ਖ਼ਬਰਾਂ
ਦਿੱਲੀ ਦੇ ਸਿੱਖ ਵਿਰੋਧੀ ਦੰਗਿਆਂ ਦੀ ਮੁੜ ਜਾਂਚ ਦੀ ਹਮਾਇਤ
ਦਿੱਲੀ: ਸ: ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਸਾਬਕਾ ਪ੍ਰਧਾਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਦੇ ਉਸ ਬਿਆਨ ਦਾ ਸਵਾਗਤ ਕੀਤਾ ਜਿਸ ਰਾਹੀਂ ਦਿੱਲੀ ਲੈਫਟੀਨੈਂਟ ਗਵਰਨਰ ਤੋਂ ਦਿੱਲੀ ਵਿਚ 1984 … More
ਛੋਟੇ ਬੱਚਿਆ ਵਿਚ ਦਿੱਲੀ ਕਮੇਟੀ ਨੇ ਕਰਵਾਏ ਦਸਤਾਰ ਮੁਕਾਬਲੇ
ਨਵੀਂ ਦਿੱਲੀ : ਸਿੱਖ ਦੀ ਸ਼ਾਨ ਅਤੇ ਗੁਰਸਿੱਖੀ ਦੀ ਨਿਸ਼ਾਨੀ ਦਸਤਾਰ ਨੂੰ ਨੌਜਵਾਨਾ ਵਿਚ ਲੋੜੀਦਾਂ ਹੁੰਗਾਰਾ ਦਿਵਾਉਣ ਦੇ ਮਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਪ ਜਾਪ ਸੇਵਾ ਟਰੱਸਟ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਪਰੀਕ੍ਰਮਾ … More
ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਲੋਕਾਂ ਤੋਂ ਬਿਜਲੀ ਰੇਟ ਵਧਾਉਣ ਸਬੰਧੀ ਮੰਗੇ ਇਤਰਾਜ਼
ਲੁਧਿਆਣਾ,(ਪ੍ਰੀਤੀ ਸ਼ਰਮਾ) – ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੇ ਰੇਟ ਵਧਾਉਣ ਸਬੰਧੀ ਆਮ ਲੋਕਾਂ ਦੀ ਰਾਏ ਲੈਣ ਲਈ ਮੀਟਿੰਗਾਂ ਦਾ ਪੰਜਾਬ ਵਿੱਚ ਸਿਲਸਿਲਾ ਸ਼ੁਰੂ ਕੀਤਾ ਹੈ, ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਸਨਅਤੀ ਅਤੇ ਕਿਸਾਨ ਜਥੇਬੰਦੀਆਂ ਅਤੇ ਆਮ ਖਪਤਕਾਰਾਂ ਦੀਆਂ … More
ਈਰਾਨ ਦੇ ਖਿਲਾਫ਼ ਸੈਨਿਕ ਕਾਰਵਾਈ ਵੀ ਕੀਤੀ ਜਾ ਸਕਦੀ ਹੈ : ਓਬਾਮਾ
ਵਾਸ਼ਿੰਗਟਨ – ਹਾਊਸ ਆਫ਼ ਰੀਪ੍ਰਜੈਂਟੇਟਿਵ ਅਤੇ ਸੈਨਿਟ ਦੇ ਸੰਯੁਕਤ ਸੈਸ਼ਨ ਦੌਰਾਨ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਓਬਾਮਾ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਈਰਾਨ ਦੇ ਪ੍ਰਮਾਣੂੰ ਪ੍ਰੋਗਰਾਮ ਸਬੰਧੀ ਮਾਮਲੇ ਤੇ ਵਿਸ਼ਵ ਸ਼ਕਤੀਆਂ ਦੇ ਨਾਲ ਖੜ੍ਹੇ ਹੋਣਗੇ। ੳਬਾਮਾ ਨੇ … More
ਗੁਰਦੁਆਰਾ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਮਸਲੇ ਤੇ ਕਾਂਗਰਸ ਦਫਤਰ ਤੇ ਵਿਖਾਵਾ ਕਰਨ ਦਾ ਐਲਾਨ ਕੀਤਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 1984 ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰਣ ਵਾਸਤੇ ਵਿਸ਼ੇਸ਼ ਜਾਂਚ ਟੀਮ ਸੁਪਰੀਮ ਕੋਰਟ ਦੀ ਦੇਖਰੇਖ ਵਿਚ ਬਨਾਉਣ ਦੀ ਮੰਗ … More
ਵਿਦਰੋਹੀਆਂ ਨੇ ਕੀਤਾ ਸੀਰੀਆ ਦੇ ਤੇਲ ਅਤੇ ਗੈਸ ਭੰਡਾਰ ਤੇ ਕਬਜ਼ਾ
ਬੈਰੂਤ- ਅੱਤਵਾਦੀ ਸੰਗਠਨਾਂ ਅਤੇ ਇਸਲਾਮਿਕ ਵਿਦਰੋਹੀਆਂ ਨੇ ਸੀਰੀਆ ਦੇ ਤੇਲ ਅਤੇ ਗੈਸ ਭੰਡਾਰਾਂ ਨੂੰ ਆਪਣੇ ਕੰਟਰੋਲ ਵਿੱਚ ਕਰ ਲਿਆ ਹੈ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਰੀਆ ਦੀ ਆਮਦਨੀ ਦੇ ਮੁੱਖ ਸਰੋਤ ਤੇ ਕਬਜ਼ਾ ਕਰਕੇ ਵਿਦਰੋਹੀਆਂ ਨੇ ਰਾਸ਼ਟਰਪਤੀ ਬਸ਼ਰ ਅਲ … More
ਵੈਲੇਂਟਾਈਨ-ਡੇਅ ਤੇ ਰਾਣੀ ਲਵੇਗੀ ਸੱਤ ਫੇਰੇ
ਮੁੰਬਈ- ਡਾਇਰੈਕਟਰ ਆਦਿਤਿਆ ਚੋਪੜਾ ਅਤੇ ਫਿਲਮ ਅਭੀਨੇਤਰੀ ਰਾਣੀ ਮੁੱਖਰਜੀ ਨੇ ਆਖਿਰਕਾਰ ਸ਼ਾਦੀ ਕਰਨ ਦਾ ਫੈਸਲਾ ਕਰ ਹੀ ਲਿਆ ਹੈ। ਰਾਣੀ ਅਤੇ ਆਦਿਤਿਆ 14 ਫਰਵਰੀ ਵੈਲੇਂਟਾਈਨ-ਡੇਅ ਤੇ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਜੋਧਪੁਰ ਦੇ ਉਮੈਦ ਭਵਨ ਪੈਲੇਸ ਨੂੰ ਵਿਆਹ ਦੀਆਂ … More
ਪੱਕੇ ਇਰਾਦੇ, ਨੇਕੀ ਅਤੇ ਅਨੁਸ਼ਾਸ਼ਨ ਨਾਲ ਅਸੀਂ ਦੇਸ਼ ਨੂੰ ਬੁਲੰਦੀਆਂ ਤੇ ਪਹੁੰਚਾ ਸਕਦੇ ਹਾਂ-ਡਾ: ਢਿੱਲੋਂ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਦੇਸ਼ ਦਾ 65ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਐਨ ਸੀ ਸੀ ਕੈਡਿਟਾਂ ਦੀ ਪਰੇਡ ਤੋਂ ਸਲਾਮੀ ਲਈ। ਇਸ ਸਮਾਗਮ ਵਿੱਚ … More
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ
ਅੰਮ੍ਰਿਤਸਰ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ … More
ਖੁਰਾਨਾ ਨੇ ਜੀ.ਕੇ. ਨੂੰ ਪੱਛਮ ਦਿੱਲੀ ਤੋਂ ਚੋਣ ਲੜਾਉਣ ਦੀ ਕੀਤੀ ਮੰਗ
ਨਵੀਂ ਦਿੱਲੀ: ਦਿੱਲੀ ਦੇ ਸਿੱਖ ਵਸੋ ਵਾਲੇ ਲੋਕਸਭਾ ਹਲਕਾ ਪੱਛਮ ਦਿੱਲੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਦੇ … More







