ਖ਼ਬਰਾਂ
ਸ਼੍ਰੋਮਣੀ ਕਮੇਟੀ ਵੱਲੋਂ ਸਰਬੱਤ ਦੇ ਭਲੇ ‘ਤੇ ਵਿਛੁੜੀਆਂ ਰੂਹਾਂ ਦੀ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉੱਤਰਾਖੰਡ ਦੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਥਾਵਾਂ ਪੁਰ ਆਏ ਭਿਆਨਕ ਹੜ੍ਹਾਂ ‘ਚ ਮਾਰੇ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ, ਜ਼ਖਮੀਆਂ ਦੀ ਤੰਦਰੁਸਤੀ ਅਤੇ ਹੜ੍ਹਾਂ ਵਿੱਚ ਫਸੇ … More
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ:- ਸਿੱਖ ਰਾਜ ਦੇ ਪਹਿਲੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦਾ 297ਵਾਂ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ … More
ਬਾਦਲ ਹਿੰਦੂਤਵ ਜਮਾਤਾਂ ਵੱਲੋਂ ਘੱਟ ਗਿਣਤੀ ਕੌਮਾਂ ਨੂੰ ਖ਼ਤਮ ਕਰਨ ਦੀ ਕੌਮੀ ਨੀਤੀ ਦੀ ਵਿਰੋਧਤਾਂ ਕਿਉਂ ਨਹੀਂ ਕਰਦੇ ?: ਮਾਨ
ਫਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਬਾਦਲ ਦਲੀਏ ਹਮੇਸ਼ਾਂ ਕਾਂਗਰਸ ਜਮਾਤ ਦੀ ਤਾ ਨਿਖੇਧੀ ਕਰਦੇ ਰਹਿੰਦੇ ਹਨ, ਪਰ ਜੋ ਬੀਜੇਪੀ ਅਤੇ ਕਾਂਗਰਸ ਹਿੰਦੂਤਵ ਜਮਾਤਾਂ ਦੀ ਸਿੱਖਾਂ ਅਤੇ ਘੱਟ ਗਿਣਤੀ ਕੌਮਾਂ ਨੂੰ ਨਿਰੰਤਰ ਸਾਜਿਸ਼ਾਂ ਰਾਹੀ ਖ਼ਤਮ ਕਰਨ ਦੀ … More
ਸਿੱਖ-ਗੁਰੂ ਸਾਹਿਬਾਨ ਵਿਰੁੱਧ ਫੇਸਬੁੱਕ ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਹੋਵੇ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੇਸਬੁੱਕ ਤੇ ਸਿੱਖ-ਗੁਰੂ ਸਾਹਿਬਾਨ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੀ ਸਖ਼ਤ ਨਿਖੇਧੀ ਕਰਦਿਆਂ ਅਜਿਹੇ ਅਸਮਾਜਿਕ ਤੱਤਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਪੁਲੀਸ ਪ੍ਰਸਾਸ਼ਨ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਸਿੱਖ ਵਿਰੋਧੀ … More
ਹੇਮਕੁੰਟ ਸਾਹਿਬ ਦੀ ਯਾਤਰਾ ਗਏ ਸ਼ਰਧਾਲੂਆਂ ਦੇ ਸੁਰੱਖਿਅਤ ਘਰਾਂ ਨੂੰ ਪਰਤਨ ਤੇ ਜਥੇ: ਅਵਤਾਰ ਸਿੰਘ ਵੱਲੋਂ ਅਕਾਲ-ਪੁਰਖ ਦਾ ਸ਼ੁਕਰਾਨਾ
ਅੰਮ੍ਰਿਤਸਰ:- ਉੱਤਰਾਖੰਡ ਦੇ ਗੁਰਦੁਆਰਾ ਗੋਬਿੰਦਘਾਟ ਵਿਖੇ ਸਾਰੇ ਯਾਤਰੂਆਂ ਨੂੰ ਹੈਲੀਕਾਪਟਰਾਂ ਤੇ ਆਰਜੀ ਪੁਲ ਦੀ ਮਦਦ ਰਾਹੀਂ ਬਾਹਰ ਸੁਰੱਖਿਅਤ ਕੱਢ ਲਿਆ ਗਿਆ ਹੈ। ਜਿਨ੍ਹਾਂ ਯਾਤਰੂਆਂ ਦੇ ਵਾਹਨ ਗੋਬਿੰਦਘਾਟ ਵਿਖੇ ਹਨ ਉਹ ਵਾਹਨਾਂ ਸਮੇਤ ਬਾਹਰ ਆਉਣ ਦੀ ਇੱਛਾ ਰੱਖਦੇ ਹਨ। ਉਨ੍ਹਾਂ ਲਈ … More
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀਨਗਰ ਗੜਵਾਲ ਤੇ ਜੋਸ਼ੀਮਠ ਵਿਖੇ ਲੰਗਰ ਤੇ ਡਾਕਟਰੀ ਸੇਵਾ ਲਗਾਤਾਰ ਜਾਰੀ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੋਣ ਕਰਕੇ ਦੇਸ਼ ਵਿਦੇਸ਼ ‘ਚ ਕਿਤੇ ਵੀ ਸਿੱਖ ਭਾਈਚਾਰੇ ਨੂੰ ਆਉਂਦੀ ਮੁਸ਼ਕਿਲ ਦਾ ਸਥਾਈ ਹੱਲ ਲੱਭਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਸੁਨਾਮੀ ਆਵੇ ਜਾਂ ਭੁਚਾਲ ਹਰ ਕੁਦਰਤੀ ਆਫਤ ਸਮੇਂ ਸ਼੍ਰੋਮਣੀ … More
ਪਲੇਠੀ ਰੈਲੀ ਦੇ ਠੁੱਸ ਹੋਣ ਨਾਲ ਮੋਦੀ ਨੂੰ ਘਰ ਬੈਠ ਜਾਣਾ ਚਾਹੀਦੈ : ਫ਼ਤਿਹ ਬਾਜਵਾ
ਗੁਰਦਾਸਪੁਰ – ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ: ਫ਼ਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਭਾਜਪਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ੍ਰੀ ਨਰਿੰਦਰ ਮੋਦੀ ਨੂੰ ਮੂੰਹ ਨਹੀਂ ਲਾਇਆ ਤੇ ਭਾਜਪਾ ਦੀ ਮਾਧੋਪੁਰ ਰੈਲੀ ਨੂੰ ਪੂਰੀ ਤਰਾਂ ਫਲਾਪ … More
ਦਿੱਲੀ ਕਮੇਟੀ ਨੇ ਉਤਰਾਖੰਡ ਵਿਖੇ 70 ਟਨ ਖਾਣ-ਪੀਣ ਦੀ ਸਾਮਗਰੀ ਭੇਜੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀ ਉਤਰਾਖੰਡ ਵਿਖੇ ਆਈ ਕੁਦਰਤੀ ਕਰੋਪੀ ਦੇ ਕਾਰਣ ਪਹਾੜਾ ਵਿਚ ਫਸੇ ਲੋਕਾਂ ਨੂੰ ਕਢਣ ਵਾਸਤੇ ਚਲਾਏ ਗਏ ਰਾਹਤ ਅਤੇ ਬਚਾਵ ਕੰਮਾਂ ਦੇ ਬਾਰੇ ਅੱਜ ਦਿੱਲੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ … More
ਰਕਾਬ ਗੰਜ ਸਾਹਿਬ ਵਿਖੇ ਯਾਦਗਾਰ ਸਥਾਪਤ ਕਰਨਾ ਬਾਦਲ ਧੜੇ ਦੀ ਸਿਆਸੀ ਚਾਲ – ਸਰਨਾ
ਨਵੀਂ ਦਿੱਲੀ : ਸ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁੱਖੀਆਂ ਪੁਰ ਦੋਸ਼ ਲਾਇਆ ਹੈ ਕਿ ਉਨ੍ਹਾਂ ਰਾਜਸੀ ਸੁਆਰਥ ਦੀ ਪੂਰਤੀ ਲਈ ਬਜ਼ਿਦ ਹੋ ਗੁਰਦੁਆਰਾ ਰਕਾਬ ਗੰਜ … More
ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ
ਨਵੀਂ ਦਿੱਲੀ : ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਏ ਕੀਰਤਨ ਸਮਾਗਮ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲਖੀ ਸ਼ਾਹ ਵੰਜਾਰਾ ਹਾਲ ਵਿਖੇ ਕੋਈ ਗੁਰਮਤਿ ਸਮਾਗਮ ਵਿਚ ਭਾਈ ਮਨਪ੍ਰੀਤ ਸਿੰਘ ਜੀ ਕਾਨਪੁਰੀ, ਭਾਈ ਰਣਧੀਰ ਸਿੰਘ ਜੀ ਸ੍ਰੀ ਦਰਬਾਰ … More







