ਖ਼ਬਰਾਂ
ਸਿਰਸਾ ਡੇਰਾ ਪ੍ਰੇਮੀ ਲਿੱਲੀ ਸ਼ਰਮਾ ਕਤਲ ਕਾਂਡ ‘ਚੋ ਭਾਈ ਦਲਜੀਤ ਸਿੰਘ ਬਿੱਟੂ, ਭਾਈ ਬਲਬੀਰ ਸਿੰਘ ਬੀਰਾ ਤੇ ਭਾਈ ਮਨਧੀਰ ਸਿੰਘ ਸਮੇਤ 10 ਬਰੀ
ਮਾਨਸਾ,(ਮੰਝਪੁਰ) – 28 ਜੁਲਾਈ 2009 ਨੂੰ ਡੇਰਾ ਸਿਰਸਾ ਦੇ ਪ੍ਰੇਮੀ ਲਿੱਲੀ ਸ਼ਰਮਾ ਪਟਵਾਰੀ ਕਤਲ ਕੇਸ ਦਾ ਫੈਸਲਾ ਅੱਜ ਵਧੀਕ ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਗਰਗ ਦੀ ਮਾਨਯੋਗ ਅਦਾਲਤ ਵਲੋਂ ਫੈਸਲਾ ਸੁਣਾਇਆ ਗਿਆ, ਜਿਸ ਅਧੀਨ ਲਿੱਲੀ ਸ਼ਰਮਾ ਦੇ ਭਰਾ … More
ਸਿੱਖ ਬੀਬੀਆਂ ਨੂੰ ਹੈਲਮੇਟ ਤੋਂ ਛੂਟ ਦੇਣ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ : ਬੀਬੀਆਂ ਨੂੰ ਦਿੱਲੀ ‘ਚ ਦੋਪਹੀਆਂ ਵਾਹਨ ਚਲਾਉਣ ਜਾਂ ਪਿੱਛਲੀ ਸੀਟ ਤੇ ਸਵਾਰੀ ਕਰਨ ਵੇਲੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਹੈਲਮੇਟ ਪਾਉਣ ਨੂੰ ਜਰੂਰੀ ਕਰਨ ਦੇ ਕੱਢੇ ਗਏ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਠੀ … More
ਰਿਜਨਲ ਪੌਲੀਟੈਕਨਿਕ ਕਾਲਜ ਦਾ ਸ਼ਾਨਦਾਰ ਨਤੀਜਾ
ਬਠਿੰਡਾ – ਰਿਜਨਲ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਬੋਰਡ ਆੱਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ, ਚੰਡੀਗੜ੍ਹ ਦੁਆਰਾ ਘੋਸ਼ਿਤ ਕੀਤੇ ਗਏ ਨਤੀਜਿਆਂ ਵਿੱਚ ਵਧੀਆ ਸਥਾਨ ਹਾਸਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।ਰਿਜਨਲ ਪੌਲੀਟੈਕਨਿਕ ਕਾਲਜ, ਬਹਿਮਣ ਦੀਵਾਨਾ ਦੇ ਪਹਿਲੇ … More
ਤਖਤ ਸ੍ਰੀ ਹਜੂਰ ਸਾਹਿਬ ਵਿਖੇ ਮਜੀਠੀਏ ਵੱਲੋਂ ਕੀਤੀ ਜਾ ਰਹੀ ਸੇਵਾ ਵਿਚੋਂ ਵੀ ਹਾਉਮੈ ਅਤੇ ਪਬਲੀਸਿਟੀ ਦੀ ਝਲਕ ਸਪੱਸ਼ਟ ਨਜਰ ਆ ਰਹੀ ਹੈ: ਮਾਨ
ਫਤਿਹਗੜ੍ਹ ਸਾਹਿਬ – “ ਸ੍ਰੀ਼ ਅਕਾਲ ਤਖਤ ਸਾਹਿਬ ਵੱਲੋਂ ਸ੍ਰ਼ੀ ਮਜੀਠੀਏ ਨੂੰ ਲਾਈ ਗਈ ਸੇਵਾ ਦੇ ਦੌਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਤਖਤ ਸ਼੍ਰੀ ਦਮਦਮਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਅਖਬਾਰਾਂ ਅਤੇ ਚੈਨਲਾਂ ਵਿਚ ਪ੍ਰਕਾਸਿ਼ਤ ਹੋਈਆਂ ਫੋਟੋਆਂ ਵਿਚੋਂ ਪਹਿਲੇ ਹੀ … More
ਆਈ. ਜੀ. ਏਅਰਪੋਰਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ: – ਸ੍ਰੀ ਆਰ.ਆਰ.ਸਹਾਏ ਆਈ.ਜੀ. ਏਅਰਪੋਰਟ ਨਵੀਂ ਦਿੱਲੀ ਅਤੇ ਸ੍ਰੀ ਆਰ.ਕੇ. ਸ਼ਰਮਾ ਕਮਾਂਡੈਂਟ ਸੀ.ਆਈ.ਐਸ.ਐਫ. ਅੰਮ੍ਰਿਤਸਰ ਏਅਰਪੋਰਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੂਚਨਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ … More
ਸ਼੍ਰੋਮਣੀ ਕਮੇਟੀ ਦੀ ਭਾਈ ਰੂਪਾ ਵਿਖੇ ਜ਼ਮੀਨ ਸਬੰਧੀ ਪਿੰਡ ਦੇ ਕੁਝ ਸ਼ਰਾਰਤੀਆਂ ਦਾ ਦਾਵਾ ਝੂਠਾ
ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਧਾਰਮਿਕ ਸੰਸਥਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਤੋਂ ਇਲਾਵਾ ਗੁਰੂ-ਘਰਾਂ ਦੀਆਂ ਜਾਇਦਾਦਾਂ ਦੀ ਸਾਂਭ-ਸੰਭਾਲ ਪੂਰੀ ਤਨਦੇਹੀ ਨਾਲ ਕੀਤੀ ਜਾਂਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ.ਮਨਜੀਤ … More
ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਾਮਧਾਰੀ ਸੰਪ੍ਰਦਾ ਦੇ ਆਗੂਆਂ ਨੂੰ ਮਿਲਣਾ ਵਰਜਿਤ ਨਹੀਂ ਤਾਂ ਮਾਨ ਵੱਲੋਂ ਮਿਲਣ ਤੇ ਤੁਫਾਨ ਕਿਊਂ ਮਚਾਇਆ ਜਾ ਰਿਹਾ ਹੈ?
ਫਤਿਹਗੜ੍ਹ ਸਾਹਿਬ – “ ਕਿਸੇ ਦੂਸਰੇ ਦਾ ਚੰਗੀ ਤਹਿਜ਼ੀਬ, ਸਲੀਕੇ ਨਾਲ ਸਤਿਕਾਰ ਕਰਨਾਂ ਅਤੇ ਦੂਸਰਿਆਂ ਤੋਂ ਆਪਣਾ ਸਤਿਕਾਰ ਕਰਵਾਉਣਾ ਇਹ ਦੋਵੇਂ ਅਮਲ ਗੁਰੁਸਿੱਖਾਂ ਦੇ ਹਿੱਸੇ ਆਉਂਦੇ ਹਨ। ਅਜੋਕੇ ਸਮੇਂ ਵਿਚ ਜਦੋਂ ਖਾਲਸਾ ਪੰਥ ਦੇ ਅਸੂਲਾਂ, ਨਿਯਮਾਂ ਅਤੇ ਮਰਿਆਦਾਵਾਂ ਉੱਤੇ ਪਹਿਰਾ … More
ਅਕਾਲੀ ਦਲ ਨੇ ਗੁਰਲਾਡ ਦਾ ਅਸਤੀਫਾ ਕੀਤਾ ਮੰਜੂਰ
ਨਵੀਂ ਦਿੱਲੀ: ਦਿੱਲੀ ਦੀਆਂ ਸੰਗਤਾਂ ਪ੍ਰਤੀ ਆਪਣੀ ਜਵਾਬਦੇਹੀ ਦਾ ਹਵਾਲਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਲਾਡ ਸਿੰਘ ਨੂੰ ਆਫ਼ਿਸ ਸਕੱਤਰ ਜਸਵੰਤ ਸਿੰਘ ਗੁਲਾਟੀ ਵੱਲੋਂ ਲਿਖੀ ਚਿੱਠੀ ਮਾਰਫ਼ਤ ਉਨ੍ਹਾਂ ਦਾ ਅਸਤੀਫਾ … More
ਚੋਣ ਕਮਿਸ਼ਨ ਕਿਸੇ ਵੀ ਰਾਜਨੀਤਕ ਦਲ ਤੋਂ ਨਹੀਂ ਡਰਦਾ – ਸੰਪਤ
ਨਵੀਂ ਦਿੱਲੀ- ਬੀਜੇਪੀ ਵੱਲੋਂ ਵਾਰਾਣਸੀ ਵਿੱਚ ਰੈਲੀ ਅਤੇ ਗੰਗਾ ਆਰਤੀ ਦੇ ਪ੍ਰੋਗਰਾਮ ਸਬੰਧੀ ਕੀਤੇ ਗਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਵੀ. ਐਸ. ਸੰਪਤ ਨੇ ਇੱਕ ਪਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਸੀਂ ਨਿਰਪੱਖ ਚੋਣਾਂ ਕਰਾਉਣ ਲਈ ਵੱਚਨ-ਬੱਧ ਹਾਂ। ਸੰਪਤ … More
ਦਿੱਲੀ ਦੁਨੀਆਂ ਦਾ ਸੱਭ ਤੋਂ ਵੱਧ ਪਰਦੂਸ਼ਣ ਵਾਲਾ ਸ਼ਹਿਰ
ਨਵੀਂ ਦਿੱਲੀ- ਵਰਲਡ ਹੈਲਥ ਆਰਗੇਨਾਈਜੇਸ਼ਨ ਵੱਲੋਂ ਕਰਵਾਏ ਗਏ ਇੱਕ ਅਧਿਅਨ ਵਿੱਚ ਇਹ ਕਿਹਾ ਗਿਆ ਹੈ ਕਿ ਦਿੱਲੀ ਦੁਨੀਆਂ ਦਾ ਸੱਭ ਤੋਂ ਵੱਧ ਪਰਦੂਸਿ਼ਤ ਸ਼ਹਿਰ ਹੈ। ਐਮਿਬਇੰਟ ਏਅਰ ਪਲਿਊਸ਼ਨ ਨਾਂ ਦੀ ਇਸ ਰਿਪੋਰਟ ਵਿੱਚ 91 ਦੇਸ਼ਾਂ ਦੇ 1600 ਦੇ ਕਰੀਬ ਸ਼ਹਿਰਾਂ … More




