ਖ਼ਬਰਾਂ
ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ
ਅੰਮ੍ਰਿਤਸਰ/ਚੰਡੀਗੜ੍ਹ – ਸ਼੍ਰੋਮਣੀ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ … More
ਰਾਏ ਬਿਲਾਲ ਅਕਰਮ ਭੱਟੀ ਦਾ ਡੇਟਨ ਗੁਰਦੁਆਰਾ ਸਾਹਿਬ ਵਿਖੇ ਸੰਗਤ ਵਲੋਂ ਭਰਵਾਂ ਸਵਾਗਤ
ਡੇਟਨ (ਓਹਾਇਓ) – ਜਨਮ ਸਾਖੀ ਸਾਹਿਤ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਸ … More
ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਬੇਹੱਦ ਦੁਖਦਾਈ ਤੇ ਅਨਿਆਂਪੂਰਨ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ … More
ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਮੁੱਦਾ ਅਮਰੀਕਾ ਦੇ ਸਿਆਸੀ ਗਲਿਆਰਿਆਂ ਵਿੱਚ ਪਹੁੰਚਿਆ
ਅੰਮ੍ਰਿਤਸਰ/ਨਿਊਯਾਰਕ – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਰੀਬ ਦੋ ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਨਾ ਕਰਦਿਆਂ ਲੋਕ ਸਭਾ ਵਿਚ ਸੌਹ ਚੁੱਕ ਸਮਾਗਮ ਤੋਂ ਦੂਰ ਰੱਖਣ ਦਾ ਮੁੱਦਾ ਅਮਰੀਕਾ ਦੇ ਸਿਆਸੀ … More
ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਨੇ ਭਾਈ ਅਮਰੀਕ ਸਿੰਘ ਗਿਲ ਨਾਲ ਮੁਲਾਕਾਤ ਕਰ ਸਿੱਖ ਮੁੱਦਿਆਂ ਦਾ ਸਮਰਥਨ ਕੀਤਾ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਾਉਥੈਂਪਟਨ ਨੌਰਥ ਲਈ ਕੰਜ਼ਰਵੇਟਿਵ ਉਮੀਦਵਾਰ ਕਰੋਲਿਨਨੋਕਸ ਜੋ ਕਿ 2010 ਤੋਂ ਉੱਥੇ ਐਮਪੀ ਹੈ ਅਤੇ ਉਹ ਹਮੇਸ਼ਾ ਸਿੱਖ ਮੁੱਦਿਆਂ ਦਾ ਸਮਰਥਨ ਕਰਦੀ ਰਹੀ ਹੈ । ਯੂਕੇ ਅੰਦਰ 4 ਜੁਲਾਈ ਨੂੰ ਹੋਣ ਵਾਲੇ ਵੋਟਾਂ ਵਿਚ … More
ਅਦਾਲਤ ਅਤੇ ਸੰਸਦ ਦੇ ਸਪੀਕਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਅਧਿਕਾਰਾਂ ਦੀ ਸੁਰੱਖਿਆ ਕਰਦਿਆਂ ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਸਹੁੰ ਚੁੱਕਵਾਣ ਦਾ ਰਾਹ ਪੱਧਰਾ ਕੀਤਾ ਜਾਏ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਬਾਣੀ ਤੇ ਬਾਣੇ ਦਾ ਪ੍ਰਚਾਰ ਕਰਣ ਦੇ ਨਾਲ ਨਸ਼ੇ ਵਿਰੁੱਧ ਜੰਗ ਛੇੜਨ ਵਾਲੇ ਭਾਈ ਅਮ੍ਰਿਤਪਾਲ ਸਿੰਘ ਨੂੰ ਪਿਛਲੇ ਸਾਲ ਰਾਸ਼ਟਰੀ ਸੁੱਰਖਿਆ ਕਾਨੂੰਨ (ਐੱਨਐੱਸਏ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਅਸਾਮ ਦੀ ਡਿਬਰੁਗੜ੍ਹ … More
ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਦੋਸ਼ੀ ਨਿਖਿਲ ਗੁਪਤਾ ਅਮਰੀਕੀ ਜੱਜ ਸਾਹਮਣੇ ਹੋਇਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਪਤਵੰਤ ਪੰਨੂ ਦੇ ਕਥਿਤ ਕਤਲ ਦੀ ਸਾਜ਼ਿਸ਼ ਦਾ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਵਕੀਲਾਂ ਨੇ ਮੁਢਲੇ ਕਦਮ ਚੁੱਕਣ ਕਰਕੇ ਪਹਿਲੀ ਵਾਰ ਮੁਕੱਦਮੇ ਦੇ ਜੱਜ ਦੇ ਸਾਹਮਣੇ ਪੇਸ਼ ਹੋਇਆ । ਫੈਡਰਲ ਸੀਨੀਅਰ ਜੱਜ ਵਿਕਟਰ ਮੈਰੇਰੋ ਨੇ … More
ਪੇਡਾ ਨੇ ਲੁਧਿਆਣਾ ਦੇ ਰਿਟੇਲਰਾਂ ਲਈ ਸਟੈਂਡਰਡ ਅਤੇ ਲੇਬਲਿੰਗ ਵਰਕਸ਼ਾਪ ਦਾ ਕੀਤਾ ਆਯੋਜਨ
ਲੁਧਿਆਣਾ - ਸੂਬੇ ਵਿੱਚ ਊਰਜਾ ਦੀ ਸੰਭਾਲ ਲਈ ਉਪਰਾਲੇ ਕਰ ਰਹੀ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਚਲਾਏ ਜਾ ਰਹੇ ਸਟੈਂਡਰਡ ਐਂਡ ਲੇਬਲਿੰਗ ਪ੍ਰੋਗਰਾਮ ਤਹਿਤ ਅੱਜ ਸ਼ਹਿਰ ਦੇ ਇੱਕ ਨਿੱਜੀ ਹੋਟਲ ਵਿੱਚ ਰਿਟੇਲਰਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ … More
ਅਫਗਾਨੀ ਸਿੱਖਾਂ ਦੀ ਮਦਦ ਮਾਮਲੇ ਤੇ ਕੈਨੇਡਾ ਦੇ ਸਿੱਖ ਮੰਤਰੀ ਹਰਜੀਤ ਸਿੰਘ ਸੱਜਣ ਫਿਰਕੂ ਤਾਕਤਾਂ ਦੇ ਨਿਸ਼ਾਨੇ ’ਤੇ ਆਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਰੱਖਿਆ ਮੰਤਰੀ ਰਹਿ ਚੁੱਕੇ ਹਰਜੀਤ ਸਿੰਘ ਸੱਜਣ ਵਿਰੁੱਧ ਗੰਭੀਰ ਦੋਸ਼ ਲਾਉਂਦੀ ਇਕ ਰਿਪੋਰਟ ਸਾਹਮਣੇ ਆਈ ਹੈ। ਕੈਨੇਡਾ ਦੀ ਅਖ਼ਬਾਰ ‘ਦਾ ਗਲੋਬ ਐਂਡ ਮੇਲ’ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਜਦੋਂ ਤਿੰਨ … More
ਵੋਟ ਸਿਆਸਤ ਵਿਚ ਸਿੱਖ ਰਾਜਨੀਤੀ ਦੇ ਅਧਾਰਾਂ ਨੂੰ ਕੀਤਾ ਜਾਵੇ ਮੁੜ ਸੁਰਜੀਤ : ਪੰਥ ਸੇਵਕ ਸਖਸ਼ੀਅਤਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਿੱਖ ਵੋਟ ਰਾਜਨੀਤੀ ਦੀ ਮੌਜੂਦਾ ਹਾਲਾਤ ਬਾਰੇ ਇਕ ਸਾਂਝਾ ਨੀਤੀ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕਾਂ ਭਾਈ ਦਲਜੀਤ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ … More










