ਖ਼ਬਰਾਂ
ਪੰਜਾਬ ਐਗਰੀਕਲਚਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵੱਲੋਂ ਖੂਨਦਾਨ ਕੈਂਪ ਆਯੋਜਿਤ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਾਂਝੀਵਾਲਤਾ ਦੇ ਭਲੇ ਲਈ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਯੂਨੀਵਰਸਿਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਆਯੋਜਿਤ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ । ਇਸ ਬਾਰੇ … More
ਜੇਟਲੀ ਅਤੇ ਕੈਪਟਨ ਦੱਸਣ ਕਿ ਉਹ “ ਦਰਬਾਰ ਸਾਹਿਬ ਸਥਿਤ ਸ਼ਹੀਦੀ ਯਾਦਗਾਰ” ਨੂੰ ਨਤਮਸਤਕ ਹੋਣਗੇ ਕਿ ਨਹੀ ? : ਮਾਨ
ਫਤਿਹਗੜ੍ਹ ਸਾਹਿਬ – “ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਬਲਿਊ ਸਟਾਰ ਦਾ ਫੌਜੀ ਹਮਲਾ ਕਰਨ ਵਾਲੀਆਂ ਅਤੇ ਸਿੱਖ ਕੌਮ ਦਾ ਅਣਮਨੁਖੀ ਢੰਗਾਂ ਰਾਹੀਂ ਕਤਲੇਆਮ ਕਰਨ ਵਾਲੀਆਂ ਜਮਾਤਾਂ ਕਾਂਗਰਸ ਅਤੇ ਬੀਜੇਪੀ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ … More
ਸਿੱਖ ਕੌਮ ਦੀ ਸਹੀ ਅਤੇ ਦ੍ਰਿੜਤਾ ਭਰੀ ਅਗਵਾਈ ਕਰਨ ਲਈ ਕੇਵਲ ਹੁਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹੀ ਰਹਿ ਗਿਆ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇਂ ਵਿਚ ਮਾਸਟਰ ਤਾਰਾ ਸਿੰਘ ਨੇ ਹਿੰਦੂਤਵ ਆਗੂਆ ਨਾਲ ਸਾਂਝ ਰੱਖਕੇ ਖ਼ਾਲਸਾ ਪੰਥ ਅਤੇ ਉਸਦੇ ਨਿਯਮਾਂ ਅਤੇ ਅਸੂਲਾਂ ਅਤੇ ਕੌਮੀ ਵੱਖਰੀ ਪਹਿਚਾਣ ਨੂੰ ਪਿੱਠ ਦੇਕੇ ਵੱਡਾ ਨੁਕਸਾਨ ਕੀਤਾ । ਹੁਣ ਸ. ਬਾਦਲ, ਸ. ਬਰਨਾਲਾ ਵਰਗੇ ਰਵਾਇਤੀ … More
ਸਿੰਘ ਐਂਡ ਕੌਰ ਪ੍ਰਤਿਯੋਗਿਤਾ ਦਾ ਹੋਇਆ ਸਮਾਪੱਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਜਵਾਨਾਂ ਨੂੰ ਸਾਬਤ ਸੂਰਤ ਅਤੇ ਗੁਰਮਤਿ ਦਾ ਧਾਰਨੀ ਬਨਾਉਣ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਸਿੰਘ ਐਂਡ ਕੌਰ 2014 ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਗਿਆ। … More
ਸਰੋਵਰ ਦੀ ਕਾਰਸੇਵਾ ਦਾ ਦੁਜਾ ਪੜਾਵ ਸ਼ੁਰੂ
ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਸਫਾਈ ਦੀ ਕਾਰਸੇਵਾ ਜੋ ਕਿ ਕਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਸੀ ਤੇ ਬਾਬਾ ਬਚਨ ਸਿੰਘ ਕਾਰਸੇਵਾ ਵਾਲੇ ਅਤੇ ਉਨ੍ਹਾਂ ਦੇ ਸਹਿਯੋਗਿਆਂ ਵਲੋਂ ਅੱਧੇ ਸਰੋਵਰ ਵਿਚੋਂ ਜਲ … More
ਗੁਰੂ ਕਾਸ਼ੀ ਯੂਨੀਵਰਸਿਟੀ ‘ਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ
ਤਲਵੰਡੀ ਸਾਬੋ – ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਇਕ ਸਮਾਗਮ ਬੀਤੇ ਦਿਨ ਯੂਨੀਵਰਸਿਟੀ ਕਾਲਜ ਆਫ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼, ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਕੀਤਾ ਗਿਆ। ਇਸ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀ ਸਤੀਸ਼ … More
ਅਕਾਲੀ ਆਗੂਆਂ ਨੇ ਕੈਪਟਨ ਦੀ ਲੋਕ ਮਸਲਿਆਂ ਪ੍ਰਤੀ ਪਾਰਲੀਮਾਨੀ ਭੂਮਿਕਾ ‘ਤੇ ਉਠਾਏ ਸਵਾਲ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੰਮ੍ਰਿਤਸਰ ਤੋਂ ਲੋਕ ਸਭਾ ਲਈ ਕਾਂਗਰਸੀ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਬਤੌਰ ਵਿਧਾਇਕ ਉਹਨਾਂ ਵਲੋਂ ਵਿਧਾਨ ਸਭਾ ਵਿਚ ਲਗਾਈ ਗਈ ਹਾਜ਼ਰੀ ਅਤੇ ਨਿਭਾਏ ਗਏ ਪਾਰਲੀਮਾਨੀ ਰੋਲ ’ਤੇ ਗੰਭੀਰ ਸਵਾਲ … More
ਮੋਦੀ ਨੇ ਪਾਰਟੀ ਅੰਦਰ ਆਪਣੇ ਵਿਰੋਧੀਆਂ ਨੂੰ ਲਗਾਇਆ ਖੁੱਡੇਲਾਈਨ
ਨਵੀਂ ਦਿੱਲੀ- ਭਾਜਪਾ ਦੇ ਪ੍ਰਧਾਨਮੰਤਰੀ ਅਹੁਦੇ ਦੇ ਉਮੀਦਵਾਰ ਮੋਦੀ ਦੀ ਤਾਨਾਸ਼ਾਹੀ ਨੀਤੀ ਲੋਕਸਭਾ ਚੋਣਾਂ ਲਈ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰਨ ਵਿੱਚ ਸਾਫ ਝਲਕ ਰਹੀ ਹੈ। ਜੋ ਉਮੀਦਵਾਰ ਚੋਣਾਂ ਤੋਂ ਬਾਅਦ ਮੋਦੀ ਦੇ ਰਾਹ ਵਿੱਚ ਰੋੜਾ ਅਟਕਾ ਸਕਦੇ ਹਨ,ਉਨ੍ਹਾਂ ਨੂੰ … More
ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ
ਲੁਧਿਆਣਾ,(ਪ੍ਰੀਤੀ ਸ਼ਰਮਾ): ਜ਼ਿਲ੍ਹਾ ਕਾਂਗਰਸ ਭਵਨ ਵਿਖੇ ਕਾਂਗਰਸ ਪਾਰਟੀ ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਉਨ੍ਹਾਂ ਦੇ 83ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੇਸ਼ ਦੀ ਅਜ਼ਾਦੀ ਲਈ ਹੱਸਦਿਆਂ ਹੱਸਦਿਆਂ ਫਾਂਸੀ ਦੇ ਫੰਦਿਆਂ ਨੂੰ ਚੁੰਮ … More
ਕਾਂਗਰਸੀ ਸਾਂਸਦਾਂ ਨੇ ਐੱਫ ਐੱਮ ਚੈਨਲ ਤੋਂ ਇਲਾਵਾ ਪੰਜਾਬ ਲਈ ਇੱਕ ਪ੍ਰਾਜੈਕਟ ਵੀ ਮਨਜ਼ੂਰ ਕਰਾਇਆ ਹੋਵੇ ਤਾਂ ਦੱਸਣ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕ ਕਚਹਿਰੀ ਵਿੱਚ ਖੜਿਆਂ ਕਰਦਿਆਂ ਤਿਖੇ ਸ਼ਬਦਾਂ ਨਾਲ ਸਵਾਲ ਉਠਾਇਆ ਤੇ ਕਿਹਾ ਕਿ ਲੋਕ ਜਾਣਨਾ ਚਾਹੁੰਦੇ ਹਨ ਕਿ … More




