ਖ਼ਬਰਾਂ

Screenshot_2024-03-05_14-59-22.resized

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
IMG-20240826-WA0002.resized

ਬੈਲਜੀਅਮ ‘ਚ ਦਲ ਖਾਲਸਾ ਦੇ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਾਂਝੇ ਤੌਰ ਤੇ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ … More »

ਅੰਤਰਰਾਸ਼ਟਰੀ | Leave a comment
IMG-20240826-WA0014.resized

ਪੰਜਾਬ ਵਿੱਚ ਵੱਧ ਰਹੇ ਧਰਮ ਪਰਿਵਰਤਨ ਬਹੁਤ ਚਿੰਤਾ ਦਾ ਵਿਸ਼ਾ: ਹਰਮਨਜੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਕੁਝ ਸਾਲਾਂ ਵਿੱਚ ਦੇਸ਼ ਵਿੱਚ ਧਰਮ ਪਰਿਵਰਤਨ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਹੀ ਵਾਧਾ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸੀ ਉੱਤੇ ਵਿਚਾਰ ਕਰਨ ਲਈ ਸਿੱਖ ਯੂਥ ਫਾਉਂਡੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰਾਜੌਰੀ … More »

ਭਾਰਤ | Leave a comment
20240826_181233.resized

ਮੋਦੀ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਕੀਤੀਆਂ ਗਈਆਂ ਨਿੰਦਣਯੋਗ ਅਤੇ ਝੂਠੀਆਂ ਟਿੱਪਣੀਆਂ ਲਈ ਕਿਸਾਨਾਂ ਤੋਂ ਮੰਗਣ ਮੁਆਫੀ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਇੱਕ ਇੰਟਰਵਿਊ ਵਿੱਚ ਬੀਜੇਪੀ ਸੰਸਦ ਕੰਗਨਾ ਰਣੌਤ ਦੁਆਰਾ ਕੀਤੀ ਗਈ ਹੈਰਾਨ ਕਰਨ ਵਾਲੀ ਅਪਮਾਨਜਨਕ ਅਤੇ ਗਲਤ ਤੱਥਾਂ ਨਾਲ ਕੀਤੀ ਗਈ ਟਿੱਪਣੀਆਂ ਦਾ ਨੋਟਿਸ ਲਿਆ ਹੈ। ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ … More »

ਭਾਰਤ | Leave a comment
Screenshot_2024-07-09_23-05-13.resized

ਦੋਹਾ ਅੰਦਰ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਸ੍ਰੀ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ … More »

ਪੰਜਾਬ | Leave a comment
IMG-20240825-WA0003.resized

ਕੰਗਣਾ ਰਣੌਤ ਦੀ ਫਿਲਮ ਐਮਰਜੰਸੀ ਦਿੱਲੀ ਦੇ ਸਿਨੇਮਾਘਰਾਂ ਵਿਚ ਲਗਦੀ ਹੈ ਤਾਂ ਇਸ ਦਾ ਹੋਵੇਗਾ ਵਿਰੋਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਮਿਸ਼ਨ ਫਾਊਂਡੇਸ਼ਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦਿੱਲੀ ਨਾਲ ਹੀ ਕਈ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਪੁਰਜ਼ੋਰ ਤੌਰ ਤੇ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੰਤ … More »

ਪੰਜਾਬ | Leave a comment
ਹਾਇਰ ਸੈਕੰਡਰੀ ਸਕੂਲ ਸਕਰੌਦੀ ਵਿੱਚ ਪੌਦਾ ਲਗਾਉਂਦੇ ਹੋਏ ਪਰਿਵਾਰਿਕ ਮੈਂਬਰ

ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਮੈਮੋਰੀਅਲ ਟਰੱਸਟ ਬਣਾਈ ਜਾਵੇਗੀ

ਪਟਿਆਲਾ ਮਿਤੀ : ਪ੍ਰਸਿੱਧ ਸਮਾਜ ਸੇਵੀ ਅਤੇ ਪੀ.ਆਰ.ਟੀ.ਸੀ. ਦੇ ਸੇਵਾ ਮੁਕਤ ਚੀਫ਼ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ‘ਨਿਰੰਜਨ ਸਿੰਘ ਗਰੇਵਾਲ ਮੈਮੋਰੀਅਲ ਟਰੱਸਟ’ ਬਣਾਈ ਜਾਵੇਗੀ ਜਿਹੜੀ ਹਾਇਰ ਸੈਕੰਡਰੀ ਸਕੂਲ ਸਕਰੌਦੀ (ਸੰਗਰੂਰ) ਦੇ ਸਾਇੰਸ ਅਤੇ ਕੰਪਿਊਟਰ … More »

ਪੰਜਾਬ | Leave a comment
 

ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਪਟਿਆਲਾ ਵਿਖੇ ਚੱਲ ਰਹੇ ਸੰਘਰਸ਼ ਦੀ ਹਿਮਾਇਤ

ਲੁਧਿਆਣਾ : ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੀ ਦੂਸਰੀ ਮੀਟਿੰਗ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਸ੍ਰੀ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਗੈਸਟ ਫੈਕਲਟੀ ਅਧਿਆਪਕਾਂ ਦੀ ਦੁਬਾਰਾ ਇੰਟਰਵਿਊ ਲੈਣ ਦੀ ਨਿਖੇਧੀ ਕੀਤੀ ਗਈ ਅਤੇ ਉਨ੍ਹਾਂ … More »

ਪੰਜਾਬ | Leave a comment
President Harjinder Singh Dhami(2).resized

ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਅਤੇ … More »

ਪੰਜਾਬ | Leave a comment
 

ਮਾਨ ਸਰਕਾਰ ਵਿੱਦਿਆ ਨੂੰ ਪ੍ਰਾਈਵੇਟ ਕਰਨ ਦੇ ਰਾਹ : ਪੰਜਾਬ ਸੀਪੀਆਈ ਵਲੋਂ ਜ਼ੋਰਦਾਰ ਨਿਖੇਧੀ

ਚੰਡੀਗੜ੍ਹ, (ਉਮੇਸ਼ ਜੋਸ਼ੀ) – ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪ੍ਰਸਿੱਧ 8 ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦਾ ਫੈਸਲਾ ਲੈ ਲਿਆ ਹੈ। ਸੀਪੀਆਈ ਨੇ ਇਸ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮਾਨ ਸਰਕਾਰ ’ਤੇ ਦੋਸ਼ ਲਾਇਆ … More »

ਪੰਜਾਬ | Leave a comment