ਖ਼ਬਰਾਂ
ਧਾਰਮਿਕ ਸਥਾਨਾ ਦੇ ਨੇੜੇ ਬਣੇ ਸ਼ਰਾਬ ਅਤੇ ਕਬਾਬ ਦੇ ਅੱਡਿਆਂ ਖਿਲਾਫ਼ ਪਾਇਆ ਜਾਵੇਗਾ ਹਾਈਕੋਰਟ ਵਿੱਚ ਮਾਮਲਾ
ਲੁਧਿਆਣਾ – ਸਾਡੀ ਜੱਥੇਬੰਦੀ ਕਿਸੇ ਦੇ ਰਾਜਨੀਤਿਕ ਦਬਾਅ ਹੇਠ ਕੰਮ ਨਹੀਂ ਕਰਦੀ ਸਗੋਂ ਸਮਾਜਿਕ ਹਿੱਤਾਂ ਲਈ ਅੱਗੇ ਹੋ ਕੇ ਸੰਘਰਸ਼ ਕਰਦੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਾ ਜੀ ਨਗਰ ਵਿਖੇ ਫੀਡ ਫਾਊਂਡੇਸ਼ਨ ਦੇ ਕੌਮੀ ਮੀਤ ਪ੍ਰਧਾਨ ਦਿਲਜੀਤ ਸਿੰਘ ਧੁੱਗੜ ਨੇ … More
ਡੀਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਸਬੰਧੀ ਸੋਧ ਦਾ ਵਿਰੋਧ ਕਰਨ ਵਾਲੇ ਸਿੱਖੀ ਵਿਰੁੱਧ ਸਾਜਿਸ਼ ਰਚ ਰਹੇ ਹਨ- ਜਸਬੀਰ ਸਿੰਘ ਕਾਕਾ
ਨਵੀਂ ਦਿੱਲੀ :- ਦਿੱਲੀ ਸਰਕਾਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਐਕਟ-1971 ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਮਤਦਾਤਾਵਾਂ ਵਲੋਂ ਸਿਧੀ ਚੋਣ ਕੀਤੇ ਜਾਣ, ਪ੍ਰਧਾਨ ਦੇ ਅਹੁਦੇ ਦੀ ਮਿਆਦ ਚਾਰ ਸਾਲ ਅਤੇ ਉਸਦੇ ਆਪਣੇ ਹਲਕੇ ਵਿਚੋਂ ਚੋਣ ਜਿਤਣਾ ਵੀ ਲਾਜ਼ਮੀ ਕੀਤੇ ਜਾਣ … More
ਮਲਾਲਾ ਦੀ ਸਲਾਮਤੀ ਲਈ ਦੇਸ਼ਭਰ ‘ਚ ਮੰਗੀਆਂ ਜਾ ਰਹੀਆਂ ਦੁਆਵਾਂ
ਇਸਲਾਮਾਬਾਦ-ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਮਲਾਲਾ ਦੇ ਜਲਦੀ ਠੀਕ ਹੋਣ ਲਈ ਦੇਸ਼ਭਰ ਵਿੱਚ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਡਾਕਟਰਾਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉਸ ਨੂੰ ਹੈਲੀਕਾਪਟਰ ਦੁਆਰਾ ਸੈਨਾ ਦੇ ਸੱਭ … More
ਹਰ ਘਰ ਨੂੰ ਅਗਲੇ 5 ਸਾਲਾਂ ‘ਚ ਮਿਲੇਗੀ 24 ਘੰਟੇ ਬਿਜ਼ਲੀ- ਪ੍ਰਧਾਨਮੰਤਰੀ
ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਇਹ ਮਹਿਸੂਸ ਕਰ ਰਹੀ ਹੈ ਕਿ ਪਿੰਡਾਂ ਵਿੱਚ ਰਹਿਣ ਵਾਲੇ ਗਰੀਬਾਂ ਨੂੰ ਗੈਸ ਅਤੇ ਬਿਜਲੀ ਤੇ ਸੱਬਸਿੱਡੀ ਦੇਣ ਦੀ ਲੋੜ ਹੈ। ਸਰਕਾਰ ਦਾ ਇਹ ਵੀ ੳਦੇਸ਼ ਹੈ ਕਿ ਹਰ ਘਰ ਵਿੱਚ … More
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਨਾਏ ਗਏ 478 ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ‘ਚ … More
ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਯਾਦ ‘ਚ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਯਾਦ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਰਿਸਰ ‘ਚ ਗੁਰਦੁਆਰਾ ਝੰਡੇ ਬੁੰਗੇ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ … More
ਰਾਬਰਟ ਵਾਡਰਾ ਦੇ ਖਿਲਾਫ਼ ਕੋਈ ਜਾਂਚ ਨਹੀਂ ਕੀਤੀ ਜਾਵੇਗੀ-ਕਾਂਗਰਸ
ਨਵੀਂ ਦਿੱਲੀ- ਕਾਂਗਰਸ ਨੇ ਵਾਡਰਾ ਅਤੇ ਡੀਐਲਐਫ਼ ਕੰਪਨੀ ਦਰਮਿਆਨ ਵਪਾਰਿਕ ਸਬੰਧਾਂ ਦੀ ਕਿਸੇ ਤਰ੍ਹਾਂ ਦੀ ਵੀ ਜਾਂਚ ਕਰਵਾਉਣ ਤੋਂ ਸਾਫ ਮਨ੍ਹਾ ਕਰ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਰਾਬਰਟ ਵਾਡਰਾ ਤੇ ਲਗਾਏ ਗਏ ਆਰੋਪਾਂ ਦਾ ਮੁੱਖ ਮਕਸਦ ਕਾਂਗਰਸ ਨੇਤਰਤੱਵ … More
ਪੰਥਕ ਜਥਬੰਦੀਆਂ ਵਲੋਂ ਭਾਈ ਬਿੱਟੂ ਤੇ ਭਾਈ ਬੜਾਪਿੰਡ ਦੀ ਗ੍ਰਿਫਤਾਰੀ ਵਿਰੁੱਧ ਰੋਸ ਮਾਰਚ
ਅਜੀਤਗੜ੍ਹ,(ਪੰਚ ਪਰਧਾਨੀ)-ਅਕਾਲੀ ਦਲ ਪੰਚ ਪਰਧਾਨੀ ਦੇ ਸਾਬਕਾ ਪ੍ਰਧਾਨ ਭਾਈ ਦਲਜੀਤ ਸਿੰਘ ਬਿੱਟੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਪੰਚ ਪਰਧਾਨੀ ਦੇ ਮੌਜੂਦਾ ਪ੍ਰਧਾਨ ਭਾਈ ਕੁਲਵੀਰ ਸਿੰਘ ਬੜਾਪਿੰਡ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਸਮੂਹ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ … More
ਸੁਧਾਰ ਨਾਂ ਹੋਏ ਤਾਂ ਮੰਦੀ ਦਾ ਦੌਰ ਆ ਸਕਦਾ ਹੈ- ਚਿਦੰਬਰਮ
ਨਵੀਂ ਦਿੱਲੀ- ਵਿੱਤਮੰਤਰੀ ਪੀ. ਚਿਦੰਬਰਮ ਨੇ ਇਹ ਚਿਤਾਵਨੀ ਦਿੱਤੀ ਹੈ ਕਿ ਹੋਰ ਸੁਧਾਰ ਨਾਂ ਹੋਣ ਤੇ ਦੇਸ਼ ਤੇਜ਼ ਇਕਨਾਮਿਕ ਸਲੋਡਾਊਨ ਦੀ ਗ੍ਰਿਫਤ ਵਿੱਚ ਆ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸੁਧਾਰਾਂ ਦੀ ਰਫ਼ਤਾਰ ਮਜ਼ਬੂਤ ਅਤੇ ਜਿਸ ਤਰ੍ਹਾਂ ਹੈ ਉਸ ਤਰ੍ਹਾਂ … More
ਆਸ਼ਾ ਭੌਂਸਲੇ ਦੀ ਧੀ ਵਰਸ਼ਾ ਨੇ ਕੀਤੀ ਖੁਦਕੁਸ਼ੀ
ਮੁੰਬਈ- ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦੀ ਧੀ ਵਰਸ਼ਾ ਭੌਂਸਲੇ ਨੇ ਖੁਦਕੁਸ਼ੀ ਕਰ ਲਈ ਹੈ। ਵਰਸ਼ਾ ਨੇ ਲਾਈਸੰਸੀ ਰੀਵਾਲਵਰ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਆਪਣੇ ਆਪ ਨੂੰ ਖ਼ਤਮ ਕਰ ਲਿਆ। ਆਸ਼ਾ ਉਸ ਸਮੇਂ ਇੱਕ ਅਵਾਰਡ ਸਮਾਗਮ ਵਿੱਚ ਹਿੱਸਾ ਲੈਣ … More






