ਖ਼ਬਰਾਂ
1984 ਦੇ ਕੇਸਾਂ ਵਿਚ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਣ ਦੇ ਕਾਰਣਾ ਦੀ ਧੋਖ ਕਰੇਗੀ ਪੜਤਾਲੀਆ ਕਮੇਟੀ
ਨਵੀਂ ਦਿੱਲੀ : – ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਐਚ.ਐਸ. ਫੁਲਕਾ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਵਾਲ ਪੁੱਛਿਆ ਹੈ … More
ਮੋਦੀ ਦੀ ਚਾਹ ਦੇਸ਼ ਅੰਦਰ ਕੋਈ ਜਲਵਾ ਨਹੀਂ ਦਿਖਾ ਸਕੇਗੀ :- ਦੁਖੀਆ
ਲੁਧਿਆਣਾ, (ਪ੍ਰੀਤੀ ਸ਼ਰਮਾ) ਭਾਈ ਘਨੱਈਆਂ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਜਾਦਵ ਸਿੰਘ ਦੁਖੀਆ ਨੇ ਕਿਹਾ ਹੈ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਪਦ ਦੇ ਉਮੀਦਵਾਰ ਨਰਿੰਦਰ ਮੋਦੀ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਦੇਸ਼ ਭਰ ਅੰਦਰ ਹਰ ਵਰਗ ਨੂੰ ਫ੍ਰੀ … More
ਸਿੱਧਵਾਂ ਨਹਿਰ ਉਪਰ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ,(ਪ੍ਰੀਤੀ ਸ਼ਰਮਾ) - ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਜਿਸ ਤੇਜ਼ੀ ਨਾਲ ਪੰਜਾਬ ਦਾ ਸਰਬ-ਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਉਸ ਦੀ ਮਿਸਾਲ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਨਹੀਂ ਮਿਲਦੀ।ਇਹ ਪ੍ਰਗਟਾਵਾ ਸ. ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਪੰਜਾਬ ਨੇ … More
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
ਅੰਮ੍ਰਿਤਸਰ –: ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ … More
ਰਾਗੀ ਦਰਸ਼ਨ ਸਿੰਘ ਬਾਰੇ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਤਨਖਾਈਏ ਸਮਝੇ ਜਾਣਗੇ- ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ :- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਗੀ ਦਰਸ਼ਨ ਸਿੰਘ ਬਾਰੇ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਤਨਖਾਈਏ ਸਮਝੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਪੰਥ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ … More
ਪਾਕਿਸਤਾਨ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ :- ਪਾਕਿਸਤਾਨੀ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਸ੍ਰੀ ਮੁਹੰਮਦ ਸਰਵਰ ਨਾਲ ਉਨ੍ਹਾਂ ਦੇ ਸਕੱਤਰ ਸ੍ਰੀ ਤਾਰਿਕ ਮੁਹੰਮਦ ਪਾਸ਼ਾ ਅਤੇ ਸਨਮਾਨਯੋਗ ਹਸਤੀਆਂ ਸ੍ਰੀ ਮਜਹਰ ਹੁਸੈਨ ਮਲਿਕ, ਸ੍ਰੀ ਨਵੀਦ ਕੈਸਰ, ਸ੍ਰੀ ਸੁਜਾਦ, ਸ੍ਰੀ ਅਲੀਆਸ ਅਜਗਰ, … More
ਫਰਾਂਸ ਵਿੱਚ ਪੰਜਾਬੀ ਸਾਹਿਤ ਸਭਾ ਪੈਰਿਸ ਵਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ।
ਪੈਰਿਸ,(ਸੰਧੂ) – ਪਿਛਲੇ ਹਫਤੇ ਫਰਾਂਸ ਦੇ ਲੇਖਕਾਂ ਨੇ ਆਪਣੀਆਂ ਕਵਿਤਾਵਾਂ, ਗਜ਼ਲਾਂ ਅਤੇ ਗੀਤਾਂ ਨਾਲ ਇਥੇ ਦੇ ਸਟਾਰ ਲਾਈਵ ਟੀ ਵੀ ਫਰਾਂਸ ਉਪਰ ਖੂਬ ਰੰਗ ਬੰਨਿਆਂ।ਇਹਨਾਂ ਕਵੀਆਂ ਦੀ ਮਹਿਫਲ ਵਿੱਚ ਸਟੇਜ਼ ਸੈਕਟਰੀ ਦੇ ਸੇਵਾ ਸ. ਸੁਖਵੀਰ ਸਿੰਘ ਕੰਗ ਨੇ ਬਾਖੂਬੀ ਨਿਭਾਈ, … More
ਕੈਪਟਨ ਹਰਚਰਨ ਸਿੰਘ ਰੋਡੇ ਦੀ ਸੋਚ ਤੇ ਸਿੱਖ ਕੌਮ ਨੂੰ ਪਾਰਟੀ ਦੀ ਅਪੀਲ
ਫ਼ਤਹਿਗੜ੍ਹ ਸਾਹਿਬ – “12 ਫ਼ਰਵਰੀ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸ੍ਰੀ ਫ਼ਤਹਿਗੜ੍ਹ ਸਾਹਿਬ ਸਲਾਨਾਂ ਜਨਮ ਦਿਨ ਮਨਾਇਆ ਗਿਆ। ਪੂਰੀ ਸਿੱਖ ਕੌਮ ਤੇ ਮੁਸਲਮਾਨਾਂ ਨੇ ਇਸ ਜਨਮ ਦਿਨ ਤੇ ਖੁਸ਼ੀਆਂ ਤੇ ਸਤਿਕਾਰ ਨਾਲ ਜਨਮ ਦਿਨ ਮਨਾਇਆ ਕਿਉਂਕਿ ਇਸ ਸਾਲ ਜੂਨ … More
ਅਕਾਲੀ ਦਲ ਦਿੱਲੀ ਇਕਾਈ ਵਲੋਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ
ਨਵੀਂ ਦਿੱਲੀ : – ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਇਸਤਿਫਾ ਦੇਣ ਤੋਂ ਬਾਅਦ ਅੱਜ ਦੇ ਸਿਆਸੀ ਮਾਹੌਲ ਤੇ ਵਿਚਾਰ ਚਰਚਾ ਕਰਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਨਸ਼ਾ ਵੇਚਣ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ -ਇਆਲੀ
ਲੁਧਿਆਣਾ,(ਪ੍ਰੀਤੀ ਸ਼ਰਮਾ)-ਵਿਕਾਸ ਦੇ ਨਾਲ-ਨਾਲ ਹਲਕੇ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾ ਕੇ ਸਾਡੇ ਭਵਿੱਖ ਦੇ ਵਾਰਸ ਨੌਜਵਾਨਾਂ ਨੂੰ ਬਚਾਉਣਾ ਸਾਡੀ ਮੁੱਢਲੀ ਜਿੰਮੇਵਾਰੀ ਹੈ ਅਤੇ ਸਮਾਜ ਵਿੱਚ ਨਸ਼ਾ ਵੇਚਣ ਵਾਲਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਸਗੋਂ ਉਹਨਾਂ ਨਾਲ … More







