ਖ਼ਬਰਾਂ

photo, bus yatra...resized

ਲੋੜਵੰਦ ਸਿੱਖ ਦੀ ਮਦਦ ਕਰਨਾ ਹੀ ਦਿੱਲੀ ਕਮੇਟੀ ਦਾ ਟੀਚਾ:- ਸਿਰਸਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਜੂਰ ਸਾਹਿਬ ਜੀ ਦੇ ਦਰਸ਼ਨਾ ਲਈ ਲਗਭਗ 450 ਯਾਤ੍ਰੀਆਂ ਦੇ ਜੱਥੇ ਨੂੰ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਰਦਾਸ ਉਪਰੰਤ ਬੱਸਾਂ ਰਾਹੀਂ ਜੱਥੇਦਾਰ ਅਨੂਪ ਸਿੰਘ ਘੁਮੰਣ ਦੀ … More »

ਭਾਰਤ | Leave a comment
Sahit Sabha Meeting 10-5-14.resized

ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ ਦੀ ਸਾਹਿਤਕ ਮਿਲਣੀ ਤੇ ਕਵੀ ਦਰਬਾਰ

ਅੱਜ ਕਮਿਊਨਿਟੀ ਹਾਲ ਨਵਾਂ ਸ਼ਾਲ੍ਹਾ ਵਿਖੇ  ਮਹਿਰਮ ਸਾਹਿਤ ਸਭਾ ਨਵਾਂ ਸਾਲ੍ਹਾ (ਗੁਰਦਾਸਪੁਰ) ਵਲੋਂ ਇਕ ਸਾਹਿਤਕ ਮਿਲਣੀ ਕਰਕੇ  ਬਹੁਤ ਅਨੰਦ ਮਾਣਿਆਂ। ਇਹ ਸਾਰਾ ਪਰੋਗਰਾਮ ਸਭਾ ਦੇ ਪਰਧਾਨ ਮਲਕੀਅਤ ਸਿੰਘ “ਸੁਹਲ” ਦੀ ਪਰਧਾਨਗੀ ਵਿਚ ਹੋਇਆ। ਸਭਾ ਦੇ ਮੈਂਬਰ  ਸ਼੍ਰੀ ਜੋਗਿੰਦਰ ਸਿੰਘ ਸਾਹਿਲ … More »

ਪੰਜਾਬ | Leave a comment
ਮੈਰਿਟ ਵਿਚ ਆਏ ਵਿਦਿਆਰਥੀ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਅਤੇ ਹੋਰ ਸ਼ਖ਼ਸੀਅਤਾਂ ਨਾਲ

ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸਕੂਲ ਦੇ 6 ਵਿਦਿਆਰਥੀ ਮੈਰਿਟ ਵਿਚ

ਖਡੂਰ ਸਾਹਿਬ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ 2013-14 ਦੇ ਨਤੀਜਿਆਂ ਵਿਚ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ 6 ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ … More »

ਪੰਜਾਬ | Leave a comment
DSC_0176.resized

ਜੈਕਾਰਿਆਂ ਦੀ ਗੂੰਜ ‘ਚ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੀਕ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ

ਮੁਹਾਲੀ :- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸ਼੍ਰੋਮਣੀ … More »

ਪੰਜਾਬ | Leave a comment
 

ਅੰਮ੍ਰਿਤਸਰ ਵਿਚ ਜੋਸ਼ੀ ਵੱਲੋਂ ਕੀਤੀ ਗੈਰ ਕਾਨੂੰਨੀਂ ਕਾਰਵਾਈ ਅਤੇ ਮਜੀਠੀਏ ਦੀ ਗੁੰਡਾਗਰਦੀ ਨਾਲ ਬਦ ਅਮਨੀ ਵਾਲੇ ਹਾਲਾਤ ਬਣ ਚੁੱਕੇ ਹਨ : ਮਾਨ

ਫਤਿਹਗੜ੍ਹ ਸਾਹਿਬ – “ ਇਕ ਪਾਸੇ ਰਾਜ ਨਹੀਂ ਸੇਵਾ ਦਾ ਗੁੰਮਰਾਹਕੁੰ ਨਾਅਰਾ ਲਗਾ ਕੇ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਦਲੀਏ ਮਹਾਰਾਜਾ ਰਣਜੀਤ ਸਿੰਘ ਦੇ ਬਰਾਬਰੀ ਦੇ ਸੋਚ ਵਾਲੇ ਰਾਜ ਦੀ ਗੱਲ ਦਾ ਪ੍ਰਚਾਰ ਕਰਦੇ ਹਨ। ਦੂਸਰੇ ਪਾਸੇ ਸ. ਬਾਦਲ … More »

ਪੰਜਾਬ | Leave a comment
conv 4.resized

ਉਸਾਰੂ ਸੋਚ ਦੇ ਨਾਲ ਹੀ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ : ਡਾ. ਚੋਪੜਾ

ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਲਾਨਾ  ਕਨਵੋਕੇਸ਼ਨ ਅੱਜ ਪਾਲ ਆਡੀਟੋਰੀਅਮ ਵਿਖੇ ਆਯੋਜਿਤ ਕੀਤੀ ਗਈ । ਇਸ ਕਨਵੋਕੇਸ਼ਨ ਵਿੱਚ ਸਾਬਕਾ ਮੈਂਬਰ ਪਲਾਨਿੰਗ ਕਮਿਸ਼ਨ ਅਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਪਦਮ ਭੂਸ਼ਨ ਡਾ. ਵਰਿੰਦਰ ਲਾਲ ਚੋਪੜਾ ਮੁੱਖ ਮਹਿਮਾਨ ਵਜੋਂ … More »

ਖੇਤੀਬਾੜੀ | Leave a comment
PHOTO WAGA BORDER.resized

ਦਿੱਲੀ ਕਮੇਟੀ ਦਾ ਵਫ਼ਦ ਪਾਕਿਸਤਾਨ ਪੰਥਕ ਮਸਲਿਆਂ ਦੇ ਹੱਲ ਲਈ ਗਿਆ

ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਨਾਨਕਸ਼ਾਹੀ ਕੈਲੰਡਰ ਦੇ ਮਸਲੇ ਨੂੰ ਹੱਲ ਕਰਨ ਲਈ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਅਟਾਰੀ ਬੋਰਡਰ ਤੋਂ ਹੁੰਦੇ ਹੋਏ ਪਾਕਿਸਤਾਨ ਗਿਆ … More »

ਅੰਤਰਰਾਸ਼ਟਰੀ | Leave a comment
romani(1).resized

ਪੈਰਿਸ ਵਿੱਚ ਰੋਮਾਨੀਆਂ ਮੂਲ ਦੇ ਲੋਕਾਂ ਦੀਆਂ ਬਣਾਈਆਂ ਗੈਰ ਕਨੂੰਨੀ ਝੌਪੜੀਆਂ ਤੇ ਬੁਲਡੋਜ਼ਰ ਚੱਲਿਆ

ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਦੇ ਨਾਲ ਲਗਦੇ ਇਲਾਕੇ ਬਲਾਮੇਨੀਲ ਵਿੱਚ ਪੁਲਿਸ ਨੇ ਰੋਮਾਨੀਆ ਮੂਲ ਦੇ ਬੇਘਰੇ ਲੋਕਾਂ ਦੀ ਟੀਨਾਂ ਫੱਟਿਆਂ ਨਾਲ ਬਣਾਈ ਹੋਈਆਂ ਝੌਪੜੀਆਂ ਦੀ ਬਸਤੀ ਨੂੰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਹੈ।ਇਹ 700 ਦੇ ਕਰੀਬ ਬੇਘਰੇ ਲੋਕੀ ਹਾਈਵੇ … More »

ਅੰਤਰਰਾਸ਼ਟਰੀ | Leave a comment
 

‘ਵਾਹਿਗੁਰੂ ਟਰੇਡਰਜ਼’ ਇੰਦੋਰ ਸਮੁੱਚੀ ਸਿੱਖ ਸੰਗਤ ਕੋਲੋਂ ਮੁਆਫ਼ੀ ਮੰਗੇ- ਜਥੇਦਾਰ ਅਵਤਾਰ ਸਿੰਘ

ਅੰਮ੍ਰਿਤਸਰ : – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਾਹਿਗੁਰੂ ਟਰੇਡਰਜ਼ ਇੰਦੋਰ ਨੂੰ ਸਮੁੱਚੀ ਸਿੱਖ ਸੰਗਤ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਦਫ਼ਤਰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਵਿਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ … More »

ਪੰਜਾਬ | Leave a comment
heroin-bricks11-529x330.resized

ਪੰਜਾਬ ‘ਚ ਚੋਣਾਂ ਦੌਰਾਨ ਫੜਿਆ ਗਿਆ 800 ਕਰੋੜ ਦਾ ਨਸ਼ਾ

ਚੰਡੀਗੜ੍ਹ -  2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਨਜਾਇਜ਼ ਸ਼ਰਾਬ ਸਮੇਤ 800 ਕਰੋੜ ਰੁਪੈ ਦੇ ਕਰੀਬ ਨਸ਼ੀਲੇ ਪਦਾਰਥ ਫੜੇ ਗਏ ਹਨ। ਇਨ੍ਹਾਂ ਵਿੱਚੋਂ ਸੱਭ ਤੋਂ ਵੱਧ 778.77 ਕਰੋੜ ਦੀ ਹੈਰੋਇਨ ਅਤੇ 16.81 ਕਰੋੜ ਦੀ ਨਜਾਇਜ਼ ਸ਼ਰਾਬ ਸ਼ਾਮਿਲ ਹੈ। ਰਾਜ ਵਿੱਚ … More »

ਪੰਜਾਬ | Leave a comment