ਖ਼ਬਰਾਂ
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ … More
ਕੁਲਵਿੰਦਰ ਕੌਰ ਨੇ ਕੰਗਣਾ ਨੂੰ ਸਾਡੇ ਭਾਈਚਾਰੇ ਪ੍ਰਤੀ ਦਿਖਾਏ ਗਏ ਨਿਰਾਦਰ ਦਾ ਸਨਮਾਨ ਅਤੇ ਲਚਕੀਲੇਪਣ ਨਾਲ ਦਿੱਤਾ ਜਵਾਬ: ਅੰਮ੍ਰਿਤਪਾਲ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਖਡੂਰ ਸਾਹਿਬ, ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੀਆਈਏਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਬਿਆਨ ਜਾਰੀ ਕੀਤਾ ਹੈ, ਜਿਸ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਚੁਣੀ ਗਈ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ … More
ਅਜ਼ਾਦੀ ਘੁਲਾਟੀਏ ਸ: ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਖਾਲਿਸਤਾਨ ਜਲਾਵਤਨ ਸਰਕਾਰ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਸ: ਗਜਿੰਦਰ ਸਿੰਘ ਬੀਤੇ ਦਿਨੀਂ ਲਾਹੌਰ ਵਿਖੇ ਚਾਲੀ ਸਾਲਾਂ ਤੋਂ ਵੀ ਵੱਧ … More
ਭਾਈ ਗਜਿੰਦਰ ਸਿੰਘ ਦਲ ਖਾਲਸਾ ਦਾ ਵਿਛੋੜਾ ਖਾਲਸਾ ਪੰਥ ਦੇ ਚਲ ਰਹੇ ਸੰਘਰਸ਼ ਨੂੰ ਨਾ ਪੂਰਨ ਹੋਣ ਵਾਲਾ ਘਾਟਾ : ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਖਾਲਿਸਤਾਨ ਦੇ ਸਿਪਾਹ ਸਲਾਰ ਅਤੇ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਆਪ ਜੀ ਦਾ ਸੰਘਰਸ਼ਸ਼ੀਲ ਜੀਵਨ 1975 ਵਿੱਚ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਦੇ ਵਿਰੋਧ ਵਜੋਂ … More
ਮੀਰੀ ਪੀਰੀ ਹਸਪਤਾਲ ਨੂੰ ਹਰਿਆਣਾ ਦਾ ਸਰਵੋਤਮ ਹਸਪਤਾਲ ਬਣਾਏਗੀ ਸ਼੍ਰੋਮਣੀ ਕਮੇਟੀ: ਧਾਮੀ
ਸ਼ਾਹਬਾਦ ਮਾਰਕੰਡਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਸ਼ਾਹਾਬਾਦ, ਕੁਰੂਕਸ਼ੇਤਰ ਵਿਖੇ ਅਤਿ-ਆਧੁਨਿਕ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਸੰਸਥਾ ਦੇ ਐਗਜ਼ੈਕਟਿਵ ਗਰੁੱਪ ਦੇ ਚੇਅਰਮੈਨ … More
ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਦੇ ਅਹੁਦੇ ਦੀ ਸਹੁੰ ਚੁੱਕੀ
ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਰ ਐਮਪੀ ਦੇ ਪਦ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਤੋ ਦੋ ਲੱਖ ਦੇ ਕਰੀਬ ਵੋਟਾਂ ਪ੍ਰਾਪਤ ਕਰਕੇ ਲੋਕ ਸਭਾ ਸੀਟ ਤੇ ਜਿੱਤ ਦਰਜ਼ ਕਰਵਾਈ ਹੈ। ਲੋਕਸਭਾ ਦੇ ਸਪੀਕਰ ਓਮ … More
ਬ੍ਰਿਟੇਨ ‘ਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ, ਕੀਰ ਸਟਾਰਮਰ ਹੋਣਗੇ ਨਵੇਂ ਪ੍ਰਧਾਨਮੰਤਰੀ
ਲੰਡਨ – ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਲੇਬਰ ਪਾਰਟੀ ਨੂੰ ਹੁਣ ਤੱਕ 409 ਸੀਟਾਂ ਮਿਲ ਚੁੱਕੀਆਂ ਹਨ। ਕੁਲ 650 ਸੀਟਾਂ ਵਿੱਚੋਂ 592 ਸੀਟਾਂ ਦੇ ਨਤੀਜੇ ਆ ਗਏ ਹਨ। ਸੰਸਦ ਵਿੱਚ ਸਰਕਾਰ ਬਣਾਉਣ ਲਈ … More
ਉਹ ਬਾਬਾ ਕੌਣ ਹੈ ਜਿਸ ਦੇ ਸਤਿਸੰਗ ਵਿੱਚ 122 ਲੋਕ ਮਰੇ? ਬਾਬੇ ਨੇ ਬਣਾਈ ਆਪਣੀ ਫੌਜ ਬਣਾਈ
ਹਾਥਰਸ, (ਦੀਪਕ ਗਰਗ) – ਯੂਪੀ ਦੇ ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਗਦੜ ਮੱਚ ਗਈ। ਇਸ ਵਿੱਚ ਔਰਤਾਂ ਅਤੇ ਬੱਚੇ ਫਸ ਗਏ। ਭੀੜ ਨੇ ਉਸ ਨੂੰ ਕੁਚਲ ਦਿੱਤਾ। ਹੁਣ ਤੱਕ 122 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ … More
ਖਡੂਰ ਸਾਹਿਬ ਤੋਂ ਐਮ.ਪੀ ਚੁਣੇ ਗਏ ਭਾਈ ਅਮ੍ਰਿੰਤਪਾਲ ਸਿੰਘ ਤੇ ਐਨਏਸਏ ਵਧਾਣਾ ਚਿੰਤਾਜਨਕ, ਤੁਰੰਤ ਕੀਤਾ ਜਾਵੇ ਰਿਹਾਅ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਨੇ ਪੰਜਾਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਹੈ, ਜੋ ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ ਨਜ਼ਰਬੰਦ ਹਨ। ਅਕਾਲੀ ਦਲ ਦੀ ਦਿੱਲੀ … More
ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਦਿੱਤੀ ਪਾਬੰਦੀਆਂ ਦੀ ਧਮਕੀ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਨੇ ਰੂਸ ਨਾਲ ਕਾਰੋਬਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨੂੰ ਪਾਬੰਦੀਆਂ ਦੀ ਧਮਕੀ ਦਿੱਤੀ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ ਕਿ ਰੂਸ ਦੇ ਖਿਲਾਫ ਗਲੋਬਲ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੀ ਕਿਸੇ … More










