ਖ਼ਬਰਾਂ
ਭਾਜਪਾ ਆਗੂ ਸ. ਆਰਪੀ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ – ਐਡਵੋਕੇਟ ਧਾਮੀ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਆਗੂ ਸ. ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ … More
ਭਾਈ ਅੰਮ੍ਰਿਤਪਾਲ ਸਿੰਘ ਟੀਮ ਵੱਲੋਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਖੜੇ ਨਾ ਕੀਤੇ ਜਾਣ ਦਾ ਫ਼ੈਸਲਾ ਕਿਸੇ ਵਕਤੀ ਕਾਰਨ ਦੀ ਬਜਾਏ ਲੰਮੇ ਵਿਚਾਰ-ਮਸ਼ਵਰੇ ਬਾਅਦ ਲਿਆ ਗਿਆ ਹੈ
ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਟੀਮ ਵੱਲੋਂ 13 ਨਵੰਬਰ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੇ ਚਾਰ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਖੜੇ ਨਾ ਕੀਤੇ ਜਾਣ ਦਾ ਫ਼ੈਸਲਾ ਕਿਸੇ ਵਕਤੀ ਕਾਰਨ ਦੀ ਬਜਾਏ ਲੰਮੇ ਵਿਚਾਰ-ਮਸ਼ਵਰੇ ਬਾਅਦ ਲਿਆ ਗਿਆ … More
ਅਕਾਲੀ ਲੀਡਰਸ਼ਿਪ ਅਕਾਲ ਤਖਤ ਸਾਹਿਬ ਦੇ ਫ਼ੈਸਲਿਆਂ ਦੀ ਗ਼ਲਤ ਵਿਆਖਿਆ ਕਰਨ ਤੋਂ ਤੌਬਾ ਕਰੇ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਵੱਲੋਂ ਜ਼ਿਮਨੀ ਚੋਣਾਂ ਲੜਨ ਤੋਂ ਭੱਜਦਿਆਂ ਇਹ ਪ੍ਰਭਾਵ ਦਿੱਤਾ ਜਾ ਰਿਹਾ ਹੈ ਕਿ ਉਹਨਾਂ ਦੇ ਇਸ ਫ਼ੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ … More
ਗੁਲਜ਼ਾਰ ਗਰੁੱਪ ਵਿਚ ਨਵੇਂ ਆਏ ਵਿਦਿਆਰਥੀਆਂ ਨੇ ਸਟੇਜ ਤੇ ਬਹੁਮੁਖੀ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ
ਗੁਲਜ਼ਾਰ ਗਰੁੱਪ ਆਫ਼ ਇੰਸੀਚਿਊਸ਼ਨਜ਼, ਖੰਨਾ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ ਗੁਲਜ਼ਾਰ ਗਰੁੱਪ ਦੇ ਹਰੇਕ ਕੈਂਪਸ ਦੇ ਹਰ ਵਿਭਾਗ ਦੇ ਤਿੰਨ … More
ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਡਾਕਟਰ ਜਰਨੈਲ ਐਸ ਆਨੰਦ ਲਈ ਇਟਲੀ ਵਿਚ ਸੇਨੇਕਾ ਅਵਾਰਡ
ਲੁਧਿਆਣਾ – ਅਕੈਡਮੀ ਆਫ ਫਿਲਾਸਫੀਕਲ ਆਰਟਸ ਐਂਡ ਸਾਇੰਸਜ਼, ਬਾਰੀ ਨੇ ਭਾਰਤੀ ਕਵੀ ਅਤੇ ਦਾਰਸ਼ਨਿਕ ਡਾ: ਜਰਨੈਲ ਸਿੰਘ ਆਨੰਦ ਨੂੰ ਵਿਸ਼ਵ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਆਪਣੇ ਵੱਕਾਰੀ ਸੇਨੇਕਾ ਅਵਾਰਡ ‘ਲੌਡਿਸ ਚਾਰਟਾ’ ਨਾਲ ਸਨਮਾਨਿਤ ਕੀਤਾ। ਅਕੈਡਮੀ ਦੇ … More
ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਵਿਰੁੱਧ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਚੇਤਾਵਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ … More
ਪੰਜਾਬ ‘ਚ ਝੋਨੇ ਦੇ ਸੰਕਟ ‘ਤੇ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ: ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਮੁੱਦੇ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ, ਜੋ ਕਿ ਸਾਡੇ ਕਿਸਾਨਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ … More
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸ. ਬੰਤਾ ਸਿੰਘ … More
ਬੇਅਦਬੀ ਮਾਮਲੇ ਪੰਜਾਬ ਨਾਲ ਸੰਬੰਧਿਤ ਇਸ ਲਈ ਪੁੱਛਗਿਛ ਵਾਸਤੇ ਪੰਜਾਬ ਦੀ ਜੇਲ੍ਹ ਵਿਚ ਡੱਕਣਾ ਜਰੂਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੀ ਗਈਆਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਮਾਮਲੇ ‘ਚ ਪੰਜਾਬ ਸਰਕਾਰ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਉਸ ਦੀ … More
ਵਲਟੋਹਾ ਨੂੰ ਪਾਰਟੀ ‘ਚੋਂ ਨਾ ਕੱਢਣ ਲਈ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਤੇ ਕੋਰ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਵੇ: ਕਾਲਕਾ/ਕਾਹਲੋਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ … More









