ਜਿੰਮੇਵਾਰ –ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:- 6 ਜੂਨ 1984 ‘ਚ ਸਮੇਂ ਦੀ ਕੇਂਦਰ ਵਿੱਚਲੀ ਕਾਂਗਰਸ ਸਰਕਾਰ ਵੱਲੋਂ ਆਪਣੇ ਦੇਸ਼ ਦੀ ਫੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੇ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ
ਅੰਮ੍ਰਿਤਸਰ:- ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ … More
ਸਰਨੇ ਨੇ ਕੀਤਾ ਹਿੱਤ ਨਾਲ ਖੁੱਲੀ ਬਹਿਸ ਦੀ ਚੁਨੌਤੀ ਦਾ ਚੈਲਿੰਜ ਕਬੂਲ
ਨਵੀ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਪ੍ਰਧਾਨ ਸ੍ਰ ਅਵਤਾਰ ਸਿੰਘ ਹਿੱਤ ਵੱਲੋ ਸਿੱਖ ਇਤਿਹਾਸ ਸਬੰਧੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਦਿੱਤੀ ਗਈ … More
ਮਾਨ ਵੱਲੋਂ ਪ੍ਰਣਬ ਨੂੰ ਲੋਕ ਸੱਭਾ ਸਪੀਕਰ ਕਮਲ ਨਾਥ ਦੀ ਨਿਯੁਕਤੀ ਸਬੰਧੀ ਪੱਤਰ
ਸਅਦਅ/5009/2014 4 ਜੂਨ 2014 ਸਤਿਕਾਰਯੋਗ ਸ੍ਰੀ ਪ੍ਰਣਬ ਮੁਖਰਜੀ, ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਿਹ॥ ਸਾਨੂੰ ਇਹ ਜਾਣਕੇ ਗਹਿਰਾ ਦੁੱਖ ਪਹੁੰਚਿਆ ਹੈ ਕਿ ਆਪ ਜੀ ਨੇ 16ਵੀਂ ਲੋਕ ਸਭਾ ਦੇ ਹੇਠਲੇ ਸਦਨ ਦਾ … More
15 ਅਗਸਤ 2006 ਦੇ ਅਸਲਾ ਕੇਸ ਵਿਚੋਂ ਭਾਈ ਦਲਜੀਤ ਸਿੰਘ ਬਿੱਟੂ ਦੇ ਪਿਤਾ ਡਾ.ਅਜੀਤ ਸਿੰਘ, ਐਡਵੋਕੇਟ ਮੰਝਪੁਰ, ਭਾਈ ਤਲਵਾੜਾ ਤੇ ਭਾਈ ਸ਼ਤਰਾਣਾ ਬਰੀ
ਪਾਇਲ,(ਮੰਝਪੁਰ )- ਪਾਇਲ ਸਥਿਤ ਸ੍ਰੀ ਰਛਪਾਲ ਸਿੰਘ ਦੀ ਮਾਨਯੋਗ ਅਦਾਲਤ ਵਲੋਂ 2006 ਦੇ ਅਸਲਾ ਕੇਸ ਵਿਚੋਂ ਅੱਜ ਭਾਈ ਦਲਜੀਤ ਸਿੰਘ ਬਿੱਟੂ ਦੇ ਪਿਤਾ ਡਾ. ਅਜੀਤ ਸਿੰਘ ਸਿੱਧੂ, ਭਾਈ ਪਲਵਿੰਦਰ ਸਿੰਘ ਤਲਵਾੜਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਭਾਈ ਪਲਵਿੰਦਰ ਸਿੰਘ ਸ਼ਤਰਾਣਾ ਨੂੰ … More





