ਖ਼ਬਰਾਂ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਅਧਿਆਪਕਾ ਨੇ ਮਨਾਇਆ ਅਧਿਆਪਕ ਦਿਹਾੜਾ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਅਧਿਆਪਕ ਦਿਵਸ ਬੜੇ ਵਿਲੱਖਣ ਤਰੀਕੇ ਨਾਲ ਮਨਾਇਆ ਗਿਆ। ਪ੍ਰੋਗਰਾਮ ਦੇ ਆਰੰਭ ਵਿਚ ਅਧਿਆਪਕਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ … More
ਭਾਰਤੀ ਲੇਖਿਕਾ ਸੁਸ਼ਮਿਤਾ ਬੈਨਰਜੀ ਦੇ ਅਫ਼ਗਾਨਿਸਤਾਨ ਵਿਚ ਹੋਏ ਕਤਲ ਕਾਰਨ ਲੇਖਕਾਂ ਵਿਚ ਭਾਰੀ ਰੋਸ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵਲੋਂ ਭਾਰਤੀ ਲੇਖਿਕਾ ਸੁਸ਼ਮਿਤਾ ਬੈਨਰਜੀ ਦੇ ਅਫ਼ਗਾਨਿਸਤਾਨ ਵਿਚ ਹੋਏ ਕਤਲ ਦੇ ਸਬੰਧ ਵਿਚ ਰੋਸ ਪਾਇਆ ਜਾ ਰਿਹਾ ਹੈ। ਇਹ ਕਤਲ ਤਾਲਿਬਾਨ ਮੂਲਵਾਦੀਆਂ ਵਲੋਂ ਇਕ ਲੇਖਿਕਾ ਔਰਤ ਦੇ ਆਜਾਦਾਨਾ ਤਰੀਕੇ … More
ਸੀਰੀਆ ‘ਚ ਕੋਈ ਵੀ ਕਾਰਵਾਈ ਯੂਐਨ ਦੇ ਤਹਿਤ ਹੋਵੇ:ਪ੍ਰਧਾਨਮੰਤਰੀ
ਪੀਟਰਸਬਰਗ- ਭਾਰਤ ਨੇ ਸੀਰੀਆ ਵਿੱਚ ਸੰਯੁਕਤ ਰਾਸ਼ਟਰ ਦੀ ਮਨਜੂਰੀ ਤੋਂ ਬਿਨਾਂ ਕਿਸੇ ਵੀ ਦੇਸ਼ ਵਲੋਂ ਇੱਕ ਤਰਫ਼ੀ ਸੈਨਿਕ ਕਾਰਵਾਈ ਦਾ ਵਿਰੋਧ ਕੀਤਾ ਹੈ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਵਿਸ਼ਵ ਭਾਈਚਾਰੇ ਨੂੰ ਰਸਾਇਣਕ ਹੱਥਿਆਰਾਂ ਦੇ ਕਥਿਤ ਇਸਤੇਮਾਲ ਸਬੰਧੀ ਸੰਯੁਕਤ … More
ਰੰਗਰੇਟਾ ਦਲ ਦੇ ਸੈਂਕੜੇ ਪ੍ਰਤਿਨਿਧੀਆਂ ਨੇ ਅਕਾਲੀ ਦਲ ਦੀ ਨੀਤੀਆਂ ਦਾ ਕੀਤਾ ਸਮਰਥਨ
ਨਵੀਂ ਦਿੱਲੀ:- ਸ਼੍ਰੋਮਣੀ ਅਕਾਲੀ ਦਲ (ਦਿੱਲੀ ਪ੍ਰਦੇਸ਼) ਅਤੇ ਦਿੱਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਲੋਂ ਸਿੱਖ ਸਮਾਜ ਤੋਂ ਪੁਰਾ ਸਨਮਾਨ ਨਾ ਮਿਲਣ ਦੇ ਕਾਰਣ ਸਿੱਖ ਪੰਥ ਦੀ ਮੁੱਖਧਾਰਾ ਤੋਂ ਦੁਰ ਜਾ ਚੁਕੇ ਸੰਪਰਦਾ ਅਤੇ ਜਾਤਾਂ ਨੂੰ … More
ਭਾਈ ਸਾਹਿਬ ਸਤਪਾਲ ਸਿੰਘ ਖ਼ਾਲਸਾ ਪੰਥਕ ਮਸਲਿਆਂ ਤੇ ਸੱਤ ਮੈਂਬਰੀ ਕਮੇਟੀ ਦੇ ਕਨਵੀਨਰ ਨਿਯੁਕਤ
ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੀ ਅਗਸਤ-ਸਤੰਬਰ ਵਿਚ ਅਮਰੀਕਾ ਫੇਰੀ ਦੌਰਾਨ ਇਕ ਨਵੀਂ ਸਤ (7) ਮੈਂਬਰੀ ਕਮੇਟੀ ਦਾ ਨਿਰਮਾਣ ਕੀਤਾ ਹੈ, ਜੋ ਅਮਰੀਕਾ ਵਿਚ ਸਾਰੇ ਗੁਰਦੁਆਰਿਆਂ ਦੇ ਝਗੜਿਆਂ ਅਤੇ ਸਮੁਚੇ ਪੰਥਕ ਮਸਲਿਆਂ ਨੂੰ ਹੱਲ … More
ਡਾ: ਰਵਿੰਦਰ ਕੌਰ ਧਾਲੀਵਾਲ ਨੇ ਅਪਰ ਨਿਰਦੇਸ਼ਕ ਸੰਚਾਰ ਵਜੋਂ ਅਹੁਦਾ ਸੰਭਾਲਿਆ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ: ਰਵਿੰਦਰ ਕੌਰ ਧਾਲੀਵਾਲ ਨੇ ਅਪਰ ਨਿਰਦੇਸ਼ਕ ਸੰਚਾਰ ਵਜੋਂ (ਵਾਧੂ ਚਾਰਾਜ) ਅਹੁਦਾ ਸੰਭਾਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਪੀ ਕੇ ਖੰਨਾ ਨੇ ਦੱਸਿਆ ਕਿ ਡਾ: ਧਾਲੀਵਾਲ ਇਕ ਚੰਗੇ … More
ਦਿੱਲੀ ਕਮੇਟੀ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਦੀ ਸੁਰੱਖਿਆ ਦਾ ਜਿੰਮਾ ਆਪਣੀ ਸੁਰਖਿਆ ਏਜੰਸੀ ਹਵਾਲੇ
ਨਵੀਂ ਦਿੱਲੀ:- ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤਾਂ ਨੂੰ ਸਹੁਲਤਾਂ ਦੇਣ ਦੇ ਮਕਸਦ ਨਾਲ ਕਾਰ ਪਾਰਕਿੰਗ ਅਤੇ ਮੁੱਖ ਦਰਵਾਜੇ ਤੇ ਅੱਜ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੀ ਸੁਰੱਖਿਆ ਏਜੰਸੀ “ਬਾਜ ਸਿਕਿਓਰਟੀ” ਦੇ ਮੁਸਤੈਦ ਜਵਾਨਾਂ ਨੂੰ ਸੁਰਖਿਆ ਦਾ … More
ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਪ੍ਰਕਾਸ਼ ਪੁਰਬ
ਨਵੀਂ ਦਿੱਲੀ:ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਹਰਿਗੋਬਿੰਦ ਐਨਕਲੇਵ ਦੇ ਵਿਦਿਆਰਥੀਆਂ ਵਲੋਂ ਅੱਜ ਵੱਡੇ ਪੱਧਰ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸਾਹ ਨਾਲ ਮਨਾਇਆ … More
ਸੁਖਬੀਰ ਬਾਦਲ ਦਾ ਮੁੜ ਪ੍ਰਧਾਨ ਬਨਣਾ ਵਰਕਰਾਂ ਦੀ ਭਾਵਨਾਵਾਂ ਦੀ ਜਿੱਤ:- ਜੀ.ਕੇ.
ਨਵੀਂ ਦਿੱਲੀ :ਸੁਖਬੀਰ ਸਿੰਘ ਬਾਦਲ ਦੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਅਮ੍ਰਿਤਸਰ ਵਿਖੇ ਮੁੜ ਕੌਮੀ ਪ੍ਰਧਾਨ ਬਨਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ … More
ਇੰਦਰਾਪੁਰਮ ਦੇ ਗੁਰਦੁਆਰੇ ਦੀ ਕਾਰਸੇਵਾ ਸ਼ੁਰੂ
ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਦੇ ਯਤਨਾ ਸਦਕਾ ਦਿੱਲੀ ਦੇ ਨਾਲ ਲਗਦੇ ਇੰਦਰਾਪੁਰਮ ਇਲਾਕੇ ਵਿਖੇ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਦਿਵਾਨ ਹਾਲ ਬਨਾਉਣ ਦੀ ਕਾਰ ਸੇਵਾ ਦਾ ਕੰਮ ਬਾਬਾ ਬਚਨ ਸਿੰਘ ਜੀ ਕਾਰ ਸੇਵਾ … More







