ਖ਼ਬਰਾਂ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ-ਕੀਰਤਨ ਆਯੋਜਿਤ

ਅੰਮ੍ਰਿਤਸਰ:- ਜਦੋਂ ਸੰਸਾਰ ਤੇ ਕੂੜ-ਕੁਸੱਤ ਅਤੇ ਅਧਰਮ ਦਾ ਬੋਲਬਾਲਾ ਸੀ ਤਾਂ ਅਕਾਲ ਪੁਰਖ ਆਪਣੇ ਦਰ ਤੋਂ ਵਰੋਸਾਈ ਹੋਈ ਕਿਸੇ ਆਤਮਾ ਨੂੰ ਧਰਤੀ ਤੇ ਭੇਜਦਾ ਹੈ। ਸਿੱਖ ਧਰਮ ਦੇ ਬਾਨੀ, ਮਾਨਵਤਾ ਦੇ ਮਹਾਨ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ … More »

ਪੰਜਾਬ | Leave a comment
 

ਗੁ.ਸ੍ਰੀ ਰਕਾਬ ਗੰਜ ਸਾਹਿਬ ਵਿੱਖੇ ਬ੍ਰਾਹਮਣਾਂ ਨਾਲ ਦਰੁਵਿਹਾਰ ਦਾ ਦੋਸ਼ ਲਗਾਉਣਾ ਬਾਦਲ ਦਲ ਦੀ ਗਿਣੀ-ਮਿੱਥੀ ਤੇ ਕੋਝੀ ਸਾਜਿਸ਼

ਨਵੀਂ ਦਿੱਲੀ :- ਸ. ਭਜਨ ਸਿੰਘ ਵਾਲੀਆ ਸੀਨੀਅਰ ਮੀਤ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕਤੱਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੁਲਾਰੇ ਸ. ਦਲਜੀਤ ਸਿੰਘ ਚੀਮਾ ਵਲੋਂ ਪੰਜਾਬ ਤੋਂ ਬਿਆਨ ਜਾਰੀ ਕਰ ਅਤੇ … More »

ਭਾਰਤ | Leave a comment
Photo-P(1).sm

ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਡੀਐਸਜੀਪੀਸੀ ਵੱਲੋਂ ਨਗਰ ਕੀਰਤਨ ਦਾ ਆਯੋਜਨ

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਦਿਹਾੜੇ ਤੇ ਨਗਰ ਕੀਰਤਨ ਸਾਹਿਬ ਸ੍ਰੀ ਗੁਰੁ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਰਦਾਸ ਉਪਰੰਤ ਗੁਰਦੁਆਰਾ … More »

ਭਾਰਤ | Leave a comment
sada image.sm

ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਲਗਾਉਣ ਦੇ ਅਮਲ ਸਿੱਖਾਂ ਉਤੇ ਫਿਰ ਤੋ ਤਸੱਦਦ ਦੀ ਤਿਆਰੀ : ਮਾਨ

ਫਤਹਿਗੜ੍ਹ ਸਾਹਿਬ – ਇਸ ਦਫ਼ਤਰ (ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ, ਕਿਲ੍ਹਾ ਸ. ਹਰਨਾਮ ਸਿੰਘ, ਫਤਹਿਗੜ੍ਹ ਸਾਹਿਬ) ਨੂੰ ਹੁਣੇ ਭਰੋਸੇਯੋਗ ਸੂਤਰਾਂ ਤੋ ਖ਼ਬਰ ਮਿਲੀ ਹੈ ਕਿ ਪੰਜਾਬ ਹਕੂਮਤ ਬਾਦਲ ਤੇ ਬੀਜੇਪੀ ਸਰਕਾਰ ਨੇ ਸਿੱਖਾਂ ਦੇ ਮਾਲਵਾ ਦੇ ਦੋ ਜਿਲ੍ਹਿਆਂ ਵਿਚ ਇਹ ਜਾਲਿਮ … More »

ਪੰਜਾਬ | Leave a comment
NZ PIC 27 Nov-1.sm

ਨਿਊਜ਼ੀਲੈਂਡ ਕੱਬਡੀ ਟੀਮ ਅੱਜ ਹੋਵੇਗੀ ਪੰਜਾਬ ਰਵਾਨਾ

ਆਕਲੈਂਡ, (ਹਰਜਿੰਦਰ ਸਿੰਘ ਬਸਿਆਲਾ)-ਆਪਣਾ ਇਤਿਹਾਸ ਅਤੇ ਸੂਰਮਗਤੀ ਖੇਡ ਦੇ ਮੈਦਾਨ ਵਿਚ ਵੇਖਣੀ ਹੋਵੇ ਤਾਂ ਕੱਬਡੀ ਖੇਡਦੇ ਗਭਰੂ ਅੱਖਾਂ ਸਾਹਵੇਂ ਆ ਜਾਂਦੇ ਹਨ। ਸੋ ਜਿਵੇਂ-ਜਿਵੇਂ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਤੀਜਾ ਵਿਸ਼ਵ ਕਬੱਡੀ ਕੱਪ (1 ਦਸੰਬਰ ਤੋਂ 15 ਦਸੰਬਰ) ਨੇੜੇ … More »

ਅੰਤਰਰਾਸ਼ਟਰੀ | Leave a comment
Museologist of the Century Title Nov 26, 2012.sm.sm

ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਦਾ ਪੰਜਵਾਂ ਮਲਟੀਮੀਡੀਆ ਸਿੱਖ ਮਿਊਜ਼ੀਅਮ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੌਮ ਨੂੰ ਸਮਰਪਿਤ

ਸੁਲਤਾਨਪੁਰ ਲੋਧੀ- ੴ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਰਹਿਨੁਮਾਈ ਹੇਠ ਸਿੱਖ ਸਕਾਲਰ ਕੈਨੇਡਾ ਨਿਵਾਸੀ ਡਾ. ਰਘਬੀਰ ਸਿੰਘ ਬੈਂਸ ਵੱਲੋਂ ਰਚਿਤ ਦੁਨੀਆਂ ਦਾ ਪੰਜਵਾ ਮਲਟੀਮੀਡੀਆ ਸਿੱਖ ਮਿਊਜ਼ੀਅਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ … More »

ਪੰਜਾਬ | Leave a comment
Nov.27.sm

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪਾਏਦਾਰ ਖੇਤੀ ਬਾਰੇ ਅੰਤਰਰਾਸ਼ਟਰੀ ਗੋਸ਼ਟੀ ਦਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਵੱਲੋਂ ਉਦਘਾਟਨ

ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਗੋਲਡਨ ਜੁਬਲੀ ਸਮਾਗਮਾਂ ਨੂੰ ਸਮਰਪਿਤ ਭੋਜਨ ਅਤੇ ਜੀਵਨ ਨਿਰਬਾਹ ਸੁਰੱਖਿਆ ਲਈ ਪਾਏਦਾਰ ਖੇਤੀ ਬਾਰੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਗੋਸ਼ਟੀ ਦਾ ਉਦਘਾਟਨ ਕਰਦਿਆਂ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ  ਨੇ ਆਖਿਆ ਹੈ ਕਿ ਦੇਸ਼ ਦੀ … More »

ਪੰਜਾਬ | Leave a comment
pantin kabran.sm

ਚੋਰ ਕਬਰਾਂ ਵਿੱਚ ਪਏ ਮੁਰਦਿਆਂ ਨੂੰ ਵੀ ਨਹੀ ਬਖਸ਼ਦੇ

ਪੈਰਿਸ, (ਸੁਖਵੀਰ ਸਿੰਘ ਸੰਧੂ)- ਕੱਲ ਰਾਤ ਪੁਲਿਸ ਨੇ ਦੋ ਆਦਮੀਆਂ ਨੂੰ ਗ੍ਰਿਫਤਾਰ ਕੀਤਾ ਹੈ।ਉਹ  ਪੈਰਿਸ ਦੇ ਨਾਲ ਲਗਦੇ ਇਲਾਕੇ ਪਾਤਾਂਨ ਦੀਆਂ ਕਬਰਾਂ ਵਿੱਚੋਂ ਰਾਤ ਨੂੰ ਮੁਰਦੇ ਉਖਾੜ ਕੇ ਸੋਨੇ ਦੇ ਦੰਦ ਚੋਰੀ ਕਰ ਲੈਦੇ ਸਨ। ਗਸ਼ਤ ਕਰ ਰਹੀ ਪੁਲਿਸ ਨੂੰ … More »

ਅੰਤਰਰਾਸ਼ਟਰੀ | Leave a comment
Monty_Panesar.sm

ਕ੍ਰਿਕਟ: ਭਾਰਤ 10 ਵਿਕਟਾਂ ਨਾਲ ਹਾਰਿਆ

ਮੁੰਬਈ- ਦੂਜੇ ਟੈਸਟ ਮੈਚ ਦੌਰਾਨ ਇੰਗਲੈਂਡ ਦੀ ਟੀਮ ਨੇ ਪਹਿਲੇ ਟੈਸਟ ਦੌਰਾਨ 9 ਵਿਕਟਾਂ ਨਾਲ ਹੋਈ ਹਾਰ ਦਾ ਬਦਲਾ ਭਾਰਤੀ ਟੀਮ ਨੂੰ 10 ਵਿਕਟਾਂ ਨਾਲ ਹਰਾਕੇ ਲਿਆ। ਟੈਸਟ ਮੈਚ ਦੇ ਚੌਥੇ ਦਿਨ ਪੂਰੀ ਭਾਰਤੀ ਟੀਮ ਸਿਰਫ 142 ਦੌੜਾਂ ਬਣਾਕੇ ਹੀ … More »

ਖੇਡਾਂ | Leave a comment
NZ NEWS 26 Nov-1.sm

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਨਿਊਜ਼ੀਲੈਂਡ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਆਕਲੈਂਡ – (ਹਰਜਿੰਦਰ ਸਿੰਘ ਬਸਿਆਲਾ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਨਿਊਜ਼ੀਲੈਂਡ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸਾਲਾਨਾ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ … More »

ਅੰਤਰਰਾਸ਼ਟਰੀ | Leave a comment