ਖ਼ਬਰਾਂ
ਪ੍ਰਕਾਸ਼ ਸਿੰਘ ਬਾਦਲ ਲੋਕਾਂ ਨੂੰ ਸਬਜ਼ ਬਾਗ ਵਿਖਾ ਗੁੰਮਰਾਹ ਕਰਨ ਵਿੱਚ ਬਹੁਤ ਮਾਹਿਰ ਹਨ : ਸਰਨਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਲੋਕਾਂ … More
‘ਸਾਨੂੰ ਅਸਲੀ ਅਤੇ ਨਕਲੀ ਭਾਜਪਾ ‘ਚ ਫਰਕ ਕਰਨਾ ਹੋਵੇਗਾ’ : ਜਸਵੰਤ ਸਿੰਘ
ਨਵੀਂ ਦਿੱਲੀ- ਬੀਜੇਪੀ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਮੱਚਿਆ ਬਵਾਲ ਵੱਧਦਾ ਹੀ ਜਾ ਰਿਹਾ ਹੈ। ਪਾਰਟੀ ਦੇ ਕਦਾਵਰ ਨੇਤਾ ਜਸਵੰਤ ਸਿੰਘ ਰਾਜਸਥਾਨ ਦੇ ਬਾੜਮੇਰ ਤੋਂ ਚੋਣ ਲੜਨਾ ਚਾਹੁੰਦੇ ਹਨ ਪਰ ਉਨ੍ਹਾਂ ਦੇ ਸਥਾਨ ਤੇ ਕਾਂਗਰਸ ਤੋਂ ਤਿੰਨ ਦਿਨ … More
ਕੈਪਟਨ ਨੂੰ ਉਮੀਦਵਾਰ ਐਲਾਨੇ ਜਾਣ ਤੇ ਗੁਰੂ ਨਗਰੀ ‘ਚ ਖੁਸ਼ੀ ਦੀ ਲਹਿਰ
ਨਵੀਂ ਦਿੱਲੀ – ਕਾਂਗਰਸ ਨੇ ਲੋਕਸਭਾ ਚੋਣਾਂ ਲਈ ਉਮੀਦਵਾਰਾਂ ਦੀ 6ਵੀਂ ਲਿਸਟ ਜਾਰੀ ਕੀਤੀ ਹੈ। ਪੰਜਾਬ ਦੇ ਸਾਬਕਾ ਮੁੱਖਮੰਤਰੀ ਅਤੇ ਕਦਾਵਰ ਨੇਤਾ ਮਹਾਰਾਜਾ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਨੇ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ … More
ਪੁਲਿਸ ਵੱਲੋਂ ਸਿੱਖ ਨੌਜਵਾਨੀਂ ਉੱਤੇ ਦਹਿਸ਼ਤ ਪਾਉਣ ਹਿਤ ਹੀ ਆਲਮਪੁਰ ਵਿਖੇ ਬੱਬਰਾਂ ਦੇ ਨਾਮ ਤੇ ਛਾਪੇ ਮਾਰੇ ਗਏ : ਮਾਨ
ਫਤਿਹਗੜ੍ਹ ਸਾਹਿਬ – “ ਬੀਤੇ ਦਿਨੀਂ ਸਵੇਰੇ ਸੱਤ ਵਜੇ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਆਲਮਪੁਰ ਵਿਖੇ ਪੁਲਿਸ ਵੱਲੋਂ ਸ. ਗੁਰਦੀਪ ਸਿੰਘ ਨਾਮ ਦੇ ਨੌਜਵਾਨ ਨੂੰ ਬੱਬਰ ਗਰਦਾਨ ਕੇ ਗੈਰ ਕਾਨੂੰਨੀਂ ਤਰੀਕੇ ਬਿਨਾਂ ਕਿਸੇ ਅਦਾਲਤੀ ਵਾਰੰਟਾਂ ਤੋਂ ਗ੍ਰਿਫਤਾਰ ਕਰ ਲਿਆ ਗਿਆ … More
ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ ਦੀ ਉਲੰਘਣਾ ਬਰਦਾਸ਼ਤ ਨਹੀਂ-ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ,(ਪ੍ਰੀਤੀ ਸ਼ਰਮਾ). ਜ਼ਿਲ੍ਹਾ ਚੋਣ ਅਫ਼ਸਰ‑ਕਮ‑ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਪੂਰੇ ਜ਼ਿਲ੍ਹੇ ਵਿੱਚ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ ਹੈ ਅਤੇ ਕਿਸੇ ਵੀ ਧਿਰ ਨੂੰ ਇਸ ਦੀ ਉਲੰਘਣਾ … More
ਕਾਨੂੰਨ ਸਾਹਮਣੇ ਸਭ ਬਰਾਬਰ- ਜ਼ਿਲ੍ਹਾ ਤੇ ਸੈਸ਼ਨ ਜੱਜ
ਲੁਧਿਆਣਾ,(ਪ੍ਰੀਤੀ ਸ਼ਰਮਾ )-‘‘ਗਰੀਬ ਅਤੇ ਕਮਜੋਵਰਗ ਦੇ ਲੋਕਾਂ ਲਈ ਬਣੀਆਂ ਸਕੀਮਾਂ ਅਤੇ ਕਾਨੂੰਨਾਂ ਦਾ ਲਾਭ ਉਹਨਾਂ ਤੱਕ ਪਹੁੰਚਾਉਣਾ ਜਰੂਰੀ, ਨਹੀਂ ਤਾਂ ਕਾਨੂੰਨ ਅਤੇ ਸਭ ਸਕੀਮਾਂ ਬੇ-ਅਰਥ ਹਨ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲਂਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ … More
ਲੋਕਲਹਿਰ ਬਣੀ ਮਨਪ੍ਰੀਤਸਿੰਘ ਇਯਾਲੀਦੀ ਚੋਣ-ਪ੍ਰੀਤਮ ਸਿੰਘ ਭਰੋਵਾਲ
ਲੁਧਿਆਣਾ,(ਪ੍ਰੀਤੀ ਸ਼ਰਮਾ) – ਲੁਧਿਆਣਾ ਲੋਕ ਸਭਾ ਤੋ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤਸਿੰਘ ਇਯਾਲੀ ਦੇ ਹੱਕ ਵਿੱਚ ਹਲਕਾ ਪੱਛਮੀ ਵਿੱਚ ਪੈਂਦੇ ਵਾਰਡ ਨੰ-58 ਪ੍ਰਕਾਸ਼ਕ ਲੋਨੀ ਵਿੱਚਰਣਜੀਤ ਬਿਲਡਰਦੇ ਗ੍ਰਿਹ ਵਿਖੇ ਇਕ ਨੁੱਕੜ ਮੀਟਿੰਗ ਹੋਈ ਜਿਸ ਵਿੱਚ ਪਹੁੰਚੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ … More
ਬੰਗਲਾ ਸਾਹਿਬ ਦੇ ਸਰੋਵਰ ਦੇ ਜਲ ਨੂੰ ਸਾਫ਼ ਕਰਨ ਲਈ ਦਿੱਲੀ ਕਮੇਟੀ ਕਰੇਗੀ ਕਾਰਸੇਵਾ
ਨਵੀਂ ਦਿੱਲੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਪਵਿੱਤਰ ਛੋਹ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਜਲ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਣ ਰੱਖਿਅਕ ਬਨਾਉਣ ਲਈ ਆਉਣ ਵਾਲੀ 23 ਮਾਰਚ ਨੂੰ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਬਾਬਾ ਬਚਨ ਸਿੰਘ … More
ਗੁੜਗਾਉਂ ਸਿੱਖ ਕਤਲੇਆਮ : ਹਰਦਿਆਲ ਕੌਰ ਵਲੋਂ ਅਹਿਮ ਖੁਲਾਸਾ
ਹਿਸਾਰ – 2 ਨਵੰਬਰ 1984 ਨੂੰ ਕਤਲ ਕੀਤੇ ਸਿੱਖਾਂ ਦੇ ਵਾਰਸ ਸਾਹਮਣੇ ਆ ਰਹੇ ਹਨ । ਕੇਸ ਦੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਅੱਜ ਹਿਸਾਰ ਵਿਖੇ ਜਸਟਿਸ ਟੀ.ਪੀ. ਗਰਗ … More
ਇਤਿਹਾਸਿਕ ਵਸਤੁਆਂ ਨੂੰ ਵਾਪਿਸ ਦੇਣ ਅਤੇ ਇੰਗਲੈਂਡ ਵਿਚ ਅਜਾਇਬਘਰ ‘ਤੇ ਵਿਦਿਅਕ ਅਦਾਰੇ ਖੋਲ੍ਹਣ ਦੀ ਕੀਤੀ ਪੇਸ਼ਕਸ਼
ਨਵੀਂ ਦਿੱਲੀ : ਇੰਗਲੇਂਡ ਦੀ ਫੇਰੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਦੀ ਅਗਵਾਈ ਕਰ ਰਹੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਥੇ ਦੇ ਪ੍ਰਧਾਨ ਮੰਤਰੀ ਡੇਵਿਡ ਕੇਮਰੂਨ ਦੇ ਨਾਂ ਲਿਖੇ ਦੋ ਮੰਗ ਪੱਤਰ ਵਿਦੇਸ਼ ਅਤੇ ਕਾਮਨਵੈਲਥ … More






