ਖ਼ਬਰਾਂ
ਅਕਾਲੀ ਲੀਡਰਸ਼ਿਪ ਅਕਾਲ ਤਖਤ ਸਾਹਿਬ ਦੇ ਫ਼ੈਸਲਿਆਂ ਦੀ ਗ਼ਲਤ ਵਿਆਖਿਆ ਕਰਨ ਤੋਂ ਤੌਬਾ ਕਰੇ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਵੱਲੋਂ ਜ਼ਿਮਨੀ ਚੋਣਾਂ ਲੜਨ ਤੋਂ ਭੱਜਦਿਆਂ ਇਹ ਪ੍ਰਭਾਵ ਦਿੱਤਾ ਜਾ ਰਿਹਾ ਹੈ ਕਿ ਉਹਨਾਂ ਦੇ ਇਸ ਫ਼ੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ … More
ਗੁਲਜ਼ਾਰ ਗਰੁੱਪ ਵਿਚ ਨਵੇਂ ਆਏ ਵਿਦਿਆਰਥੀਆਂ ਨੇ ਸਟੇਜ ਤੇ ਬਹੁਮੁਖੀ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ
ਗੁਲਜ਼ਾਰ ਗਰੁੱਪ ਆਫ਼ ਇੰਸੀਚਿਊਸ਼ਨਜ਼, ਖੰਨਾ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ ਗੁਲਜ਼ਾਰ ਗਰੁੱਪ ਦੇ ਹਰੇਕ ਕੈਂਪਸ ਦੇ ਹਰ ਵਿਭਾਗ ਦੇ ਤਿੰਨ … More
ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਡਾਕਟਰ ਜਰਨੈਲ ਐਸ ਆਨੰਦ ਲਈ ਇਟਲੀ ਵਿਚ ਸੇਨੇਕਾ ਅਵਾਰਡ
ਲੁਧਿਆਣਾ – ਅਕੈਡਮੀ ਆਫ ਫਿਲਾਸਫੀਕਲ ਆਰਟਸ ਐਂਡ ਸਾਇੰਸਜ਼, ਬਾਰੀ ਨੇ ਭਾਰਤੀ ਕਵੀ ਅਤੇ ਦਾਰਸ਼ਨਿਕ ਡਾ: ਜਰਨੈਲ ਸਿੰਘ ਆਨੰਦ ਨੂੰ ਵਿਸ਼ਵ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਆਪਣੇ ਵੱਕਾਰੀ ਸੇਨੇਕਾ ਅਵਾਰਡ ‘ਲੌਡਿਸ ਚਾਰਟਾ’ ਨਾਲ ਸਨਮਾਨਿਤ ਕੀਤਾ। ਅਕੈਡਮੀ ਦੇ … More
ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਵਿਰੁੱਧ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਚੇਤਾਵਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ … More
ਪੰਜਾਬ ‘ਚ ਝੋਨੇ ਦੇ ਸੰਕਟ ‘ਤੇ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ: ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ, ਜੋ ਕਿ ਸਾਡੇ ਕਿਸਾਨਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ … More
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ … More
ਬੇਅਦਬੀ ਮਾਮਲੇ ਪੰਜਾਬ ਨਾਲ ਸੰਬੰਧਿਤ ਇਸ ਲਈ ਪੁੱਛਗਿਛ ਵਾਸਤੇ ਪੰਜਾਬ ਦੀ ਜੇਲ੍ਹ ਵਿਚ ਡੱਕਣਾ ਜਰੂਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੀ ਗਈਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਮਾਮਲੇ ‘ਚ ਪੰਜਾਬ ਸਰਕਾਰ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਉਸ ਦੀ … More
ਵਲਟੋਹਾ ਨੂੰ ਪਾਰਟੀ ‘ਚੋਂ ਨਾ ਕੱਢਣ ਲਈ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਤੇ ਕੋਰ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਵੇ: ਕਾਲਕਾ/ਕਾਹਲੋਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ … More
ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਖਰਾਬ ਕਰਨ ਵਾਲੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤੀ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ. ਚਰਨਜੀਤ ਸਿੰਘ ਬਰਾੜ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਕਸ ਨੂੰ ਜਾਣਬੁਝ ਕੇ ਖਰਾਬ ਕਰਨ … More
ਭਾਈ ਰਿਪੁਦਮਨ ਮਲਿਕ ਦੇ ਕਤਲ ਕੇਸ ‘ਚ 2 ਮੁਲਜ਼ਮ ਦੋਸ਼ੀ ਕਰਾਰ, 31 ਅਕਤੂਬਰ ਨੂੰ ਹੋਵੇਗਾ ਸਜ਼ਾ ਦਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ ਭਾਈ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਟੈਨਰ ਫੌਕਸ ਅਤੇ … More










