ਖ਼ਬਰਾਂ

637px-Laluprasadyadav.sm.sm

ਲਾਲੂ ਦੇ 13 ਵਿਧਾਇਕ ਹੋਏ ਬਾਗੀ

ਪਟਨਾ – ਰਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੂੰ ਉਸ ਸਮੇਂ ਵੱਡਾ ਝਟਕਾ ਲਗਿਆ, ਜਦੋਂ ਉਸ ਦੀ ਪਾਰਟੀ ਦੇ 13 ਵਿਧਾਇਕਾਂ ਨੇ ਰਜਦ ਨੂੰ ਛੱਡ ਕੇ ਵੱਖਰਾ ਦਲ ਬਣਾਉਣ ਦਾ ਨਿਰਣਾ ਕਰ ਲਿਆ ਹੈ। ਜਦੋਂ ਕਿ 6 ਵਿਧਾਇਕਾਂ ਨੇ ਪਾਰਟੀ ਆਫਿਸ … More »

ਭਾਰਤ | Leave a comment
1(1).sm

ਸੁਖਬੀਰ ਵੱਲੋਂ 108 ਨਵੇਂ ਸਾਂਝ ਕੇਂਦਰ ਪੰਜਾਬ ਵਾਸੀਆਂ ਨੁੰ ਸਮਰਪਿਤ

ਲੁਧਿਆਣਾ,(ਪ੍ਰੀਤੀ ਸ਼ਰਮਾ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿੱਚ ਸਥਾਪਿਤ ਕੀਤੇ ਗਏ 108 ਪੁਲਿਸ ਸਾਂਝ ਕੇਂਦਰ, ਲੁਧਿਆਣਾ ਦੇ ਮਾਡਲ ਟਾਉਨ ਵਿਖੇ ਇੱਕ ਸਾਂਝ ਕੇਂਦਰ ਦੇ ਉਦਘਾਟਨ ਨਾਲ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ … More »

ਪੰਜਾਬ | Leave a comment
paramjit.sm

ਸਿੰਘਾਂ ਦੀ ਪੱਕੀ ਰਿਹਾਈ ਨਾਂ ਹੋਣ ਲਈ ਜੱਥੇਦਾਰ ਅਤੇ ਸੰਤ ਸਮਾਜ ਜਿੰਮੇਵਾਰ: ਭਾਈ ਭਿਉਰਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ): ਇਥੋਂ ਦੀ ਇਕ ਅਦਾਲਤ ਵਿਚ ਬੀਤੇ ਦਿਨ ਪੁਲਿਸ ਦੀ ਸਖਤ ਸੁਰਖਿਆ ਹੇਠ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਪੈਸ਼ਲ ਸੈਲ ਦੇ ਐਫ. ਆਈ. ਆਰ ਨੰ 24/06 ਧਾਰਾ 121 ਏ ,307 ਅਤੇ 186 ਅਧੀਨ ਮਾਨਯੋਗ ਜੱਜ ਸ਼੍ਰੀ … More »

ਪੰਜਾਬ | Leave a comment
 

ਦੀਵਾਨ ਤੇ ਪਾਂਡੇ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ ਕਾਰਾਬਾਰਾ ਦੇ ਕੰਪਿਊਟਰ ਰੂਮ ਦਾ ਉਦਘਾਟਨ

ਲੁਧਿਆਣਾ,(ਪ੍ਰੀਤੀ ਸ਼ਰਮਾ) – ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਤੇ ਸਥਾਨਕ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਸਿੱਖਿਆ ਖੇਤਰ ’ਚ ਸੁਵਿਧਾਵਾਂ ਨੂੰ ਵਧਾਉਣ ਦੀ ਦਿਸ਼ਾ ’ਚ ਜ਼ਾਰੀ ਕੀਤੀ ਗਈ 5 ਲੱਖ ਰੁਪਏ ਦੀ ਗ੍ਰਾਂਟ ਨਾਲ ਬਣੇ ਸਰਕਾਰੀ ਪ੍ਰਾਇਮਰੀ ਸਕੂਲ, ਕਾਰਾਬਾਰਾ, ਅਰਜਨ … More »

ਪੰਜਾਬ | Leave a comment
unnamed-13.sm

ਟੌਹੜਾ ਇੰਸਟੀਚਿਊਟ ਨੂੰ ਧਰਮ ਦੀ ਯੂਨੀਵਰਸਿਟੀ ਬਣਾਇਆ ਜਾਵੇਗਾ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ –: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਦੋ ਦਿਨਾਂ ਸੈਮੀਨਾਰ ਦੇ ਆਖਰੀ ਦਿਨ ਬੋਲਦਿਆਂ ਕਿਹਾ ਕਿ ਚੁਣੌਤੀਆਂ … More »

ਪੰਜਾਬ | Leave a comment
 

ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਕਰਨਗੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਉਦਘਾਟਨ

ਲੁਧਿਆਣਾ, (ਪ੍ਰੀਤੀ ਸ਼ਰਮਾ) ਪੰਜਾਬ ਸਕੂਲ ਖੇਡ ਵਿਭਾਗ ਦੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ  ਪੰਜਾਬ ਰਾਜ ਪ੍ਰਾਇਮਰੀ ਖੇਡਾਂ (ਅੰਡਰ 11) ਦਾ ਆਗਾਜ਼ 22 ਫ਼ਰਵਰੀ, 2014 ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਭਾ (ਲੁਧਿਆਣਾ) ਵਿਖੇ ਹੋ ਰਿਹਾ ਹੈ। … More »

ਪੰਜਾਬ | Leave a comment
 

1984 ਦੇ ਕੇਸਾਂ ਵਿਚ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਣ ਦੇ ਕਾਰਣਾ ਦੀ ਧੋਖ ਕਰੇਗੀ ਪੜਤਾਲੀਆ ਕਮੇਟੀ

ਨਵੀਂ ਦਿੱਲੀ : – ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਐਚ.ਐਸ. ਫੁਲਕਾ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਵਾਲ ਪੁੱਛਿਆ ਹੈ … More »

ਭਾਰਤ | Leave a comment
 

ਮੋਦੀ ਦੀ ਚਾਹ ਦੇਸ਼ ਅੰਦਰ ਕੋਈ ਜਲਵਾ ਨਹੀਂ ਦਿਖਾ ਸਕੇਗੀ :- ਦੁਖੀਆ

ਲੁਧਿਆਣਾ, (ਪ੍ਰੀਤੀ ਸ਼ਰਮਾ)  ਭਾਈ ਘਨੱਈਆਂ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਜਾਦਵ ਸਿੰਘ ਦੁਖੀਆ ਨੇ ਕਿਹਾ ਹੈ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਪਦ ਦੇ ਉਮੀਦਵਾਰ ਨਰਿੰਦਰ ਮੋਦੀ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਦੇਸ਼ ਭਰ ਅੰਦਰ ਹਰ ਵਰਗ ਨੂੰ ਫ੍ਰੀ … More »

ਪੰਜਾਬ | Leave a comment
ਸ. ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਪੰਜਾਬ ਸਿੱਧਵਾਂ ਨਹਿਰ ਉ¤ਪਰ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਦੇ ਹੋਏ।

ਸਿੱਧਵਾਂ ਨਹਿਰ ਉਪਰ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ,(ਪ੍ਰੀਤੀ ਸ਼ਰਮਾ) -  ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਜਿਸ ਤੇਜ਼ੀ ਨਾਲ ਪੰਜਾਬ ਦਾ ਸਰਬ-ਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਉਸ ਦੀ ਮਿਸਾਲ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਨਹੀਂ ਮਿਲਦੀ।ਇਹ ਪ੍ਰਗਟਾਵਾ ਸ. ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਪੰਜਾਬ ਨੇ … More »

ਪੰਜਾਬ | Leave a comment
unnamed2.sm

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਅੰਮ੍ਰਿਤਸਰ –: ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ … More »

ਪੰਜਾਬ | Leave a comment