ਖ਼ਬਰਾਂ

 

ਗੁਰੂ ਹਰਿਕ੍ਰਿਸ਼ਨ ਮੈਡੀਕਲ ਟ੍ਰਸਟ ਬਾਰੇ ਅਦਾਲਤ ਆਪਣੇ ਫੈਸਲੇ ਤੇ ਕਾਇਮ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵਲੋਂ ਬਾਲਾ ਸਾਹਿਬ ਹਸਪਤਾਲ ਨੂੰ ਹਰਿਕ੍ਰਿਸ਼ਨ ਮੈਡੀਕਲ ਟ੍ਰਸਟ ਬਣਾ ਕੇ ਆਪਣੇ ਪ੍ਰਬੰਧ ਹੇਠ ਰੱਖਣ ਦੇ ਮਨਸੁਬਿਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਉਸ ਕੋਰਟ ਦੀ ਜੱਜ ਵਨੀਤਾ … More »

ਭਾਰਤ | Leave a comment
 

ਸੁਪਰੀਮ ਕੋਰਟ ਵੱਲੋ ਪ੍ਰੋ. ਭੁੱਲਰ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਫੈਸਲਾ ਮਨੁੱਖਤਾ ਪੱਖੀ : ਮਾਨ

ਫਤਹਿਗੜ੍ਹ ਸਾਹਿਬ – “ਭਾਰਤੀ ਵਿਧਾਨ ਦੀ ਕਾਨੂੰਨਾਂ ਵਾਲੀ ਅੰਦਰਾਜ ਵਿਚ ਦਰਜ ਹੈ ਕਿ ਕਿਸੇ ਵੀ ਮਾਨਸਿਕ ਜਾਂ ਸਰੀਰਕ ਤੌਰ ਤੇ ਪੀੜ੍ਹਿਤ ਕੈਦੀ ਨੂੰ ਫ਼ਾਂਸੀ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ । ਪਰ ਇਸ ਦੇ ਬਾਵਜੂਦ ਵੀ ਜਦੋ ਜਸਟਿਸ ਐਮ.ਬੀ. ਸਾਹ … More »

ਪੰਜਾਬ | Leave a comment
photo, seminar 1-02-14...sm

ਭਾਈ ਨੰਦ ਲਾਲ ਦੀ ਯਾਦ ਵਿਚ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ

ਨਵੀਂ ਦਿੱਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਦੇ ਮਹਾਨ ਵਿਦਵਾਨ ਭਾਈ ਨੰਦ ਲਾਲ ਜੀ ਗੋਯਾ ਦੀ 300 ਸਾਲਾਂ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਸੁੰਦਰੀ ਕਾਲਜ ਦੇ ਐਡੀਟੋਰੀਅਮ ਵਿਖੇ ਕਰਵਾਇਆ ਗਿਆ। … More »

ਭਾਰਤ | Leave a comment
IMG_0465.sm

ਪੰਜਾਬੀ ਇੰਡਸਟਰੀਅਲ ਸੋਸਾਇਟੀ ਵਲੋਂ ਕੀਤਾ ਗਿਆ ਲਵਲੀ ਦਾ ਇਜ਼ਤਮਾਣ

ਨਵੀਂ ਦਿੱਲੀ  : ਪੰਜਾਬੀ ਇੰਡਸਟਰੀਅਲ ਸੋਸਾਇਟੀ ਵਲੋਂ ਦਿੱਲੀ ਦੇ  ਲੀ- ਮੇਰੀਡੀਅਨ ਹੋਟਲ ਵਿਖੇ ਦਿੱਲੀ ਕਾਂਗਰਸ ਦੇ ਮੁੱਖੀ ਅਤੇ ਸਾਬਕਾ ਮੰਤਰੀ (ਦਿੱਲੀ ਸਰਕਾਰ) ਅਰਵਿੰਦਰ ਸਿੰਘ ਲਵਲੀ ਦਾ ਨਿੱਘਾ ਸਵਾਗਤ ਕੀਤਾ ਗਿਆ।  ਜਿਸ ਵਿਚ ਦਿੱਲੀ ਦੀਆਂ ਸਿੱਖ ਸ਼ਖਸੀਅਤਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ … More »

ਭਾਰਤ | Leave a comment
1.sm

ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗ ਲੋਕ ਮੁਫ਼ਤ ਕਾਨੂੰਨੀ ਸਹਾਇਤਾਂ ਸਕੀਮ ਲੈਣ ਦਾ ਲਾਭ ਉਠਾਉਣ : ਜਸਟਿਸ ਮਿੱਤਲ

ਪਾਇਲ, (ਲੁਧਿਆਣਾ) – (ਪ੍ਰੀਤੀ ਸ਼ਰਮਾ)ਜਸਟਿਸ ਸ੍ਰੀ ਐਸ.ਕੇ.ਮਿੱਤਲ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਸਰਕਾਰ ਦੀ ਇਹ ਜਿਮ੍ਹੇਵਾਰੀ ਬਣਦੀ ਹੈ ਕਿ ਉਹ ਦੇਸ਼ ਦੇ ਹਰ ਨਾਗਰਿਕ, ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਜਲਦੀ ਅਤੇ … More »

ਪੰਜਾਬ | Leave a comment
unnamed-2-300x210.sm

ਸ.ਲਖਵਿੰਦਰ ਸਿੰਘ ਆਈ.ਜੀ. ਜੇਲ੍ਹਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ : ਸ.ਲਖਵਿੰਦਰ ਸਿੰਘ ਇੰਸਪੈਕਟਰ ਜਨਰਲ ਜੇਲ੍ਹਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਕੀਰਤਨ ਸਰਵਣ ਕੀਤਾ। ਉਪਰੰਤ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ ਨੂੰ ਮਿਲੇ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ … More »

ਪੰਜਾਬ | Leave a comment
unnamed-3-213x300.sm

‘ਹਿਸਟਰੀ ਆਫ਼ ਦਾ ਸਿੱਖਸ’ ਅੰਗਰੇਜੀ ਪੁਸਤਕ ਦੇ ਪ੍ਰਕਾਸ਼ਕ ਨੇ ਮੁਆਫੀ ਮੰਗੀ

ਅੰਮ੍ਰਿਤਸਰ : ਅਖੌਤੀ ਅੰਗਰੇਜ ਲੇਖਕ ਮਿਸਟਰ ਡਬਲਯੂ.ਐਲ.ਮੈਗਰੇਗਰ ਦੁਆਰਾ ਲਿਖਤ ਵਿਵਾਦਿਤ “ਹਿਸਟਰੀ ਆਫ਼ ਦਾ ਸਿੱਖਸ” ਦੇ ਪ੍ਰਕਾਸ਼ਕ ਆਰ.ਕੇ. ਮਹਿਰਾ ਨੇ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗ ਲਈ ਹੈ। ਯਾਦ ਰਹੇ ਕਿ ਪਿਛਲੇ ਦਿਨੀਂ ਸੰਗਤਾਂ ਵੱਲੋਂ ਪੁੱਜੀ ਸ਼ਿਕਾਇਤ ਦੇ ਸਬੰਧ ਵਿੱਚ ਜਥੇਦਾਰ … More »

ਪੰਜਾਬ | Leave a comment
 

‘ਅੱਗ ਦੇ ਕਲੀਰੇ’ ਸੀਰੀਅਲ ਵਿੱਚ ਗੁਰੂ ਨਾਨਕ ਸਾਹਿਬ ਦੀ ਤਸਵੀਰ ਨੂੰ ਗਲਤ ਢੰਗ ਨਾਲ ਦਿਖਾਉਣਾ ਸ਼ਰਮਨਾਕ- ਜਥੇ:ਅਵਤਾਰ ਸਿੰਘ

ਅੰਮ੍ਰਿਤਸਰ : ਸੁਖਵੰਤ ਢੱਡਾ ਦੇ ਟੀ.ਵੀ. ਪ੍ਰੋਗਰਾਮ ‘ਅੱਗ ਦੇ ਕਲੀਰੇ’ ਵਿੱਚ ਗੁਰੂ ਨਾਨਕ ਸਾਹਿਬ ਦੀ ਵਿਵਾਦਿਤ ਤਸਵੀਰ ਦਿਖਾਉਣਾ ਬਹੁਤ ਹੀ ਸ਼ਰਮਨਾਕ ਕਾਰਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਫ਼ਤਰ ਤੋਂ ਜਾਰੀ … More »

ਪੰਜਾਬ | Leave a comment
DSC_0457.sm

ਕਾਂਗਰਸ ਦਫਤਰ ਦੇ ਬਾਹਰ ਅਕਾਲੀਆ ਨੇ ਰੋਸ ਵਿਖਾਵਾ ਕਰਕੇ, ਦਿੱਤੀਆਂ ਗ੍ਰਿਫਤਾਰੀਆਂ

ਨਵੀਂ ਦਿੱਲੀ :1984 ਸਿੱਖ ਕਤਲੇਆਮ ਮਾਮਲੇ ਵਿਚ 30 ਸਾਲ ਤੋਂ ਇੰਨਸਾਫ ਦੀ ਤਲਾਸ਼ ਕਰ ਰਹੀ ਸਿੱਖ ਕੌਮ ਵਲੋਂ ਅੱਜ ਕਾਂਗਰਸ ਦੇ ਮੁੱਖ ਦਫਤਰ 24 ਅਕਬਰ ਰੋਡ ਦੇ ਬਾਹਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ … More »

ਪੰਜਾਬ | Leave a comment
 

ਕੇਜਰੀਵਾਲ ਵੱਲੋਂ ਦਿੱਲੀ ਕਤਲੇਆਮ ਲਈ ਵਿਸ਼ੇਸ਼ ਜਾਂਚ ਟੀਮ ਦਾ ਗੰਠਨ ਕਰਨ ਅਤੇ ਸ੍ਰੀ ਭੁੱਲਰ ਦੀ ਫ਼ਾਂਸੀ ਮੁਆਫ਼ੀ ਲਈ ਸਿਫ਼ਾਰਸ ਕਰਨ ਦੇ ਅਮਲ ਸਵਾਗਤਯੋਗ : ਮਾਨ

ਚੰਡੀਗੜ੍ਹ -“ਕਿਸੇ ਧਾਰਮਿਕ ਜਾਂ ਸਿਆਸੀ ਆਗੂ ਦੇ ਮਨ, ਆਤਮਾਂ ਵਿਚ ਜੋ ਚੰਗੀ ਸੋਚ ਹੁੰਦੀ ਹੈ, ਉਸਦੀ ਖੂਸਬੋ ਖੁਦ-ਬ-ਖੁਦ ਹਰ ਪਾਸੇ ਫੈਲਣੀ ਕੁਦਰਤੀ ਹੁੰਦੀ ਹੈ । ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਸਿਆਸਤ ਵਿਚ ਕਦਮ ਰੱਖਣ ਤੋ ਪਹਿਲੇ ਦਿੱਲੀ … More »

ਪੰਜਾਬ | Leave a comment