ਖ਼ਬਰਾਂ
ਕੈਮਰੇ ਸਾਹਮਣੇ ਮੱਤ ਕਰੋ ਪੈਸੇ ਦੇ ਲੈਣ ਦੇਣ ਦੀ ਗੱਲ : ਰਾਮਦੇਵ
ਅਲਵਰ – ਬੀਜੇਪੀ ਦੇ ਉਮੀਦਵਾਰ ਮਹੰਤ ਚਾਂਦਨਾਥ ਇੱਕ ਕਾਨਫਰੰਸ ਦੌਰਾਨ ਰਾਮਦੇਵ ਨਾਲ ਪੈਸੇ ਦੇ ਲੈਣ ਦੇਣ ਦੀ ਗੱਲ ਕਰਦੇ ਹੋਏ ਕੈਮਰੇ ਵਿੱਚ ਕੈਦ ਹੋ ਕੇ ਬੁਰੇ ਫਸੇ। ਮਹੰਤ ਦੀ ਇਸ ਨਾਂਸਮਝੀ ਤੋਂ ਖਿਝੇ ਬਾਬਾ ਰਾਮਦੇਵ ਸਮਝਾਉਂਦੇ ਹੋਏ ਇਹ ਕਹਿੰਦੇ ਨਜ਼ਰ … More
ਬਲਿਊ ਸਟਾਰ ਦੀ ਸਾਜਿਸ਼ ਵਿਚ ਸ਼ਾਮਿਲ ਬਾਦਲ ਪਾਰਟੀ ਦੀ ਦਮਦਮੀ ਟਲਸਾਲ ਅਤੇ ਸੰਤ ਸਮਾਜ ਵੱਲੋਂ ਮਦਦ ਕਰਨ ਦਾ ਐਲਾਨ ਅਤਿ ਦੁਖਦਾਇਕ ਅਤੇ ਸ਼ਰਮਨਾਕ : ਮਾਨ
ਫਤਿਹਗੜ੍ਹ ਸਾਹਿਬ – “ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਅਖਬਾਰਾਂ ਅਤੇ ਟੀਵੀ ਤੋਂ ਇਹ ਜਾਣਕਾਰੀ ਕਿ ਦਮਦਮੀ ਟਕਸਾਲ ਅਤੇ ਸੰਤ ਸਮਾਜ ਨੇ ਬਾਦਲ ਦਲ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ ਜਾਣ ਕੇ ਗਹਿਰਾ ਦੁੱਖ ਪਹੁੰਚਿਆ ਹੈ। ਜਿਹਨਾਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਸਥਿਤ ਸੈਂਟਰ ਨੂੰ ਕੌਮੀ ਪੱਧਰ ਤੇ ਸਨਮਾਨ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਸਥਿਤ ਝੋਨੇ ਦੀਆਂ ਬਿਮਾਰੀਆਂ ਸੰਬੰਧੀ ਸਥਾਪਤ ਸੈਂਟਰ ਆਲ ਇੰਡੀਆ ਕੋ-ਆਰਡੀਨੇਟਡ ਰਾਈਸ ਇੰਮਪਰੂਵਮੈਂਟ ਪ੍ਰਾਜੈਕਟ ਨੂੰ ਸਰਵੋਤਮ ਸੈਂਟਰ ਹੋਣ ਦਾ ਮਾਣ ਹਾਸਲ ਹੋਇਆ ਹੈ । ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿਖੇ ਸਥਿਤ ਇਸ ਸੈਂਟਰ … More
ਪੰਜਾਬੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੰਬੇ ਸੰਘਰਸ਼ ਕਾਰਨ ਬਚੇ ਸਨ 55 ਪਿੰਡ
ਮਜੀਠਾ – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੰਦੂਖੇੜਾ ਪਿੰਡਾਂ ਵਰਗੇ ਪੰਜਾਬੀ ਬੋਲਦੇ ਇਲਾਕਿਆਂ ਦਾ ਪੰਜਾਬ ਵਿੱਚ ਰਲੇਵੇਂ ਦਾ ਸਿਹਰਾ ਆਪਣੀ ਬੋਲ-ਬਾਣੀ ਦੇ ਗ਼ੁਸਤਾਖ ਲਹਿਜ਼ੇ ਸਿਰ ਬੰਨ੍ਹਣ ਦੀ ਖਿੱਲੀ ਉਡਾਉਂਦਿਆਂ … More
ਪਾਰਟੀ ਵਰਕਰਾਂ ਅਤੇ ਆਹੁਦੇਦਾਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਹੀ ਕੇਜਰੀਵਾਲ ਦੀ ਆਪ ਪਾਰਟੀ ਨਾਲ ਚੋਣ ਸਮਝੌਤੇ ਦੀ ਗੱਲ ਕੀਤੀ ਸੀ, ਪਰ………. : ਮਾਨ
ਫਤਿਹਗੜ੍ਹ ਸਾਹਿਬ – “ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸ਼੍ਰੀ ਕੇਜਰੀਵਾਲ ਜੀ ਦੀ ਆਪ ਪਾਰਟੀ ਦੀ ਸੋਚ, ਵਿਚਾਰਧਾਰਾ ਅਤੇ ਨਿਸ਼ਾਨਿਆਂ ਦਾ ਕਿਸੇ ਤਰਾਂ ਦਾ ਕੋਈ ਮੇਲ ਨਹੀਂ, ਪਰ ਫਿਰ ਵੀ ਪਾਰਟੀ ਵਰਕਰਾਂ ਅਤੇ ਆਹੁਦੇਦਾਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਨਵੇਂ ਸਿੰਘ ਸਾਹਿਬਾਨ ਦੀ ਤਾਜਪੋਸ਼ੀ 21 ਅਪ੍ਰੈਲ ਨੂੰ ਹੋਵੇਗੀ- ਮਨਜੀਤ ਸਿੰਘ ਸਕੱਤਰ
ਅੰਮ੍ਰਿਤਸਰ : – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਨਵ-ਨਿਯੁਕਤ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਦੀ ਤਾਜਪੋਸ਼ੀ ੨੧ ਅਪ੍ਰੈਲ ਨੂੰ ਸਵੇਰੇ ੯ ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ … More
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅਯੋਜਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ ਮਹਾਨ ਪਰਉਪਕਾਰੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ … More
ਓਪੀਨੀਅਨ ਪੋਲ ਤੇ ਚੋਣ ਕਮਿਸ਼ਨ ਵੱਲੋਂ ਮੀਡੀਆ ਨੂੰ ਫਟਕਾਰ
ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਓਪੀਨੀਅਨ ਪੋਲ ਵਿਖਾਉਣ ਵਾਲੇ ਮੀਡੀਆ ਦੀ ਚੰਘੀ ਝਾੜਝੰਬ ਕੀਤੀ ਹੈ। ਇਸ ਦੇ ਨਾਲ ਹੀ ਇਹ ਤਾੜਨਾ ਵੀ ਕੀਤੀ ਹੈ ਕਿ 12 ਮਈ ਨੂੰ ਲੋਕਸਭਾ ਚੋਣਾਂ ਦੀ ਸਮਾਪਤੀ ਹੋਣ ਤੱਕ ਕਿਸੇ ਵੀ ਤਰ੍ਹਾਂ ਦਾ ਪ੍ਰਕਾਸ਼ਨ … More
ਜੋਤੀ ਜੋਤ ਅਤੇ ਗੁਰਤਾਗੱਦੀ ਦਿਹਾੜੇ ਮੌਕੇ ਦਿੱਲੀ ਕਮੇਟੀ ਨੇ ਸਜਾਏ ਗੁਰਮਤਿ ਸਮਾਗਮ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਤੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਜੋਤੀ ਜੋਤ ਸਮਾਉਣ ਪੁਰਬ ਅਤੇ ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ … More
ਘੱਟ ਗਿਣਤੀਆਂ ਨੂੰ ਸੰਪਰਦਾਇਕ ਸ਼ਕਤੀਆਂ ਤੋਂ ਬਚਾਉਣ ਲਈ ‘ਆਪ’ ਨੂੰ ਕੀਤਾ ਸਹਿਜਧਾਰੀ ਸਿੱਖ ਪਾਰਟੀ ਨੇ ਸਮਰਥਨ
ਪੰਜਾਬ ਵਿੱਚ ਲੋਕ ਸਭਾ ਚੋਣਾ ਦਾ ਪ੍ਰਚਾਰ ਹੁਣ ਸਿਖਰਾਂ ਤੇ ਹੈ ਤੇ ਕੇਜਰੀਵਾਲ ਦੇ ਤਿੰਨ ਰੋਜਾ ਦੌਰੇ ਨੇ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਨੌਜਵਾਨ ਪੀੜੀ ਦਾ ਪੂਰਨ ਝੁਕਾਉ ਇਸ ਵਾਰੀ ਆਮ ਆਦਮੀ ਪਾਰਟੀ ਦੇ ਨਾਲ ਹੈ … More







