ਖ਼ਬਰਾਂ
ਬ੍ਰਾਂਡ ਅੰਬੈਸਡਰ ਦੀ ਪ੍ਰਵਾਨਗੀ ਸਰਕਾਰ ਦੀ ਕੋਈ ਫੇਸ ਵੈਲਯੂ ਨਾ ਹੋਣ ਦਾ ਸਬੂਤ : ਫ਼ਤਿਹ ਬਾਜਵਾ
ਗੁਰਦਾਸਪੁਰ – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਸ਼ਬਦੀ ਹਮਲਾ ਤੇਜ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਨੀਤੀਆਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਸਭਿਆਚਾਰਕ ਸ਼ਾਮ ਦਾ ਆਯੋਜਨ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕੁੜੀਆਂ ਦੇ ਹੋਸਟਲ ਵਿੱਚ ਇੱਕ ਰੰਗਾਰੰਗ ਸਭਿਆਚਾਰਕ ਸ਼ਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 500 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਦੀ ਸੁਪਤਨੀ ਡਾ: … More
ਗੁਜਰਾਤ ‘ਚ ਹਰ ਤੀਸਰਾ ਬੱਚਾ ਅੰਡਰਵੇਟ : ਕੈਗ
ਅਹਿਮਦਾਬਾਦ- ਗੁਜਰਾਤ ਦੇ ਵਿਕਾਸ ਦੀਆਂ ਡੀਂਗਾਂ ਮਾਰਨ ਵਾਲੇ ਮੋਦੀ ਦੇ ਰਾਜ ਵਿੱਚ ਹਰ ਤੀਸਰਾ ਬੱਚੇ ਦਾ ਵਜ਼ਨ ਔਸਤ ਤੋਂ ਘੱਟ ਹੈ। ਕੈਗ ਨੇ ਰਾਜ ਦੀ ਬਾਲ ਵਿਕਾਸ ਯੋਜਨਾ (ਆਈਸੀਡੀਐਸ)ਤੇ ਸਵਾਲੀਆ ਚਿੰਨ੍ਹ ਖੜ੍ਹੇ ਕਰਦੇ ਹੋਏ ਕਿਹਾ ਹੈ ਕਿ ਸੂਬੇ ਵਿੱਚ ਹਰ … More
ਚੋਣ ਕਮਿਸ਼ਨ ਨੇ ਕੀਤਾ 5 ਰਾਜਾਂ ਦੀਆਂ ਵਿਧਾਨ ਸੱਭਾ ਚੋਣਾਂ
ਨਵੀਂ ਦਿੱਲੀ- ਦੇਸ਼ ਵਿੱਚ 2014 ਵਿੱਚ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਬਿਗਲ ਵਜ ਗਿਆ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਪੰਜ ਰਾਜਾਂ : ਮੱਧਪ੍ਰਦੇਸ਼, ਰਾਜਸਥਾਨ, ਦਿੱਲੀ, ਛਤੀਸਗੜ੍ਹ ਅਤੇ ਮਿਜੋਰਾਮ ਵਿੱਚ ਹੋਣ ਵਾਲੀਆਂ ਵਿਧਾਨ ਸੱਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ … More
ਦਿੱਲੀ ਕਮੇਟੀ ਵਲੋਂ ਵਿਦੇਸ਼ੀ ਗੁਰੂਧਾਮਾਂ ਨੂੰ 18 ਲੱਖ ਦੀ ਸਹਾਇਤਾ ਰਾਸ਼ੀ ਜ਼ਾਰੀ
ਨਵੀਂ ਦਿੱਲੀ :-ਵਿਦੇਸ਼ਾਂ ਵਿਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦੇਸ਼ਾ ਦੇ ਗੁਰੂਧਾਮਾਂ ਵਿਚ ਲੋੜ ਪੈਣ ਤੇ ਗ੍ਰੰਥੀ, ਰਾਗੀ, ਪ੍ਰਚਾਰਕ ਅਤੇ ਮਾਲੀ ਸਹਾਇਤਾ ਦੇਣ ਦੀ ਘੋਸ਼ਣਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬੀਤੇ … More
ਅਮਰੀਕੀ ਸੰਸਦ ਦੇ ਨਜ਼ਦੀਕ ਹੋਈ ਗੋਲੀਬਾਰੀ
ਵਾਸ਼ਿੰਗਟਨ- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਇੱਕ ਕਾਰ ਨੂੰ ਪਕੜਨ ਦੇ ਯਤਨਾਂ ਸਦਕਾ ਅਮਰੀਕੀ ਸੰਸਦ ਦੇ ਨਜ਼ਦੀਕ ਹੋਈ ਗੋਲੀਬਾਰੀ ਕਾਰਨ ਹੰਗਾਮਾ ਮਚਿਆ ਹੋਇਆ ਹੈ। ਸਥਾਨਕ ਪੁਲਿਸ ਅਧਿਕਾਰੀ ਅਨੁਸਾਰ ਇਸ ਘਟਨਾ ਦਾ ਅੱਤਵਾਦ ਨਾਲ ਕੋਈ ਸਬੰਧ ਨਹੀਂ ਹੈ। ਇਸ ਘਟਨਾ ਵਿੱਚ … More
ਲਾਲੂ ਨੂੰ ‘ਚਾਰਾ ਘੋਟਾਲੇ’ ‘ਚ 5 ਸਾਲ ਦੀ ਸਜ਼ਾ
ਰਾਂਚੀ- ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਚਾਰਾ ਘੋਟਾਲੇ ਦੇ ਮਾਮਲੇ ਵਿੱਚ ਆਰਜੇਡੀ ਦੇ ਪ੍ਰਮੁੱਖ ਅਤੇ ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਅਪਰਾਧਿਕ ਸਾਜਿਸ਼ ਦਾ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਦੀ ਕੈਦ ਅਤੇ 25 ਲੱਖ ਰੁਪੈ ਦੇ ਜੁਰਮਾਨੇ ਦੀ … More
ਦਿੱਲੀ ਸਿੱਖ ਕਤਲੇਆਮ ਮਾਮਲੇ ‘ਚ ਸੱਜਨ ਕੁਮਾਰ ਦੀ ਸੁਣਵਾਈ 4 ਅਤੇ ਜਗਦੀਸ਼ ਟਾਈਟਲਰ ਵਾਲੇ ਮਾਮਲੇ ਦੀ ਸੁਣਵਾਈ 7 ਅਕਤੂਬਰ ਨੂੰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ): ਦਿੱਲੀ ਦੀ ਸੁਪਰੀਮ ਕੋਰਟ ਅਤੇ ਰੋਹਿਣੀ ਕੋਰਟ ਵਿਚ ਚਲ ਰਹੇ ਨਵੰਬਰ 1984 ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਮਾਮਲੇ ਵਿਚ ਬੀਤੇ ਦਿਨ ਕੋਰਟ ਵਲੋਂ ਸੱਜਨ ਕੁਮਾਰ ਨੂੰ ਕਿਸੇ ਕਿਸਮ ਦੀ ਰਾਹਤ ਨਹੀ ਮਿਲ ਸਕੀ । … More
ਟਾਡਾ-ਪੋਟਾ ਦੀ ਤਰਜ਼ ‘ਤੇ ਸੋਧੇ ਯੂ.ਏ.ਪੀ. ਐਕਟ ਨੂੰ ਵਾਪਸ ਲੈਣਾ ਜਰੂਰੀ : ਪੰਚ ਪਰਧਾਨੀ
ਲੁਧਿਆਣਾ,(ਮੰਝਪੁਰ)- ਕੇਂਦਰੀ ਗ੍ਰਹਿ ਮੰਤਰੀ ਵਲੋਂ ਮੁਲਖ ਭਰ ਦੇ ਮੁੱਖ ਮੰਤਰੀਆਂ ਨੂੰ ਬੇਕਸੂਰ ਮੁਸਲਿਮ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਤੰਗ ਨਾ ਕਰਨ ਦੀ ਅਪੀਲ ਕੀਤੀ ਹੈ ਜਿਸ ਤੋਂ ਸਪੱਸ਼ਟ ਹੈ ਕਿ ਅਜਿਹੀ ਅਪੀਲ ਕਰਕੇ ਗ੍ਰਹਿ ਮੰਤਰੀ ਨੇ ਅਸਿੱਧੇ ਰੂਪ ਵਿਚ ਦੱਸ ਦਿੱਤਾ … More
ਮਲੇਰਕੋਟਲਾ ਵਿਖੇ ਵਿਧੂ ਜੈਨ ਨੂੰ ਸਾੜ ਦੇਣ ਦਾ ਅਮਲ ਮਨੁੱਖਤਾ ਵਿਰੋਧੀ ਤੇ ਦੁਖਦਾਇਕ
ਫਤਿਹਗੜ੍ਹ ਸਾਹਿਬ – ‘‘ ਬੀਤੇ ਦਿਨੀਂ ਕੁਝ ਅਣਪਛਾਤੇ ਬੰਦਿਆਂ ਵੱਲੋਂ ਜੋ ਮਲੇਰਕੋਟਲਾ ਵਿਖੇ ਵਿਧੂ ਜੈਨ ਨਾਮ ਦੇ ਮਾਸੂਮ ਬੱਚੇ ਨੂੰ ਅਗਵਾ ਕਰਕੇ ਜੋ ਬਹੁਤ ਬੇਰਹਿਮੀ ਨਾਲ ਸਾੜਨ ਦੀ ਕਾਰਵਾਈ ਕੀਤੀ ਗਈ ਹੈ, ਉਹ ਮਨੁੱਖਤਾ ਵਿਰੋਧੀ ਅਤਿ ਦੁਖਦਾਇਕ ਹੈ। ਸੰਬੰਧਤ ਪਰਿਵਾਰ … More









