ਖ਼ਬਰਾਂ
ਸਾਡੀ ਸਰਕਾਰ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰੇਗੀ-ਪ੍ਰਧਾਨਮੰਤਰੀ
ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਦਾਅਵੇ ਨਾਲ ਕਿਹਾ ਕਿ ਗਠਜੋੜ ਦੀਆਂ ਸਿਆਸੀ ਮਜ਼ਬੂਰੀਆਂ ਦੇ ਬਾਵਜੂਦ ਊਨ੍ਹਾਂ ਦੀ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ। ਪ੍ਰਧਾਨਮੰਤਰੀ ਤੋਂ ਤੀਸਰੀ ਵਾਰ ਪ੍ਰਧਾਨਮੰਤਰੀ ਬਣਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ … More
ਪੰਜਾਬ ‘ਚ ਹਾਈ ਕਮਾਂਡ ਨੇ ਚਾਰ ਉਪ ਪ੍ਰਧਾਨ ਨਿਯੁਕਤ ਕੀਤੇ
ਚੰਡੀਗੜ੍ਹ- ਪੰਜਾਬ ਵਿੱਚ ਕਾਂਗਰਸ ਹਾਈਕਮਾਂਡ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਦੇ ਥੋੜੇ ਦਿਨਾਂ ਦੇ ਵਿੱਚ ਹੀ ਚਾਰ ਉਪ ਪ੍ਰਧਾਨ ਨਿਯੁਕਤ ਕਰ ਦਿੱਤੇ ਹਨ। ਰਾਜ ਵਿੱਚ ਇਨ੍ਹਾਂ ਨਿਯੁਕਤੀਆਂ ਦੇ ਮਾਮਲੇ ਵਿੱਚ ਸੋਨੀਆ ਗਾਂਧੀ ਨੇ ਸਿੱਧੇ ਤੌਰ … More
ਫਾਇਲਾਂ ਵਿੱਚੋਂ ਇਨਸਾਫ ਨਹੀਂ ਲੱਭਿਆ ਜਾ ਸਕਦਾ, ਸਗੋਂ ਲੋਕਾਂ ਵਿੱਚ ਵਿਚਰ ਕੇ ਹੀ ਇਨਸਾਫ ਦਿੱਤਾ ਜਾ ਸਕਦਾ ਹੈ-ਕੇ.ਕੇ.ਸਿੰਗਲਾ
ਲੁਧਿਆਣਾ,(ਸਲੂਜਾ)- ਫਾਇਲਾਂ ਵਿੱਚੋਂ ਇਨਸਾਫ ਨਹੀਂ ਲੱਭਿਆ ਜਾ ਸਕਦਾ, ਸਗੋਂ ਆਮ ਲੋਕਾਂ ਵਿੱਚ ਵਿਚਰ ਕੇ ਉਹਨਾਂ ਦੇ ਦੁੱਖ ਅਤੇ ਤਕਲੀਫਾਂ ਨੂੰ ਜਾਣ ਕੇ ਹੀ ਇਨਸਾਫ ਦਿੱਤਾ ਜਾ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਕੇ.ਕੇ. ਸਿੰਗਲਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਲੁਧਿਆਣਾ ਨੇ … More
ਪੰਜਾਬ ਭਾਜਪਾ ਨੇ ਐਲਾਨੇ ਜੋਨਲ ਅਤੇ ਜ਼ਿਲ੍ਹਾ ਇੰਚਾਰਜ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਸੂਬੇ ਦੇ ਤਿੰਨ ਜੋਨਾਂ ਤੋਂ ਇਲਾਵਾ ਜ਼ਿਲਿਆਂ ਦੇ ਇੰਚਾਰਜਾਂ ਦੇ ਨਾਮਾਂ ਦਾ ਐਲਾਨ ਕੀਤਾ ਹੈ। ਇਸ ਤਹਿਤ ਤਰੁਣ ਚੁੱਘ ਨੂੰ ਦੋਆਬਾ ਜੋਨ ਦਾ ਇੰਚਾਰਜ ਲਾਇਆ ਗਿਆ ਹੈ ਜਦਕਿ ਰਾਕੇਸ਼ … More
ਸੰਤੋਖ ਬਦੇਸ਼ਾ ਨੂੰ ਇਕ ਮਹੀਨੇ ਦੇ ਵਿੱਚ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਖ਼ੁਦ ਪੇਸ਼ ਹੋਣ ਦਾ ਹੁਕਮ ਜਾਰੀ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕਤਰੇਤ ਵਿਖੇ ਸਤਿਕਾਰ ਯੋਗ ਪੰਜ (5) ਜਥੇਦਾਰ ਸਾਹਿਬਾਨ ਦੀ 25 ਮਾਰਚ ਨੂੰ ਹੋਈ ਇਕਤ੍ਰਤਾ ਵਿਚ ਗੁਰਦੁਆਰਾ ਆਫ਼ ਰਾਚੈਸਟਰ ਦਾ ਮੁਦਾ ਅਹਿਮ ਸੀ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਿਯੁਕਤ ਕੀਤੀ 7-ਮੈਂਬਰੀ ਪੜਤਾਲੀਆ ਕਮੇਟੀ, … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀ ਏ ਯੂ ਅਮਾਨਤੀ ਫੰਡ ਲਈ 10 ਲੱਖ ਰੁਪਏ ਦੀ ਸਹਾਇਤਾ ਮਿਲੀ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਦੀ ਪਹਿਲਕਦਮੀ ਸਦਕਾ ਪੀ ਏ ਯੂ ਅਮਾਨਤੀ ਫੰਡ ਦੀ ਸਥਾਪਨਾ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ 10 ਲੱਖ ਰੁਪਏ ਦੀ ਸਹਾਇਤਾ ਹਾਸਿਲ ਹੋਈ ਹੈ। ਸ਼੍ਰੋਮਣੀ ਕਮੇਟੀ … More
ਸਕੂਲਾਂ ਵਿੱਚ ਦੁਪਹਿਰ ਦੇ ਖਾਣੇ ਵਿੱਚ ਭੋਜਨ ਸੁਰੱਖਿਆ ਨੇਮ ਕਰੜਾਈ ਨਾਲ ਲਾਗੂ ਹੋਣ-ਡਾ: ਗਰੇਵਾਲ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਹੋਮ ਸਾਇੰਸ ਕਾਲਜ ਵੱਲੋਂ ਸਕੂਲਾਂ ਵਿੱਚ ਦੁਪਹਿਰ ਦੇ ਖਾਣੇ ਸੰਬੰਧੀ ਯੋਜਨਾ ਬਾਰੇ ਕਾਰਜਸ਼ਾਲਾ ਨੂੰ ਸੰਬੋਧਨ ਕਰਦਿਆਂ ਹੋਮ ਸਾਇੰਸ ਕਾਲਜ ਦੀ ਡੀਨ ਡਾ: ਨੀਲਮ ਗਰੇਵਾਲ ਨੇ ਕਿਹਾ ਹੈ ਕਿ ਦੁਪਹਿਰ ਦੇ ਖਾਣੇ ਦੀ ਤਿਆਰੀ … More
ਖੇਤੀ ਇੰਜੀਨੀਅਰਿੰਗ ਵਿੱਚ ਦਿਲਚਸਪੀ ਪਰਖਣ ਲਈ ਮੁਕਾਬਲੇ
ਲੁਧਿਆਣਾ: ਨਿੱਜੀ ਖੇਤਰ ਦੀ ਇਕ ਮੁੰਬਈ ਅਧਾਰਿਤ ਟਰੈਕਟਰ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਵੱਲੋਂ ਖੇਤੀਬਾੜੀ ਇੰਜੀਨਅਰਿੰਗ ਅਤੇ ਤਕਨਾਲੋਜੀ ਕਾਲਜ, ਪੀ ਏ ਯੂ ਲੁਧਿਆਣਾ ਵਿਖੇ ਵਿਦਿਆਰਥੀਆਂ ਦੀ ਖੇਤੀ ਇੰਜੀਨੀਅਰਿੰਗ ਵਿੱਚ ਦਿਲਚਸਪੀ ਪਰਖਣ ਅਤੇ ਪੇਸ਼ੇਵਰਾਨਾ ਯੋਗਤਾ ਨਿਖਾਰਨ ਲਈ ਮੁਕਾਬਲੇ ਕਰਵਾਏ ਗਏ। ਕੰਪਨੀ ਦੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਦਿਆਰਥੀਆਂ ਨੇ ਪੰਜਾਬ ਰਾਜ ਯੁਵਕ ਮੇਲੇ ਵਿੱਚ 9 ਮੈਡਲ ਜਿੱਤੇ
ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਯੁਵਕ ਭਲਾਈ ਡਾਇਰੈਕਟੋਰੇਟ ਵੱਲੋਂ ਮੋਹਾਲੀ ਵਿਖੇ ਕਰਵਾਏ ਤਿੰਨ ਰੋਜ਼ਾ ਯੁਵਕ ਮੇਲੇ ਵਿੱਚ 9 ਮੈਡਲ ਜਿੱਤ ਕੇ ਯੂਨੀਵਰਸਿਟੀ ਦੀ ਸ਼ਾਨ ਵਧਾਈ ਹੈ। ਪੋਸਟਰ ਤਿਆਰ ਕਰਨ ਵਿੱਚ ਗੋਲਡ ਮੈਡਲ, ਸਕਿਟ, ਮਾਈਮ, ਲੋਕ ਗੀਤ, … More
ਅੰਨਾ ਹਜਾਰੇ ਇਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨਗੇ
ਵਿਵਸਥਾ ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ ਪੂਰੇ ਦੇਸ਼ ਵਿਚ ਹੋਣ ਵਾਲੀ ਜਨਤੰਤਰ ਯਾਤਰਾ, 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ। 31-ਮਾਰਚ ਨੂੰ ਇਹ ਯਾਤਰਾ ਅੰਮ੍ਰਿਤਸਰ ਤੋਂ ਸ਼ੁਰੂ ਹੋਕੇ ਰਈਆ, ਬਿਆਸ, ਕਪੂਰਥਲਾ ਦੇ ਰਾਸਤੇ ਜਲੰਧਰ ਵਿਖੇ … More




