ਖ਼ਬਰਾਂ
ਕੈਪਟਨ ਦਾ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫ਼ਾ ਹੋਇਆ ਮਨਜ਼ੂਰ
ਚੰਡੀਗੜ੍ਹ- ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਧਾਨਸਭਾ ਦੀ ਮੈਂਬਰਸਿ਼ੱਪ ਤੋਂ ਦਿੱਤਾ ਗਿਆ ਅਸਤੀਫ਼ਾ ਸਪੀਕਰ ਨੇ ਮਨਜੂਰ ਕਰ ਲਿਆ ਹੈ। ਕੈਪਟਨ ਨੇ 20 ਮਈ ਨੂੰ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਓਐਸਡੀ ਦੁਆਰਾ ਭੇਜਿਆ ਸੀ। … More
ਓਬਾਮਾ ਅਫ਼ਗਾਨਿਸਤਾਨ ਪਹੁੰਚੇ ਪਰ ਕਰਜ਼ਈ ਨੂੰ ਮਿਲੇ ਬਿਨਾਂ ਹੀ ਵਾਪਿਸ ਪਰਤੇ
ਕਾਬੁਲ- ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਅਚਾਨਕ ਹੀ ਐਤਵਾਰ ਨੂੰ ਅਫ਼ਗਾਨਿਸਤਾਨ ਪਹੁੰਚੇ। ਅਮਰੀਕੀ ਪ੍ਰਸ਼ਾਸਨ ਦੇ ਕਰਜ਼ਈ ਸਰਕਾਰ ਨਾਲ ਚੱਲ ਰਹੇ ਮੱਤਭੇਦ ਕਾਰਣ ਉਹ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਮਿਲੇ ਬਿਨਾਂ ਹੀ ਵਾਪਿਸ ਪਰਤ ਗਏ। ਮੈਮੋਰੀਅਲ ਡੇ ਤੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ … More
ਫੂਡ ਪ੍ਰੋਸੈਸਿੰਗ ਦਾ ਵਿਭਾਗ ਦੇ ਕੇ ਫਿਰਕੂਆਂ ਨੇ ਬਾਦਲਾਂ ਨੂੰ ਦੁੱਧ ਚੁੰਘਣੀ “ਚੂਸਣਾ” ਫੜਾ ਦਿੱਤਾ : ਮਾਨ
ਫਤਿਹਗੜ੍ਹ ਸਾਹਿਬ – “ ਗੈਰ ਸਿਧਾਂਤਕ ਅਤੇ ਗੈਰ ਇਖਲਾਕੀ ਤਰੀਕੇ ਨਿਰੰਤਰ ਫਿਰਕੂਆਂ ਅਤੇ ਘੱਟ ਗਿਣਤੀ ਵਿਰੋਧੀ ਜਮਾਤ ਬੀਜੇਪੀ ਦੀ ਮਦਦ ਕਰਕੇ ਅਤੇ ਬੀਜੇਪੀ-ਬਾਦਲ ਦਲ ਦੇ ਰਿਸ਼ਤੇ ਨੂੰ ਪਤੀ-ਪਤਨੀ ਦਾ ਨਾਮ ਦੇ ਕੇ ਬਾਦਲ ਪਰਿਵਾਰ ਖੁਦ ਆਪਣੀ ਅਤੇ ਸਿੱਖ ਕੌਮ ਦੀ … More
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦਾ ਦਾਖਲਾ ਟੈਸਟ ਨਾ ਲੈਣਾ ਮੰਦਭਾਗਾ- ਜਥੇ:ਅਵਤਾਰ ਸਿੰਘ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਭਾਸ਼ਾ ‘ਚ ਪੀ.ਐਚ.ਡੀ. ਦਾਖਲਾ ਟੈਸਟ ਲੈਣ ਤੋਂ ਇਨਕਾਰ ਕਰਨ ਨੂੰ ਮੰਦਭਾਗਾ ਦੱਸਿਆ ਹੈ। ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ … More
ਤਿਲਕ ਨਗਰ ਆਈ.ਟੀ.ਆਈ. ‘ਚ ਦਿੱਲੀ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੀ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ਅੱਜ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਕੇਂਦਰ ਸਰਕਾਰ ਦੀ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਰਾਜਸਥਾਨ ਤੋਂ ਵਿਦਿਆਰਥੀਆਂ ਦੀ ਫੇਰੀ
ਤਲਵੰਡੀ ਸਾਬੋ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਘ੍ਰੀਓਛੀੌਂ ਇੰਸਟੀਚਿਊਟ ਸ੍ਰੀ ਗੰਗਾਨਗਰ, ਰਾਜਸਥਾਨ ਦੇ ਵਿਦਿਆਰਥੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦਾ ਦੌਰਾ ਕੀਤਾ । ਘ੍ਰੀਓਛੀੌਂ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਸਿਧਾਰਥ ਭਾਗਿਆ ਅਤੇ ਡਾਇਰੈਕਟਰ ਹਰਦੀਪ ਸਿੰਘ ਨੇ ਇਸ ਦੌਰਾਨ ਕੋਆਰਡੀਨਟਰ … More
ਕੇਜਰੀਵਾਲ ਨੇ ਦੇਸ਼ਵਾਸੀਆਂ ਤੋਂ ਮੰਗੀ ਮੁਆਫ਼ੀ
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਨੇ ਆਪਣੀ ਗਲਤੀ ਮੰਨਦੇ ਹੋਏ ਅੱਜ ਦਿੱਲੀ ਦੀ ਜਨਤਾ ਤੋਂ ਮੁਆਫ਼ੀ ਮੰਗੀ ਹੈ। ਕੇਜਰੀਵਾਲ ਨੇ ਦਿੱਲੀ ਵਿੱਚ ਮੁੱਖਮੰਤਰੀ ਦੇ ਤੌਰ ਤੇ ਸਿਰਫ਼ 49 ਦਿਨ ਸਰਕਾਰ ਚਲਾ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ … More
ਦਿੱਲੀ ਕਮੇਟੀ ਦੇ ਵਫ਼ਦ ਨੇ ਹੈਦਰਾਬਾਦ ਹਿੰਸਾ ਦੇ ਮਸਲੇ ਤੇ ਚੰਦਰਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਆਂਧ੍ਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਮੁੱਖੀ ਚੰਦਰਬਾਬੂ ਨਾਇਡੂ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਮੁਲਾਕਾਤ ਕਰਕੇ ਹੈਦਰਾਬਾਦ ‘ਚ ਹਿੰਸਾ ਦਾ ਸ਼ਿਕਾਰ ਹੋਏ ਸਿੱਖਾਂ ਦੀ ਮਦਦ ਕਰਨ … More
ਅਖਿਲੇਸ਼ ਨੇ ਕੀਤੀ ਆਪਣੇ 36 ਮੰਤਰੀਆਂ ਦੀ ਛੁੱਟੀ
ਲਖਨਊ – ਸਮਾਜਵਾਦੀ ਪਾਰਟੀ ਨੇ ਉਤਰ ਪ੍ਰਦੇਸ਼ ਵਿੱਚ ਲੋਕਸਭਾ ਚੋਣਾਂ ਦੌਰਾਨ ਬਹੁਤ ਹੀ ਖਰਾਬ ਪ੍ਰਦਰਸ਼ਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖਮੰਤਰੀ ਅਖਿਲੇਸ਼ ਯਾਦਵ ਨੇ ਕਈ ਕਦਮ ਉਠਾਏ ਹਨ। ਪਾਰਟੀ ਨੇ ਆਪਣੀ ਦੋ ਦਿਨ ਦੀ ਸਮੀਖਿਆ ਬੈਠਕ ਤੋਂ ਬਾਅਦ 36 ਦਰਜ਼ਾ … More
ਹਿੱਤ ਦੀ ਅਕਲ ਘਾਹ ਚਰਨ ਗਈ ਹੋਈ ਹੈ- ਸਰਨਾ
ਨਵੀ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਸੇਵਾ ਸੰਭਾਲ ਦਾ ਕਾਰਜ ੳਸੇ ਵੇਲੇ ਸ਼ੁਰੂ ਹੋਇਆ ਸੀ ਜਦੋਂ ਉਹ ਦਿੱਲੀ ਕਮੇਟੀ ਦੀ ਸੇਵਾ ਉਹਨਾਂ ਕੋਲ ਸੀ ਅਤੇ ਅਵਤਾਰ ਸਿੰਘ … More







