ਖ਼ਬਰਾਂ
ਜ਼ਿਲ੍ਹਾ ਲੁਧਿਆਣਾ ਵਿੱਚ 30 ਹਜ਼ਾਰ ਤੋਂ ਵਧੇਰੇ ਨਵੇਂ ਵੋਟਰਾਂ ਨੇ ਭਰੇ ਫਾਰਮ ਨੰ: 6
ਲੁਧਿਆਣਾ,(ਪ੍ਰੀਤੀ ਸ਼ਰਮਾ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਵੀਆਂ ਵੋਟਾਂ ਬਣਵਾਉਣ ਲਈ ਬੂਥਾਂ ’ਤੇ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ 30217 ਨਵੇਂ ਵੋਟਰਾਂ ਨੇ ਫਾਰਮ ਨੰਬਰ-6 ਭਰਕੇ ਬੂਥ ਲੈਵਲ ਅਫ਼ਸਰਾਂ ਕੋਲ ਜਮ੍ਹਾ ਕਰਵਾਏ ਹਨ। … More
ਸਫ਼ਲ ਚੋਣ ਪ੍ਰਕਿਰਿਆ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ’ਚ ਆਪਸੀ ਤਾਲਮੇਲ ਯਕੀਨੀ ਬਣਾਇਆ ਜਾਵੇ-ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ,(ਪ੍ਰੀਤੀ ਸ਼ਰਮਾ) – ਆਗਾਮੀ ਲੋਕ ਸਭਾ ਚੋਣਾਂ-2014 ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਥਾਨਕ ਬਚਤ ਭਵਨ ਵਿਖੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਸਾਂਝੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਕੀਤੀ। … More
ਟਿਕਟ ਦਾ ਐਲਾਨ ਹੋਣ ਤੋਂ ਬਾਅਦ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਤਿਵਾੜੀ
ਲੁਧਿਆਣਾ, (ਪ੍ਰੀਤੀ ਸ਼ਰਮਾ) ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਲੁਧਿਆਣਾ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਦੀ ਨਾਮਜ਼ਦਗੀ ਸਬੰਧੀ ਐਲਾਨ ਕੀਤੇ ਜਾਣ ਤੋਂ ਬਾਅਦ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੀ ਉਮੀਦਵਾਰੀ ਸਬੰਧੀ ਫੈਸਲਾ … More
ਚੋਣ ਡਿਊਟੀ ਵਾਲਿਆਂ ਨੂੰ ਜਾਰੀ ਹੋਣਗੇ ਪੋਸਟਲ ਬੈਲਟ ਪੇਪਰ ਅਤੇ ਡਿਊਟੀ ਸਰਟੀਫਿਕੇਟ
ਲੁਧਿਆਣਾ,(ਪ੍ਰੀਤੀ ਸ਼ਰਮਾ) – ਐਂਤਕੀ ਚੋਣ ਡਿਊਟੀ ਕਰਨ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਸਟਲ ਬੈਲਟ ਪੇਪਰ ਦੇ ਨਾਲ-ਨਾਲ ਚੋਣ ਡਿਊਟੀ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਜੋ … More
ਪ੍ਰਵਾਸੀ ਪੰਜਾਬੀ ਲੇਖਕ ਸ਼ਿਵਚਰਨ ਜੱਗੀ ਕੁੱਸਾ ਦਾ ਨਾਨਕਾ ਪਿੰਡ ਰਾਮਗੜ੍ਹ ਨੇ ਕੀਤਾ ਸਨਮਾਨ
ਬਰਨਾਲਾ,(ਜੀਵਨ) – ਅੰਗਰੇਜ਼ਾਂ ਦੀ ਧਰਤੀ ਲੰਡਨ ਵਿਖੇ ਵਸਦੇ ਪ੍ਰੰਤੂ ਆਪਣੀ ਮਾਂ ਬੋਲੀ ਪੰਜਾਬੀ ’ਚ ਦੋ ਦਰਜ਼ਨ ਤੋਂ ਜਿਆਦਾ ਪੁਸਤਕਾਂ ਲਿਖ ਕੇ ਪੰਜਾਬੀ ਸਾਹਿਤ ਦੀ ਝੋਲੀ ’ਚ ਪਾਉਣ ਵਾਲੇ ਪੰਜਾਬੀ ਪੁੱਤਰ ਸ਼ਿਵਚਰਨ ਜੱਗੀ ਕੁੱਸਾ ਦਾ ਅੱਜ ਨਾਨਕੇ ਪਿੰਡ ਰਾਮਗੜ੍ਹ ਵਿਖੇ ਪੁੱਜਣ … More
ਕੇਜਰੀਵਾਲ ਨੇ 3 ਜਿਉਂਦੇ ਲੋਕਾਂ ਨੂੰ ਦੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ- ਅਜੇ ਤੱਕ ਨਰੇਂਦਰ ਮੋਦੀ ਹੀ ਆਪਣੇ ਭਾਸ਼ਣਾਂ ਵਿੱਚ ਗਲਤੀਆਂ ਕਰਨ ਕਰਕੇ ਸੁਰਖੀਆਂ ਵਿੱਚ ਰਹੇ ਹਨ। ਮੋਦੀ ਦੀਆਂ ਗਲਤੀਆਂ ਤੇ ਉਂਗਲ ਉਠਾਉਣ ਵਾਲੇ ਕੇਜਰੀਵਾਲ ਆਪ ਵੀ ਅਜਿਹੀ ਹੀ ਗਲਤੀ ਕਰ ਬੈਠੇ ਹਨ। ਕੇਜਰੀਵਾਲ ਨੇ ਇਹ ਗਲਤੀ ਗੁਜਰਾਤ ਵਿੱਚ ਇੱਕ … More
ਕੌਮੀ ਮੁਸਲਿਮ ਪਾਰਟੀਆਂ ਇਕਜੁੱਟ ਹੋਣ: ਸ਼ਾਹੀ ਇਮਾਮ ਮੌਲਾਨਾ ਹਬੀਬ
ਲੁਧਿਆਣਾ,(ਪ੍ਰੀਤੀ ਸ਼ਰਮਾ) ਸੁਤੰਤਰਤਾ ਸੰਗਰਾਮ ’ਚ ਸਰਗਰਮ ਰਹੀ ਮੁਸਲਿਮ ਸਿਆਸੀ ਪਾਰਟੀ ‘ਮਜਲਿਸ ਅਹਿਰਾਰ ਇਸਲਾਮ ਹਿੰਦ’ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ 2014 ਦੇ ਲੋਕ ਸਭਾ ਚੋਣਾਂ ਨੂੰ ਲੈਕੇ ਦੇਸ਼ ਭਰ ਦੀਆਂ ਕੌਮੀ ਅਤੇ ਸੂਬਾ … More
ਜਯਾ ਪ੍ਰਦਾ ਸਮੇਤ ਅਮਰ ਸਿੰਘ ਆਰਐਲਡੀ ‘ਚ ਸ਼ਾਮਿਲ
ਲਖਨਊ- ਅਮਰ ਸਿੰਘ ਸੋਮਵਾਰ ਨੂੰ ਜਯਾ ਪ੍ਰਦਾ ਸਮੇਤ ਚੌਧਰੀ ਅਜੀਤ ਸਿੰਘ ਦੀ ਮੌਜੂਦਗੀ ਵਿੱਚ ਰਾਸ਼ਟਰੀ ਲੋਕ ਦਲ ਵਿੱਚ ਸ਼ਾਮਿਲ ਹੋ ਗਏ ਹਨ। ਕਿਸੇ ਸਮੇਂ ਅਮਰ ਸਿੰਘ ਸਮਾਜਵਾਦੀ ਪਾਰਟੀ ਦੇ ਮੁੱਖੀ ਮੁਲਾਇਮ ਸਿੰਘ ਦੇ ਬਹੁਤ ਹੀ ਕਰੀਬੀ ਅਤੇ ਚਹੇਤੇ ਸਾਥੀ ਸਨ। … More
ਵੋਟਰਾਂ ਨੂੰ ਵੋਟ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਨੇ ਬਣਾਈ ਵਿਸ਼ੇਸ਼ ਨੀਤੀ
ਲੁਧਿਆਣਾ,(ਪ੍ਰੀਤੀ ਸ਼ਰਮਾ) ਆਗਾਮੀ 30 ਅਪ੍ਰੈਲ, 2014 ਨੂੰ ਲੋਕ ਸਭਾ ਹਲਕਾ ਲੁਧਿਆਣਾ-7 ਲਈ ਹੋਣ ਵਾਲੀ ਚੋਣ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਪੱਬਾਂ ਭਾਰ ਹੋ ਗਿਆ ਹੈ ਅਤੇ ਇਸ ਲਈ … More
ਤਿਵਾੜੀ ’ਚ ਹੀ ਲੁਧਿਆਣਾ ਦੇ ਮੁੱਦਿਆਂ ਨੂੰ ਉਠਾਉਣ ਦੀ ਕਾਬਲੀਅਤ
ਲੁਧਿਆਣਾ,(ਪ੍ਰੀਤੀ ਸ਼ਰਮਾ): ਵਿਕਾਸ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰਕੇ ਲੋਕਾਂ ਨੂੰ ਧੋਖਾ ਨਹੀਂ ਦਿੱਤਾ ਜਾ ਸਕਦਾ, ਕਿਉਂਕਿ ਲੋਕ ਜ਼ਮੀਨੀ ਹਕੀਕਤ ਨੂੰ ਜਾਣਦੇ ਹਨ, ਜਿਹੜੇ ਕਾਰਜ ਨੀਂਹ ਪੱਥਰਾਂ ਤੋਂ ਕਦੇ ਅੱਗੇ ਹੀ ਨਹੀਂ ਵੱਧ ਸਕੇ ਹਨ। ਇਹ ਸ਼ਬਦ ਜ਼ਿਲ੍ਹਾ ਕਾਂਗਰਸ … More






