ਖ਼ਬਰਾਂ

Screenshot_2024-09-12_15-43-42.resized

ਰਾਹੁਲ ਨੇ ਭਾਜਪਾ ਦੇ ਸ਼ਾਸਨ ਦੌਰਾਨ ਵੱਖ-ਵੱਖ ਰਾਜਾਂ ‘ਚ ਵੱਖ-ਵੱਖ ਧਰਮਾਂ ਅਤੇ ਖੇਤਰਾਂ ਦੇ ਲੋਕਾਂ ਨੂੰ ਦਰਪੇਸ਼ ਵਿਆਪਕ ਚੁਣੌਤੀਆਂ ਦੇ ਪ੍ਰਤੀਬਿੰਬ ਨੂੰ ਕੀਤਾ ਉਜਾਗਰ: ਗਿਲਜੀਆਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਈ ਓ.ਸੀ. ਯੂਐਸਏ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਵਿਚ ਕਿਹਾ ਕਿ ਅਮਰੀਕਾ ਅੰਦਰ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਭਾਜਪਾ ਅਤੇ ਹਿੰਦੁਸਤਾਨੀ ਮੀਡੀਆ ਵਲੋਂ ਗਲਤ ਬਿਆਨਬਾਜ਼ੀ ਅਤੇ ਦੇਸ਼ ਨੂੰ … More »

ਅੰਤਰਰਾਸ਼ਟਰੀ | Leave a comment
Screenshot_2024-09-12_06-37-27.resized

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ … More »

ਪੰਜਾਬ | Leave a comment
IMG-20240911-WA0016.resized

ਸਿੱਖਾਂ ਬਾਰੇ ਅਮਰੀਕਾ ਵਿੱਚ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੇ ਸਿੱਖ ਹੋਮਲੈਂਡ ਦੀ ਮੁੜ ਸਥਾਪਨਾ ਦੀ ਲੋੜ ਨੂੰ ਕੀਤਾ ਬੁਲੰਦ: ਅਮਰੀਕ ਸਿੰਘ ਗਿੱਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਹੁਲ ਗਾਂਧੀ, ਵਿਰੋਧੀ ਧਿਰ ਦੇ ਕਾਂਗਰਸ ਨੇਤਾ ਨੇ ਵਰਜੀਨੀਆ ਵਿਚ ਦਿੱਤੇ ਭਾਸ਼ਣ ਤੋਂ ਬਾਅਦ ਸਿਆਸੀ ਤੂਫਾਨ ਸ਼ੁਰੂ ਹੋਇਆ ਹੈ।  ਰਾਹੁਲ ਨੇ ਆਪਣੀ ਸਪੀਚ ਵਿਚ ਹਾਜ਼ਰੀਨ ਦੇ ਇੱਕ ਸਿੱਖ ਮੈਂਬਰ ਵੱਲ ਮੁੜਦੇ ਹੋਏ ਕਿਹਾ ਕਿ “ਲੜਾਈ … More »

ਅੰਤਰਰਾਸ਼ਟਰੀ | Leave a comment
WhatsApp-Image-2024-08-31-at-00.07.27-845x321.resized

ਆਸਟ੍ਰੇਲੀਆ ਪੁਲਿਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਣ ਵਾਲੇ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਆਸਟ੍ਰੇਲੀਆ ਪੁਲਿਸ ਨੇ 27 ਅਗਸਤ ਨੂੰ ਜਾਣਬੁੱਝ ਕੇ ਗੁਟਕਾ ਸਾਹਿਬ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਇੱਕ 20 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ‘ਤੇ ‘ਨਸਲੀ ਤੌਰ ‘ਤੇ ਪਰੇਸ਼ਾਨ ਕਰਨ ਦੇ ਇਰਾਦੇ ਨਾਲ … More »

ਪੰਜਾਬ | Leave a comment
 

ਯੂਕੇ ਸਰਕਾਰ ਵਲੋਂ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰਣ ਦੇ ਨਾਲ ਸਿੱਖ ਵਿਰੋਧੀ ਨਫ਼ਰਤ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾਣਾ ਦੁਖਦਾਇਕ: ਦਬਿੰਦਰਜੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਦੇ ਪ੍ਰਮੁੱਖ ਸਲਾਹਕਾਰ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰ ਰਹੀ ਹੈ ਜਦਕਿ ਯਹੂਦੀ ਵਿਰੋਧੀ, ਇਸਲਾਮੋਫੋਬੀਆ ਅਤੇ ਸਿੱਖ-ਵਿਰੋਧੀ ਨਫ਼ਰਤ ਸਾਰੇ ਨਿੰਦਣਯੋਗ ਹਨ ਅਤੇ ਸਰਕਾਰ … More »

ਅੰਤਰਰਾਸ਼ਟਰੀ | Leave a comment
PhotoMixer_1725797209346.resized

ਤਖਤ ਸ੍ਰੀ ਪਟਨਾ ਸਾਹਿਬ ਵਿਖ਼ੇ ਜੇ ਪੀ ਨੱਡਾ ਦੀ ਫੇਰੀ ਤੇ ਹੋਈ ਬੇਹੂਰਮਤੀ, ਸੰਗਤਾਂ ਅੰਦਰ ਰੋਸ ਪ੍ਰਬੰਧਕਾਂ ਕੋਲੋਂ ਅਸਤੀਫੇ ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖਤ ਸ੍ਰੀ ਪਟਨਾ ਸਾਹਿਬ ਸਾਹਿਬ ਵਿਖ਼ੇ ਬੀਤੇ ਇਕ ਦਿਨ ਪਹਿਲਾਂ ਭਾਜਪਾ ਪ੍ਰਮੁੱਖ ਜੇ ਪੀ ਨੱਡਾ ਦੇ ਆਉਣ ਕਰਕੇ ਤਖਤ ਸਾਹਿਬ ਦੀ ਮਰਿਆਦਾ ਵਿਚ ਵਿਘਨ ਪਾਉਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਵਿਦੇਸ਼ ਅੰਦਰ ਨਾਨਕ … More »

ਭਾਰਤ | Leave a comment
WhatsApp Image 2024-09-08 at 1.42.39 PM.resized

ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ

ਚੱਬਾ / ਅੰਮ੍ਰਿਤਸਰ -  ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ … More »

ਪੰਜਾਬ | Leave a comment
IMG-20240907-WA0021.resized

ਭਾਰਤ ਆਏ ਦੋ ਤਿਹਾਈ ਅਫਗਾਨ ਸਿੱਖ ਕੈਨੇਡਾ ਵਿੱਚ ਵਸੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 2021 ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਆਪਣੇ ਦੇਸ਼ ਨੂੰ ਛੱਡਣ ਤੋਂ ਬਾਅਦ ਭਾਰਤ ਆਏ ਦੋ ਤਿਹਾਈ ਅਫਗਾਨ ਸਿੱਖ ਕੈਨੇਡਾ ਵਿੱਚ ਵਸ ਗਏ ਹਨ । ਮੰਨਿਆ ਜਾਂਦਾ ਹੈ ਕਿ ਕੈਨੇਡਾ ਵਿੱਚ ਪ੍ਰਾਈਵੇਟ ਸਪਾਂਸਰ ਅਤੇ ਸਿੱਖ … More »

ਪੰਜਾਬ | Leave a comment
IMG-20240906-WA0016.resized

ਪੰਜਾਬ ਦੇ ਡਾਇਰੈਕਟਰ ਭਾਸ਼ਾ ਵਿਭਾਗ ਵੱਲੋਂ ਦਿੱਲੀ ਦੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ਦਾ ਦੌਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਵੱਲੋਂ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਸਥਿਤ ਸਾਹਿਤ ਕੇਂਦਰ ਦਾ ਅੱਜ ਦੌਰਾ ਕੀਤਾ ਗਿਆ। ਇਸ ਮੌਕੇ ਦਫ਼ਤਰ ਦੇ ਨਿਰੀਖਣ ਤੋਂ ਇਲਾਵਾ ਉਹਨਾਂ ਵੱਲੋਂ ਪੰਜਾਬ ਭਵਨ ਦੇ ਬੀ … More »

ਪੰਜਾਬ | Leave a comment
 

ਆਪ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਉਣ ਨਾਲ ਆਮ ਆਦਮੀ ਤੇ ਕਿਸਾਨਾਂ ਨੂੰ ਪਵੇਗੀ ਮਾਰ: ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ ਵਾਧਾ ਕਰਨ ਨਾਲ ਆਮ ਆਦਮੀ ਦੇ ਨਾਲ-ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ … More »

ਪੰਜਾਬ | Leave a comment