ਖ਼ਬਰਾਂ
ਪ੍ਰੀਖਿਆ ਦੀ ਇਸ ਘੜੀ ਵਿੱਚ ਵਿਨੇਸ਼ ਫੋਗਾਟ ਨਾਲ ਡੂੰਘੀ ਇੱਕਜੁੱਟਤਾ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਉਣ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਾ ਹੈ, ਜਿਸ ਨੇ ਪੈਰਿਸ ਓਲੰਪਿਕ ਦੇ ਕੁਸ਼ਤੀ ਮੁਕਾਬਲੇ ਵਿੱਚ ਬਹਾਦਰੀ ਨਾਲ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਸੰਯੁਕਤ ਕਿਸਾਨ ਮੋਰਚਾ ਉਸ ਨੂੰ ਚਾਂਦੀ … More
ਬਾਦਲਾਂ ਦੇ ਦੋ ਧੜਿਆਂ ਦੀ ਲੜਾਈ ਪੰਥਕ ਮਸਲਾ ਨਹੀਂ ਅਤੇ ਅਕਾਲ ਤਖਤ ਦਾ ਮੌਜੂਦਾ ਨਿਜਾਮ ਪੰਥਕ ਰਿਵਾਇਤ ਅਨੁਸਾਰੀ ਨਹੀਂ: ਪੰਥ ਸੇਵਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ … More
ਭਾਈ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਚੌਥੀ ਸੁਣਵਾਈ ਸਮੇਂ ਅਦਾਲਤ ਵਿੱਚ ਚਾਰੇ ਮੁਲਜ਼ਮ ਪੇਸ਼ ਨਹੀ ਕੀਤੇ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਰੀ ਦੀ ਸੂਬਾਈ ਅਦਾਲਤ ਵਿੱਚ ਚਾਰ ਭਾਰਤੀ ਨਾਗਰਿਕ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਨਾਮ ਕਰਨ ਬਰਾੜ, ਕਰਨਪ੍ਰੀਤ, ਕਮਲਪ੍ਰੀਤ ਅਤੇ ਅਮਨਦੀਪ ਹੈ ਜਿਨਾਂ ਨੂੰ … More
ਮਾਂ ਦਾ ਦੁੱਧ ਪਿਲਾਉਣ ਨਾਲ ਨਵ-ਜੰਮੇ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦੈ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ … More
ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵਲੋਂ ਪਾਰਲੀਮੈਂਟ ਵਿਖੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ … More
ਰਾਮ ਰਹੀਮ, ਹਨੀਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ ਤੱਕ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰੀ … More
ਗਲਾਸਗੋ ‘ਚ “ਮੇਲਾ ਬੀਬੀਆਂ ਦਾ” ਸਫਲਤਾਪੂਰਵਕ ਨੇਪਰੇ ਚੜ੍ਹਿਆ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ‘ਮੇਲਾ ਬੀਬੀਆਂ ਦਾ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਯੂਕੇ ਦੀ ਧਰਤੀ ‘ਤੇ ਹੁਣ ਤੱਕ ਦੇ ਪਹਿਲੇ ਈ- ਅਖਬਾਰ ‘ਪੰਜ ਦਰਿਆ’ ਦੀ ਟੀਮ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਸੈਂਕੜਿਆਂ ਦੀ ਤਦਾਦ … More
ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ – ਸ਼੍ਰੋਮਣੀ ਕਮੇਟੀ ਸਕੱਤਰ
ਅੰਮ੍ਰਿਤਸਰ – ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ … More
ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ
ਕੁਆਲਾਲੰਪੁਰ – ਅੰਮ੍ਰਿਤਸਰ ਵਿਚਕਾਰ ਉਡਾਣਾਂ ‘ਚ ਵਾਧੇ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਸੁਆਗਤ ਅਗਸਤ 4, 2024: ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਵਿੱਚ ਅਗਸਤ ਦੇ ਮਹੀਨੇ ਤੋਂ … More
ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਦੇ ਨਿਸ਼ਾਨ ਸਾਹਿਬ ਦੇ ਰੰਗ ਸਬੰਧੀ ਜਾਰੀ ਕੀਤੇ ਆਦੇਸ਼ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਜੱਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਹੁਦੇ … More










